Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

 


show all

 

ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਮਕਾਨ ਉਸਾਰੀ ਦੀਆਂ ਗ੍ਰਾਂਟਾਂ ਗਬਨ ਕਰਨ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

14-Mar-2024 ਕਪੂਰਥਲਾ

ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2011-2012 ਵਿੱਚ ਗ੍ਰਾਮ ਪੰਚਾਇਤ ਖਾਨਗਾਹ ਜ਼ਿਲ੍ਹਾ ਕਪੂਰਥਲਾ ਨੂੰ ਮਿਲੀ ਕੁੱਲ 4,95,000 ਰੁਪਏ ਦੀ ਕੇਂਦਰੀ ਗ੍ਰਾਂਟ ਵਿੱਚੋਂ 45,000 ਰੁਪਏ ਦੀ ਗ੍ਰਾਂਟ ਦਾ ਗਬਨ ਕਰਨ ਦੇ ਦੋਸ਼ ਹੇਠ ਇੱਕ ਹੋਰ ਮੁਲਜ਼ਮ ਗੁਰਦੇਵ ਸਿੰਘ ਵਾਸੀ ਪਿੰਡ ਖਾਨਗਾਹ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਫੰਡ ਉਕਤ ਪੰਚਾਇਤ...

 

ਬੈਂਕ ਤੋਂ 25 ਲੱਖ ਰੁਪਏ ਦਾ ਕਰਜਾ ਲੈ ਕੇ ਫਰਾਡ ਕਰਨ ਵਾਲਾ ਭਗੋੜਾ ਦੋਸ਼ੀ ਵਿਜੀਲੈਂਸ ਬਿਉਰੋ ਵੱਲੋਂ ਕਾਬੂ

18-Jan-2024 ਕਪੂਰਥਲਾ

ਪੰਜਾਬ ਵਿਜੀਲੈਂਸ ਬਿਉਰੋ ਵਲੋਂ ਪੰਜਾਬ ਗ੍ਰਾਮੀਣ ਬੈਂਕ, ਬ੍ਰਾਂਚ ਜਗਤਪੁਰ ਜੱਟਾਂ, ਫਗਵਾੜਾ, ਜ਼ਿਲਾ ਕਪੂਰਥਲਾ ਵਿੱਚ ਹੋਏ ਫਰਾਡ ਦੇ ਸਬੰਧ ਵਿੱਚ ਭਗੌੜੇ ਚਲੇ ਆ ਰਹੇ ਮੁਲਜ਼ਮ ਸ਼ਰਨਜੀਤ ਸਿੰਘ ਵਾਸੀ ਪਿੰਡ ਵਾਸੀ ਪਿੰਡ ਚੱਕ ਹਕੀਮ, ਫਗਵਾੜਾ, ਹਾਲ ਵਾਸੀ ਬੱਸੀ ਬਲਦਾਦ, ਹੁਸ਼ਿਆਰਪੁਰ ਨੂੰ ਜਾਅਲੀ ਦਸਤਾਵੇਜ਼ਾਂ ਦੇ ਅਧਾਰ ’ਤੇ ਮਿਲੀਭੁਗਤ...

 

ਇੱਕ ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਅਤੇ ਫਿਟਰ ਹੈਲਪਰ ਵਿਜੀਲੈਂਸ ਵੱਲੋਂ ਗ੍ਰਿਫਤਾਰ

21-Dec-2023 ਕਪੂਰਥਲਾ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਦੇ ਐਸ.ਡੀ.ਓ. ਅਗਮਜੋਤ ਸਿੰਘ ਅਤੇ ਉਸ ਦੇ ਦਫ਼ਤਰ ਵਿੱਚ ਤਾਇਨਾਤ ਫਿਟਰ ਹੈਲਪਰ ਮਨਜੀਤ ਸਿੰਘ ਨੂੰ 1,00,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ...

 

ਗਰੀਬਾਂ ਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ਚ ਘਪਲਾ ਕਰਨ ਵਾਲਾ ਇੱਕ ਹੋਰ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

31-Mar-2023 ਕਪੂਰਥਲਾ

ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਗਰੀਬ ਅਤੇ ਬੇਘਰਿਆਂ ਲਈ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ, ਜਿਲਾ ਕਪੂਰਥਲਾ ਨੂੰ ਪ੍ਰਾਪਤ ਹੋਈ ਕੁੱਲ 13,50,000 ਰੁਪਏ ਦੀ ਗ੍ਰਾਂਟ ਵਿੱਚੋਂ ਮਿਲੀਭੁਗਤ ਰਾਹੀਂ ਕੁੱਲ 45,000 ਰੁਪਏ ਰਾਸ਼ੀ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਸ਼ੁੱਕਰਵਾਰ...

 

ਫਗਵਾੜਾ ਪੁਲਿਸ ਵਲੋਂ ਹਥਿਆਰ ਦਿਖਾ ਕੇ ਗੱਡੀ ਖੋਹਣ ਵਾਲੇ ਲੁਟੇਰਿਆਂ ਨੂੰ ਗ੍ਰਿਫਤਾਰ ਕੀਤਾ

09-Jan-2023 ਕਪੂਰਥਲਾ

ਫਗਵਾੜਾ ਪੁਲਿਸ ਵਲੋਂ ਹਥਿਆਰ ਦਿਖਾ ਕੇ ਗੱਡੀ ਖੋਹਣ ਵਾਲੇ ਲੁਟੇਰਿਆਂ ਵਿਰੁੱਧ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਵਲੋਂ ਉਨ੍ਹਾਂ ਨੂੰ ਇਕ ਘੰਟੇ ਦੇ ਵਿਚ-ਵਿਚ ਗ੍ਰਿਫਤਾਰ ਕਰ ਲਿਆ ਗਿਆ।ਆਈ.ਜੀ  ਜਲੰਧਰ ਰੇਂਜ ਜੀ.ਐਸ. ਸੰਧੂ,ਐਸ.ਐਸ.ਪੀ ਕਪੂਰਥਲਾ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪੁਲਿਸ ਕੰਟਰੋਲ ਰੂਮ ਫਗਵਾੜਾ ਨੂੰ ਫੋਨ...

 

ਅੰਤਰ ਰਾਜੀ ਨਸ਼ਾ ਤਸਕਰ ਰੈਕਟ ਦਾ ਪਰਦਾਫਾਸ਼ ਕਰਦੇ ਹੋਏ ਕਪੂਰਥਲਾ ਪੁਲਿਸ ਵਲੋ ਇੱਕ ਨਸ਼ਾ ਤਸਕਰ 1 ਕਿੱਲੋ ਹੈਰੋਇਨ ਅਤੇ ਇੱਕ ਟਰੈਕਟਰ ਸਮੇਤ ਗ੍ਰਿਫਤਾਰ

08-Sep-2022 ਕਪੂਰਥਲ਼ਾ

ਪੰਜਾਬ ਸਰਕਾਰ ਦੀ ਨਸ਼ਿਆ ਦੇ ਖਾਤਮੇ ਲਈ ਵਿੱਡੀ ਗਈ ਮੁਹਿੰਮ ਤਹਿਤ ਦਿੱਤੇ ਗਏ ਦਿਸ਼ਾ ਨਿਰਦੇਸ਼ਾ ਅਨੁਸਾਰ ਸ੍ਰੀ ਨਵਨੀਤ ਸਿੰਘ ਬੈਸ  ਆਈ.ਪੀ.ਐਸ  ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਵੱਲੋ ਨਸੇ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਹਰਵਿੰਦਰ ਸਿੰਘ ਪੀ.ਪੀ.ਐਸ  ਪੁਲਿਸ ਕਪਤਾਨ (ਤਫਤੀਸ਼)...

 

ਕਪੂਰਥਲਾ ਪੁਲਿਸ ਵਲੋਂ ਦਿੱਲੀ ਤੋਂ ਲਿਆ ਕੇ ਨਸ਼ਾ ਵੇਚਣ ਵਾਲਾ ਤਸਕਰ ਕਾਬੂ

07-Jun-2022 ਕਪੂਰਥਲਾ

ਕਪੂਰਥਲਾ ਪੁਲਿਸ ਨੂੰ ਨਸ਼ਿਆਂ ਵਿਰੁੱਧ ਵੱਡੀ ਸਫਲਤਾ ਮਿਲੀ ਹੈ,ਜਿਸ ਤਹਿਤ ਦਿੱਲੀ ਤੋਂ ਹੈਰੋਈਨ ਅਤੇ ਆਈਸ ਡਰੱਗ ਲਿਆ ਕੇ ਵੇਚਣ ਵਾਲੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਐਸ.ਐਸ.ਪੀ ਕਪੂਰਥਲਾ ਰਾਜ ਬਚਨ ਸਿੰਘ ਸੰਧੂ ਨੇ ਦੱਸਿਆ ਕਿ ਹਰਕੀਰਤ ਸਿੰਘ ਉਰਫ ਸਾਗਰ ਪੁੱਤਰ ਪ੍ਰਿੱਤਪਾਲ ਸਿੰਘ ਵਾਸੀ ਬਾਬਾ ਇਸ਼ਰ ਸਿੰਘ ਕਾਲੋਨੀ ਜ਼ਿਲ੍ਹਾ...

 

ਕਪੂਰਥਲਾ ਪੁਲਿਸ ਨੇ 45 ਲੱਖ ਰੁਪਏ ਦੀ ਫਗਵਾੜਾ ਲੁੱਟ ਤੇ ਅਗਵਾ ਕਾਂਡ ਦਾ ਕੀਤਾ ਪਰਦਾਫਾਸ਼

30-Dec-2021 ਕਪੂਰਥਲਾ

ਕਪੂਰਥਲਾ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਫਗਵਾੜਾ ਵਿੱਚ ਮਨੀ ਚੇਂਜਰ ਦੇ ਕਰਮਚਾਰੀ ਤੋਂ 45 ਲੱਖ ਰੁਪਏ ਦੀ ਸਨਸਨੀਖੇਜ਼ ਲੁੱਟ ਦੀ ਗੁੱਥੀ ਨੂੰ ਸੁਲਝਾਉਂਦਿਆਂ ਮਾਸਟਰ ਮਾਈਂਡ ਨੂੰ ਗ੍ਰਿਫਤਾਰ ਕਰਕੇ ਲੁੱਟੀ ਗਈ 22 ਲੱਖ ਰੁਪਏ ਦੀ ਰਕਮ ਅਤੇ ਦੋ ਕਾਰਾਂ ਬਰਾਮਦ ਕੀਤੀਆਂ ਹਨ।ਫੜੇ ਗਏ ਮੁਲਜ਼ਮ ਦੀ ਪਛਾਣ ਸੈਕਟਰ 51-ਏ...

 

ਕਪੂਰਥਲਾ ਪੁਲਿਸ ਨੇ ਅੰਤਰ-ਰਾਜੀ ਨਸ਼ਾ ਤਸਕਰੀ ਨੂੰ ਕੀਤਾ ਨਾਕਾਮ

28-Dec-2021 ਕਪੂਰਥਲਾ

ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਸਿਧਾਰਥ ਚਟੋਪਾਧਿਆਏ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕਪੂਰਥਲਾ ਪੁਲਿਸ ਨੇ ਐਤਵਾਰ ਨੂੰ ਮੱਧ ਪ੍ਰਦੇਸ਼ ਤੋਂ ਨਸ਼ਿਆਂ ਦੀ ਇੱਕ ਵੱਡੀ ਖੇਪ ਸੂਬੇ ਵਿੱਚ ਲਿਆਉਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ...

 

ਕਪੂਰਥਲਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਇੱਕ ਹੋਰ ਵੱਡੀ ਵਾਰਦਾਤ ਨੂੰ ਕੀਤਾ ਨਾਕਾਮ

28-Dec-2021 ਕਪੂਰਥਲਾ

ਨਸ਼ੀਲੇ ਪਦਾਰਥਾਂ ਦੇ ਤਸਕਰਾਂ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਕਪੂਰਥਲਾ ਪੁਲਿਸ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਪੁਲਿਸ ਦੁਆਰਾ 52 ਕਿਲੋਗ੍ਰਾਮ ਹੈਰੋਇਨ ਖੇਪ ਵਿੱਚ ਸ਼ਾਮਲ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 100 ਗ੍ਰਾਮ ਹੈਰੋਇਨ ਬਰਾਮਦ ਕਰਨ ਦੇ ਨਾਲ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ।ਇਸ...

 

ਕਪੂਰਥਲਾ ਪੁਲਿਸ ਨੇ ਸੁਲਝਾਇਆ ਸਰਵੇਅਰ ਦੇ ਕਤਲ ਦਾ ਮਾਮਲਾ

28-Nov-2021 ਕਪੂਰਥਲਾ

ਕਪੂਰਥਲਾ ਪੁਲਿਸ ਨੇ ਇਸ ਹਫ਼ਤੇ ਪਿੰਡ ਇੱਬਨ ਵਿੱਚ ਗੋਲੀ ਮਾਰ ਕੇ ਕਤਲ ਕਰਨ ਵਾਲੇ ਅਪਰਾਧੀ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸਰਵੇਅਰ ਦੇ ਕਤਲ ਦੀ ਗੁੱਥੀ ਸੁਲਝਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ।ਫੜੇ ਗਏ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਸੁੱਖਾ (25) ਅਤੇ ਲਵਪ੍ਰੀਤ ਸਿੰਘ ਵਾਸੀ ਪਿੰਡ ਇੱਬਨ ਵਜੋਂ ਹੋਈ...

 

ਐਸਐਸਪੀ ਕਪੂਰਥਲਾ ਨੇ ਮੋਬਾਈਲ ਖੋਹਣ ਵਾਲੇ ਗਿਰੋਹ ਨੂੰ ਫੜਨ ਵਾਲੀ ਬਹਾਦਰ ਲੜਕੀ ਨੂੰ ਕੀਤਾ ਸਨਮਾਨਿਤ

26-Nov-2021 ਕਪੂਰਥਲਾ

ਗੁਰਵਿੰਦਰ ਕੌਰ ਦੇ ਇਸ ਦਲੇਰੀ ਭਰੇ ਕਾਰਨਾਮੇ ਨੂੰ ਦੇਖਦੇ ਹੋਏ ਜਿਸ ਨੇ ਸ਼ੁੱਕਰਵਾਰ ਨੂੰ ਕਪੂਰਥਲਾ ਦੀ ਸਬ-ਡਵੀਜ਼ਨ ਸੁਲਤਾਨਪੁਰ ਲੋਧੀ 'ਚ ਦੋ ਮੋਟਰਸਾਈਕਲ ਸਵਾਰ ਨੌਜਵਾਨ ਜੋ ਉਸ ਦੀ ਮਾਂ ਦਾ ਮੋਬਾਈਲ ਫੋਨ ਖੋਹ ਕੇ ਲੈ ਗਏ ਸੀ ਪਰ ਕੌਰ ਤੇ ਉਨ੍ਹਾਂ ਦੁਆਰਾਂ ਹਮਲਾ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਫੜਨ 'ਚ ਕਾਮਯਾਬ ਰਹੀ,  ਕਪੂਰਥਲਾ...

 

ਪੁਲਿਸ ਨੇ 5 ਕਿਲੋ ਹੈਰੋਇਨ ਸਪਲਾਈ ਮਾਮਲੇ ਵਿੱਚ ਲੋੜੀਂਦੇ ਦਿੱਲੀ ਦੇ ਭਗੌੜੇ ਜੋੜੇ ਨੂੰ ਕੀਤਾ ਗ੍ਰਿਫਤਾਰ

24-Sep-2021 ਕਪੂਰਥਲਾ

ਭਗੌੜੇ ਅਪਰਾਧੀਆਂ ਦੇ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਕਪੂਰਥਲਾ ਪੁਲਿਸ ਨੇ ਇੱਕ ਦਿੱਲੀ ਦੇ ਭਗੌੜੇ ਜੋੜੇ ਨੂੰ ਰੇਲ ਵਿੱਚ ਸਫਰ ਕਰਦੇ ਸਮੇਂ ਟ੍ਰੈਕ ਕਰਕੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ ਜੋ ਸਾਲ 2019 ਤੋਂ 5 ਕਿਲੋ ਹੈਰੋਇਨ ਸਪਲਾਈ ਦੇ ਮਾਮਲੇ ਵਿੱਚ ਪੁਲਿਸ ਨੂੰ ਲੋੜੀਂਦਾ ਸੀ।ਗ੍ਰਿਫਤਾਰ ਕੀਤੇ...

 

ਕਪੂਰਥਲਾ ਪੁਲਿਸ ਨੇ ਕੀਤਾ ਇੱਕ ਹੋਰ ਡਰੱਗ ਰੈਕੇਟ ਦਾ ਪਰਦਾਫਾਸ

22-Sep-2021 ਕਪੂਰਥਲਾ

ਨਸ਼ੀਲੇ ਪਦਾਰਥਾਂ ਦੇ ਖਾਤਮੇ ਲਈ ਆਪਣੀ ਮੁਹਿੰਮ ਦੇ ਤਹਿਤ, ਜ਼ਿਲ੍ਹਾ ਪੁਲਿਸ ਨੇ ਮੰਗਲਵਾਰ ਨੂੰ ਇੱਕ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਜਿਸ ਵਿੱਚ ਤਿੰਨ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ 800 ਗ੍ਰਾਮ ਹੈਰੋਇਨ ਅਤੇ 80000/- ਡਰੱਗ ਮਨੀ ਜ਼ਬਤ ਕੀਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਿਉਣ...

 

ਕਪੂਰਥਲਾ ਪੁਲਿਸ ਨੇ ਮੋਬਾਈਲ ਖੋਹ ਗੈਂਗ ਦਾ ਕੀਤਾ ਪਰਦਾਫਾਸ਼

13-Aug-2021 ਕਪੂਰਥਲਾ

ਇੱਕ ਵੱਡੀ ਸਫਲਤਾ ਵਿੱਚ, ਕਪੂਰਥਲਾ ਪੁਲਿਸ ਨੇ ਮੋਬਾਈਲ ਖੋਹਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜਿਸਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਨੌਂ ਮੋਬਾਈਲ ਫੋਨ, 2000 ਰੁਪਏ ਅਤੇ ਇੱਕ ਦਾਤਰੀ (ਦਾਤਰ) ਬਰਾਮਦ ਕੀਤਾ ਹੈ। ਪਿਛਲੇ ਮਹੀਨਿਆਂ ਵਿੱਚ ਸ਼ਹਿਰ ਦੇ ਵੱਖ -ਵੱਖ ਇਲਾਕਿਆਂ ਤੋਂ...

 

 

<< 1 >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD