Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ

23-Jul-2026 ਮੋਹਾਲੀ

ਕਾਂਗਰਸ ਦੇ ਸੀਨੀਅਰ ਆਗੂ ਅਤੇ ਮੋਹਾਲੀ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਸਰਕਾਰ 'ਤੇ ਸਰਕਾਰੀ ਖਜ਼ਾਨੇ ਦੀ ਦੁਰਵਰਤੋਂ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਕਰੀਬ 10 ਕਰੋੜ ਰੁਪਏ ਖਰਚ ਕਰਕੇ ਲਗਭਗ 4 ਲੱਖ ਸਕੂਲੀ ਬੈਗ ਅਤੇ 2 ਲੱਖ ਪਲਾਸਟਿਕ ਕਵਰ ਤਿਆਰ ਕਰਵਾਏ ਗਏ ਹਨ,...

 

42 ਡਿਗਰੀ ਦੀ ਹੁਮਸ ਭਰੀ ਤਪਸ਼, ਬੰਦ ਪੱਖੇ ਤੇ ਹਨੇਰੇ ਕਮਰੇ… ਕੀ ਇਹੀ ਹੈ ‘ਸਿੱਖਿਆ ਕ੍ਰਾਂਤੀ’?

18-Jul-2026 ਮੋਹਾਲੀ

42 ਡਿਗਰੀ ਦੀ ਤਪਦੀ ਗਰਮੀ, ਉੱਪਰੋਂ ਭਾਰੀ ਹੁਮਸ, ਬੰਦ ਪੱਖੇ, ਬੁਝੀਆਂ ਲਾਈਟਾਂ ਅਤੇ ਪਸੀਨੇ ਨਾਲ ਤਰਬਤਰ ਮਾਸੂਮ ਬੱਚੇ… ਇਹ ਦ੍ਰਿਸ਼ ਕਿਸੇ ਦੂਰ-ਦਰਾਜ਼ ਦੇ ਇਲਾਕੇ ਦਾ ਨਹੀਂ, ਸਗੋਂ ਮੋਹਾਲੀ ਦੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਦਾ ਹੈ। ਜਿੱਥੇ ਪੰਜਾਬ ਦੇ ਭਵਿੱਖ ਨੂੰ ਸਿੱਖਿਆ ਦੇਣ ਦੀ ਗੱਲ ਹੁੰਦੀ ਹੈ, ਉੱਥੇ ਬੱਚੇ ਬਿਜਲੀ...

 

ਬਲੌਂਗੀ ਵਿੱਚ ਪਾਣੀ ਦਾ ਗੰਭੀਰ ਸੰਕਟ: ਲੋਕ ਟੈਂਕਰਾਂ ਦੇ ਸਹਾਰੇ

17-Jul-2026 ਮੋਹਾਲੀ

ਮੋਹਾਲੀ ਨਾਲ ਲੱਗਦੇ ਬਲੌਂਗੀ ਪਿੰਡ ਵਿੱਚ ਪੀਣ ਵਾਲੇ ਪਾਣੀ ਦਾ ਸੰਕਟ ਦਿਨੋਂ-ਦਿਨ ਗੰਭੀਰ ਹੁੰਦਾ ਜਾ ਰਿਹਾ ਹੈ। ਪਿੰਡ ਦੇ ਕਈ ਇਲਾਕਿਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਪਾਣੀ ਦੀ ਸਪਲਾਈ ਠੱਪ ਹੋਣ ਕਾਰਨ ਲੋਕਾਂ ਦੀ ਰੋਜ਼ਾਨਾ ਦੀ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਹਾਲਾਤ ਇੱਥੋਂ ਤੱਕ ਪਹੁੰਚ ਗਏ ਹਨ ਕਿ ਲੋਕਾਂ...

 

ਕਾਂਗਰਸ ਦੀ ਟਿਕਟ ਲਈ ਦਾਅਵਾ ਪੇਸ਼, ਮੋਹਾਲੀ ਦੇ ਵਿਕਾਸ ਲਈ ਲੜਾਈ ਜਾਰੀ ਰਹੇਗੀ : ਕੁਲਜੀਤ ਸਿੰਘ ਬੇਦੀ

12-Jul-2026 ਮੋਹਾਲੀ

ਮੋਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ ਉਹ 2027 ਦੀ ਪੰਜਾਬ ਵਿਧਾਨ ਸਭਾ ਚੋਣ ਲਈ ਮੋਹਾਲੀ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਬਿਨਾਂ ਕਿਸੇ ਅਹੁਦੇ ਦੇ ਲੋਕਾਂ ਦੇ ਮੁੱਦਿਆਂ ਲਈ...

 

ਨਗਰ ਨਿਗਮ ਵਿੱਚ ਸ਼ਾਮਲ ਇਲਾਕੇ ਦੇ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ, ਸਰਕਾਰ ਤੁਰੰਤ ਹੱਲ ਕਰੇ: ਕੁਲਜੀਤ ਸਿੰਘ ਬੇਦੀ

09-Jul-2026 ਮੋਹਾਲੀ

ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਨਗਰ ਨਿਗਮ ਦੀ ਹੱਦ ਵਿੱਚ ਸ਼ਾਮਲ ਕੀਤੇ ਗਏ ਪਿੰਡਾਂ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਲੈ ਕੇ ਨਗਰ ਨਿਗਮ ਕਮਿਸ਼ਨਰ ਨੂੰ ਪੱਤਰ ਲਿਖਦਿਆਂ ਮੰਗ ਕੀਤੀ ਹੈ ਕਿ ਇਨ੍ਹਾਂ ਇਲਾਕਿਆਂ ਨੂੰ ਤੁਰੰਤ ਨਗਰ ਨਿਗਮ ਵੱਲੋਂ ਟੇਕਓਵਰ ਕਰਕੇ ਵਿਕਾਸ ਕਾਰਜਾਂ ਲਈ ਲੋੜੀਂਦੇ...

 

"ਸਰਕਾਰ ਦਾ ਕੰਮ ਲੋਕਾਂ ਨੂੰ ਵਸਾਉਣਾ ਹੈ, ਉਜਾੜਣਾ ਨਹੀਂ ; ਸੈਦਪੁਰ ਵਾਸੀਆਂ ਨੂੰ ਭੇਜੇ ਨੋਟਿਸ ਤੁਰੰਤ ਵਾਪਸ ਲਏ ਜਾਣ" : ਕੁਲਜੀਤ ਸਿੰਘ ਬੇਦੀ

03-Jul-2026 ਮੋਹਾਲੀ

ਮੋਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੋਹਾਲੀ ਹਲਕੇ ਦੇ ਪਿੰਡ ਸੈਦਪੁਰ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਿੰਡ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਿਹਾ ਕਿ ਸਭ ਤੋਂ ਵੱਡੀ ਚਿੰਤਾ ਦਾ ਵਿਸ਼ਾ ਇਹ ਹੈ ਕਿ ਕਈ ਸਾਲਾਂ ਤੋਂ ਪੰਚਾਇਤੀ ਜ਼ਮੀਨ...

 

"ਮੋਹਾਲੀ ਦੇ ਲੋਕਾਂ ਨਾਲ ਸਿਵਲ ਹਸਪਤਾਲ ਦੇ ਨਾਂ 'ਤੇ ਧੋਖਾ, ਵੱਖਰਾ ਸਿਵਲ ਹਸਪਤਾਲ ਬਣਾਏ ਸਰਕਾਰ" : ਕੁਲਜੀਤ ਸਿੰਘ ਬੇਦੀ

01-Jul-2026 ਮੋਹਾਲੀ

ਮੋਹਾਲੀ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੋਹਾਲੀ ਵਿੱਚ ਸਿਹਤ ਸਹੂਲਤਾਂ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਗਾਇਆ ਕਿ ਸ਼ਹਿਰ ਦੇ ਲੋਕਾਂ ਨਾਲ ਸਿਵਲ ਹਸਪਤਾਲ ਦੇ ਨਾਂ 'ਤੇ ਧੋਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਹਸਪਤਾਲ ਨੂੰ ਲੋਕ ਸਾਲਾਂ ਤੋਂ ਸਿਵਲ ਹਸਪਤਾਲ ਸਮਝ ਕੇ...

 

"ਪੰਜਾਬ 'ਚ ਬਿਜਲੀ ਸੰਕਟ ਨੇ ਤੋੜੇ ਲੋਕਾਂ ਦੇ ਸਬਰ ਦੇ ਬੰਨ੍ਹ, ਸਰਕਾਰ ਵਾਅਦੇ ਨਿਭਾਉਣ 'ਚ ਪੂਰੀ ਤਰ੍ਹਾਂ ਫੇਲ੍ਹ" : ਕੁਲਜੀਤ ਸਿੰਘ ਬੇਦੀ

30-Jun-2026 ਮੋਹਾਲੀ

ਪੰਜਾਬ ਵਿੱਚ ਲਗਾਤਾਰ ਪੈ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ। ਮੋਹਾਲੀ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸੂਬਾ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਭਰ ਵਿੱਚ ਬਿਜਲੀ ਪ੍ਰਬੰਧ ਪੂਰੀ ਤਰ੍ਹਾਂ ਚਰਮਰਾ ਚੁੱਕੇ ਹਨ। ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਲੋਕ ਭਾਰੀ...

 

ਐਰੋਸਿਟੀ ਦੇ ਨਾਲ ਵੱਸਦੇ ਪਿੰਡਾਂ ਦੇ ਨੌਜਵਾਨ ਅੱਜ ਵੀ ਬੇਰੁਜ਼ਗਾਰ, ਨਸ਼ਿਆਂ ਵੱਲ ਧੱਕੇ ਜਾ ਰਹੇ : ਕੁਲਜੀਤ ਸਿੰਘ ਬੇਦੀ

28-Jun-2026 ਮੋਹਾਲੀ

ਮੋਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੋਹਾਲੀ ਹਲਕੇ ਦੇ ਪਿੰਡ ਬਾਕਰਪੁਰ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਮੋਹਾਲੀ ਦੇਸ਼ ਦੇ ਸਭ ਤੋਂ ਤੇਜ਼ੀ ਨਾਲ ਵਿਕਸਤ ਹੋ ਰਹੇ ਸ਼ਹਿਰਾਂ ਵਿੱਚੋਂ ਇੱਕ ਹੈ। ਐਰੋਸਿਟੀ,...

 

ਵਿਧਾਨ ਸਭਾ ਚੋਣਾਂ 2027 ਲਈ ਕੁਲਜੀਤ ਸਿੰਘ ਬੇਦੀ ਨੇ ਤੇਜ਼ ਕੀਤੀਆਂ ਸਰਗਰਮੀਆਂ

25-Jun-2026 ਮੋਹਾਲੀ

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਧਿਆਨ ਵਿੱਚ ਰੱਖਦੇ ਹੋਏ ਮੋਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਅਤੇ ਸੀਨੀਅਰ ਕਾਂਗਰਸੀ ਆਗੂ ਕੁਲਜੀਤ ਸਿੰਘ ਬੇਦੀ ਨੇ ਆਪਣੀਆਂ ਰਾਜਨੀਤਿਕ ਸਰਗਰਮੀਆਂ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਪਿੰਡਾਂ ਵਿੱਚ ਮੀਟਿੰਗਾਂ ਦੇ ਦੌਰ ਤੋਂ ਬਾਅਦ ਹੁਣ ਉਹ ਸ਼ਹਿਰੀ ਖੇਤਰਾਂ ਵਿੱਚ ਵੀ ਲੋਕਾਂ ਨਾਲ...

 

ਅਧੂਰੀ ਸਟਾਰਮ ਲਾਈਨ ਤੇ ਬੰਦ ਸੜਕਾਂ ਕਾਰਨ ਲੋਕ ਪਰੇਸ਼ਾਨ

22-Jun-2026 ਮੋਹਾਲੀ

ਮੋਹਾਲੀ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਪੱਤਰ ਲਿਖ ਕੇ ਏਅਰਪੋਰਟ ਰੋਡ ਨਾਲ ਲੱਗਦੇ ਵੇਵ ਐਸਟੇਟ, ਸੈਕਟਰ-99, 100, 101 ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ ਹੈ। ਬੇਦੀ ਨੇ ਕਿਹਾ ਕਿ ਇਲਾਕੇ ਦੀ ਮੁੱਖ ਸੜਕ ਤਿਆਰ...

 

ਪਿੰਡ ਮਾਣਕਪੁਰ ਕੱਲਰ ਦੇ ਦੌਰੇ ਦੌਰਾਨ ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਕਾਂਗਰਸ ਦੇ ਹੱਕ ਵਿੱਚ ਮੰਗਿਆ ਸਮਰਥਨ

18-Jun-2026 ਮੋਹਾਲੀ

ਸਾਬਕਾ ਡਿਪਟੀ ਮੇਅਰ ਮੋਹਾਲੀ ਕੁਲਜੀਤ ਸਿੰਘ ਬੇਦੀ ਨੇ ਪਿੰਡ ਮਾਣਕਪੁਰ ਕੱਲਰ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਰੂਬਰੂ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਿੰਡ ਦੇ ਲੋਕਾਂ, ਖ਼ਾਸ ਕਰਕੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨਾਲ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਦੁਸ਼ਵਾਰੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਕੁਲਜੀਤ...

 

ਪਿੰਡ ਸਨੇਟਾ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ, ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

15-Jun-2026 ਮੋਹਾਲੀ

ਮੋਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਅਤੇ ਕਾਂਗਰਸ ਦੇ ਆਗੂ ਕੁਲਜੀਤ ਸਿੰਘ ਬੇਦੀ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਿੰਡਾਂ ਵਿੱਚ ਸ਼ੁਰੂ ਕੀਤੇ ਗਏ ਲੋਕ ਮਿਲਣੀ ਪ੍ਰੋਗਰਾਮਾਂ ਤਹਿਤ ਪਿੰਡ ਸਨੇਟਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ...

 

2027 ਵਿਧਾਨ ਸਭਾ ਚੋਣਾਂ ਲਈ ਕੁਲਜੀਤ ਸਿੰਘ ਬੇਦੀ ਨੇ ਕੱਸਿਆ ਕਮਰਕੱਸਾ

12-Jun-2026 ਮੋਹਾਲੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਹਲਕਾ ਮੋਹਾਲੀ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਪ੍ਰਬਲ ਦਾਅਵੇਦਾਰ ਕੁਲਜੀਤ ਸਿੰਘ ਬੇਦੀ ਵੱਲੋਂ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਲਗਾਤਾਰ ਦੌਰੇ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ। ਇਸ ਮੁਹਿੰਮ...

 

ਢੇਲਪੁਰ ਦੇ ਨੌਜਵਾਨਾਂ ਦੀ ਖੇਡ ਪ੍ਰਤੀ ਲਗਨ ਕਾਬਿਲ-ਏ-ਤਾਰੀਫ਼

09-Jun-2026 ਮੋਹਾਲੀ

ਮੋਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਅਤੇ ਸੀਨੀਅਰ ਕਾਂਗਰਸੀ ਆਗੂ ਕੁਲਜੀਤ ਸਿੰਘ ਬੇਦੀ ਨੇ ਮੋਹਾਲੀ ਹਲਕੇ ਦੇ ਪਿੰਡਾਂ ਦੇ ਦੌਰੇ ਆਰੰਭ ਕੀਤੇ ਹਨ ਅਤੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਉਥੋਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਇਸੇ ਦੌਰਾਨ ਉਹਨਾਂ ਨੇ ਪਿੰਡ ਢੇਲਪੁਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪਿੰਡ...

 

ਰਾਏਪੁਰ ਕਲਾਂ ਦੇ ਲੋਕ ਨਰਕ ਭਰੀ ਜ਼ਿੰਦਗੀ ਜੀਣ ਲਈ ਮਜਬੂਰ

02-Jun-2026 ਮੋਹਾਲੀ

ਮੋਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪਿੰਡ ਰਾਏਪੁਰ ਕਲਾਂ ਦਾ ਦੌਰਾ ਕਰਕੇ ਵਸਨੀਕਾਂ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਚਾਰੋਂ ਪਾਸਿਆਂ ਤੋਂ ਵਿਕਸਿਤ ਕਾਲੋਨੀਆਂ ਅਤੇ ਹਾਊਸਿੰਗ ਪ੍ਰੋਜੈਕਟਾਂ ਨਾਲ ਘਿਰਿਆ ਇਹ ਪਿੰਡ ਅੱਜ ਵੀ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਹੈ...

 

ਮੋਹਾਲੀ ਨਗਰ ਨਿਗਮ ਚੋਣਾਂ ‘ਚ ਬੈਲਟ ਪੇਪਰ ਦੀ ਗੁਪਤਤਾ ਭੰਗ ਹੋਣ ਦੇ ਦੋਸ਼

27-May-2026 ਮੋਹਾਲੀ

ਮੋਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ 26 ਮਈ ਨੂੰ ਹੋਈਆਂ ਪੰਜਾਬ ਦੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੌਰਾਨ ਬੈਲਟ ਪੇਪਰਾਂ ਦੀ ਗੁਪਤਤਾ ਭੰਗ ਹੋਣ ਦੇ ਗੰਭੀਰ ਦੋਸ਼ ਲਗਾਉਂਦਿਆਂ ਮੁੱਖ ਚੋਣ ਅਧਿਕਾਰੀ ਪੰਜਾਬ, ਮੁੱਖ ਸਕੱਤਰ ਪੰਜਾਬ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਇੱਕ ਵਿਸਥਾਰਪੂਰਵਕ ਮੰਗ ਪੱਤਰ...

 

ਵਾਰਡ ਨੰਬਰ 10 ਵਿੱਚ ਵੋਟ ਦੀ ਗੁਪਤਤਾ ਭੰਗ ਹੋਣ ਦੇ ਦੋਸ਼, ਲੋਕਤੰਤਰ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ : ਕੁਲਜੀਤ ਸਿੰਘ

26-May-2026 ਮੋਹਾਲੀ

ਮੋਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਨੇ ਵਾਰਡ ਨੰਬਰ 10 ਵਿੱਚ ਚੱਲ ਰਹੀ ਵੋਟਿੰਗ ਪ੍ਰਕਿਰਿਆ ‘ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹੋਏ ਦੋਸ਼ ਲਗਾਇਆ ਕਿ ਚੋਣਾਂ ਦੌਰਾਨ ਵੋਟਰਾਂ ਦੀ ਗੁਪਤਤਾ ਪੂਰੀ ਤਰ੍ਹਾਂ ਭੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੈਲਟ ਪੇਪਰਾਂ ਅਤੇ ਰਜਿਸਟਰਾਂ ‘ਤੇ ਇੱਕੋ ਹੀ ਨੰਬਰ ਦਰਜ...

 

ਕੁਲਜੀਤ ਸਿੰਘ ਬੇਦੀ ਨੇ ਵੱਖ-ਵੱਖ ਵਾਰਡਾਂ ਦੇ ਬੂਥਾਂ ਦਾ ਕੀਤਾ ਦੌਰਾ

26-May-2026 ਮੋਹਾਲੀ

ਮੋਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ ਅਤੇ ਹਰ ਪਾਰਟੀ ਆਪਣੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਾਕਤ ਲਾ ਰਹੀ ਹੈ। ਇਸੇ ਕੜੀ ਤਹਿਤ ਮੋਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਅਤੇ ਸੀਨੀਅਰ ਕਾਂਗਰਸੀ ਆਗੂ ਕੁਲਜੀਤ ਸਿੰਘ ਬੇਦੀ ਨੇ ਅੱਜ ਸ਼ਹਿਰ ਦੇ ਵੱਖ-ਵੱਖ ਵਾਰਡਾਂ...

 

ਕੁਲਜੀਤ ਸਿੰਘ ਬੇਦੀ ਨੇ ਅਵਾਰਾ ਕੁੱਤਿਆਂ ਦੇ ਮੁੱਦੇ ‘ਤੇ ਕਮਿਸ਼ਨਰ ਨੂੰ ਲਿਖਿਆ ਪੱਤਰ

22-May-2026 ਮੋਹਾਲੀ

ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੋਹਾਲੀ ਸ਼ਹਿਰ ਵਿੱਚ ਵੱਧ ਰਹੀ ਅਵਾਰਾ ਕੁੱਤਿਆਂ ਦੀ ਸਮੱਸਿਆ ਨੂੰ ਲੈ ਕੇ ਨਗਰ ਨਿਗਮ ਕਮਿਸ਼ਨਰ ਨੂੰ ਪੱਤਰ ਲਿਖਦਿਆਂ ਸਮਗੋਲੀ ਵਿਖੇ ਨਗਰ ਨਿਗਮ ਦੀ ਜ਼ਮੀਨ ਵਿੱਚ ਡੌਗ ਸ਼ੈਲਟਰ ਬਣਾਉਣ ਦੀ ਮੰਗ ਕੀਤੀ ਹੈ। ਆਪਣੇ ਪੱਤਰ ਵਿੱਚ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਸ਼ਹਿਰ ਦੇ ਕਈ ਇਲਾਕਿਆਂ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD