ਮੁਹਾਲੀ ਦੇ ਵਸਨੀਕ ਅਤੇ ਉੱਘੇ ਆਗੂ ਬੀਬੀ ਲਖਵਿੰਦਰ ਕੌਰ ਗਰਚਾ, ਸਾਬਕਾ ਓਐਸਡੀ, ਮੁੱਖ ਮੰਤਰੀ ਪੰਜਾਬ, ਨੂੰ ਭਾਰਤੀ ਜਨਤਾ ਪਾਰਟੀ ਦਾ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਉਨ੍ਹਾਂ ਦੇ ਸਮਰਥਕਾਂ ਵਿਚ ਇਹ ਭਾਰੀ ਖੁਸ਼ੀ ਦੀ ਲਹਿਰ ਹੈ। ਜ਼ਿਕਰਯੋਗ ਹੈ ਕਿ ਬੀਬੀ ਲਖਵਿੰਦਰ ਕੌਰ ਗਰਚਾ ਧਾਕੜ ਮਹਿਲਾ ਆਗੂਆਂ ਵਿੱਚ ਗਿਣੇ...