Saturday, 04 May 2024

 

 

ਖ਼ਾਸ ਖਬਰਾਂ ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ ਕਿ ਲੱਛੇਦਾਰ ਭਾਸ਼ਣ”: ਮੀਤ ਹੇਅਰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਲੁਧਿਆਣਾ ਵਿਖੇ ਲੋਕ ਸਭਾ ਚੋਣ ਮੁਹਿੰਮ ਦੀ ਰਣਨੀਤੀ ਕੀਤੀ ਤਿਆਰ ਬਾਹਰਲਾ ਉਮੀਦਵਾਰ ਕਹਿਣ ‘ਤੇ ਵੜਿੰਗ ਨੇ ਦਲਬਦਲੂ ਬਿੱਟੂ ਨੂੰ ਦਿੱਤਾ ਜਵਾਬ ਪੰਜਾਬ 'ਚ 'ਆਪ' ਦੀ ਦਿੱਲੀ ਲੀਡਰਸ਼ਿਪ ਦੀ ਗ਼ੈਰਹਾਜ਼ਰੀ ਦਰਸਾਉਂਦੀ ਹੈ ਕਿ ਪਾਰਟੀ 'ਚ ਕੁਝ ਵੀ ਠੀਕ ਨਹੀਂ ਹੈ: ਪ੍ਰਤਾਪ ਸਿੰਘ ਬਾਜਵਾ ਲੋਕ ਸਭਾ ਚੋਣ ਹਲਕੇ ਅਨੰਦਪੁਰ ਸਾਹਿਬ ਦੇ ਏ ਆਰ ਓ ਤੇ ਅਸੈਂਬਲੀ ਲੈਵਲ ਮਾਸਟਰ ਟ੍ਰੈਨਰ ਨੂੰ ਈ.ਵੀ.ਐਮ ਸਬੰਧੀ ਟਰੇਨਿੰਗ ਦਿੱਤੀ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਈਵੀਐਮ ਦੀ ਰੈਂਡੇਮਾਇਜੇਸ਼ਨ ਅਨੁਸਾਰ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਵੰਡ ਲਈ ਤਿਆਰੀਆਂ ਸ਼ੁਰੂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ

 

 


show all

 

ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ

03-May-2024 ਖਰੜ/ਮੁਹਾਲੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਜੋ ਹੁਣ ਗੁੜਗਾਓਂ ਤੋਂ ਅੱਗੇ ਲੰਘਣ ਵਾਲਾ ਹੈ ਅਤੇ ਇਸ ਤੋਂ ਇਲਾਵਾ ਵਿਸ਼ਵ ਪੱਧਰੀ ਸਿੱਖਿਆ ਤੇ ਖੋਜ ਸਹੂਲਤਾਂ ਦੀ ਸਿਰਜਣਾ ਕੀਤੀ ਤੇ ਸੂਚਨਾ ਤਕਨਾਲੋਜੀ ਸੈਕਟਰ ਦੀ ਕ੍ਰਾਂਤੀ...

 

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ

26-Apr-2024 ਖਰੜ

ਚੰਡੀਗੜ੍ਹ ਲੋਕ ਸਭਾ ਸੀਟ ਤੋਂ ਇੰਡੀਆ ਗੱਠਜੋੜ ਦੇ ਸਾਂਝੇ ਉਮੀਦਵਾਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਬਲਾਕ ਮਾਜਰੀ ਦੇ ਸਰਪੰਚਾਂ ਦੀ ਮੀਟਿੰਗ ਵਿੱਚ ਸ਼ਿਰਕਤ ਕਰਕੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕੀਤਾ। ਜਿੱਥੇ ਸਰਪੰਚਾਂ ਨੇ ਸੰਸਦ ਮੈਂਬਰ ਤਿਵਾੜੀ ਦਾ ਸਨਮਾਨ ਕੀਤਾ...

 

ਸ਼੍ਰੀ ਰਾਮ ਮੰਦਿਰ ਅੱਜ ਸਰੋਵਰ ਵਿਕਾਸ ਸਮਿਤੀ ਦੀ ਅਧਿਕਾਰਤ ਵੈੱਬਸਾਈਟ ਵੀ ਲਾਂਚ ਕੀਤੀ ਗਈ

22-Apr-2024 ਖਰੜ

ਸ਼੍ਰੀ ਰਾਮ ਮੰਦਿਰ ਅਜ ਸਰੋਵਰ ਵਿਕਾਸ ਸਮਿਤੀ ਖਰੜ ਦੇ ਪ੍ਰੈੱਸ ਅਤੇ ਸੋਸ਼ਲ ਮੀਡੀਆ ਸੈੱਲ ਦੀ ਤਰਫੋਂ ਸ਼੍ਰੀ ਹਨੂੰਮਾਨ ਜੈਅੰਤੀ ਦੇ ਤਹਿਤ ਸ਼੍ਰੀ ਰੋਹਿਤ ਮਿਸ਼ਰਾ ਸਮਿਤੀ ਦੇ ਪ੍ਰੈਸ ਸਕੱਤਰ ਦੀ ਅਗਵਾਈ ਹੇਠ ਸ਼੍ਰੀ ਰਾਮ ਮੰਦਿਰ ਨਿਰਮਾਣ ਸਥਾਨ ਖਰੜ ਵਿਖੇ ਸਾਮੂਹਿਕ ਸ਼੍ਰੀ ਹਨੂੰਮਾਨ ਚਾਲੀਸਾ ਦਾ ਪਾਠ ਕੀਤਾ ਗਿਆ। ਰੋਹਿਤ ਮਿਸ਼ਰਾ...

 

ਇੰਡਸ ਪਬਲਿਕ ਸਕੂਲ 'ਚ ਵਿਸਾਖੀ ਦੀਆਂ ਲੱਗੀਆਂ ਰੌਣਕਾਂ, ਵਿਦਿਆਰਥੀਆਂ ਵੱਲੋਂ ਰੰਗਾਂ-ਰੰਗ ਪ੍ਰੋਗਰਾਮ ਕੀਤੇ ਗਏ ਪੇਸ਼

13-Apr-2024 ਖਰੜ

ਵੈਸਾਖ ਦਾ ਮਹੀਨੇ ਦਾ ਨਿੱਘਾ ਸਵਾਗਤ ਕਰਦੇ ઠਹੋਏ ਇੰਡਸ ਪਬਲਿਕ ਸਕੂਲ ਵਿਚ ਵਿਸਾਖੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਸਕੂਲ ਵਿਚ ਕਰਵਾਏ ਗਏ ਇਕ ਸਮਾਗਮ ਵਿਚ ਵਿਦਿਆਰਥੀਆਂ ਨੇ ਬਹੁਤ ਖ਼ੂਬਸੂਰਤ ਪ੍ਰੋਗਰਾਮ ਪੇਸ਼ ਕੀਤੇ। ਜਦ ਕਿ ઠਸਕੂਲ ਨੂੰ ਫੁੱਲਾਂ ਅਤੇ ਰੰਗ-ਬਰੰਗੇ ਰਿਬਨਾਂ ਨਾਲ ਸਜਾਇਆ ਗਿਆ। ਇਸ ਮੌਕੇ ਤੇ ਵਿਦਿਆਰਥੀਆਂ...

 

ਆਰੀਆ ਸਮਾਜ ਖਰੜ ਦੇ ਸਾਲਾਨਾ ਉਤਸਵ ਦਾ ਸਮਾਪਨ ਸਮਾਰੋਹ ਹੋਇਆ

07-Apr-2024 ਖਰੜ

ਆਰੀਆ ਸਮਾਜ ਖਰੜ ਦੇ ਸਾਲਾਨਾ ਉਤਸਵ ਦਾ ਅੱਜ ਸਮਾਪਨ ਸਮਾਰੋਹ ਹੋਇਆ  ਇਸ ਸਬੰਧੀ ਪ੍ਰੈੱਸ ਨੋਟ ਜਾਰੀ ਕਰਦਿਆਂ ਆਰੀਆ ਸਮਾਜ ਖਰੜ ਦੇ ਪ੍ਰੈੱਸ ਸਕੱਤਰ ਰੋਹਿਤ ਮਿਸ਼ਰਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ  ਆਰੀਆ ਸਮਾਜ ਖਰੜ ਦਾ ਸਲਾਨਾ ਉਤਸਵ ਮਨਾਇਆ ਗਿਆ, ਜੋ ਕਿ 5 ਅਪ੍ਰੈਲ ਤੋਂ 7 ਅਪ੍ਰੈਲ ਤਕ ਰਿਹਾ...

 

ਇੰਡਸ ਪਬਲਿਕ ਸਕੂਲ ਵਿਚ ਨਵੇਂ ਸੈਸ਼ਨ ਮੌਕੇ ਵਿਦਿਆਰਥੀਆਂ ਨੂੰ ਜੀ ਆਇਆ ਕਹਿੰਦੇ ਹੋਏ ਉਰੀਅਨਟੇਸ਼ਨ ਸਮਾਰੋਹ ਦਾ ਆਯੋਜਨ

06-Apr-2024 ਖਰੜ

ਇੰਡਸ ਪਬਲਿਕ ਸਕੂਲ ਵੱਲੋਂ ਨਵੇ ਸੈਸ਼ਨ ਮੌਕੇ ਦਾਖਲਾ ਲੈਣ ਵਾਲੇ ਬੱਚਿਆਂ ਨੂੰ ਜੀ ਆਇਆ ਕਹਿੰਦੇ ਹੋਏ ਕੈਂਪਸ ਵਿਚ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਨਵੇਂ ਸੈਸ਼ਨ ਵਿਚ ਆ ਰਹੇ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ ਗਿਆ। ਇਸ ਮੌਕੇ ਤੇ  ਵਿਦਿਆਰਥੀਆਂ ਦੇ ਨਾਲ ਨਾਲ ਹਾਜ਼ਰ ਉਨ੍ਹਾਂ ਦੇ ਮਾਪਿਆਂ ਨੂੰ ਸਕੂਲ ਦੇ ਨਿਯਮਾਂ...

 

ਕੁਰਾਲ਼ੀ ਏਰੀਆ ਵਿੱਚ ਦੁਕਾਨਾਂ ਦੇ ਸ਼ਟਰ ਤੋੜਕੇ ਚੋਰੀਆਂ ਕਰਨ ਵਾਲੇ ਚੋਰ ਗਿਰੋਹ ਦੇ 04 ਦੋਸ਼ੀ ਅਤੇ 02 ਦੋਸ਼ਣਾਂ ਨੂੰ ਕੀਤਾ ਗ੍ਰਿਫਤਾਰ

03-Apr-2024 ਖਰੜ੍ਹ

ਡਾ. ਸੰਦੀਪ ਕੁਮਾਰ ਗਰਗ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ. ਨਗਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਸ਼੍ਰੀਮਤੀ ਡਾ. ਜੋਤੀ ਯਾਦਵ IPS ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਜਿਲਾ ਐਸ.ਏ.ਐਸ. ਨਗਰ ਅਤੇ ਸ਼੍ਰੀ ਹਰਸਿਮਰਤ ਸਿੰਘ PPS ਉੱਪ...

 

ਇੰਡਸ ਪਬਲਿਕ ਸਕੂਲ ਵਿਚ ਛੋਟੇ ਛੋਟੇ ਬੱਚਿਆਂ ਲਈ ਗਰੈਜੂਏਸ਼ਨ ਸੈਰਾਮਨੀ ਦਾ ਆਯੋਜਨ, ਬੱਚਿਆਂ ਨੂੰ ਉਨ੍ਹਾਂ ਦੀ ਮਿਹਨਤ ਦਾ ਮਿਲਿਆਂ ਮਿੱਠਾ ਫਲ

29-Mar-2024 ਖਰੜ

ਜ਼ਿਲ੍ਹੇ ਦੇ ਮੋਹਰੀ ਸਕੂਲਾਂ ਵਿਚ ਮੰਨਿਆਂ ਜਾਣ ਵਾਲੇ ਸਕੂਲ ਇੰਡਸ ਪਬਲਿਕ ਸਕੂਲ ਵਿਚ ਛੋਟੇ ਛੋਟੇ ਬੱਚਿਆਂ ਲਈ ਗ੍ਰੈਜ਼ੂਏਸ਼ਨ ਸੈਰਾਮਨੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਜੂਨੀਅਰ ਵਿਦਿਆਰਥੀਆਂ ਨੂੰ ਅਗਲੀਆਂ ਕਲਾਸਾਂ ਵਿਚ ਪ੍ਰਮੋਟ ਕਰਦੇ ਹੋਏ ਇਕ ਰੰਗਾਰੰਗ ਸੈਰਾਮਨੀ ਵੀ ਆਯੋਜਨ ਕੀਤਾ। ਸਮਾਗਮ ਦੌਰਾਨ  ਯੂ ਕੇ ਜੀ ਦੇ ਵਿਦਿਆਰਥੀਆਂ...

 

ਭਾਜਪਾ ਮਹਿਲਾ ਮੋਰਚਾ ਖਰੜ ਦੇ ਤਿਨਾ ਮੰਡਾਲਾ ਵਲੋਂ ਭਾਜਪਾ ਮਹਿਲਾ ਮੋਰਚਾ ਦਾ ਟ੍ਰੇਨਿੰਗ ਕੈੰਪ ਲਗਾਇਆ ਗਿਆ

17-Mar-2024 ਖਰੜ

ਅੱਜ ਭਾਜਪਾ ਮਹਿਲਾ ਮੋਰਚਾ ਖਰੜ ਦੇ ਤਿਨਾ ਮੰਡਾਲਾ ਵਲੋਂ ਭਾਜਪਾ ਮਹਿਲਾ ਮੋਰਚਾ ਦਾ ਟ੍ਰੇਨਿੰਗ ਕੈੰਪ ਡਾ ਪ੍ਰਤਿਭਾ ਮਿਸ਼ਰਾ ਪ੍ਰਧਾਨ ਭਾਜਪਾ ਮਹਿਲਾ ਮੋਰਚਾ ਖਰੜ ਮੰਡਲ 2 ਦੀ ਅਗੁਵਾਈ ਵਿਚ ਲਗਾਇਆ ਗਿਆ । ਇਸ ਵਿਚ ਸ਼੍ਰੀ ਕਮਲਦੀਪ ਸੈਣੀ ਹਲਕਾ ਇੰਚਾਰਜ ਭਾਜਪਾ ਖਰੜ ਵਿਸ਼ੇਸ਼ ਤੋਰ ਤੇ ਹਾਜ਼ਰ ਹੋਏ । ਇਹ ਟ੍ਰੇਨਿਗ ਸ਼੍ਰੀ ਰਿਪਿਨ ਜੈਨ...

 

ਪੱਤਰਕਾਰ ਸੰਘ ਖਰੜ ਵਿੱਚ ਲੱਗੇ ਖੂਨਦਾਨ ਕੈਂਪ ਵਿਚ 52 ਖੂਨਦਾਨੀਆਂ ਨੇ ਕੀਤਾ ਖੂਨਦਾਨ

16-Mar-2024 ਖਰੜ

ਪੱਤਰਕਾਰ ਸੰਘ ਖਰੜ ਦੇ ਮੇਨ ਦਫਤਰ ਵਿੱਚ ਲਗਾਏ ਗਏ ਖੂਨ ਦਾਨ ਕੈਂਪ ਵਿੱਚ  52 ਲੋਕਾਂ ਨੇ ਕੀਤਾ ਖੂਨਦਾਨ। ਇਸ ਬਾਰੇ ਜਾਣਕਾਰੀ ਦਿੰਦਿਆ ਪੱਤਰਕਾਰ ਸੰਘ ਦੇ ਪ੍ਰਧਾਨ ਗਗਨਦੀਪ ਸ਼ਰਮਾ ਨੇ ਦੱਸਿਆ ਕਿ ਮੇਨ ਬਾਜ਼ਾਰ ਮਾਰਕੀਟ ਦੇ ਸਹਿਯੋਗ ਨਾਲ ਇਹ ਖੂਨਦਾਨ ਕੈਂਪ ਲਗਾਇਆ ਗਿਆ ਸੀ ਜਿਸ ਵਿੱਚ ਆਈ ਵੀ ਵਾਈ ਹਸਪਤਾਲ ਮੋਹਾਲੀ ਦੇ ਬਲੱਡ...

 

ਕਾਂਗਰਸ ਖਾਲੀ ਵਾਅਦੇ ਨਹੀਂ ਕਰਦੀ, ਸਗੋਂ ਉਹਨਾਂ ਨੂੰ ਪੂਰਾ ਕਰਨ ਦੀ ਗਰੰਟੀ ਦਿੰਦੀ ਹੈ : ਸੰਸਦ ਮੈਂਬਰ ਮਨੀਸ਼ ਤਿਵਾੜੀ

13-Mar-2024 ਖਰੜ/ਮੋਹਾਲੀ

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਕਾਂਗਰਸ ਖਾਲੀ ਵਾਅਦੇ ਨਹੀਂ ਕਰਦੀ, ਸਗੋਂ ਉਨ੍ਹਾਂ ਨੂੰ ਪੂਰਾ ਕਰਨ ਦੀ ਗਾਰੰਟੀ ਦਿੰਦੀ ਹੈ ਅਤੇ ਕੇਂਦਰ ਵਿਚ ਪਾਰਟੀ ਦੀ ਸਰਕਾਰ ਬਣਨ 'ਤੇ ਹਰ ਵਰਗ ਦੇ ਸਸ਼ਕਤੀਕਰਨ 'ਤੇ ਕੰਮ ਕੀਤਾ ਜਾਵੇਗਾ। ਫਿਰ ਭਾਵੇਂ ਉਹ ਦੇਸ਼ ਦੀਆਂ...

 

ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ : ਅਨਮੋਲ ਗਗਨ ਮਾਨ

10-Mar-2024 ਖਰੜ

ਪੰਜਾਬ ਦੇ ਸੈਰਕ ਸਪਾਟਾ, ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਮਹਿਮਾਨਨਿਵਾਜ਼ੀ ਅਤੇ ਕਿਰਤ ਮੰਤਰੀ ਅਨਮੋਲਕ ਗਗਨ ਮਾਨ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਚ ਪੰਜਾਬ ਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਯਤਨਸ਼ੀਲ ਹੈ। ਇਸੇ ਲਈ ਪੰਜਾਬ ਚ ਖੇਡਾਂ ਵਤਨ ਪੰਜਾਬ ਦਾ...

 

ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ’ਤੇ ਸੈਮੀਨਾਰ ਦਾ ਆਯੋਜਨ

07-Mar-2024 ਖਰੜ

ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ‘ਇਨਸਪਾਇਰ ਇਨਕਲੂਜ਼ਨ ’ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ ।ਇਸ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਪ੍ਰੋਫੈਸਰ ਪੰਮ ਰਾਜਪੂਤ, ਪ੍ਰੋਫੈਸਰ ਐਮਰੀਟਸ, ਵਿਭਾਗ ਕਮ ਸੈਂਟਰ ਫਾਰ ਵਿਮੈਨ ਸਟੱਡੀਜ਼ ਐਂਡ ਡਿਵੈਲਪਮੈਂਟ, ਪੰਜਾਬ ਯੂਨੀਵਰਸਿਟੀ, ਨੇ ਆਪਣੇ...

 

ਇੰਡਸ ਪਬਲਿਕ ਸਕੂਲ ਵਿਚ ਸਾਇੰਸ ਕਾਰਨੀਵਾਲ ਦਾ ਆਯੋਜਨ

06-Mar-2024 ਖਰੜ

ਇੰਡਸ ਪਬਲਿਕ ਸਕੂਲ ਵੱਲੋਂ ਵਿਦਿਆਰਥੀਆਂ ਵਿਚਲੀਆਂ ਪ੍ਰਤਿਭਾਵਾਂ ਅਤੇ ਉਨ੍ਹਾਂ ਵਿਚ ਸਾਇੰਸ ਪ੍ਰਤੀ ਉਤਸ਼ਾਹ ਪੈਦਾ ਕਰਨ ਲਈ ਕੈਂਪਸ ਵਿਚ ਸਾਇੰਸ ਕਾਰਨੀਵਾਲ ਦਾ ਆਯੋਜਨ ਕੀਤਾ ਗਿਆ। ਇਸ ਤੋਂ ਪਹਿਲਾ ਪੂਰੇ ਹਫ਼ਤੇ ਦੌਰਾਨ ਵਿਦਿਆਰਥੀਆਂ ਨੇ ਵੱਖ ਵੱਖ ਵਿਗਿਆਨਕ ਖੋਜਾਂ ਨੂੰ ਸਮਝਦੇ ਹੋਏ ਬੇਹੱਦ ਖੂਬਸੂਰਤ ਅਤੇ ਚੱਲਣ ਵਾਲੇ ਮਾਡਲ ਤਿਆਰ...

 

ਇੰਡਸ ਪਬਲਿਕ ਸਕੂਲ ਵੱਲੋਂ ਸਾਲਾਨਾ ਖੇਡ ਦਿਹਾੜੇ ਦਾ ਆਯੋਜਨ

26-Feb-2024 ਖਰੜ

ਇੰਡਸ ਪਬਲਿਕ ਸਕੂਲ ਦਾ ਸਾਲਾਨਾ ਖੇਡ ਸਮਾਗਮ ਕੈਂਪਸ ਵਿਚ  ਜੋਸ਼ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਸਕੂਲ ਦੇ ਡਾਇਰੈਕਟਰ ਕਰਨਲ (ਰਿਟਾ.) ਐੱਸ ਪੀ ਐੱਸ ਚੀਮਾ ਨੇ  ਝੰਡਾ ਲਹਿਰਾ ਕੇ ਸਾਲਾਨਾ ਖੇਡਾਂ ਦੀ ਸ਼ੁਰੂਆਤ ਕਰਦੇ ਹੋਏ ਵਿਦਿਆਰਥੀਆਂ ਨੂੰ ਖੇਡ ਭਾਵਨਾ ਅਤੇ ਅਨੁਸ਼ਾਸਨ ਬਣਾਈ ਰੱਖਣ ਲਈ ਸਹੁੰ ਚੁਕਾਈ । ਇਸ ਖੇਡ ਦਿਹਾੜੇ...

 

ਗੈਰ-ਕਾਨੂੰਨੀ ਤੌਰ 'ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਿਵੈਲਪਰ ਜਰਨੈਲ ਬਾਜਵਾ, ਸੀ.ਟੀ.ਪੀ. ਪੰਕਜ ਬਾਵਾ, ਪਟਵਾਰੀ ਲੇਖ ਰਾਜ ਵਿਰੁੱਧ ਮੁਕੱਦਮਾ ਦਰਜ

24-Feb-2024 ਚੰਡੀਗੜ੍ਹ/ਖਰੜ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਾਜਵਾ ਡਿਵੈਲਪਰਜ਼ ਲਿਮਟਿਡ, ਸੰਨੀ ਇਨਕਲੇਵ ਖਰੜ ਦੇ ਡਾਇਰੈਕਟਰ ਜਰਨੈਲ ਸਿੰਘ ਬਾਜਵਾ ਵਾਸੀ ਸੈਕਟਰ-71 ਐਸ.ਏ.ਐਸ. ਨਗਰ, ਚੀਫ਼ ਟਾਊਨ ਪਲਾਨਰ ਪੰਜਾਬ (ਸੀ.ਟੀ.ਪੀ.) ਪੰਕਜ ਬਾਵਾ ਵਾਸੀ ਮਕਾਨ ਨੰ. 253, ਸੈਕਟਰ-22 ਏ, ਚੰਡੀਗੜ੍ਹ ਅਤੇ ਮਾਲ ਪਟਵਾਰੀ ਲੇਖ ਰਾਜ (ਹੁਣ ਸੇਵਾਮੁਕਤ) ਵਾਸੀ ਮਕਾਨ ਨੰਬਰ...

 

“ਆਪ ਦੀ ਸਰਕਾਰ, ਆਪ ਦੇ ਦੁਆਰ” ਮਹਿੰਮ ਤਹਿਤ ਲਗਾਏ ਜਾ ਰਹੇ ਕੈਂਪ ਲੋਕਾਂ ਲਈ ਹੋ ਰਹੇ ਨੇ ਲਾਹੇਵੰਦ ਸਾਬਤ: ਅਨਮੋਲ ਗਗਨ ਮਾਨ

23-Feb-2024 ਖਰੜ

“ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਪਿੰਡ ਕਸੋਲੀ ਅਤੇ ਸੰਗਾਲਾ  ਵਿਖੇ ਲਗਾਏ ਗਏ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਉਨਾਂ ਦਾ ਨਿਪਟਾਰਾ ਕਰਵਾਉਣ ਉਪਰੰਤ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਵੱਲੋਂ ਆਪਣਾ...

 

“ਆਪ ਦੀ ਸਰਕਾਰ, ਆਪ ਦੇ ਦੁਆਰ” ਕੈਂਪ ਲੋਕਾਂ ਲਈ ਵਰਦਾਨ: ਅਨਮੋਲ ਗਗਨ ਮਾਨ

19-Feb-2024 ਖਰੜ

“ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਪਿੰਡ ਕਾਲੇਵਾਲ ਵਿਖੇ ਲਾਏ ਕੈਂਪ ਦਾ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਮੌਕੇ ਤੇ ਹੱਲ ਮੁੱਹਈਆ ਕਰਵਾਉਣ ਉਪਰੰਤ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਮੁਹਿੰਮ ਸਦਕਾ ਅੱਜ ਵੱਖੋ ਵੱਖ...

 

ਰਿਆਤ ਬਾਹਰਾ ਯੂਨੀਵਰਸਿਟੀ ਦੇ ਰੇਡੀਓਲੋਜੀ ਅਤੇ ਇਮੇਜਿੰਗ ਟੈਕਨਾਲੋਜੀ ਵਿਭਾਗ ਵੱਲੋਂ ਬ੍ਰੈਸਟ ਕੈਂਸਰ ਜਾਗਰੂਕਤਾ ਕੈਂਪ

18-Feb-2024 ਖਰੜ

ਰਿਆਤ ਬਾਹਰਾ ਯੂਨੀਵਰਸਿਟੀ ਦੇ ਰੇਡੀਓਲੋਜੀ ਅਤੇ ਇਮੇਜਿੰਗ ਟੈਕਨਾਲੋਜੀ ਵਿਭਾਗ ਵੱਲੋਂ ਮਾਨਯੋਗ ਚਾਂਸਲਰ ਸ: ਗੁਰਵਿੰਦਰ ਸਿੰਘ ਬਾਹਰਾ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਭਾਗੋ ਮਾਜਰਾ, ਖਰੜ ਵਿਖੇ ਬ੍ਰੈਸਟ ਕੈਂਸਰ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਾਈਸ-ਚਾਂਸਲਰ ਡਾ. ਪਰਵਿੰਦਰ ਸਿੰਘ, ਰਜਿਸਟਰਾਰ ਡਾ....

 

“ਆਪ ਦੀ ਸਰਕਾਰ, ਆਪ ਦੇ ਦੁਆਰ” ਤਹਿਤ ਪਿੰਡ ਮੱਕੜਾ, ਚੋਲਟਾ ਖੁਰਦ, ਮਲਕਪੁਰ, ਚੋਲਟਾ ਕਲਾਂ, ਰੰਗੀਆਂ ਅਤੇ ਮਹਿਮੂਦਪੁਰ ਵਿਖੇ ਲਗਾਏ ਗਏ ਸੁਵਿਧਾ ਕੈਂਪ

17-Feb-2024 ਖਰੜ

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ਤਹਿਤ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਲੋਕਾਂ ਨੂੰ ਉਨ੍ਹਾਂ ਦੇ ਜੱਦੀ ਸਥਾਨਾਂ 'ਤੇ 43 ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਸਮੱਸਿਆਵਾਂ/ਮੁਸਕਿਲਾਂ ਦਾ ਮੌਕੇ  ਤੇ ਹੱਲ ਕਰਨ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD