Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ

15-Jun-2026 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਯੂ.ਪੀ.ਐਸ.ਸੀ. (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ)-2025 ਦੀ ਵੱਕਾਰੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਅਹਿਮ ਸਫ਼ਲਤਾ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਵਧ ਰਹੀ ਗੁਣਵੱਤਾ ਅਤੇ ਸੂਬੇ ਦੇ ਨੌਜਵਾਨਾਂ ਦੀਆਂ...

 

ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

14-May-2026 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨਾਲ ਮੁਲਾਕਾਤ ਦੌਰਾਨ ਪੰਜਾਬ ਵਿੱਚ ਮਜ਼ਬੂਤ ਸਿਵਲ-ਮਿਲਟਰੀ ਤਾਲਮੇਲ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਜਿਸ ਵਿੱਚ ਦੋਵੇਂ ਧਿਰਾਂ ਰਣਨੀਤਕ ਤੌਰ 'ਤੇ ਮਹੱਤਵਪੂਰਨ ਸਰਹੱਦੀ ਸੂਬੇ ਪੰਜਾਬ ਵਿੱਚ ਸਰਹੱਦੀ...

 

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

14-May-2026 ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀ 12ਵੀਂ ਜਮਾਤ ਦੀਆਂ ਪ੍ਰੀਖਿਆ ਵਿੱਚ 416 ਸਰਕਾਰੀ ਸਕੂਲਾਂ ਨੇ 100 ਫੀਸਦ ਪਾਸ ਦਰ ਦਰਜ ਹਾਸਲ ਕਰਦਿਆਂ ਇੱਕ ਨਵਾਂਕੀਰਤੀਮਾਨ ਸਥਾਪਤ ਕੀਤਾ ਹੈ। ਦੱਸਣਯੋਗ ਹੈ ਕਿ ਬਾਰ੍ਹਵੀਂ ਜਮਾਤ ਦੇ ਹਾਲ ਹੀ ‘ਚ ਆਏ ਨਤੀਜਿਆਂ...

 

ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

12-May-2026 ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਗਤੀਸ਼ੀਲ ਸੋਚ ਮੁਤਾਬਕ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੀ ਪਹੁੰਚ ਵਿੱਚ ਹੋਰ ਵਿਸਥਾਰ ਕਰਨ ਦੇ ਉਦੇਸ਼ ਨਾਲ ਅੱਜ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਥਾਪਤ ਕੀਤੀ ਵੇਰਕਾ ਦੀ ਇੱਕ ਅਤਿ-ਆਧੁਨਿਕ ਵੈਂਡਿੰਗ ਮਸ਼ੀਨ...

 

ਗੁਲਾਬ ਚੰਦ ਕਟਾਰੀਆ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

04-May-2026 ਚੰਡੀਗੜ੍ਹ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ। ਕਮਿਸ਼ਨ ਵਿੱਚ ਗੈਰ-ਸਰਕਾਰੀ ਮੈਂਬਰ ਵਜੋਂ ਅਧਿਕਾਰਤ ਤੌਰ 'ਤੇ ਜੁਆਇਨ ਕਰਨ ਸਮੇਂ ਸ੍ਰੀ ਸੁਨੀਲ ਕਪੂਰ ਨੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਅਤੇ ਅਹੁਦੇ ਦੀ ਸਹੁੰ...

 

ਕੇ ਏ ਪੀ ਸਿਨਹਾ ਨੇ ਮਿਸਾਲ ਕਾਇਮ ਕਰਦਿਆਂ ਨਾਗਰਿਕਾਂ ਨੂੰ ਜਨਗਣਨਾ 2027 ਦੀ ਸਵੈ-ਗਣਨਾ ਮੁਹਿੰਮ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ

01-May-2026 ਚੰਡੀਗੜ੍ਹ

ਪੰਜਾਬ ਦੇ ਮੁੱਖ ਸਕੱਤਰ, ਸ਼੍ਰੀ ਕੇ ਏ ਪੀ ਸਿਨਹਾ ਆਈਏਐੱਸ, ਨੇ ਆਪਣੇ ਆਵਾਸ ‘ਤੇ ਔਨਲਾਈਨ ਪੋਰਟਲ (se.census.gov.in) ਰਾਹੀਂ ਆਪਣੀ ਸਵੈ-ਗਣਨਾ ਪੂਰੀ ਕੀਤੀ। ਇਸ ਪ੍ਰਕਿਰਿਆ ਨੂੰ ਸ਼੍ਰੀ ਮਨਜੀਤ ਸਿੰਘ ਬਰਾੜ, ਪ੍ਰਸ਼ਾਸਨਿਕ ਸਕੱਤਰ, ਸਥਾਨਕ ਸ਼ਾਸਨ ਵਿਭਾਗ, ਅਤੇ ਡਾ. ਨਵਜੋਤ ਖੋਸਾ, ਨਿਦੇਸ਼ਕ, ਡਾਇਰੈਕਟੋਰੇਟ ਆਫ਼ ਸੈਂਸਸ...

 

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

27-Apr-2026 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਸੁਰੱਖਿਆਂ ਪ੍ਰਬੰਧਾਂ ਸਮੀਖਿਆ ਕਰਦਿਆਂ ਪੰਜਾਬ ਦੇ ਹੜ੍ਹ ਰੋਕਥਾਮ ਅਤੇ ਰਾਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਉੱਨਤ ਐਂਫੀਬੀਅਸ ਮਸ਼ੀਨਾਂ (ਪਾਣੀ ਵਿੱਚ ਅਤੇ ਧਰਤੀ ‘ਤੇ ਚੱਲਣ ਵਾਲੀਆਂ ਮਸ਼ੀਨਾਂ) ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਜ਼ੋਰ...

 

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’ : ਭਗਵੰਤ ਸਿੰਘ ਮਾਨ

22-Apr-2026 ਨੀਦਰਲੈਂਡ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ ਬਾਸਮਤੀ ਲਈ ਆਹਲਾ ਦਰਜੇ ਦਾ ਕੇਂਦਰ (ਸੈਂਟਰ ਆਫ ਐਕਸੀਲੈਂਸ) ਬਣੇਗਾ ਜਿਸ ਨਾਲ ਸੂਬੇ ਵਿੱਚ ਫਸਲੀ ਵੰਨ-ਸੁਵੰਨਤਾ ਨੂੰ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਸਹਾਈ ਹੋਵੇਗਾ। ਨੀਦਰਲੈਂਡ ਦੇ ਦੌਰੇ ਦੌਰਾਨ ਮੁੱਖ ਮੰਤਰੀ...

 

ਭਗਵੰਤ ਸਿੰਘ ਮਾਨ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

21-Apr-2026 ਚੰਡੀਗੜ੍ਹ

ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ ਲਈ ਵਿਸ਼ਵ-ਵਿਆਪੀ ਪਹੁੰਚ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਰਥਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੇ ਆਪਸੀ ਸੰਪਰਕ ਨੂੰ ਉਤਸ਼ਾਹਿਤ ਕਰਨ ਲਈ ਹੰਭਲਾ ਜਾਰੀ ਹੈ। ਚੇਅਰਪਰਸਨ ਮਿਸ ਐਡਿਥ ਨੋਰਡਮੈਨ ਦੀ...

 

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

20-Mar-2026 ਲੁਧਿਆਣਾ

‘ਆਪ’ ਦੀ ਅਗਵਾਈ ਵਾਲੀ ਸਰਕਾਰ ਅਧੀਨ ਪੰਜਾਬ ਦੀ ਉਦਯੋਗਿਕ ਸੁਰਜੀਤੀ ਨੂੰ ਭਰਪੂਰ ਹੁਲਾਰਾ ਮਿਲਿਆ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਭਾਰਤ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਉਦਘਾਟਨ ਕੀਤਾ, ਜੋ ਫੈਸਲਾਕੁੰਨ ਨੀਤੀ ਦਾ ਪ੍ਰਤੱਖ ਪ੍ਰਮਾਣ ਹੈ। ਦੇਸ਼ ਵਿੱਚ ਪਹਿਲੀ ਵਾਰ ਹਜ਼ਾਰਾਂ ਨੌਕਰੀਆਂ ਦੇ ਵਾਅਦੇ...

 

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

15-Mar-2026 ਐਸ.ਏ.ਐਸ. ਨਗਰ (ਮੋਹਾਲੀ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਆਖਰੀ ਦਿਨ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਉਦਯੋਗ ਲਈ ਸਰਕਾਰ ਦੀ ਤਰਫ਼ੋਂ  ਪੂਰਾ ਸਹਿਯੋਗ ਅਤੇ ਰਿਆਇਤਾਂ ਦਾ ਭਰੋਸਾ ਦਿੱਤਾ। ਆਲਮੀ ਅਤੇ ਕੌਮੀ ਨਿਵੇਸ਼ਕਾਂ ਦੀ ਮਜ਼ਬੂਤ...

 

ਪੰਜਾਬ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੌਰਾਨ ਟੈਕਸਟਾਈਲ ਮੁਕਾਬਲੇਬਾਜ਼ੀ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ‘ਤੇ ਦਿੱਤਾ ਜ਼ੋਰ

14-Mar-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਸਰਕਾਰ ਨੇ ਅੱਜ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ ਹਿੱਸੇ ਵਜੋਂ "ਟੈਕਸਟਾਈਲ, ਸਪਿਨਿੰਗ ਅਤੇ ਵੇਵਿੰਗ" ਬਾਰੇ ਇੱਕ ਸਮਰਪਿਤ ਖੇਤਰੀ ਸੈਸ਼ਨ ਦੀ ਮੇਜ਼ਬਾਨੀ ਕੀਤੀ, ਜਿਸ ਵਿੱਚ ਧਾਗੇ, ਬੁਣਾਈ, ਉੱਨੀ ਅਤੇ ਉੱਭਰ ਰਹੇ ਤਕਨੀਕੀ ਟੈਕਸਟਾਈਲ ਵਿੱਚ ਸੂਬੇ ਦੀਆਂ ਸਮਰੱਥਾਵਾਂ ਨੂੰ ਉਜਾਗਰ ਕੀਤਾ ਗਿਆ। ਇਸ ਸੈਸ਼ਨ...

 

ਪੰਜਾਬ ਵਿੱਚ ਜਨਗਣਨਾ 2027 ਦਾ ਪਹਿਲਾ ਪੜਾਅ 15 ਮਈ ਤੋਂ ਹੋਵੇਗਾ ਸ਼ੁਰੂ; 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ

27-Feb-2026 ਚੰਡੀਗੜ੍ਹ

ਜਨਗਣਨਾ 2027 ਦੇ ਪਹਿਲੇ ਪੜਾਅ (ਘਰਾਂ ਦੇ ਸੂਚੀਕਰਨ) ਬਾਰੇ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਲਈ ਅੱਜ ਹੋਟਲ ਮਾਊਂਟ ਵਿਊ, ਚੰਡੀਗੜ੍ਹ ਵਿਖੇ ਇੱਕ ਰੋਜ਼ਾ ਰਾਜ ਪੱਧਰੀ ਕਾਨਫਰੰਸ ਕਰਵਾਈ ਗਈ। ਇਹ ਕਾਨਫਰੰਸ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਅਤੇ ਡਾਇਰੈਕਟੋਰੇਟ ਜਨਗਣਨਾ ਸੰਚਾਲਨ, ਪੰਜਾਬ ਵੱਲੋਂ ਸਾਂਝੇ ਤੌਰ 'ਤੇ...

 

ਲੁਧਿਆਣਾ ‘ਚ 3,200 ਕਰੋੜ ਰੁਪਏ ਦੀ ਲਾਗਤ ਵਾਲਾ ਟਾਟਾ ਸਟੀਲ ਪਲਾਂਟ ਮਾਰਚ ਤੋਂ ਹੋਵੇਗਾ ਕਾਰਜਸ਼ੀਲ, ਉਦਯੋਗ ਨੂੰ ਮਿਲੇਗਾ ਵੱਡਾ ਹੁਲਾਰਾ ਅਤੇ 2,500 ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ- ਭਗਵੰਤ ਸਿੰਘ ਮਾਨ

23-Feb-2026 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਮਾਰਚ ਤੋਂ ਲੁਧਿਆਣਾ ਵਿੱਚ ਟਾਟਾ ਸਟੀਲ ਦੇ ਮੈਨੂਫੈਕਚਰਿੰਗ ਪਲਾਂਟ ਦੇ ਕਾਰਜਸ਼ੀਲ ਹੋਣ ਨਾਲ ਪੰਜਾਬ ਵਿੱਚ ਉਦਯੋਗ ਦੇ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਮਜ਼ਬੂਤ ਸ਼ਾਸਨ ਢਾਂਚੇ...

 

ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੁਨੇਹਾ:ਪੰਜਾਬ ਵਿੱਚ ਅਮਨ ਕਾਨੂੰਨ ਦੀ ਰਾਖੀ ਲਈ ਸਖ਼ਤ ਵਿਵਸਥਾ ਜਾਰੀ ਰੱਖੀ ਜਾਵੇ

12-Feb-2026 ਚੰਡੀਗੜ੍ਹ

ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਆਪਣਾ ਦ੍ਰਿੜ ਸਟੈਂਡ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੁੱਚੀ ਸੀਨੀਅਰ ਪੁਲਿਸ ਲੀਡਰਸ਼ਿਪ ਨੂੰ ਸੁਰੱਖਿਆ ਵਿਵਸਥਾ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਸੂਬੇ ਭਰ ਵਿੱਚ ਅਮਨ ਕਾਨੂੰਨ ਵਿਵਸਥਾ ਯਕੀਨੀ ਬਣਾਇਆ ਜਾਵੇ। ਪੁਲਿਸ ਕਮਿਸ਼ਨਰਾਂ,...

 

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ - ਭਗਵੰਤ ਸਿੰਘ ਮਾਨ

11-Feb-2026 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿਖੇ 13 ਤੋਂ 15 ਮਾਰਚ, 2026 ਨੂੰ ਹੋ ਰਹੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਇਸ ਨੂੰ ਫੈਸਲਾਕੁੰਨ ਕਦਮ ਦੱਸਿਆ ਜੋ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਬੁਲੰਦੀਆਂ ’ਤੇ ਪਹੁੰਚਾਏਗਾ। ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ...

 

ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

03-Feb-2026 ਮੁੰਬਈ

ਪੰਜਾਬ ਨੂੰ ਵਿਸ਼ਵਵਿਆਪੀ ਨਿਵੇਸ਼ ਕੇਂਦਰ ਵਜੋਂ ਸਥਾਪਤ ਕਰਨ ਦੀ ਕੋਸ਼ਿਸ਼ ਵਿੱਚ ਹੋਰ ਤੇਜ਼ ਆਈ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਵਿਸ਼ਵ ਦੀ ਉੱਘੀ ਕੰਪਨੀ ਹਿੰਦੂਜਾ ਗਰੁੱਪ ਨਾਲ ਕੀਤੇ ਵਿਆਪਕ ਵਿਚਾਰ-ਵਟਾਂਦਰੇ ਉਪਰੰਤ ਕੰਪਨੀ ਨੇ ਸੂਬੇ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ...

 

ਪਾਣੀਆਂ ਦੇ ਵਿਵਾਦ ‘ਤੇ ਪੰਜਾਬ ਦੇ ਹਿੱਤਾਂ ਉੱਤੇ ਡਟ ਕੇ ਪਹਿਰਾ ਦੇ ਰਹੀ ਹੈ ਪੰਜਾਬ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

27-Jan-2026 ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੀਟਿੰਗ ਦੌਰਾਨ ਸਤਲੁਜ-ਯਮੁਨਾ ਲਿੰਕ ਨਹਿਰ ਦਾ ਹੱਲ ਆਪਸੀ ਸਹਿਮਤੀ ਨਾਲ ਕੱਢਣ ਦੀ ਵਕਾਲਤ ਕਰਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਪਾਣੀਆਂ ਦੇ ਵਿਵਾਦ ’ਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਵਚਨਬੱਧ...

 

ਪੰਜਾਬ ਦੇ ਰਾਜਪਾਲ ਨੇ ਗਣਤੰਤਰ ਦਿਵਸ ਮੌਕੇ ਫਾਜ਼ਿਲਕਾ ਵਿਖੇ ਲਹਿਰਾਇਆ ਤਿਰੰਗਾ, ਕੁਰਬਾਨੀ ਅਤੇ ਪ੍ਰਗਤੀ ਨੂੰ ਕੀਤਾ ਨਮਨ

26-Jan-2026 ਫਾਜ਼ਿਲਕਾ

ਦੇਸ਼ ਭਗਤੀ ਨਾਲ ਸਮੋਏ ਸਮਾਰੋਹ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਭਾਰਤ ਦੇ 77ਵੇਂ ਗਣਤੰਤਰ ਦਿਵਸ ਮੌਕੇ ਫਾਜ਼ਿਲਕਾ ਵਿਖੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਸਮੁੱਚੇ ਨਾਗਰਿਕਾਂ, ਖਾਸ ਕਰਕੇ ਸੂਬਾ ਨਿਵਾਸੀਆਂ ਨੂੰ ਵਧਾਈਆਂ ਦਿੰਦਿਆਂ ਉਨ੍ਹਾਂ ਨੇ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ....

 

ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

10-Jan-2026 ਚੰਡੀਗੜ੍ਹ

ਪੰਜਾਬ ਨੂੰ ਭਾਰਤ ਦੇ ਰੱਖਿਆ ਨਿਰਮਾਣ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਸੂਬੇ ਦੀਆਂ ਅਥਾਹ ਸਮਰੱਥਾ ਨੂੰ ਦੇਸ਼ ਦੀਆਂ ਰੱਖਿਆ ਲੋੜਾਂ ਨਾਲ ਜੋੜਨ ਵੱਲ ਅਹਿਮ ਕਦਮ ਚੁੱਕਦਿਆਂ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉੱਚ-ਪੱਧਰੀ ਡਿਫੈਂਸ ਸਕਿੱਲਜ਼ ਕਨਕਲੇਵ (ਰੱਖਿਆ ਹੁਨਰ ਸੰਮੇਲਨ)...

 

 

1 2 3 4 5

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD