ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰੰੰਘ ਸੈਣੀ ਨੇ ਕਿਹਾ ਕਿ ਸਰਕਾਰ ਨੇ ਆਪਣੇ ਮੈਨੀਫੈਸਟੋ ਵਿੱਚ 217 ਵਾਅਦੇ ਕੀਤੇ ਸਨ, ਜਿਨ੍ਹਾਂ ਵਿੱਚੋਂ 60 ਪੂਰੇ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਵਾਅਦਿਆਂ 'ਤੇ ਤੇਜੀ ਨਾਲ ਕੰਮ ਚਲ ਰਿਹਾ ਹੈ, ਜਿਨ੍ਹਾਂ ਨੂੰ ਜਲਦ ਪੂਰਾ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਸ਼ਨਿਵਾਰ ਨੂੰ ਚੰਡੀਗੜ੍ਹ...