Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

22-Jul-2026 ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ ਵੱਲੋਂ ਕਾਂਗਰਸ ਖ਼ਿਲਾਫ਼ ਚਲਾਏ ਜਾ ਰਹੇ ਦੇਸ਼-ਵਿਆਪੀ ਅੰਦੋਲਨ ਦੇ ਤਹਿਤ ਭਾਜਪਾ ਪੰਜਾਬ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਮੁੱਖ ਦਫ਼ਤਰ ਦੇ ਬਾਹਰ ਵਿਸ਼ਾਲ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਨੇ ਕਾਂਗਰਸ 'ਤੇ "ਅਰਾਜਕਤਾ, ਪਖੰਡ ਅਤੇ ਭਰਮ ਫੈਲਾਉਣ...

 

ਪ੍ਰਧਾਨ ਮੰਤਰੀ ਮੋਦੀ ਦੇ ₹5,470 ਕਰੋੜ ਦੇ ਇੰਫਰਾਸਟਰੱਕਚਰ ਪੈਕੇਜ ਨਾਲ ਪੰਜਾਬ ਦੇ 12 ਜ਼ਿਲ੍ਹਿਆਂ ਨੂੰ ਸਿੱਧਾ ਲਾਭ : ਕੇਵਲ ਸਿੰਘ ਢਿੱਲੋਂ

20-Jul-2026 ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਕਿਹਾ ਕਿ 17 ਜੁਲਾਈ ਨੂੰ ਜਲੰਧਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦੌਰਾ ਪੰਜਾਬ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਸਭ ਤੋਂ ਵੱਡੇ ਮੀਲ ਪੱਥਰਾਂ ਵਿੱਚੋਂ ਇੱਕ ਸਾਬਤ ਹੋਇਆ ਹੈ। ₹5,470 ਕਰੋੜ ਤੋਂ ਵੱਧ ਦੀਆਂ ਪਰਿਯੋਜਨਾਵਾਂ ਰਾਹੀਂ...

 

ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ : ਕੇਵਲ ਸਿੰਘ ਢਿੱਲੋਂ

17-Jul-2026 ਜਲੰਧਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿੱਚ ਕਦੇ ਵੀ ਖਾਲੀ ਹੱਥ ਨਹੀਂ ਆਏ, ਹਰ ਵਾਰ ਵਿਕਾਸ ਦੇ ਤੋਹਫੇ ਲੈ ਕੇ ਆਉਂਦੇ ਹੋ, ਅੱਜ ਵੀ ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਹਨ। ਇਸ ਲਈ ਮੈਂ ਤੁਹਾਨੂੰ ਸਮੁੱਚੇ ਪੰਜਾਬ ਵਲੋਂ ਧੰਨਵਾਦ ਕਰਨਾ ਚਾਹੁੰਦਾ ਹਾਂ। ਇਹ ਕਹਿਣਾ ਹੈ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਪ੍ਰਧਾਨ ਕੇਵਲ...

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ

16-Jul-2026 ਜਲੰਧਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਲਕੇ 17 ਜੁਲਾਈ ਪੰਜਾਬ ਆਮਦ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵੱਲੋਂ ਦੋ ਰੋਜ਼ਾ ਸਵੱਛਤਾ ਅਭਿਆਨ ਚਲਾਇਆ ਗਿਆ। ਜਿਸ ਤਹਿਤ ਅੱਜ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਜਲੰਧਰ ਦੇ ਬਾਬਾ ਬੁੱਢਾ ਜੀ ਨਗਰ ਦੇ ਪਾਰਕ ਵਿੱਚ ਦਕੋਹਾ ਮੰਡਲ ਦੇ ਪ੍ਰਧਾਨ ਚੰਦਨ ਰਖੇਜਾ ਦੀ ਅਗਵਾਈ ਵਿੱਚ...

 

ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਬੰਧਾਂ 'ਤੇ ਭਾਜਪਾ ਦੇ ਤਿੱਖੇ ਸਵਾਲ, ਮੁੱਖ ਮੰਤਰੀ ਨੂੰ ਲਿਖਿਆ ਪੱਤਰ

15-Jul-2026 ਚੰਡੀਗੜ੍ਹ

ਪੰਜਾਬ ਵਿੱਚ ਮਾਨਸੂਨ ਦੀ ਆਮਦ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇੱਕ ਪੱਤਰ ਲਿਖ ਕੇ ਸੂਬੇ ਵਿੱਚ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ, ਖਾਸ ਕਰਕੇ ਨਾਲਿਆਂ ਅਤੇ ਡਰੇਨਾਂ ਦੀ ਸਫਾਈ ਨਾ...

 

'ਆਪ' ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਵੱਡੀ ਸਾਜ਼ਿਸ਼ : ਕੇਵਲ ਸਿੰਘ ਢਿੱਲੋਂ

15-Jul-2026 ਮੋਹਾਲੀ

ਪੰਜਾਬ ਦੀ 'ਆਪ' ਸਰਕਾਰ ਵੱਲੋਂ ਲਿਆਂਦੀ ਗਈ ਕਿਸਾਨ ਵਿਰੋਧੀ 'ਲੈਂਡ ਪੂਲਿੰਗ ਪਾਲਿਸੀ' ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਨੇ ਮੋਰਚਾ ਪੂਰੀ ਤਰ੍ਹਾਂ ਤਿੱਖਾ ਕਰ ਦਿੱਤਾ ਹੈ। ਇਸੇ ਕੜੀ ਤਹਿਤ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਖ਼ੁਦ ਮੋਹਾਲੀ ਦੇ ਪਿੰਡ ਪੱਤੋਂ ਵਿਖੇ ਪ੍ਰਭਾਵਿਤ ਕਿਸਾਨਾਂ ਦੇ ਖੇਤਾਂ ਵਿੱਚ ਪਹੁੰਚੇ। ਉਨ੍ਹਾਂ...

 

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ 'ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਕੇਵਲ ਸਿੰਘ ਢਿੱਲੋਂ

15-Jul-2026 ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਇੱਕ ਅਹਿਮ ਮੰਗ ਪੱਤਰ ਭੇਜ ਕੇ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਪੁਨਰ ਸਮੀਖਿਆ (ਐਸਆਈਆਰ) ਪ੍ਰਕਿਰਿਆ ਦੌਰਾਨ ਕੁਝ ਸਰਕਾਰੀ ਅਧਿਕਾਰੀਆਂ ਅਤੇ ਬੀਐਲਓਜ਼ ਵੱਲੋਂ ਕੀਤੀਆਂ ਜਾ ਰਹੀਆਂ ਗੈਰ-ਕਾਨੂੰਨੀ...

 

ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਪੰਜਾਬ ਦੇ ਚਾਰ ਅੰਮ੍ਰਿਤ ਭਾਰਤ ਰੇਲਵੇ ਸਟੇਸ਼ਨਾਂ ਦਾ ਕਰਨਗੇ ਉਦਘਾਟਨ: ਕੇਵਲ ਸਿੰਘ ਢਿੱਲੋਂ

14-Jul-2026 ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਦੇਸ਼ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ 17 ਜੁਲਾਈ ਨੂੰ ਦੁਪਹਿਰ ਲਗਭਗ 3:00 ਵਜੇ ਅਭਿਲਾਸ਼ੀ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਪੰਜਾਬ ਦੇ ਚਾਰ ਮੁੜ ਵਿਕਸਤ ਰੇਲਵੇ ਸਟੇਸ਼ਨਾਂ ਦਾ ਉਦਘਾਟਨ ਕਰਨਗੇ। ਢਿੱਲੋਂ ਨੇ...

 

ਜੇ ਖੇਤੀ ਲਈ ਜ਼ਮੀਨ ਹੀ ਨਾ ਰਹੀ ਤਾਂ ਮੋਟਰ ਕਨੈਕਸ਼ਨਾਂ ਦਾ ਕਿਸਾਨਾਂ ਨੇ ਕੀ ਕਰਨਾ : ਕੇਵਲ ਸਿੰਘ ਢਿੱਲੋਂ

13-Jul-2026 ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦੂਜੀ ਵਾਰ ਲਿਆਂਦੀ 'ਲੈਂਡ ਪੂਲਿੰਗ ਪਾਲਿਸੀ' ਵਿੱਚ ਮੋਟਰ ਕਨੈਕਸ਼ਨ ਦੇਣ ਦੇ ਦਿੱਤੇ ਜਾ ਰਹੇ ਲਾਲਚ ਨੂੰ ਸਿਰੇ ਤੋਂ ਨਕਾਰਦਿਆਂ ਇਸ ਨੂੰ ਬੇਹੱਦ ਹਾਸੋਹੀਣੀ ਅਤੇ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ। ਭਾਜਪਾ...

 

ਲਗਾਤਾਰ ਕਰਜ਼ਾ ਲੈ ਕੇ ਭਗਵੰਤ ਮਾਨ ਸਰਕਾਰ ਨੇ 'ਰੰਗਲਾ ਪੰਜਾਬ' ਨੂੰ ਬਣਾ ਦਿੱਤਾ 'ਕੰਗਾਲ ਪੰਜਾਬ': ਕੇਵਲ ਸਿੰਘ ਢਿੱਲੋਂ

12-Jul-2026 ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਲਗਾਤਾਰ ਕਰਜ਼ਾ ਲੈ ਕੇ ਪੰਜਾਬ ਨੂੰ ਡੂੰਘੇ ਵਿੱਤੀ ਸੰਕਟ ਵਿੱਚ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਨੇ "ਰੰਗਲਾ ਪੰਜਾਬ" ਦੇ ਸੁਪਨੇ...

 

ਭਾਜਪਾ ਵਫ਼ਦ ਨੇ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

11-Jul-2026 ਚੰਡੀਗੜ੍ਹ

ਪੰਜਾਬ ਵਿੱਚ ਸਥਾਨਕ ਨਗਰ ਕੌਂਸਲ, ਨਗਰ ਨਿਗਮ ਅਤੇ ਮੇਅਰ ਚੋਣਾਂ ਦੌਰਾਨ ਸੱਤਾਧਾਰੀ 'ਆਪ' ਸਰਕਾਰ ਵੱਲੋਂ ਕੀਤੀ ਗਈ ਕਥਿਤ ਗੁੰਡਾਗਰਦੀ ਅਤੇ ਸਰਕਾਰੀ ਮਸ਼ੀਨਰੀ ਦੀ ਨੰਗੀ-ਚਿੱਟੀ ਦੁਰਵਰਤੋਂ ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਨੇ ਸਿੱਧਾ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ...

 

ਸੰਤ ਬਾਬਾ ਕੁਲਜੀਤ ਸਿੰਘ ਜੀ ਦੀ ਬੇਟੀ ਭਾਜਪਾ ਵਿੱਚ ਸ਼ਾਮਲ

10-Jul-2026 ਚੰਡੀਗੜ੍ਹ

ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਤਹਿਤ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਗੁਰਦੁਆਰਾ ਸੀਸ ਮਹਿਲ ਸਾਹਿਬ ਸਿਸਵਾਂ ਦੇ ਮੁਖੀ ਸੰਤ ਬਾਬਾ ਕੁਲਜੀਤ ਸਿੰਘ ਜੀ ਦੀ ਬੇਟੀ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ।ਉਹਨਾਂ ਨੂੰ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ...

 

'ਆਪ' ਦੇ ਰਾਜ ਵਿੱਚ ਪੰਜਾਬ ਬਣਿਆ ਬੰਬ ਧਮਾਕਿਆਂ ਅਤੇ ਗੈਂਗਸਟਰਾਂ ਦਾ ਗੜ੍ਹ: ਕੇਵਲ ਸਿੰਘ ਢਿੱਲੋਂ

10-Jul-2026 ਚੰਡੀਗੜ੍ਹ

ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੋਗਾ ਦੇ ਪੁਲਿਸ ਥਾਣੇ 'ਤੇ ਹੋਏ ਤਾਜ਼ਾ ਬੰਬ ਹਮਲੇ ਨੂੰ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਦਾ ਜ਼ਿੰਦਾ ਸਬੂਤ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਵਿੱਚ ਪੁਲਿਸ ਅਤੇ ਪੁਲਿਸ ਥਾਣੇ...

 

ਕੇਵਲ ਸਿੰਘ ਢਿੱਲੋਂ ਨਿੱਕੇ ਘੁੰਮਣ ਵਿਖੇ ਸੰਤ ਬਾਬਾ ਅਮਰੀਕ ਸਿੰਘ ਜੀ ਦੀ ਅੰਤਿਮ ਅਰਦਾਸ ਸਮਾਗਮ ਵਿੱਚ ਹੋਏ ਸ਼ਾਮਲ

09-Jul-2026 ਗੁਰਦਾਸਪੁਰ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਅੱਜ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਜੀ, ਨਿੱਕੇ ਘੁੰਮਣ (ਗੁਰਦਾਸਪੁਰ) ਵਿਖੇ ਸੱਚਖੰਡ ਵਾਸੀ ਸੰਤ ਬਾਬਾ ਅਮਰੀਕ ਸਿੰਘ ਜੀ ਦੀ ਯਾਦ ਵਿੱਚ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਵਿੱਚ ਸ਼ਾਮਲ...

 

'ਆਪ' ਦੇ ਰਾਜ ਹੇਠ ਰੂਪਨਗਰ ਬਣਿਆ 'ਗੈਰ-ਕਾਨੂੰਨੀ ਮਾਈਨਿੰਗ ਦੀ ਰਾਜਧਾਨੀ': ਕੇਵਲ ਸਿੰਘ ਢਿੱਲੋਂ

09-Jul-2026 ਰੋਪੜ

ਭਾਰਤੀ ਜਨਤਾ ਪਾਰਟੀ ਦੇ ਪੰਜਾਬ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਰੋਪੜ ਵਿਖੇ ਆਯੋਜਿਤ ਭਾਜਪਾ ਵਰਕਰ ਮਿਲਣੀ ਨੇ ਭਾਰੀ ਉਤਸ਼ਾਹ ਅਤੇ ਰਿਕਾਰਡ ਹਾਜ਼ਰੀ ਕਾਰਨ ਵਿਸ਼ਾਲ ਰੈਲੀ ਦਾ ਰੂਪ ਧਾਰ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਤੇ ਤਿੱਖਾ ਸਿਆਸੀ ਹਮਲਾ...

 

‘ਆਪ’ ਦੇ ਝੂਠੇ ਬਦਲਾਅ ਨੇ ਪੰਜਾਬ ਨੂੰ ਅਪਰਾਧੀਆਂ ਦਾ ਗੜ੍ਹ ਬਣਾਇਆ, ਰੰਗਲਾ ਪੰਜਾਬ ਹੁਣ ਖ਼ੂਨ ਦੇ ਰੰਗ ਚ ਰੰਗਿਆ : ਕੇਵਲ ਸਿੰਘ ਢਿੱਲੋਂ

08-Jul-2026 ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਵਿੱਚ ਦਿਨ-ਬ-ਦਿਨ ਵਿਗੜ ਰਹੀ ਕਾਨੂੰਨ ਵਿਵਸਥਾ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਅੱਜ ਪੰਜਾਬ ਦਾ ਕੋਈ ਵੀ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ...

 

ਕੇਜਰੀਵਾਲ ਦਾ ਮੰਦਰ ਪ੍ਰੇਮ ਸਿਰਫ਼ ਚੋਣੀ ਹਿੰਦੂ ਪ੍ਰੇਮ ਹੈ : ਕੇਵਲ ਸਿੰਘ ਢਿੱਲੋਂ

08-Jul-2026 ਚੰਡੀਗੜ੍ਹ

ਅਯੋਧਿਆ 'ਚ ਰਾਮ ਮੰਦਿਰ ਦੀ ਉਸਾਰੀ ਦਾ ਵਿਰੋਧ ਕਰਨ ਵਾਲਾ, ਰਾਮ ਮੰਦਿਰ ਦੀ ਜਗ੍ਹਾ ਹਸਪਤਾਲ ਬਨਾਉਣ ਦੀ ਗੱਲ ਕਰਨ ਵਾਲਾ ਵਾਲੇ ਅਰਵਿੰਦ ਕੇਜਰੀਵਾਲ ਦੇ ਮੂੰਹੋਂ ਮੰਦਰ ਬਣਾਉਣ ਦੀ ਗੱਲ ਸ਼ੋਭਾ ਨਹੀਂ ਦਿੰਦੀ, ਇਹ ਸਿਰਫ਼ ਕੇਜਰੀਵਾਲ ਦਾ 'ਚੋਣਾਵੀਂ ਹਿੰਦੂ ਪ੍ਰੇਮ' ਦਾ ਦਿਖਾਵਾ ਹੈ। ਇਹ ਗੱਲ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ...

 

ਇਸ਼ਤਿਹਾਰਾਂ ਲਈ ਕਰੋੜਾਂ ਫੂਕਣ ਵਾਲੀ ਸਰਕਾਰ ਕੋਲ ਕਰਮਚਾਰੀਆਂ ਦੇ ਹੱਕਾਂ ਲਈ ਖ਼ਜ਼ਾਨਾ ਖ਼ਾਲੀ : ਕੇਵਲ ਸਿੰਘ ਢਿੱਲੋਂ

07-Jul-2026 ਚੰਡੀਗੜ੍ਹ

ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੀ ਜਾ ਰਹੀ ਵਾਅਦਾਖਿਲਾਫ਼ੀ ਅਤੇ ਧੋਖਾਧੜੀ ਹੁਣ ਮਾਨਯੋਗ ਅਦਾਲਤ 'ਚ ਵੀ ਪੂਰੀ ਤਰ੍ਹਾਂ ਨੰਗੀ ਹੋ ਚੁੱਕੀ ਹੈ। ਚੋਣਾਂ ਵੇਲੇ ਝੂਠੀਆਂ ਗਾਰੰਟੀਆਂ ਦੇ ਕੇ ਸੱਤਾ ਹਥਿਆਉਣ ਵਾਲੀ ‘ਆਪ’ ਸਰਕਾਰ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ...

 

ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ

07-Jul-2026 ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਵੱਲੋਂ 6 ਜੁਲਾਈ ਨੂੰ ਭਾਰਤ ਸਰਕਾਰ ਕੋਲ ਕੀਤੀ ਗਈ ਅਪੀਲ 'ਤੇ ਕਾਰਵਾਈ ਕਰਦਿਆਂ, ਇਲੈਕਟ੍ਰਾਨਿਕਸ ਅਤੇ ਸੂਚਨਾ ਪ੍ਰੌਦਯੋਗਿਕੀ ਮੰਤਰਾਲੇ ਨੇ ਤਿੰਨ ਮੈਂਬਰੀ ਸਮੀਖਿਆ ਕਮੇਟੀ ਨੂੰ ਪੰਜਾਬੀ ਫ਼ਿਲਮ ਸਤਲੁਜ' ਨੂੰ  ਓ.ਓ.ਟੀ. (OTT) ਤੋਂ ਹਟਾਏ ਜਾਣ...

 

ਕੇਜਰੀਵਾਲ ਦੀ ਗਰੰਟੀ ਨਿਕਲੀ ਜੁਮਲਾ, 20 ਹਜ਼ਾਰ ਕਰੋੜ ਦਾ ਵਾਅਦਾ ਸਿਰਫ 600 ਕਰੋੜ 'ਤੇ ਸਿਮਟਿਆ : ਕੇਵਲ ਸਿੰਘ ਢਿੱਲੋਂ

06-Jul-2026 ਚੰਡੀਗੜ੍ਹ

ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੀ 'ਆਪ' ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੀ ਗਈ ਰੇਤ-ਬਜਰੀ ਮਾਈਨਿੰਗ ਦੀ 20 ਹਜ਼ਾਰ ਕਰੋੜ ਰੁਪਏ ਵਾਲੀ ਗਰੰਟੀ ਪੂਰੀ ਤਰ੍ਹਾਂ ਝੂਠੀ ਸਾਬਤ ਹੋਈ ਹੈ। ਭਾਜਪਾ...

 

 

1 2 3

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD