03-Jul-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਹਲਕਾ ਐੱਸ ਏ ਐੱਸ ਨਗਰ (ਮੋਹਾਲੀ) ਦੇ ਵਿਧਾਇਕ ਕੁਲਵੰਤ ਸਿੰਘ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਮਾਣਕ ਮਾਜਰਾ, ਬੈਰੋਪੁਰ ਅਤੇ ਭਾਗੋ ਮਾਜਰਾ ਦਾ ਦੌਰਾ ਕਰਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਲਈ ਕਈ ਗ੍ਰਾਂਟਾਂ ਦਾ ਐਲਾਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ...