Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

 


show all

 

ਭਗਵੰਤ ਮਾਨ ਨੇ ਖਡੂਰ ਸਾਹਿਬ ਵਿਚ 'ਆਪ' ਉਮੀਦਵਾਰ ਲਈ ਪ੍ਰਚਾਰ ਕਰਦਿਆਂ ਪੱਟੀ ਵਿਖੇ ਕੀਤਾ ਵੱਡੀ ਜਨਸਭਾ ਨੂੰ ਸੰਬੋਧਿਤ

26-Apr-2024 ਤਰਨਤਾਰਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪੱਟੀ, ਤਰਨਤਾਰਨ ਵਿੱਚ ਖਡੂਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਲਾਲ ਜੀਤ ਸਿੰਘ ਭੁੱਲਰ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ਨਰਿੰਦਰ ਮੋਦੀ, ਬਾਦਲ, ਕੈਪਟਨ ਅਤੇ ਜਾਖੜ ਸਮੇਤ ਸਾਰੇ ਵਿਰੋਧੀ ਆਗੂਆਂ 'ਤੇ ਹਮਲਾ ਬੋਲਿਆ। ਪੱਟੀ ਵਿਖੇ ਲੋਕਾਂ ਦੇ ਵੱਡੀ ਜਨਸਭਾ ਨੂੰ ਸੰਬੋਧਨ ਕਰਦਿਆਂ...

 

ਮੁੱਖ ਮੰਤਰੀ ਭਗਵੰਤ ਮਾਨ ' ਨੇ 'ਆਪ' ਦਾ ਮਿਸ਼ਨ 13-0 ਨਾਮ ਦੇ ਇੱਕ ਪ੍ਰੋਗਰਾਮ ਵਿੱਚ ਪੰਜਾਬ ਦੇ ਆਪਣੇ ਸਾਰੇ 13 ਲੋਕ ਸਭਾ ਉਮੀਦਵਾਰਾਂ ਨੂੰ ਕਰਵਾਇਆ ਜਾਣੂ

18-Apr-2024 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਪਣੇ 13 ਲੋਕ ਸਭਾ ਉਮੀਦਵਾਰਾਂ ਨੂੰ ਮੀਡੀਆ ਅਤੇ ਪੰਜਾਬ ਦੇ ਲੋਕਾਂ ਨਾਲ ਜਾਣੂ ਕਰਵਾਉਣ ਲਈ ਵੀਰਵਾਰ ਨੂੰ ਜ਼ੀਰਕਪੁਰ ਵਿੱਚ 'ਆਪ' ਦਾ ਮਿਸ਼ਨ 13-0' ਨਾਮਕ ਸਮਾਗਮ ਦਾ ਆਯੋਜਨ ਕੀਤਾ। ਪਾਰਟੀ ਨੇ ਕਿਹਾ ਕਿ ਉਹ ਪੰਜਾਬ ਵਿੱਚ 13-0 ਨਾਲ ਜਿੱਤ ਪ੍ਰਾਪਤ ਕਰਨਗੇ ਅਤੇ। ਸਾਡੇਸਾਰੇ ਉਮੀਦਵਾਰ...

 

ਮਾਨ ਨੇ 'ਆਪ' ਦੇ 13 ਲੋਕ ਸਭਾ ਉਮੀਦਵਾਰਾਂ ਦੀ ਪੰਜਾਬ ਦੇ ਲੋਕਾਂ ਨਾਲ ਕਰਵਾਈ ਜਾਣ-ਪਛਾਣ

18-Apr-2024 ਚੰਡੀਗੜ੍ਹ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ 'ਆਪ' ਦਾ ਮਿਸ਼ਨ 13-0' ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਨੇ ਆਪਣੇ ਉਮੀਦਵਾਰਾਂ ਨੂੰ ਸਾਰੇ ਪਾਰਟੀ ਵਰਕਰਾਂ ਅਤੇ ਮੀਡੀਆ ਵਾਲਿਆਂ ਨਾਲ ਜਾਣੂ ਕਰਵਾਉਣ ਲਈ ਇਸ ਸਮਾਗਮ ਦਾ ਆਯੋਜਨ ਕੀਤਾ ਹੈ। 'ਆਪ' ਦੇ ਉਮੀਦਵਾਰ ਵੰਸ਼ਵਾਦੀ ਸਿਆਸਤਦਾਨ...

 

ਵੱਡੀ ਲੀਡ ਨਾਲ ਜਿਤਾਂਗੇ ਖਡੂਰ ਸਾਹਿਬ ਹਲਕੇ ਦੀ ਸੀਟ : ਹਰਭਜਨ ਸਿੰਘ ਈ.ਟੀ.ਓ.

27-Mar-2024 ਅੰਮ੍ਰਿਤਸਰ

ਆਮ ਆਦਮੀ ਪਾਰਟੀ ਲੋਕਸਭਾ ਹਲਕਾ ਖਡੂਰ ਸਾਹਿਬ ਦੀ ਸੀਟ ਵੱਡੀ ਲੀਡ ਨਾਲ ਜਿੱਤੇਗੀ ਅਤੇ ਸਬ ਤੋਂ ਵੱਧ ਲੀਡ ਹਲਕਾ ਜੰਡਿਆਲਾ ਗੁਰੂ ਤੋਂ ਮਿਲੇਗੀ ਅਤੇ ਵਿਰੋਧੀਆਂ ਦੇ ਮੂੰਹ ਤੇ ਕਰਾਰਾ ਤਮਾਚਾ ਵੱਜੇਗਾ, ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਵਿਖੇ ਲੋਕਸਭਾ ਹਲਕਾ...

 

ਪੇਂਡੂ ਆਬਾਦੀ ਲਈ ਬੁਨਿਆਦੀ ਸਹੂਲਤਾਂ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ 3154 ਕਰੋੜ ਰੁਪਏ ਰਾਖਵੇਂ ਰੱਖੇ: ਲਾਲਜੀਤ ਸਿੰਘ ਭੁੱਲਰ ਵੱਲੋਂ ਬਜਟ ਦੀ ਸ਼ਲਾਘਾ

05-Mar-2024 ਚੰਡੀਗੜ੍ਹ

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਵਿੱਤੀ ਵਰ੍ਹੇ 2024-25 ਦਾ ਬਜਟ ਪੇਂਡੂ ਖੇਤਰ ਵਿੱਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਬਜਟ ਵਿੱਚ...

 

ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਤਰਨਤਾਰਨ ਵਿਖੇ 12 ਨਵੇਂ ਆਮ ਆਦਮੀਂ ਕਲੀਨਿਕ ਲੋਕ ਅਪਰਣ

02-Mar-2024 ਤਰਨਤਾਰਨ

ਪੰਜਾਬ ਸਰਕਾਰ ਵਲੋਂ ਆਮ ਆਦਮੀ ਕਲੀਨਿਕ ਦੇ ਪੰਜਵੇਂ ਪੜਾਅ ਤਹਿਤ ਜ਼ਿਲ੍ਹਾ ਤਰਨਤਾਰਨ ਵਿਖੇ 12 ਨਵੇਂ ਆਮ ਆਦਮੀਂ ਕਲੀਨਿਕਾਂ ਨੂੰ ਰਸਮੀਂ ਤੌਰ ਤੇ ਲੋਕ ਅਰਪਣ ਕੀਤਾ ਗਿਆ। ਅੱਜ ਜਿਵੇਂ ਹੀ ਮੁੱਖ ਮੰਤਰੀ ਪੰਜਾਬ  ਸ੍ਰ ਭਗਵੰਤ ਸਿੰਘ ਮਾਨ ਜੀ ਵਲੋਂ ਸੂਬਾ ਪੱਧਰੀ ਸਮਾਗਮ ਦੌਰਾਨ ਰੀਬਨ ਕੱਟਕੇ ਆਮ ਆਦਮੀਂ ਕਲੀਨਿਕ ਦਾ ਉਦਘਾਟਨ...

 

ਪੱਲੇਦਾਰ ਸੂਬੇ ਦੇ ਆਰਥਿਕ ਢਾਂਚੇ ਦਾ ਇੱਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ

28-Feb-2024 ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਲੇਦਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜੋ ਸੂਬੇ ਦੇ ਆਰਥਿਕ ਢਾਂਚੇ ਦਾ ਅਹਿਮ ਹਿੱਸਾ ਹਨ ਅਤੇ ਜੋ ਕਣਕ ਤੇ ਝੋਨੇ ਦੇ ਸੀਜ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਵਿਚਾਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ...

 

ਲਾਲਜੀਤ ਸਿੰਘ ਭੁੱਲਰ ਵੱਲੋਂ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਆਉਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

15-Feb-2024 ਚੰਡੀਗੜ੍ਹ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਲਾਨ ਕੀਤਾ ਕਿ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਪਣੇ ਦਫ਼ਤਰ ਵਿਖੇ ਟਰੱਕ ਆਪ੍ਰੇਟਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ...

 

ਪੰਜਾਬ ਸੰਭਾਵੀ ਹਾਦਸਿਆਂ ਵਾਲੇ ਸਾਰੇ 784 ਬਲੈਕ ਸਪਾਟਸ ਦੀ ਸ਼ਨਾਖ਼ਤ ਕਰਨ ਅਤੇ 60 ਫ਼ੀਸਦੀ ਨੂੰ ਦਰੁਸਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ: ਲਾਲਜੀਤ ਸਿੰਘ ਭੁੱਲਰ

14-Feb-2024 ਚੰਡੀਗੜ੍ਹ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਪੰਜਾਬ ਨਵੀਨਤਮ ਇੰਜੀਨੀਅਰਿੰਗ ਤਕਨੀਕਾਂ ਦੀ ਸਹਾਇਤਾ ਨਾਲ ਸੰਭਾਵੀ ਹਾਦਸਿਆਂ ਵਾਲੇ ਸਾਰੇ 784 ਬਲਾਕ ਸਪਾਟਸ ਦੀ ਸ਼ਨਾਖ਼ਤ ਕਰਨ ਅਤੇ ਇਨ੍ਹਾਂ ਵਿੱਚੋਂ 60 ਫ਼ੀਸਦੀ ਨੂੰ ਦਰੁਸਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ। ਇੱਥੇ ਮਗਸੀਪਾ ਵਿਖੇ 'ਸੜਕ...

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਸਾਰੇ ਦੇਸ਼ ਵਿੱਚ ਪੰਜਾਬ ਸਰਕਾਰ ਦਾ ਨਿਵੇਕਲਾ ਉਪਰਾਲਾ- ਲਾਲਜੀਤ ਸਿੰਘ ਭੁੱਲਰ

12-Feb-2024 ਤਰਨ ਤਾਰਨ

ਨੈਸ਼ਨਲ ਰੋਡ ਸੇਫ਼ਟੀ ਕੌਂਸਲ ਦੇ ਨਿਰਦੇਸ਼ਾਂ ਅਨੁਸਾਰ ਅਤੇ ਮੌਰਥ ਵੱਲੋਂ ਆਈਆਂ ਹਦਾਇਤਾਂ ਦੇ ਮੁਤਾਬਿਕ ਮਿਤੀ 15 ਜਨਵਰੀ, 2024 ਤੋਂ 14 ਫਰਵਰੀ, 2024 ਤੱਕ ਮਨਾਏ ਜਾ ਰਹੇ ਨੈਸ਼ਨਲ ਰੋਡ ਸੇਫ਼ਟੀ ਮਹੀਨੇ ਦੇ ਤਹਿਤ ਪੰਜਾਬ ਰਾਜ ਰੋਡ ਸੇਫ਼ਟੀ ਕੌਂਸਲ ਦੇ ਚੇਅਰਮੈਨ ਅਤੇ ਟਰਾਂਸਪੋਟਰ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਦੀ ਅਗਵਾਈ...

 

ਅੰਤਰ-ਰਾਸ਼ਟਰੀ ਦਿਵਿਆਂਗ ਦਿਵਸ ਨੂੰ ਸਮਰਪਿਤ ਕੈਂਪ ਦਾ ਆਯੋਜਨ ਕੀਤਾ ਗਿਆ

03-Feb-2024 ਤਰਨਤਾਰਨ

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਨਯੋਗ ਕੈਬਨਿਟ ਮੰਤਰੀ ਸ੍ਰ ਲਾਲਜੀਤ ਸਿੰਘ ਭੁਲਰ ਅਤੇ ਮਾਨਯੋਗ ਐਮ.ਐਲ.ਏ. ਡਾ ਕਸ਼ਮੀਰ ਸਿੰਘ ਸੋਹਲ ਜੀ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਤਰਨਤਾਰਨ ਵਿਖੇ ਅੰਤਰ-ਰਾਸ਼ਟਰੀ ਦਿਿਵਆਂਗ ਦਿਵਸ ਨੂੰ ਸਮਰਪਿਤ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਕੈਂਪ ਦੌਰਾਨ  ਦਿਵਿਆਂਗ ਵਿਅਕਤੀਆਂ ਦੇ ਮੌਕੇ...

 

ਦੇਸ਼ ਦੇ 75ਵੇਂ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੰਗਰੂਰ ਵਿਖੇ ਲਹਿਰਾਇਆ ਕੌਮੀ ਝੰਡਾ

26-Jan-2024 ਸੰਗਰੂਰ

ਦੇਸ਼ ਦੇ 75ਵੇਂ ਗਣਤੰਤਰ ਦਿਵਸ ਦੇ ਮੌਕੇ ਤੇ ਸੰਗਰੂਰ ਦੇ ਪੁਲਿਸ ਲਾਈਨ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੁੰਦਿਆਂ ਪੰਜਾਬ ਦੇ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸੰਗਰੂਰ...

 

ਜ਼ਿਲਾ ਪ੍ਸ਼ਾਸਨ ਤਰਨ ਤਾਰਨ ਵੱਲੋਂ ਨਵਜੰਮੀਆਂ 101 ਧੀਆਂ ਅਤੇ ਹੋਣਹਾਰ ਬੇਟੀਆਂ ਦੀ ਮਨਾਈ ਗਈ ਜਿਲ੍ਹਾ ਪੱਧਰੀ ਲੋਹੜੀ

20-Jan-2024 ਤਰਨ ਤਾਰਨ

ਡਿਪਟੀ ਕਮਿਸ਼ਨਰ ਤਰਨ ਤਾਰਨ ਸੰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲਾ ਪ੍ਸ਼ਾਸਨ ਤਰਨ ਤਾਰਨ ਵਲੋਂ ਅੱਜ ਬਾਬਾ ਮੰਗੇ ਸਾਹ ਹਾਲ ਨੌਸ਼ਹਿਰਾ ਪੰਨੂਆ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਜਿਲ੍ਹਾ ਤਰਨ ਤਾਰਨ ਦੀਆਂ 101 ਨਵਜੰਮੀਆਂ ਬੇਟੀਆਂ ਅਤੇ ਹੋਣਹਾਰ ਧੀਆਂ ਦੀ ਲੋਹੜੀ ਮਨਾਈ ਗਈ। ਇਸ ਸਮਾਗਮ ਵਿੱਚ ਲਾਲਜੀਤ...

 

ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ 'ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦੀ ਲੋੜ 'ਤੇ ਜ਼ੋਰ

15-Jan-2024 ਚੰਡੀਗੜ੍ਹ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਲਈ ਸਾਰੇ ਭਾਈਵਾਲਾਂ ਨੂੰ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ। ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਸੂਬੇ ਵਿੱਚ 15 ਜਨਵਰੀ ਤੋਂ 14 ਫਰਵਰੀ, 2024 ਤੱਕ ਮਨਾਏ ਜਾ ਰਹੇ...

 

ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ : ਲਾਲਜੀਤ ਸਿੰਘ ਭੁੱਲਰ

11-Jan-2024 ਚੰਡੀਗੜ੍ਹ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਪੰਜਾਬ ਰੋਡੇਵਜ਼/ਪਨਬੱਸ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ ਹੈ। ਟਰਾਂਸਪੋਰਟ ਮੰਤਰੀ ਨੇ ਇਹ ਭਰੋਸਾ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼...

 

ਲਾਲਜੀਤ ਸਿੰਘ ਭੁੱਲਰ ਨੇ ਪਿੰਡ ਹਰਨਾਮਪੁਰ ‘ਚ ਕਰੀਬ 85 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਹਟਾਇਆ

10-Jan-2024 ਰੂਪਨਗਰ

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਗਰਾਮ ਪੰਚਾਇਤ ਹਿਰਦਾਪੁਰ ਦੇ ਪਿੰਡ ਹਰਨਾਮਪੁਰ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਕਰੀਬ 85 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਹਟਾਇਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ...

 

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ 'ਚ ਪ੍ਰਸ਼ਾਸ਼ਨ ਵਲੋਂ ਪਿੰਡ ਬੱਲੋਕੇ ਵਿਖੇ ਤਿੰਨ ਕਨਾਲ ਵਪਾਰਕ ਪੰਚਾਇਤੀ ਜ਼ਮੀਨ ਕਬਜ਼ਾ ਮੁਕਤ ਕਰਵਾਈ

14-Dec-2023 ਲੁਧਿਆਣਾ

ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਉਣ ਸਬੰਧੀ ਜਾਰੀ ਮੁਹਿੰਮ ਤਹਿਤ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਬੱਲੋਕੇ ਵਿਖੇ ਤਿੰਨ ਕਨਾਲ ਕਮਰਸ਼ੀਅਲ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਕੀਤੀ।ਇਸ ਮੌਕੇ ਵਿਧਾਇਕ ਜੀਵਨ ਸਿੰਘ ਸੰਗੋਵਾਲ,...

 

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਿੰਡ ਨਵਾਂਗਾਉੰ ਵਿਖੇ 24 ਏਕੜ ਪੰਚਾਇਤੀ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾਇਆ

12-Dec-2023 ਮੂਨਕ (ਸੰਗਰੂਰ)

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਸੰਗਰੂਰ ਦੇ ਕਸਬਾ ਮੂਣਕ ਨੇੜਲੇ ਪਿੰਡ ਨਵਾਂਗਾਉਂ ਵਿਖੇ 24 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾਇਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ...

 

ਪੰਜਾਬ 'ਚ ਉਦਯੋਗਾਂ ਦੇ ਵਿਸਥਾਰ ਲਈ ਸਨਅਤਕਾਰਾਂ ਦੀ ਮਦਦ ਕਰੇਗੀ ਸਰਕਾਰ : ਲਾਲਜੀਤ ਸਿੰਘ ਭੁੱਲਰ

11-Dec-2023 ਅੰਮ੍ਰਿਤਸਰ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਨਅਤਕਾਰਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਵਿੱਚ ਆਪਣੇ ਉਦਯੋਗਾਂ ਦਾ ਵਿਸਥਾਰ ਕਰਨ ਅਤੇ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ ਹੈ। ਭੁੱਲਰ ਅੰਮ੍ਰਿਤਸਰ ਵਿੱਚ 17ਵੇਂ ਪਾਈਟੈਕਸ ਦੇ ਸਮਾਪਤੀ ਸਮਾਰੋਹ ਵਿੱਚ...

 

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾਬੱਸੀ ਬਲਾਕ ਵਿੱਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਅਗਵਾਈ ਕੀਤੀ

05-Dec-2023 ਡੇਰਾਬੱਸੀ/ਐਸ ਏ ਐਸ ਨਗਰ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਚਾਇਤੀ ਜ਼ਮੀਨਾਂ ਦਾ ਇਕ-ਇਕ ਇੰਚ ਨਜਾਇਜ਼ ਕਬਜ਼ਿਆਂ ਤੋਂ ਖਾਲੀ ਕਰਵਾਉਣ ਦੇ ਨਿਰਦੇਸ਼ਾਂ ਦੀ ਪਾਲਣਾ ਦੇ ਸਿਲਸਿਲੇ ਵਿੱਚ ਅੱਜ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਸ. ਡੇਰਾਬਸੀ ਬਲਾਕ ਦੇ ਪਿੰਡ ਸੁੰਡਰਾਂ ਵਿਖੇ 100 ਏਕੜ ਪੰਚਾਇਤੀ ਜ਼ਮੀਨ ਨਜਾਇਜ਼...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD