Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਕੋਮਲ ਮਿੱਤਲ ਵੱਲੋਂ ਐੱਸ.ਆਈ.ਆਰ.-2026 ਤਹਿਤ ਐਨਿਊਮਰੇਸ਼ਨ ਫਾਰਮਾਂ ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਕਰਨ ਵਾਲੇ ਬੀ.ਐਲ.ਓਜ਼ ਦਾ ਸਨਮਾਨ

17-Jul-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਕਰਵਾਏ ਸਮਾਗਮ ਦੌਰਾਨ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.)-2026 ਤਹਿਤ ਵੋਟਰਾਂ ਤੋਂ ਪ੍ਰਾਪਤ ਐਨਿਊਮਰੇਸ਼ਨ ਫਾਰਮਾਂ ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਕਰਨ ਵਾਲੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼)...

 

ਭਾਰਤ ਦੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ 98 ਨਵੇਂ ਪੋਲਿੰਗ ਬੂਥਾਂ ਦੀ ਤਜਵੀਜ਼ : ਕੋਮਲ ਮਿੱਤਲ

13-Jul-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੋਲਿੰਗ ਬੂਥਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ...

 

ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

09-Jul-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਜ਼ਿਲ੍ਹਾ ਚੋਣ ਅਫ਼ਸਰ- ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਅੱਜ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐਸ.ਆਈ.ਆਰ)-2026 ਸਬੰਧੀ  ਰੋਜ਼ਾਨਾ ਕੀਤੀ ਜਾਂਦੀ ਆਨਲਾਈਨ ਰਿਵਿਊ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੇ ਕੰਮਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ...

 

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਕੋਮਲ ਮਿੱਤਲ ਵੱਲੋਂ ਸਨਮਾਨ

09-Jul-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐਸਆਈਆਰ)-2026 ਤਹਿਤ ਖਰੜ ਹਲਕੇ ਦੇ ਬੂਥ ਨੰਬਰ 108 ਦੇ ਬੀ.ਐੱਲ.ਓ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਲੁਬਾਨਗੜ੍ਹ ਦੇ ਅਧਿਆਪਕ ਜਗਤਾਰ ਸਿੰਘ ਵੱਲੋਂ 100 ਫੀਸਦੀ ਕੰਮ ਸਮੇਂ ਸਿਰ ਮੁਕੰਮਲ ਕਰਨ 'ਤੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਇਸ ਮੌਕੇ...

 

ਕੋਮਲ ਮਿੱਤਲ ਨੇ ਐੱਸ.ਆਈ.ਆਰ.-2026 ਦੀ ਪ੍ਰਗਤੀ ਦਾ ਲਿਆ ਜਾਇਜ਼ਾ

01-Jul-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਆਪਣੇ ਦਫ਼ਤਰ ਵਿਖੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਐਸ ਡੀ ਐਮ) ਨਾਲ ਮੀਟਿੰਗ ਕਰਕੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.-2026) ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਉਨ੍ਹਾਂ ਹਦਾਇਤ ਕੀਤੀ ਕਿ ਵੋਟਰਾਂ...

 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ : ਨਸ਼ਾ ਤਸਕਰਾਂ 'ਤੇ ਸਖ਼ਤ ਕਾਰਵਾਈ ਦੇ ਨਾਲ ਭਾਈਚਾਰਕ ਸਾਂਝ ਅਤੇ ਪੁਨਰਵਾਸ 'ਤੇ ਵੀ ਬਰਾਬਰ ਜ਼ੋਰ

26-Jun-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਰੋਕਥਾਮ, ਨਿਗਰਾਨੀ, ਪੁਨਰਵਾਸ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਲੋਕ ਸਭਾ ਮੈਂਬਰ ਸ੍ਰੀ ਅਨੰਦਪੁਰ ਸਾਹਿਬ ਸ੍ਰੀ ਮਲਵਿੰਦਰ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ,...

 

ਕੋਮਲ ਮਿੱਤਲ ਨੇ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.-2026) ਤਹਿਤ ਭਰਿਆ ਐਨੁਮਰੇਸ਼ਨ ਫਾਰਮ

26-Jun-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.-2026) ਮੁਹਿੰਮ ਤਹਿਤ ਆਪਣਾ ਐਨੁਮਰੇਸ਼ਨ ਫਾਰਮ ਭਰਿਆ। ਐਨੁਮਰੇਸ਼ਨ ਫਾਰਮ ਭਰਨ ਦਾ ਆਪਣਾ ਤਜਰਬਾ ਸਾਂਝਾ ਕਰਦਿਆਂ ਸ੍ਰੀਮਤੀ ਮਿੱਤਲ ਨੇ ਦੱਸਿਆ ਕਿ ਕਿਉਂਕਿ ਉਹ...

 

25 ਜੂਨ ਤੋਂ ਸ਼ੁਰੂ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਲਈ ਐੱਸ.ਏ.ਐੱਸ. ਨਗਰ ਜ਼ਿਲ੍ਹਾ ਪੂਰੀ ਤਰ੍ਹਾਂ ਤਿਆਰ : ਕੋਮਲ ਮਿੱਤਲ

24-Jun-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਭਾਰਤੀ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਪ੍ਰਸ਼ਾਸਨ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਦੀ ਸ਼ੁਰੂਆਤ 25 ਜੂਨ 2026 ਤੋਂ ਹੋਵੇਗੀ। ਇਸ ਸਬੰਧੀ ਮੀਡੀਆ ਨੂੰ ਪ੍ਰੋਗਰਾਮ, ਜ਼ਮੀਨੀ ਗਤੀਵਿਧੀਆਂ...

 

ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

24-Jun-2026 ਐਸ.ਏ.ਐਸ. ਨਗਰ(ਮੋਹਾਲੀ)

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਪੰਜਾਬੀ ਪ੍ਰਵਾਸੀਆਂ ਨਾਲ ਸਬੰਧਤ ਹਰ ਮਸਲੇ ਦਾ ਹੱਲ ਪੂਰੀ ਪਾਰਦਰਸ਼ਤਾ, ਮੈਰਿਟ ਅਤੇ ਮਿੱਥੇ ਸਮੇਂ ਅੰਦਰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਅਤੇ ਤੁਰੰਤ ਨਿਪਟਾਰੇ...

 

ਐਸ.ਆਈ.ਆਰ.-2026 ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਬੂਥ ਲੈਵਲ ਏਜੰਟਾਂ ਵੱਲੋਂ ਪੂਰਾ ਸਹਿਯੋਗ ਯਕੀਨੀ ਬਣਾਇਆ ਜਾਵੇ : ਕੋਮਲ ਮਿੱਤਲ

23-Jun-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.-2026) ਸਬੰਧੀ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਗਏ ਬੂਥ ਲੈਵਲ ਏਜੰਟਾਂ (ਬੀ.ਐਲ.ਏ.) ਨਾਲ ਇੱਕ ਅਹਿਮ ਮੀਟਿੰਗ ਕੀਤੀ...

 

ਨੀਟ-ਯੂਜੀ 2026 ਪ੍ਰੀਖਿਆ ਦੇ ਪਾਰਦਰਸ਼ੀ ਅਤੇ ਸੁਰੱਖਿਅਤ ਸੰਚਾਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ

19-Jun-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਨੀਟ-ਯੂਜੀ 2026 ਪ੍ਰੀਖਿਆ ਦੇ ਸੰਚਾਲਨ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਪ੍ਰੀਖਿਆ ਦੇ ਨਿਰਪੱਖ, ਪਾਰਦਰਸ਼ੀ, ਸੁਰੱਖਿਅਤ ਅਤੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।ਸੀਨੀਅਰ...

 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ

16-Jun-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਦੇ ਮੱਦੇਨਜ਼ਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰੀ ਸਟਾਫ ਲਈ ਇੱਕ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਦਾ ਉਦੇਸ਼ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਨੂੰ...

 

ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ

12-Jun-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ, ਆਈ.ਏ.ਐੱਸ. ਨੇ ਜ਼ਿਲ੍ਹੇ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ 'ਤੇ ਖੁਸ਼ੀ ਪ੍ਰਗਟ ਕਰਦਿਆਂ ਇਸ ਮਹੱਤਵਪੂਰਨ ਰਾਸ਼ਟਰੀ ਅਭਿਆਸ ਨਾਲ ਜੁੜੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਜਨਗਣਨਾ ਦੇ ਪਹਿਲੇ...

 

ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਸੰਪੰਨ

09-Jun-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਜ਼ਿਲ੍ਹਾ ਸੈਨਿਕ ਬੋਰਡ, ਐਸ.ਏ.ਐਸ ਨਗਰ ਦੀ ਤਿਮਾਹੀ ਮੀਟਿੰਗ ਮਿਤੀ 09 ਜੂਨ 2026 ਨੂੰ ਸ੍ਰੀਮਤੀ ਕੋਮਲ ਮਿੱਤਲ, ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਐਸ.ਏ.ਐਸ ਨਗਰ ਨੇ ਵਿਭਾਗ ਦੇ ਚੱਲ ਰਹੇ ਕੰਮਾਂ ਸਬੰਧੀ ਚਾਨਣਾ...

 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸ਼ਹਿਰੀ ਖੇਤਰਾਂ ਵਿੱਚ ‘ਮਿਸ਼ਨ ਕਲੀਨ ਪੰਜਾਬ’ ਦੀ ਸ਼ੁਰੂਆਤ

08-Jun-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਨਗਰ ਕੌਂਸਲ ਖਰੜ ਖੇਤਰ ਵਿੱਚ ਗਤੀਵਿਧੀਆਂ...

 

ਕੋਮਲ ਮਿੱਤਲ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤੋਂ ਪਹਿਲਾਂ ਚੱਲ ਰਹੀ ਵੋਟਰ ਪ੍ਰੀ-ਮੈਪਿੰਗ ਮੁਹਿੰਮ ਦਾ ਲਿਆ ਜਾਇਜ਼ਾ

07-Jun-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਅੱਜ ਬਲੌਂਗੀ, ਪੈਰਾਗਾਨ ਸਕੂਲ ਸੈਕਟਰ-71 ਅਤੇ ਮਿਲੇਨੀਅਮ ਸਕੂਲ ਫੇਜ਼-5, ਮੋਹਾਲੀ ਵਿਖੇ ਪੋਲਿੰਗ ਬੂਥਾਂ ਦਾ ਦੌਰਾ ਕਰਕੇ 25 ਜੂਨ, 2026 ਤੋਂ ਸ਼ੁਰੂ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਦੀਆਂ ਤਿਆਰੀਆਂ ਤਹਿਤ ਚੱਲ ਰਹੀ ਵੋਟਰ ਪ੍ਰੀ-ਮੈਪਿੰਗ...

 

ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ

04-Jun-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਨੂੰ ਵਿਭਾਗੀ ਚੋਣ ਪ੍ਰਣਾਲੀ ਤਹਿਤ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਕੀਤਾ ਗਿਆ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਗਏ ਇੱਕ ਸਾਦਾ ਸਮਾਗਮ ਦੌਰਾਨ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸੰਜੇ ਕੁਮਾਰ ਨੂੰ ਇਸ...

 

ਸਥਾਨਕ ਸਰਕਾਰ ਚੋਣਾਂ : 166 ਵਾਰਡਾਂ ਵਿੱਚ 695 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ 4,80,781 ਵੋਟਰ

25-May-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਹੋਣ ਜਾ ਰਹੀਆਂ ਸਥਾਨਕ ਸਰਕਾਰ ਚੋਣਾਂ ਲਈ 4,80,781 ਵੋਟਰ ਕੱਲ੍ਹ 166 ਵਾਰਡਾਂ ਵਿੱਚ ਚੋਣ ਮੈਦਾਨ ਵਿੱਚ ਉਤਰੇ 695 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ...

 

ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਮੁਹਿੰਮ

25-May-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਜ਼ਿਲ੍ਹੇ ਵਿੱਚ 25 ਜੂਨ ਤੋਂ ਸ਼ੁਰੂ ਹੋਣ ਵਾਲੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐਸ.ਆਈ.ਆਰ.) ਸਬੰਧੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਸ ਦੀ ਤਿਆਰੀ ਵਜੋਂ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ.)...

 

ਐਸ.ਏ.ਐਸ. ਨਗਰ ਵਿੱਚ ਪੈਟਰੋਲ/ਡੀਜ਼ਲ ਅਤੇ ਐਲ.ਪੀ.ਜੀ. ਦੀ ਕੋਈ ਘਾਟ ਨਹੀਂ

21-May-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਨੇ ਅੱਜ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਪੈਟਰੋਲੀਅਮ ਉਤਪਾਦਾਂ ਅਤੇ ਘਰੇਲੂ ਐਲ.ਪੀ.ਜੀ. ਗੈਸ ਦੀ ਕੋਈ ਘਾਟ ਨਹੀਂ ਹੈ ਅਤੇ ਲੋਕਾਂ ਨੂੰ ਘਬਰਾਹਟ ਵਿੱਚ ਆ ਕੇ ਬੇਲੋੜੀ ਖਰੀਦਦਾਰੀ ਜਾਂ ਤੇਲ/ਗੈਸ ਦੀ ਜਮ੍ਹਾਂਖੋਰੀ ਨਾ ਕਰਨ ਦੀ ਅਪੀਲ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD