Sunday, 05 May 2024

 

 

ਖ਼ਾਸ ਖਬਰਾਂ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ

 

 


show all

 

ਖ਼ਾਲਸਾ ਕਾਲਜ ਪਟਿਆਲਾ ਦੀ ਇੰਦਰਜੀਤ ਕੌਰ ਨੇ ਐੱਮ.ਐੱਸਸੀ ਮੈਥਸ ਦੇ ਯੂਨੀਵਰਸਿਟੀ ਨਤੀਜਿਆਂ ਦੌਰਾਨ ਗੋਲਡ ਮੈਡਲ ਪ੍ਰਾਪਤ ਕੀਤਾ

30-Oct-2012 ਪਟਿਆਲਾ

ਖ਼ਾਲਸਾ ਕਾਲਜ, ਪਟਿਆਲਾ ਵਾਸਤੇ ਇਹ ਬਹੁਤ ਹੀ ਫ਼ਖ਼ਰ ਵਾਲੀ ਗੱਲ ਹੈ ਕਿ ਇਸ ਕਾਲਜ ਦੇ ਮੈਥੇਮੈਟਿਕਸ ਵਿਭਾਗ ਦੇ ਵਿਦਿਆਰਥੀਆਂ ਨੇ ਐੱਮ.ਐੱਸਸੀ ਭਾਗ ਦੂਜਾ ਦੇ ਨਤੀਜਿਆਂ ਦੌਰਾਨ ਵਿਭਾਗ ਦੇ ਇਤਿਹਾਸ ਨੂੰ ਫਿਰ ਦੁਹਰਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਦੱਸਿਆ ਕਿ ਅੱਜ ਕਾਲਜ...

 

ਖ਼ਾਲਸਾ ਕਾਲਜ ਪਟਿਆਲਾ ਵੱਲੋਂ 'ਰੋਲ ਐਂਡ ਰੈਲੇਵੈਂਸ ਆਫ਼ ਮਿਉਜ਼ਕ ਫ਼ਾਰ ਹੈਲਦੀ ਲਾਈਫ਼' ਰਾਸ਼ਟਰੀ ਕਾਨਫਰੰਸ ਦਾ ਆਯੋਜਨ ।

26-Oct-2012 ਪਟਿਆਲਾ

ਖ਼ਾਲਸਾ ਕਾਲਜ, ਪਟਿਆਲਾ ਦੇ ਸੰਗੀਤ ਵਿਭਾਗ ਵੱਲੋਂ ਆਯੋਜਿਤ ਯੂ.ਜੀ.ਸੀ. ਸਪਾਂਸਰਡ ਰਾਸ਼ਟਰੀ ਕਾਨਫਰੰਸ 'ਰੋਲ ਐਂਡ ਰੈਲੇਵੈਂਸ ਆਫ਼ ਮਿਊਜ਼ਕ ਫ਼ਾਰ ਹੈਲਦੀ ਲਾਈਫ਼' ਦੇ ਉਦਘਾਟਨੀ ਸਮਾਰੋਹ ਦੌਰਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ...

 

ਖ਼ਾਲਸਾ ਕਾਲਜ ਪਟਿਆਲਾ ਨੇ ਜੋਨਲ ਯੂਥ ਫੈਸਟੀਵਲ ਦੌਰਾਨ ਦੂਸਰਾ ਸਥਾਨ ਹਾਸਲ ਕਰਕੇ ਬਣਾਈ ਹੈਟਰਿਕ

13-Oct-2012 ਪਟਿਆਲਾ

ਖ਼ਾਲਸਾ ਕਾਲਜ, ਪਟਿਆਲਾ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਵੱਲੋਂ ਅੱਜ ਪਟਿਆਲਾ ਜੋਨਲ ਯੁਵਕ ਮੇਲੇ ਦੇ ਸਭਿਆਚਾਰਕ ਮੁਕਾਬਲਿਆਂ ਵਿਚ ਜੇਤੂ ਰਹੇ ਕਾਲਜ ਦੇ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ ਗਿਆ। ਡਾ. ਉੱਭਾ ਨੇ ਕਾਲਜ ਵੱਲੋਂ ਦੂਸਰੇ ਸਥਾਨ ਤੇ ਆ ਕੇ ਹੈਟਰਿਕ ਬਣਾਉਣ ਲਈ ਕਾਲਜ ਦੇ ਡੀਨ ਸਭਿਆਚਾਰਕ ਸਰਗਰਮੀਆਂ ਅਤੇ ਇੰਚਾਰਜ...

 

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ‘ਕੰਧ ਪੱਤ੍ਰਿਕਾ' ਰਿਲੀਜ਼

27-Sep-2012 ਪਟਿਆਲਾ

ਖ਼ਾਲਸਾ ਕਾਲਜ, ਪਟਿਆਲਾ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਅੱਜ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਇਸ ਵਿਦਿਅਕ ਸੈਸ਼ਨ ਦੌਰਾਨ ਸ਼ੁਰੂ ਕੀਤੇ ਗਏ ਐਡ ਆਨ ਕੋਰਸ 'ਪੰਜਾਬੀ ਜਰਨਲਿਜ਼ਮ' ਅਤੇ ਪੰਜਾਬੀ ਸਾਹਿਤ ਸਭਾ ਵੱਲੋਂ ਸ਼ੁਰੂ ਕੀਤੀ ਗਈ ਮਾਸਿਕ 'ਕੰਧ ਪੱਤ੍ਰਿਕਾ' ਨੂੰ ਰਿਲੀਜ਼ ਕੀਤਾ। ਇਸ ਪੱਤ੍ਰਿਕਾ ਦੇ ਪਹਿਲੇ ਅੰਕ ਦਾ ਪਹਿਲਾ...

 

ਖ਼ਾਲਸਾ ਕਾਲਜ, ਪਟਿਆਲਾ ਦੇ ਕੰਪਿਊਟੋਨਿਕਸ ਕਲੱਬ ਵੱਲੋਂ ਪੇਪਰ ਪ੍ਰਸਤੁਤੀ ਮੁਕਾਬਲਾ

25-Sep-2012 ਪਟਿਆਲਾ

ਖ਼ਾਲਸਾ ਕਾਲਜ, ਪਟਿਆਲਾ ਦੇ ਕੰਪਿਊਟਰ ਵਿਭਾਗ ਦੇ ਕੰਪਿਊਟੋਨਿਕਸ ਕਲੱਬ ਕਾਲਜ ਵਿਖੇ ਵੱਲੋਂ 'ਪ੍ਰੈਂਜ਼ੈਨਟੇਸ਼ਨ:2012 ਅਮਰਜਿੰਗ ਟਰੈਂਡਜ਼ ਇਨ ਆਈ.ਟੀ.' ਵਿਸ਼ੇ 'ਤੇ ਪੇਪਰ ਪ੍ਰਸਤੁਤੀ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਐੱਮ.ਐੱਸਸੀ. ਆਈ.ਟੀ., ਪੀ.ਜੀ.ਡੀ.ਸੀ.ਏ. ਅਤੇ ਬੀ.ਸੀ.ਏ. ਭਾਗ ਤੀਜਾ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ...

 

 

<< 1 >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD