ਵਣ ਭਵਨ, ਐਸ.ਏ.ਐਸ. ਨਗਰ ਵਿਖੇ ਸ੍ਰੀ ਲਾਲ ਚੰਦ ਕਟਾਰੂਚੱਕ, ਵਣ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ, ਪੰਜਾਬ ਦੀ ਪ੍ਰਧਾਨਗੀ ਹੇਠ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਦੀ ਪੰਜਵੀਂ ਮੀਟਿੰਗ ਹੋਈ । ਮੀਟਿੰਗ ਵਿੱਚ ਪ੍ਰਬੰਧਕੀ ਸਕੱਤਰ (ਵਣ) ਕਮਲ ਕਿਸ਼ੋਰ ਯਾਦਵ (ਵੀ ਸੀ ਰਾਹੀਂ) , ਪ੍ਰਮੁੱਖ ਮੁੱਖ ਵਣ ਪਾਲ (ਜੰਗਲਾਤ...