ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਕਪੂਰਥਲਾ ਪੁਲਿਸ ਨੇ ਇੱਕ ਹਥਿਆਰ ਸਪਲਾਈ ਮਾਡਿਊਲ ਦੇ ਦੋ ਵਿਅਕਤੀਆਂ,ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਹੈ, ਨੂੰ ਪੰਜ ਦੇਸੀ 7.65 ਐਮ.ਐਮ. ਪਿਸਤੌਲਾਂ...