ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਹੀਰਾ ਸਿੰਘ ਨਗਰ, ਵਾਰਡ ਨੰਬਰ 2 ਦੀ ਗਲੀ ਨੂੰ 8 ਸੱਜੇ ਪਾਸੇ, ਵਾਰਡ ਨੰਬਰ 6 ਦੀਆਂ ਵੱਖ-ਵੱਖ ਗਲੀਆਂ ਅਤੇ ਵਾਰਡ ਨੰਬਰ 8 ਦੀਆਂ ਵੱਖ-ਵੱਖ ਗਲੀਆਂ ਵਿੱਚ ਲਗਭਗ 50 ਲੱਖ ਰੁਪਏ ਦੀ...