Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

 


show all

 

ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ

25-Apr-2024 ਅੰਮ੍ਰਿਤਸਰ

ਅੰਮ੍ਰਿਤਸਰ 'ਚ ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਝਾ ਖੇਤਰ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਮਾਝੇ ਦੇ ਲੋਕ ਜਦੋਂ ਕਿਸੇ ਚੀਜ਼ ਨੂੰ ਲੈ ਕੇ ਆਪਣਾ ਮਨ ਬਣਾ ਲੈਂਦੇ ਹਨ ਤਾਂ ਉਹ ਬਿਲਕੁਲ ਵੀ ਨਹੀਂ ਬਦਲਦੇ ਅਤੇ ਇਸ ਵਾਰ ਇੱਥੋਂ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ।ਵੀਰਵਾਰ...

 

ਮੁੱਖ ਮੰਤਰੀ ਭਗਵੰਤ ਮਾਨ ' ਨੇ 'ਆਪ' ਦਾ ਮਿਸ਼ਨ 13-0 ਨਾਮ ਦੇ ਇੱਕ ਪ੍ਰੋਗਰਾਮ ਵਿੱਚ ਪੰਜਾਬ ਦੇ ਆਪਣੇ ਸਾਰੇ 13 ਲੋਕ ਸਭਾ ਉਮੀਦਵਾਰਾਂ ਨੂੰ ਕਰਵਾਇਆ ਜਾਣੂ

18-Apr-2024 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਪਣੇ 13 ਲੋਕ ਸਭਾ ਉਮੀਦਵਾਰਾਂ ਨੂੰ ਮੀਡੀਆ ਅਤੇ ਪੰਜਾਬ ਦੇ ਲੋਕਾਂ ਨਾਲ ਜਾਣੂ ਕਰਵਾਉਣ ਲਈ ਵੀਰਵਾਰ ਨੂੰ ਜ਼ੀਰਕਪੁਰ ਵਿੱਚ 'ਆਪ' ਦਾ ਮਿਸ਼ਨ 13-0' ਨਾਮਕ ਸਮਾਗਮ ਦਾ ਆਯੋਜਨ ਕੀਤਾ। ਪਾਰਟੀ ਨੇ ਕਿਹਾ ਕਿ ਉਹ ਪੰਜਾਬ ਵਿੱਚ 13-0 ਨਾਲ ਜਿੱਤ ਪ੍ਰਾਪਤ ਕਰਨਗੇ ਅਤੇ। ਸਾਡੇਸਾਰੇ ਉਮੀਦਵਾਰ...

 

ਮਾਨ ਨੇ 'ਆਪ' ਦੇ 13 ਲੋਕ ਸਭਾ ਉਮੀਦਵਾਰਾਂ ਦੀ ਪੰਜਾਬ ਦੇ ਲੋਕਾਂ ਨਾਲ ਕਰਵਾਈ ਜਾਣ-ਪਛਾਣ

18-Apr-2024 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ 'ਆਪ' ਦਾ ਮਿਸ਼ਨ 13-0' ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਨੇ ਆਪਣੇ ਉਮੀਦਵਾਰਾਂ ਨੂੰ ਸਾਰੇ ਪਾਰਟੀ ਵਰਕਰਾਂ ਅਤੇ ਮੀਡੀਆ ਵਾਲਿਆਂ ਨਾਲ ਜਾਣੂ ਕਰਵਾਉਣ ਲਈ ਇਸ ਸਮਾਗਮ ਦਾ ਆਯੋਜਨ ਕੀਤਾ ਹੈ। 'ਆਪ' ਦੇ ਉਮੀਦਵਾਰ ਵੰਸ਼ਵਾਦੀ ਸਿਆਸਤਦਾਨ...

 

ਲੋਕਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਰਿਕਾਰਡ ਮਤਾ ਨਾਲ ਜਿੱਤ ਹਾਸਿਲ ਕਰੇਗੀ: ਡਾਕਟਰ ਜਸਬੀਰ ਸਿੰਘ ਸੰਧੂ

05-Apr-2024 ਚੰਡੀਗੜ੍

ਅੱਜ ਚੰਡੀਗੜ੍ਹ  ਮੁੱਖ ਮੰਤਰੀ ਨਿਵਾਸ ਵਿਖੇ ਪੰਜਾਬ ਦੇ ਮੁੱਖ ਮੰਤਰੀ ਮਾਨਯੋਗ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਅਮ੍ਰਿਤਸਰ ਹਲਕੇ ਦੇ ਸਾਰੇ ਐਮ ਐਲ ਏ ਤੇ ਸੀਨੀਅਰ ਲੀਡਸ਼ਿਪ ਨਾਲ ਅਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦੇ ਲੋਕ ਸਭਾ ਚੋਣਾਂ ਲਈ  ਉਮੀਦਵਾਰ  ਕੁਲਦੀਪ ਸਿੰਘ ਧਾਲੀਵਾਲ ਦੀ ਚੋਣ ਮੁਹਿੰਮ...

 

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸੰਤ ਬਾਬਾ ਅਜੈਬ ਸਿੰਘ ਜੀ ਮੱਖਣਵਿੰਡੀ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਂਟ

02-Apr-2024 ਅੰਮ੍ਰਿਤਸਰ

ਪੰਥ ਦੀ ਬਹੁਤ ਹੀ ਸਤਿਕਾਰਤ ਸਖਸ਼ੀਅਤ ਬ੍ਰਹਮਗਿਆਨੀ ਸ੍ਰੀਮਾਨ ਸੰਤ ਬਾਬਾ ਅਜੈਬ ਸਿੰਘ ਜੀ ਮੱਖਣਵਿੰਡੀ ਵਾਲੇ ਜੋ ਕਿ ਪਿਛਲੀ ਦਿਨੀ ਗੁਰੂਧਾਮਾਂ ਦੀ ਸੇਵਾ ਕਰਦਿਆਂ 23 ਮਾਰਚ ਨੂੰ ਇਸ ਫਾਨੀ ਸੰਸਾਰ ਵਿਚੋਂ ਗੁਰਪੁਰੀ ਸਿਧਾਰ ਗਏ ਸਨ ਦੇ ਸ੍ਰੀ ਆਖੰਡ ਪਾਠ ਸਾਹਿਬ  ਜੀ ਦੇ ਭੋਗ `ਤੇ ਵਿਸ਼ੇਸ਼ ਤੌਰ ਤੇ ਕੈਬਨਿਟ ਮੰਤਰੀ ਸ:...

 

ਤਾਨਾਸ਼ਾਹੀ ਖਿਲਾਫ ਐਤਵਾਰ ਨੂੰ ਗਰਜੇਗਾ ਪੂਰਾ ਭਾਰਤ, ਰਾਮਲੀਲਾ ਮੈਦਾਨ ਮਹਾਰੈਲੀ ਲਈ ਤਿਆਰ

30-Mar-2024 ਚੰਡੀਗੜ੍ਹ

ਆਮ ਆਦਮੀ ਪਾਰਟੀ ਦੇ ਸੱਦੇ 'ਤੇ ਰਾਮਲੀਲਾ ਮੈਦਾਨ 31 ਮਾਰਚ ਨੂੰ ਹੋਣ ਵਾਲੀ 'ਭਾਰਤ' ਦੀ ਵਿਸ਼ਾਲ ਰੈਲੀ ਲਈ ਪੂਰੀ ਤਰ੍ਹਾਂ ਤਿਆਰ ਹੈ।  ਮਹਾਰੈਲੀ ਵਿੱਚ  ਇਂਡੀਆ ਗਠਜੋੜ ਦੇ ਆਗੂ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਲੋਕਾਂ ਨਾਲ ਮਿਲ ਕੇ ਤਾਨਾਸ਼ਾਹੀ ਵਿਰੁੱਧ ਆਵਾਜ਼ ਬੁਲੰਦ ਕਰਨਗੇ।ਆਮ ਆਦਮੀ ਪਾਰਟੀ...

 

ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਤੇ ਰਮਦਾਸ ਵਿੱਚ 2.63 ਕਰੋੜ ਰੁਪਏ ਨਾਲ ਪਾਣੀ ਸਪਲਾਈ ਦੀਆਂ ਸਕੀਮਾਂ ਦਾ ਰੱਖਿਆ ਨੀਂਹ ਪੱਥਰ

14-Mar-2024 ਅੰਮ੍ਰਿਤਸਰ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਵਿਧਾਨਸਭਾ ਹਲਕੇ ਵਿੱਚ ਲੋਕਾਂ ਨੂੰ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਕਸਬਾ ਅਜਨਾਲਾ ਅਤੇ ਰਮਦਾਸ ਵਿੱਚ ਅਮਰੂਤ ਸਕੀਮ ਦੇ ਪਹਿਲੇ ਪੜਾਅ ਅਧੀਨ 2.63 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਪਾਣੀ ਸਪਲਾਈ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ।ਉਨਾਂ ਇਸ ਮੌਕੇ...

 

ਅਜਨਾਲਾ ਸ਼ਹਿਰ ਦੀ ਕੋਈ ਗਲੀ ਕੱਚੀ ਨਹੀਂ ਰਹਿਣ ਦਿੱਤੀ ਜਾਵੇਗੀ : ਕੁਲਦੀਪ ਸਿੰਘ ਧਾਲੀਵਾਲ

07-Mar-2024 ਅੰਮ੍ਰਿਤਸਰ

ਪਿਛਲੀਆਂ ਸਰਕਾਰਾਂ ਨੇ ਬਾਰਡਰ ਦੇ ਹਲਕੇ ਦੀ ਕੋਈ ਵੀ ਸਾਰ ਨਹੀਂ ਲਈ ਜਿਸ ਕਰਕੇ ਅਜਨਾਲਾ ਹਲਕੇ ਦਾ ਸਰਬਪੱਖੀ ਵਿਕਾਸ ਨਹੀਂ ਹੋ ਸਕਿਆ ਅਤੇ ਸਾਡੀ ਸਰਕਾਰ ਸਿਆਸਤ ਕਰਨ ਲਈ ਨਹੀਂ ਸਗੋਂ ਸਿਆਸਤ ਵਿੱਚ ਬਦਲਾਅ ਲਿਆ ਕੇ ਵਿਕਾਸ ਦੇ ਕੰਮਾਂ ਨੂੰ ਤਰਜੀਹ ਦੇ ਰਹੀ ਹੈ।  ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਕੁਲਦੀਪ...

 

ਰੂਸ ਵਿੱਚ ਫਸੇ ਪੰਜਾਬੀ ਸੁਰੱਖਿਅਤ ਵਾਪਸ ਲਿਆਂਦੇ ਜਾਣਗੇ : ਕੁਲਦੀਪ ਸਿੰਘ ਧਾਲੀਵਾਲ

07-Mar-2024 ਅੰਮ੍ਰਿਤਸਰ

ਪਿਛਲੇ ਸਾਲ 26 ਅਤੇ 27 ਦਸੰਬਰ ਨੂੰ ਭਾਰਤ ਤੋਂ ਰੂਸ ਟੂਰਿਸਟ ਵੀਜੇ ਤੇ ਗਏ ਕਰੀਬ 7 ਤੋਂ 8 ਨੌਜਵਾਨਾਂ ਨੂੰ ਰੂਸੀ ਸੈਨਾ ਵੱਲੋਂ ਫੜ ਕੇ ਰੂਸ ਯੂਕਰੇਨ ਬਾਰਡਰ ਤੇ ਯੁੱਧ ਲਈ ਭੇਜਿਆ ਜਾ ਰਿਹਾ ਹੈ ਜੋ ਕਿ ਬਹੁਤ ਹੀ ਚਿੰਤਾਜਨਕ ਵਿਸ਼ਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਪੰਜਾਬ ਸ੍ਰ ਕੁਲਦੀਪ ਸਿੰਘ ਧਾਲੀਵਾਲ...

 

ਮੁੱਖ ਖੇਤਰਾਂ ਲਈ ਤਰਕਸੰਗਤ ਵੰਡ ਨਾਲ ਪੰਜਾਬ ਦਾ ਬਜਟ ਵਿਕਾਸ ਦੇ ਨਵੇਂ ਰਾਹ ਖੋਲ੍ਹੇਗਾ: ਕੁਲਦੀਪ ਸਿੰਘ ਧਾਲੀਵਾਲ

05-Mar-2024 ਚੰਡੀਗੜ੍ਹ

ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬਜਟ 2024-25 ਵਿੱਚ ਸੂਬੇ ਦੇ ਮੁੱਖ ਖੇਤਰਾਂ ਲਈ ਤਰਕਸੰਗਤ ਵੰਡ ਦੇ ਨਾਲ-ਨਾਲ ਸਿਹਤ ਤੇ ਸਿੱਖਿਆ ਲਈ ਲੋੜੀਂਦੇ ਫੰਡ ਰੱਖੇ ਗਏ ਹਨ ਜੋ ਸੂਬੇ ਦੇ ਵਿਕਾਸ ਨੂੰ ਨਵੀਆਂ ਲੀਹਾਂ ‘ਤੇ ਲੈ ਜਾਣ ਦੀ ਦਿਸ਼ਾ ਵੱਲ ਇਕ ਅਹਿਮ ਕਦਮ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ...

 

ਆਪ' ਨੂੰ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ਦੇ ਕੇ ਪੰਜਾਬ ਅਤੇ ਪੰਜਾਬੀਆਂ ਦੇ ਅਪਮਾਨ ਦਾ ਬਦਲਾ ਲਓ: ਅਰਵਿੰਦ ਕੇਜਰੀਵਾਲ

03-Mar-2024 ਅੰਮ੍ਰਿਤਸਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਬਣਾ ਕੇ ਇਤਿਹਾਸ ਦੁਹਰਾਉਣ ਦਾ ਸੱਦਾ ਦਿੱਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ ਆਪ ਨੂੰ...

 

ਵਪਾਰੀਆਂ/ਉਦਯੋਗਪਤੀਆਂ ਨੇ ‘ਸਰਕਾਰ-ਵਪਾਰ ਮਿਲਣੀ’ ਰਾਹੀਂ ਸਰਕਾਰ ਨੂੰ ਉਨ੍ਹਾਂ ਦੀਆਂ ਬਰੂਹਾਂ ’ਤੇ ਲਿਆਉਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

03-Mar-2024 ਅੰਮ੍ਰਿਤਸਰ

ਪਵਿੱਤਰ ਨਗਰੀ ਅੰਮ੍ਰਿਤਸਰ ਦੇ ਵਪਾਰੀਆਂ ਨੇ ਅੱਜ ‘ਸਰਕਾਰ-ਵਪਾਰ ਮਿਲਣੀ’ ਨੂੰ ਹਾਂ ਪੱਖੀ ਹੁੰਗਾਰਾ ਮਿਲਣ ’ਤੇ ਇਸ ਨੇਕ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪਿਆਰੇ ਲਾਲ ਨੇ ਆਪਣੇ ਸੰਬੋਧਨ ਵਿੱਚ ਇਸ ‘ਸਰਕਾਰ-ਵਪਾਰ ਮਿਲਣੀ’ ਦੇ ਪ੍ਰਬੰਧ ਲਈ ਮੁੱਖ ਮੰਤਰੀ...

 

ਆਮ ਆਦਮੀ ਕਲੀਨਿਕਾਂ ਨੇ ਸੁਖਾਲਾ ਕੀਤਾ ਲੋਕਾਂ ਦਾ ਇਲਾਜ - ਕੁਲਦੀਪ ਸਿੰਘ ਧਾਲੀਵਾਲ

02-Mar-2024 ਅਜਨਾਲਾ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰ ਦੇ ਨੇੜੇ ਬਿਹਤਰ ਅਤੇ ਮੁਫਤ ਸਿਹਤ ਸਹੂਲਤਾਂ ਦੇਣ ਲਈ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਨੇ ਆਮ ਲੋਕਾਂ ਦਾ ਇਲਾਜ ਸੁਖਾਲਾ ਕਰ ਦਿੱਤਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਆਮ ਆਦਮੀ ਕਲੀਨਿਕ ਦੀ ਸੁਰੂਆਤ ਕਰਨ...

 

ਕੁਲਦੀਪ ਸਿੰਘ ਧਾਲੀਵਾਲ ਨੇ ਚਾਰ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ

02-Mar-2024 ਅੰਮ੍ਰਿਤਸਰ

ਕੈਬਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅਜਨਾਲਾ ਹਲਕੇ ਤੇ ਚਾਰ ਪਿੰਡਾਂ ਸ਼ਹਿਜ਼ਾਦਾ, ਮਾਛੀਵਾਲਾ,  ਧੰਗਈ ਅਤੇ ਰੂੜੇਵਾਲਾ ਪਿੰਡਾਂ ਚ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਲਈ ਬਣਾਏ ਜਾ ਰਹੇ ਥਾਪਰ ਮਾਡਲਾਂ ਤੇ ਕੰਮ ਦੀ ਸ਼ੁਰੂਆਤ ਕੀਤੀ ਗਈ। ਉਹਨਾਂ ਦੱਸਿਆ ਕਿ 80 ਲੱਖ ਰੁਪਏ ਦੀ ਲਾਗਤ ਨਾਲ ਇਹਨਾਂ ਪਿੰਡਾਂ...

 

ਪੰਜਾਬ ਸਰਕਾਰ ਪੰਜਾਬੀ ਐਨ.ਆਰ.ਆਈਜ਼. ਦੀਆਂ ਜਾਇਦਾਦਾਂ ਤੇ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ : ਕੁਲਦੀਪ ਸਿੰਘ ਧਾਲੀਵਾਲ

29-Feb-2024 ਧੂਰੀ/ਸੰਗਰੂਰ

ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨਾਲ ਸਬੰਧਤ ਐਨ.ਆਰ.ਆਈਜ਼. ਦੀਆਂ ਸ਼ਿਕਾਇਤਾਂ ਅਤੇ ਮਸਲਿਆਂ ਨੂੰ ਲਗਾਤਾਰ ਹੱਲ ਕਰ ਰਹੀ ਹੈ ਤੇ ਉਨ੍ਹਾਂ ਦੀਆਂ ਜਾਇਦਾਦਾਂ ਤੇ ਜਾਨ-ਮਾਲ ਦੀ ਸੁਰੱਖਿਆ ਲਈ ਹਰ ਹੀਲੇ...

 

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਵਿੱਚ ਦੋ ਲਿੰਕ ਸੜ੍ਹਕਾਂ ਦੇ ਰੱਖੇ ਨੀਂਹ ਪੱਥਰ

24-Feb-2024 ਅੰਮ੍ਰਿਤਸਰ

ਪਿਛਲੀਆਂ ਸਰਕਾਰਾਂ ਨੇ ਬਾਰਡਰ ਦੇ ਹਲਕੇ ਦੀਆਂ ਸੜ੍ਹਕਾਂ ਦੀ ਕੋਈ ਸਾਰ ਨਹੀਂ ਲਈ ਜਿਸ ਕਰਕੇ ਸਾਰੀਆਂ ਲਿੰਕ ਸੜ੍ਹਕਾਂ ਖ਼ਰਾਬ ਪਈਆਂ ਹੋਈਆਂ ਹਨ ਅਤੇ ਸਾਡੀ ਸਰਕਾਰ ਰਾਜਨੀਤੀ ਕਰਨ ਨਹੀਂ ਸਗੋਂ ਰਾਜਨੀਤੀ ਵਿੱਚ ਬਦਲਾਅ ਲਿਆਕੇ ਵਿਕਾਸ ਦੇ ਕੰਮਾਂ ਨੂੰ ਤਰਜੀਹ ਦੇ ਰਹੀ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਕੁਲਦੀਪ...

 

55 ਸਾਲ ਬਾਅਦ ਅਪਗ੍ਰੇਡ ਹੋਇਆ ਅਜਨਾਲਾ ਦਾ ਬਿਜਲੀ ਘਰ

21-Feb-2024 ਅੰਮ੍ਰਿਤਸਰ

ਸਰਹੱਦੀ ਇਲਾਕਾ ਅਜਨਾਲਾ ਦਾ ਬਿਜਲੀ ਘਰ ਜੋ ਕਿ 1968 ਵਿਚ ਬਣਿਆ ਸੀ, ਦੀ 55 ਸਾਲ ਬਾਅਦ ਸਰਕਾਰ ਨੇ ਮੁੜ ਸੁਣੀ ਹੈ। ਹੁਣ ਇਹ ਬਿਜਲੀ ਘਰ 66 ਕੇ ਵੀ ਸਮਰੱਥਾ ਤੋਂ ਵੱਧ ਕੇ 220 ਕੇ ਵੀ ਹੋਣ ਜਾ ਰਿਹਾ ਹੈ, ਜਿਸ ਨਾਲ ਇਲਾਕੇ ਵਿਚ ਬਿਜਲੀ ਸਪਲਾਈ ਦਾ ਨਵਾਂ ਅਧਿਆਇ ਸ਼ੁਰੂ ਹੋਵੇਗਾ। ਅੱਜ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ...

 

ਘਰ ਘਰ ਰਾਸ਼ਨ ਸਕੀਮ ਤਹਿਤ ਅਜਨਾਲਾ ਵਿਚ ਰਾਸ਼ਨ ਦੀ ਵੰਡ ਸ਼ੁਰੂ

17-Feb-2024 ਅਜਨਾਲਾ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਸ ਦਿਨ ਤੋਂ ਹੋਂਦ ਵਿੱਚ ਆਈ ਹੈ, ਓਸੇ ਦਿਨ ਤੋਂ ਲੋਕਾਂ ਦਾ ਜੀਵਨ ਸੌਖਾ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਇੱਕ ਹੋਰ ਇਨਕਲਾਬੀ ਕਦਮ ਪੁੱਟਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 10 ਫਰਵਰੀ ਤੋਂ ਘਰ...

 

ਅਜਨਾਲਾ ਸ਼ਹਿਰ ਵਿੱਚ ਲਾਈਟਾਂ ਅਤੇ ਕੈਮਰੇ ਲਗਾਉਣ ਲਈ 1.61 ਕਰੋੜ ਰੁਪਏ ਜਾਰੀ : ਕੁਲਦੀਪ ਸਿੰਘ ਧਾਲੀਵਾਲ

16-Feb-2024 ਅਜਨਾਲਾ

ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਸ਼ਹਿਰ ਵਿੱਚ ਲਾਈਟਾਂ ਅਤੇ ਸੀ ਸੀ ਟੀਵੀ ਕੈਮਰੇ ਲਗਾਉਣ ਦਾ ਜੋ ਵਾਅਦਾ ਕੀਤਾ ਸੀ ਉਹ ਕੁਝ ਦਿਨਾਂ ਵਿੱਚ ਪੂਰਾ ਹੋਣ ਜਾ ਰਿਹਾ ਹੈ,  ਕਿਉਂਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਇਸ ਲਈ 161 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਕੈਬਨਿਟ ਮੰਤਰੀ ਸ ਕੁਲਦੀਪ...

 

‘ਆਪ ਦੀ ਸਰਕਾਰ ਆਪ ਦੇ ਦੁਆਰ’ : ਸਰਕਾਰੀ ਸਹੂਲਤਾਂ ਤੋਂ ਕਿਸੇ ਲੋੜਵੰਦ ਨੂੰ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ : ਕੁਲਦੀਪ ਸਿੰਘ ਧਾਲੀਵਾਲ

16-Feb-2024 ਅੰਮ੍ਰਿਤਸਰ

ਪੰਜਾਬ ਸਰਕਾਰ ਵਲੋ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇਕ ਹੀ ਛੱਤ ਹੇਠ ਵੱਖ ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਪਾਂ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਮੂਲੀਅਤ ਕਰ ਰਹੇ ਹਨ ਅਤੇ ਕਿਸੇ ਵੀ ਲੋੜਵੰਦ ਨੂੰ ਸਰਕਾਰੀ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD