Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

 


show all

 

ਤੰਬਾਕੂ ਉਤਪਾਦਾਂ ਦੀ ਵਿਕਰੀ ਲਈ ਲਾਇਸੈਂਸ ਸਿਸਟਮ ਸ਼ੁਰੂ ਕਰਨੇ ਤੇ ਟ੍ਰੀਇਸਿਟੀ ਹੋਈ ਇਕਮਤ

26-Jun-2018 ਐਸ.ਏ.ਐਸ. ਨਗਰ (ਮੁਹਾਲੀ)

ਮੋਹਾਲੀ ਨਗਰ ਨਿਗਮ ਦੇ ਦਫਤਰ ਵਿੱਚ ਤੰਬਾਕੂ ਉਤਪਾਦਾਂ ਦੀ ਵਿਕਰੀ ਲਈ ਲਾਇਸੈਂਸ ਪ੍ਰਣਾਲੀ ਬਨਾਣ ਅਤੇ ਇਸ ਨੂੰ ਲਾਗੂ ਕਰਨ ਲਈ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ।  ਜਿਸ ਵਿਚ ਮੋਹਾਲੀ, ਚੰਡੀਗੜ੍ਹ ਅਤੇ ਪੰਚਕੂਲਾ ਕਾਰਪੋਰੇਸ਼ਨ ਦੇ ਉੱਚ ਅਧਿਕਾਰੀਆਂ ਨੇ ਹਿੱਸਾ ਲਿਆ। ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਮੋਹਾਲੀ ਦੁਆਰਾ ਇੰਟਰਨੈਸ਼ਨਲ...

 

ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ਨੇ ਸ਼ਹਿਰ 'ਚ ਪਾਣੀ ਨਾਲ ਪ੍ਰਭਾਵਿਤ ਹੋਏ ਇਲਾਕੇ ਦਾ ਲਿਆ ਜਾਇਜਾ

21-Aug-2017 ਐਸ.ਏ.ਐਸ. ਨਗਰ

ਮੋਹਾਲੀ ਵਿਖੇ ਅੱਜ ਹੋਈ ਭਾਰੀ ਬਰਸਾਤ ਕਾਰਨ ਪਾਣੀ  ਲੋਕਾਂ ਦੇ ਘਰਾਂ 'ਚ ਦਾਖਲ ਹੋ ਗਿਆ ਅਤੇ ਸੜਕਾਂ ਤੇ ਆਵਾਜਾਈ ਵਿੱਚ ਵਿਘਣ ਪਿਆ । ਜਿਨ੍ਹਾਂ ਥਾਵਾਂ ਤੇ ਬਰਸਾਤੀ ਪਾਣੀ ਦਾਖਲ ਹੋਇਆ ਉਨ੍ਹਾਂ ਥਾਵਾਂ ਦਾ ਜਾਇਜਾ ਲੈਣ ਮੇਅਰ ਨਗਰ ਨਿਗਮ ਸ੍ਰੀ ਕੁਲਵੰਤ ਸਿੰਘ ਅਤੇ ਕਮਿਸ਼ਨਰ ਨਗਰ ਨਿਗਮ ਸ੍ਰੀ ਰਾਜੇਸ ਧੀਮਾਨ ਨੇ ਨਗਰ ਨਿਗਮ...

 

ਲੋਕਤੰਤਰ ਦੀ ਮਜਬੂਤੀ ਲਈ ਮੀਡੀਏ ਦੀ ਅਹਿਮ ਭੂਮਿਕਾ : ਵੀ.ਪੀ. ਸਿੰਘ ਬਦਨੌਰ

04-Jul-2017 ਐਸ.ਏ.ਐਸ. ਨਗਰ (ਮੁਹਾਲੀ)

ਪ੍ਰੈਸ ਨੂੰ ਲੋਕਤੰਤਰ ਦਾ ਚੌਥਾ ਥੰਮ ਮੰਨਿਆਂ ਜਾਂਦਾ ਹੈ ਅਤੇ ਲੋਕਤੰਤਰ ਦੀ ਮਜਬੂਤੀ ਲਈ ਮੀਡੀਏ ਦੀ ਅਹਿਮ ਭੂਮਿਕਾ ਹੁੰਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਾਜਪਾਲ ਪੰਜਾਬ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਇੰਡੀਅਨ ਸਕੂਲ ਆਫ ਬਿਜਨੈਸ-ਕੈਂਪਸ (ਆਈ.ਐਸ.ਬੀ.) ਦੇ ਆਡੀਟੋਰੀਅਮ ਵਿਖੇ ਪ੍ਰੈਸ ਕਲੱਬ ਐਸ.ਏ.ਐਸ. ਨਗਰ ਵੱਲੋਂ...

 

ਨਗਰ ਨਿਗਮ ਵੱਲੋਂ ਸਫਾਈ ਸੇਵਕਾਂ ਲਈ ਫਰੀ ਖੂਨ ਜਾਂਚ ਕੈਂਪ ਦਾ ਆਯੋਜਨ

07-Mar-2017 ਐਸ.ਏ.ਐਸ. ਨਗਰ (ਮੁਹਾਲੀ)

ਨਗਰ ਨਿਗਮ ਵੱਲੋਂ ਫੇਸ 6 ਸਥਿਤ ਰੈਣ ਬਸੇਰਾ ਵਿਖੇ ਨਗਰ ਨਿਗਮ ਦੇ ਕਰੀਬ 700 ਸਫਾਈ ਸੇਵਕਾਂ  ਲਈ ਤਿੰਨ ਰੋਜਾ ਫਰੀ ਖੂਨ ਜਾਂਚ ਕੈਪ ਦਾ ਆਯੋਜਨ ਕੀਤਾ ਗਿਆ ਜਿਸਦਾ ਰਸਮੀ ਉਦਘਾਟਨ ਨਗਰ ਨਿਗਮ ਦੇ ਮੇਅਰ ਸ੍ਰੀ ਕੁਲਵੰਤ ਸਿੰਘ ਅਤੇ ਕਮਿਸ਼ਨਰ ਨਗਰ ਨਿਗਮ ਸ੍ਰੀ ਰਾਜੇਸ ਧੀਮਾਨ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ।ਇਸ ਮੌਕੇ ਕਮਿਸਨਰ...

 

ਪਰਮਜੀਤ ਸਿੰਘ ਕਾਹਲੋਂ ਵੱਲੋਂ ਸਾਬਕਾ ਮੰਤਰੀ ਨੁਸਰਤ ਅਲੀ ਖਾਂ ਤੇ ਮੇਅਰ ਕੁਲਵੰਤ ਸਿੰਘ ਦਾ ਸਨਮਾਨ

10-Jan-2017 ਐਸ.ਏ.ਐਸ. ਨਗਰ (ਮੁਹਾਲੀ)

ਅਕਾਲੀ ਦਲ ਜਿਲ੍ਹਾ ਮੁਹਾਲੀ ਸ਼ਹਿਰੀ ਦੇ ਦਫਤਰ ਵਿਖੇ ਸਾਬਕਾ ਮੰਤਰੀ ਨੁਸਰਤ ਅਲੀ ਖਾਂ, ਨਗਰ ਨਿਗਮ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ, ਰਜਨੀ ਗੋਇਲ, ਰਮਨਦੀਪ ਕੌਰ, ਆਰ ਪੀ ਸ਼ਰਮਾ (ਸਾਰੇ ਐਮ ਸੀ) ਸੁਖਵਿੰਦਰ ਸਿੰਘ ਬਰਨਾਲਾ ਸਾਬਕਾ ਐਮ ਸੀ, ਹਰਮੇਸ਼ ਸਿੰਘ, ਰਮੇਸ਼ ਕੁਮਾਰ ਪਹੁੰਚੇ| ਇਸ ਮੌਕੇ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ...

 

ਐਸ.ਏ.ਐਸ.ਨਗਰ ਦੀ ਸੁੰਦਰਤਾ ਦੇ ਨਾਲ-ਨਾਲ ਜ਼ਿਲ੍ਹੇ ਦੇ ਪਿੰਡਾਂ ਦੀ ਸੁਦੰਰਤਾ ਵੱਲ ਵੀ ਦਿੱਤਾ ਜਾ ਰਿਹਾ ਵਿਸ਼ੇਸ਼ ਧਿਆਨ : ਕੁਲਵੰਤ ਸਿੰਘ

19-Dec-2016 ਐਸ.ਏ.ਐਸ. ਨਗਰ (ਮੁਹਾਲੀ)

ਐਸ.ਏ.ਐਸ.ਨਗਰ  ਦੀ ਸੁੰਦਰਤਾ ਦੇ ਨਾਲ-ਨਾਲ ਜ਼ਿਲ੍ਹੇ ਦੇ ਪਿੰਡਾਂ ਦੀ ਸੁੰਦਰਤਾ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ । ਜਿਥੇ ਐਸ.ਏ.ਐਸ.ਨਗਰ ਵਿਖੇ ਏਅਰ ਪੋਰਟ ਸਮੇਤ ਹੋਰ ਵਿਕਾਸ ਕਾਰਜਾਂ 'ਤੇ ਕਰੋੜਾਂ ਰੁਪਏ ਖਰਚ ਕਰਕੇ ਇਸ  ਸ਼ਹਿਰ ਨੂੰ ਇੱਕ ਨਮੂਨੇ ਦਾ ਸ਼ਹਿਰ ਬਣਾਇਆ ਗਿਆ ਹੈ ਉਥੇ ਹੀ ਜ਼ਿਲ੍ਹੇ ਦੇ ਪਿੰਡਾਂ ਦੇ ਵਿਕਾਸ...

 

ਸਰਕਾਰੀ ਸਕੂਲ ਕੁੰਭੜਾ ਦੇ ਬੱਚੀਆਂ ਨੂੰ ਮੇਅਰ ਨੇ ਵੰਡੀਆਂ ਵਰਦਿਆਂ

20-Sep-2016 ਐਸ.ਏ.ਐਸ. ਨਗਰ (ਮੁਹਾਲੀ)

ਪਿੰਡ ਦੀ ਕੁੰਭੜਾ ਦੀ ਕੌਂਸਲਰ  ਰਮਨਪ੍ਰੀਤ ਕੌਰ ਕੁੰਭੜਾ ਦੀ ਦੇਖ ਰੇਖ  ਵਿੱਚ ਅੱਜ ਇੱਕ ਪਰੋਗਰਾਮ ਦਾ ਪ੍ਰਬੰਧ ਪਿੰਡ ਵਿੱਚ ਸਥਿਤ ਸਰਕਾਰੀ ਪ੍ਰਾਈਮਰੀ ਸਕੂਲ ਵਿੱਚ ਕੀਤਾ ਗਿਆ ।  ਇਹ ਪਰੋਗਰਾਮ ਸਕੂਲੀ ਬੱਚੀਆਂ ਨੂੰ ਵਰਦੀਆਂ ਵੰਡਣ  ਦਾ ਸੀ ਜਿਸ ਵਿੱਚ ਮੁਖਮਹਿਮਾਨ ਦੇ ਤੌਰ ਤੇ  ਨਗਰ ਨਿਗਮ ਮੋਹਾਲੀ...

 

ਪੰਜਾਬ ਨੂੰ ਸਰਵੋਤਮ ਸੂਬਾ ਬਨਾਉਣ ਲਈ ਅਕਾਲੀ-ਭਾਜਪਾ ਸਰਕਾਰ ਵੱਲੋਂ ਵੱਡੇ ਸੁਧਾਰ ਲਾਗੂ ਕੀਤੇ ਗਏ-ਸੁਖਬੀਰ ਸਿੰਘ ਬਾਦਲ

25-Aug-2016 ਐਸ.ਏ.ਐਸ. ਨਗਰ (ਮੁਹਾਲੀ)

ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਵੱਲੋਂ ਰਾਜ ਅੰਦਰ ਵੱਖ-ਵੱਖ ਖੇਤਰਾਂ ਵਿੱਚ ਸੁਧਾਰਾਂ ਦੀ ਝੜੀ ਲਾਉਣ ਸਦਕਾ ਹੀ ਸੂਬੇ ਨੇ ਵਿਕਾਸ ਅਤੇ ਖੁਸ਼ਹਾਲੀ ਦੇ ਮਾਪਦੰਡਾਂ 'ਤੇ ਵੱਡੀਆਂ ਮੱਲਾਂ ਮਾਰੀਆਂ ।ਅੱਜ ਇਥੇ ਐਸ.ਏ.ਐਸ. ਨਗਰ ਜਿਲ੍ਹੇ ਦੇ 110.57 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਪ੍ਰਸ਼ਾਸਕੀ ਕੰਪਲੈਕਸ ਦਾ ਉਦਘਾਟਨ ਕਰਨ ਮੌਕੇ...

 

ਦਲਿਤ ਵਰਗ ਵਿਚ ਕਾਂਗਰਸ ਵਿਰੁੱਧ ਗੁੱਸੇ ਦੀ ਹਨ੍ਹੇਰੀ ਚਲ ਰਹੀ ਹੈ : ਕੁਲਵੰਤ ਸਿੰਘ

15-Apr-2014 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਹਲਕਾ ਫਤਿਹਗੜ੍ਹ ਸਾਹਿਬ ਤੋਂ ਪਾਰਟੀ ਉਮੀਦਵਾਰ ਕੁਲਵੰਤ ਸਿੰਘ ਨੇ ਅੱਜ ਕਿਹਾ ਹੈ ਕਿ ਉਹ ਪੰਜਾਬ ਵਿਚ ਹੀ ਨਹੀਂ ਬਲਕਿ ਸਮੁੱਚੇ ਭਾਰਤ ਵਿਚ ਕਾਂਗਰਸ ਪਾਰਟੀ ਵਲੋਂ ਦਲਿਤ ਵਰਗ ਨਾਲ ਕੀਤੇ ਧਰੋਹ ਕਾਰਨ ਕਾਂਗਰਸ ਪਾਰਟੀ ਦੇ ਵਿਰੁੱਧ ਦਲਿਤਾਂ ਦੇ ਗੁੱਸੇ ਦੀ ਹਨ੍ਹੇਰੀ ਚਲ ਰਹੀ ਹੈ। ਇਥੇ ਜਾਰੀ ਇਕ ਬਿਆਨ...

 

ਰਾਹੁਲ ਗਾਂਧੀ ਅਜੇ ਵੀ 'ਕੈਂਡੀ ਕਿਡ' ਹਨ-ਸੁਖਬੀਰ ਸਿੰਘ ਬਾਦਲ

15-Apr-2014 ਰਾਏਕੋਟ/ਅਮਰਗੜ੍ਹ/ਅਮਲੋਹ/ਪਾਇਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉੱਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਕਾਂਗਰਸ ਦੇ ਉਪ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਅਜੇ ਵੀ ਇੱਕ 'ਕੈਂਡੀ ਕਿਡ' ਹੀ ਹਨ ਜਿਸ ਦਾ ਸਾਰਾ ਧਿਆਨ ਸਿਰਫ ਟੌਫੀਆਂ, ਕੈਂਡੀਜ਼ ਜਾਂ ਚਾਕਲੇਟਾਂ ਵਿੱਚ ਰਹਿੰਦਾ ਹੈ। ਸ. ਬਾਦਲ ਗੁਜਰਾਤ ਮਾਡਲ ਨੂੰ ਸ੍ਰੀ ਰਾਹੁਲ ਗਾਂਧੀ...

 

ਡਾ. ਅੰਬੇਡਕਰ ਵੱਲੋਂ ਲਾਗੂ ਕੀਤੀਆਂ ਦਲਿਤ ਪੱਖੀ ਨੀਤੀਆਂ ਦਾ ਸਿਹਰਾ ਆਪਣੇ ਸਿਰ ਬੰਨ੍ਹ ਕੇ ਕਾਂਗਰਸ ਨੇ ਦਲਿਤ ਮਸੀਹਾ ਦਾ ਅਪਮਾਨ ਕੀਤਾ-ਕੁਲਵੰਤ ਸਿੰਘ

13-Apr-2014 ਚੰਡੀਗੜ੍ਹ

ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਦਲਿਤ ਅਤੇ ਪਿਛੜੇ ਵਰਗ ਨੂੰ ਅੱਧੀ ਸਦੀ ਤੋਂ ਵੀ ਵੱਧ ਧੋਖੇ ਵਿੱਚ ਰੱਖ ਕੇ ਉਨ੍ਹਾਂ ਦਾ ਸਿਆਸੀ ਸੋਸ਼ਣ ਕਰਨ ਲਈ ਜਿੰਮੇਵਾਰ ਕਾਂਗਰਸ ਪਾਰਟੀ ਤੋਂ ਇਨ੍ਹਾਂ ਵਰਗਾਂ ਦਾ ਖਹਿੜਾ ਛੁਡਾਉਣ ਦੀ ਘੜੀ ਆ ਪਹੁੰਚੀ...

 

ਡਰੇ ਹੋਏ ਕਾਂਗਰਸੀ ਉਮੀਦਵਾਰਾਂ ਨੇ ਮੋਦੀ ਦਾ ਮੁੱਦਾ ਛੱਡਿਆ - ਕੁਲਵੰਤ ਸਿੰਘ

10-Apr-2014 ਚੰਡੀਗੜ੍ਹ

ਦੇਸ਼ ਦੀ 16ਵੀਂ ਲੋਕ ਸਭਾ ਚੋਣ ਲਈ ਐਨ.ਡੀ.ਏ ਵੱਲੋਂ ਭਾਜਪਾ ਦੇ ਨਰਿੰਦਰ ਮੋਦੀ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਏ ਜਾਣ ਦੇ ਮੁੱਦੇ ਉਤੇ ਭਾਵੇਂ ਕਾਂਗਰਸ ਨੂੰ ਸੱਤੇ ਕੱਪੜੇ ਅੱਗ ਲੱਗੀ ਹੋਈ ਹੈ ਪਰ ਪੰਜਾਬ ਅੰਦਰ ਚੋਣ ਲੜ ਰਹੇ ਸਾਰੇ ਕਾਂਗਰਸੀ ਉਮੀਦਵਾਰ ਮੋਦੀ ਮੁੱਦੇ ਤੋਂ ਡਰੇ ਹੋਏ ਹਨ ਅਤੇ ਉਨ੍ਹਾਂ ਨੇ ਆਪਣੀ ਚੋਣ ਪ੍ਰਚਾਰ...

 

ਸ਼੍ਰੋਮਣੀ ਅਕਾਲੀ ਦਲ ਨੂੰ ਫਤਿਹਗੜ੍ਹ ਸਾਹਿਬ ਸੀਟ 'ਤੇ ਤਕੜਾ ਹੁਲਾਰਾ

03-Apr-2014 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਫਤਿਹਗੜ੍ਹ ਸਾਹਿਬ ਹਲਕੇ ਵਿਚ ਉਦੋਂ ਵੱਡਾ ਬਲ ਮਿਲਿਆ ਜਦੋਂ ਕਾਂਗਰਸ ਪਾਰਟੀ ਦੇ ਮੌਜੂਦਾ ਸੰਸਦ ਮੈਂਬਰ ਸੁਖਦੇਵ ਸਿੰਘ ਲਿਬੜਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ।ਸੁਖਦੇਵ ਸਿੰਘ ਲਿਬੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ...

 

ਪੰਜਾਬ ਸਰਕਾਰ ਨੇ ਬਾਗਵਾਨੀ ਨੂੰ ਪ੍ਰਫੁੱਲਤ ਕਰਨ ਦੇ ਵਿਸ਼ੇਸ਼ ਉਪਰਾਲੇ ਕੀਤੇ : ਐਨ ਕੇ ਸ਼ਰਮਾ

01-Mar-2014 ਐਸ.ਏ.ਐਸ ਨਗਰ (ਮੁਹਾਲੀ)

ਪੰਜਾਬ ਸਰਕਾਰ ਨੇ ਸੂਬੇ ਵਿਚ ਬਾਗਵਾਨੀ ਨੂੰ ਪ੍ਰਫੁੱਲਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ ਜਿਸਦੀ ਬਦੌਲਤ ਸੂਬੇ ਵਿਚ ਲੋਕਾਂ ਦਾ ਰੁਝਾਨ ਬਾਗਵਾਨੀ ਵਾਲੇ ਪਾਸੇ ਕਰਨ ਵਿਚ ਸਫਲਤਾ ਪ੍ਰਾਪਤ ਹੋਈ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਉਦਯੋਗ ਤੇ ਵਣਜ ਐਨ ਕੇ ਸ਼ਰਮਾ ਨੇ ਕੀਤਾ ਹੈ।ਅੱਜ ਇਥੇ ਰੀਅਲ ਅਸਟੇਟ...

 

 

<< 1 >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD