ਸੁਖਬੀਰ ਸਿੰਘ ਬਾਦਲ ਵਲੋਂ ਰੁਜ਼ਗਾਰ ਵਧਾਉਣ ਲਈ ਸਿੱਖਿਆ ਵਿਵਸਥਾ 'ਚ ਬੁਨਿਆਦੀ ਤਬਦੀਲੀ ਦਾ ਸੱਦਾ 29-May-2013 ਚੰਡੀਗੜ੍ਹ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਲਈ ਵਰਤਮਾਨ ਸਿੱਖਿਆ ਪ੍ਰਣਾਲੀ ਵਿਚ ਬੁਨਿਆਦੀ ਤਬਦੀਲੀਆਂ ਕਰਨ ਦਾ ਸੱਦਾ ਦਿੱਤਾ ਹੈ। ਸ. ਬਾਦਲ ਅੱਜ ਇਥੇ ਸ਼੍ਰੀ ਫੋਰਟ ਆਡੀਟੋਰੀਅਮ ਵਿਖੇ ਮਹਿੰਦਰ ਸਿੰਘ ਸਿੰਘਲ ਐਜੂਕੇਸ਼ਨ ਐਂਡ ਰਿਸਰਚ ਸੁਸਾਇਟੀ ਵਲੋਂ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ...