Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਈਸਰੋ ਵੱਲੋਂ ਲਾਰੇਂਸ ਸਕੂਲ ਵਿਚ ਲਗਾਈ ਸੈਟੇਲਾਈਟ ਮਾਡਲ ਪ੍ਰਦਰਸ਼ਨੀ ਵਿਚ ਦੂਜੇ ਦਿਨ ਤਿੰਨ ਹਜ਼ਾਰ ਦੇ ਕਰੀਰ ਵਿਦਿਆਰਥੀਆਂ ਨੇ ਕੀਤੀ ਸ਼ਿਰਕਤ

24-Jan-2018 ਐਸ ਏ ਐਸ ਨਗਰ

ਇੰਡੀਅਨ ਸਪੇਸ ਐਂਡ ਰਿਸਰਚ ਆਰਗੋਨੇਸ਼ਨ ਯਾਨੀ ਇਸਰੋ ਵੱਲੋਂ ਮੋਹਾਲੀ ਦੇ ਲਾਰੇਂਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਵਿਚ ਲਈ ਗਈ ਦੋ ਦਿਨਾਂ ਸੈਟੇਲਾਈਟ ਪ੍ਰਦਰਸ਼ਨ ਦੀ ਸਮਾਪਤੀ ਹੋ ਗਈ। ਇਸ ਦੌਰਾਨ ਇਸਰੋ ਦੇ ਵਿਗਿਆਨੀਆਂ ਵੱਲੋਂ ਇਸਰੋ ਵੱਲੋਂ ਸਪੇਸ ਵਿਚ ਕੀਤੇ ਜਾ ਰਹੇ ਕਾਰਜਾਂ ਅਤੇ ਸੈਟੇਲਾਈਟ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿਤੀ...

 

ਲਾਰੇਂਸ ਸਕੂਲ 'ਚ ਇਸਰੋਂ ਵੱਲੋਂ 2 ਦਿਨਾਂ ਸੈਟੇਲਾਈਟ ਮਾਡਲਾਂ ਦੀ ਲਾਈ ਗਈ ਪ੍ਰਦਰਸ਼ਨੀ

23-Jan-2018 ਐਸ.ਏ.ਐਸ. ਨਗਰ (ਮੁਹਾਲੀ)

ਭਾਰਤ ਦਾ ਮਾਣ ਇਸਰੋਂ ਵੱਲੋਂ ਭਵਿੱਖ ਦੇ ਵਿਗਿਆਨੀ ਤਿਆਰ ਕਰਨ ਦੇ ਮੰਤਵ ਨਾਲ ਲਾਰੇਂਸ ਪਬਲਿਕ ਸਕੂਲ ਵਿਚ ਦੋ ਦਿਨਾਂ  ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਇਸਰੋਂ ਵੱਲੋਂ ਹੁਣ ਤੱਕ ਬ੍ਰਹਿਮੰਡ ਵਿਚ ਭੇਜੇ ਗਏ ਸੈਟੇਲਾਈਟ ਦੀ ਪ੍ਰਦਰਸ਼ਨੀ ਲਗਾਈ ਗਈ। ਪਹਿਲੇ ਦਿਨ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਦੇ ਵੱਖ ਵੱਖ...

 

ਲਾਰੇਂਸ ਸਕੂਲ ਨੇ ਆਪਣਾ ਸਥਾਪਨਾ ਦਿਵਸ ਮਨਾਇਆ

17-Dec-2017 ਐਸ.ਏ.ਐਸ. ਨਗਰ (ਮੁਹਾਲੀ)

ਲਾਰੇਂਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 51 ਵਲੋਂ ਆਪਣਾ ਸਥਾਪਨਾ ਦਿਵਸ ਧੂਮਧਾਮ ਨਾਲ ਮਨਾਇਆ। ਇਸ ਦੌਰਾਨ ਵਿਦਿਆਰਥੀਆਂ ਨੇ ਸਟੇਜ਼ ਤੇ ਆਪਣੀ ਪ੍ਰਤਿਭਾ ਦਾ ਬਿਹਤਰੀਨ ਪ੍ਰਦਸ਼ਨ ਕੀਤਾ । ਜਦ ਮਾਪੇ ਵੀ ਆਪਣੇ ਲਾਡਲਿਆਂ ਦੀ ਵੱਖ ਵੱਖ ਗਤੀਵਿਧੀਆਂ ਦੀ ਪੇਸ਼ਕਸ਼ ਦਾ ਅਨੰਦ ਮਾਣਦੇ ਵਿਖਾਈ ਦਿਤੇ। ਇਸ ਮੌਕੇ ਤੇ  ਮੁਹਾਲੀ ਦੇ...

 

ਲਾਰੇਂਸ ਪਬਲਿਕ ਸਕੂਲ 'ਚ ਰੋਚਕ ਖੇਡ ਮੇਲੇ ਦਾ ਆਯੋਜਨ, ਛੋਟੇ ਛੋਟੇ ਬੱਚਿਆਂ ਨੇ ਮੈਦਾਨ ਵਿਚ ਵਿਖਾਇਆ ਆਪਣਾ ਦਮ

09-Dec-2017 ਐਸ.ਏ.ਐਸ. ਨਗਰ (ਮੁਹਾਲੀ)

ਲਾਰੇਂਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ ੫੧  ਦੇ ਵਿਦਿਆਰਥੀਆਂ ਲਈ  ਕੈਂਪਸ ਵਿਚ ਸਾਲਾਨਾ ਰੋਚਕ ਖੇਡਾਂ ਦਾ ਆਯੋਜਨ ਕੀਤਾ ਗਿਆ । ਜਿਸ ਨੂੰ ਛੋਟੇ ਛੋਟੇ ਬੱਚਿਆਂ ਨੇ  ਆਪਣੀਆਂ ਖੇਡ ਪ੍ਰਤਿਭਾਵਾਂ ਦਾ ਪ੍ਰਦਰਸ਼ਨ ਕੀਤਾ। ਸਮਾਗਮ ਦੀ ਸ਼ੁਰੂਆਤ ਵਿਚ ਨੰਨੇ ਮੁੰਨਿਆਂ ਵੱਲੋਂ ਪੀ.ਟੀ ਦਾ ਪ੍ਰੋਗਰਾਮ ਪੇਸ਼ ਕੀਤਾ...

 

ਲਾਰੇਂਸ ਲਰਨਿੰਗ ਲਾਊਂਜ ਸਕੂਲ ਨੇ ਪਾਰੰਪਰਿਕ ਢੰਗ ਨਾਲ ਮਨਾਹੀ ਹੋਲੀ

12-Mar-2017 ਐਸ.ਏ.ਐਸ. ਨਗਰ (ਮੁਹਾਲੀ)

ਸੈਕਟਰ 68 ਸਥਿੱਤ ਲਾਰੇਂਸ ਲਰਨਿੰਗ ਲਾਊਂਜ ਸਕੂਲ ਦੇ ਵਿਦਿਆਰਥੀਆਂ ਨੇ ਪਾਰੰਪਰਿਕ ਤਰੀਕੇ ਨਾਲ ਹੋਲੀ ਮਨਾਉਂਦੇ ਹੋਏ ਸਾਰਿਆਂ ਨੂੰ ਆਰਗੈਨਿੰਗ ਰੰਗਾਂ ਦੀ ਵਰਤੋਂ ਕਰਨ ਅਤੇ ਗ੍ਰੀਨ ਹੋਲੀ ਮਨਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ 'ਤੇ ਸਕੂਲ 'ਚ ਬੱਚਿਆਂ ਨੇ ਆਪਣੇ ਅਧਿਆਪਕਾਂ ਨਾਲ ਹੋਲੀ ਖੇਡੀ। ਇਸ ਮੌਕੇ 'ਤੇ ਡਾਂਸ ਮੁਕਾਬਲੇ ਦਾ...

 

ਲਾਰੇਂਸ ਲਰਨਿੰਗ ਲਾਜ਼ ਸਕੂਲ 'ਚ ਵਿਦਿਆਰਥੀ ਲਈ ਮਨਾਇਆ ਗਿਆ ਟਰੈਫ਼ਿਕ ਜਾਗਰੂਕਤਾ ਹਫ਼ਤਾ

02-Mar-2017 ਐਸ.ਏ.ਐਸ. ਨਗਰ (ਮੁਹਾਲੀ)

ਲਾਰੇਂਸ ਲਰਨਿੰਗ Ñਲਾਜ਼ ਸਕੂਲ, ਸੈਕਟਰ  ੬੮ ਵਿਖੇ ਵਿਦਿਆਰਥੀਆਂ ਦੀ ਜਾਣਕਾਰੀ ਲਈ ਟਰੈਫ਼ਿਕ ਜਾਗਰੂਕਤਾ ਹਫ਼ਤਾ ਮਨਾਇਆ ਗਿਆ । ਇਸ ਜਾਗਰੂਕਤਾ ਹਫ਼ਤੇ ਨੂੰ ਮਨਾਉਣ ਦਾ ਮੁੱਖ ਮੰਤਵ ਰੋਜ਼ਾਨਾ ਹੋਣ ਵਾਲੇ ਸੜਕ ਹਾਦਸੇ ਤੋਂ ਬਚਣ ਲਈ ਵਿਦਿਆਰਥੀਆਂ ਨੂੰ ਟਰੈਫ਼ਿਕ ਦੇ ਨਿਯਮਾਂ ਨਾਲ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਦੇ ਪਾਲਨ ਲਈ ਪ੍ਰੇਰਿਤ...

 

ਲਾਰੇਂਸ ਸਕੂਲ ਦੇ ਜੂਨੀਅਰ ਵਰਗ ਦੇ ਵਿਦਿਆਰਥੀਆਂ ਵੱਲੋਂ 33 ਵੇਂ ਸਥਾਪਨਾ ਦਿਵਸ ਸਮਾਗਮ 'ਚ ਕਲਾ ਅਤੇ ਖੇਡਾਂ ਦੇ ਖ਼ੂਬਸੂਰਤ ਸੁਮੇਲ ਦੀ ਕੀਤੀ ਪੇਸ਼ਕਾਰੀ

07-Feb-2017 ਐਸ.ਏ.ਐਸ. ਨਗਰ (ਮੁਹਾਲੀ)

ਲਾਰੇਂਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 51 ਵਿਚ ਸਥਾਪਨਾ ਦਿਵਸ ਨੂੰ ਸਮਰਪਿਤ ਜੂਨੀਅਰ ਵਰਗ ਦੇ ਵਿਦਿਆਰਥੀਆਂ ਵੱਲੋਂ ਰੰਗਾਂ ਰੰਗ ਪੇਸ਼ਕਾਰੀਆਂ ਅਤੇ ਖੇਡਾਂ ਦੇ ਸੁਮੇਲ ਦੀਆਂ ਖ਼ੂਬਸੂਰਤ ਪੇਸ਼ਕਾਰੀਆਂ ਕੀਤੀਆਂ। ਇਸ ਦੌਰਾਨ ਜਿੱਥੇ ਵਿਦਿਆਰਥੀਆਂ ਨੇ ਵੱਖ ਵੱਖ ਖੇਡਾਂ ਵਿਚ ਆਪਣੀ ਯੋਗਤਾ ਵਿਖਾਈ ਉੱਥੇ ਹੀ ਰੰਗਾ ਰੰਗ ਪ੍ਰੋਗਰਾਮ...

 

ਲਾਰੇਂਸ ਪਬਲਿਕ ਸਕੂਲ ਵਿਚ ਬਸੰਤ ਪੰਚਮੀ ਨੂੰ ਸਮਰਪਿਤ ਹਫ਼ਤਾ ਵਾਰੀ ਪ੍ਰੋਗਰਾਮਾਂ ਦਾ ਆਯੋਜਨ

05-Feb-2017 ਐਸ.ਏ.ਐਸ. ਨਗਰ (ਮੁਹਾਲੀ)

ਲਾਰੇਂਸ  ਪਬਲਿਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ ੫੧ ਵਿਚ ਬਸੰਤ ਪੰਚਮੀ ਦੇ  ਤਿਉਹਾਰ ਨੂੰ ਸਮਰਪਿਤ ਹਫ਼ਤਾਵਾਰੀ Êਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ ।  ਰੋਟਰੀ ਕਲੱਬ ਦੇ ਸਹਿਯੋਗ ਨਾ ਰੱਖੇ ਇਸ ਹਫ਼ਤਾਵਾਰੀ ਸਮਾਰੋਹ ਵਿਚ ਵੱਖ ਵੱਖ ਦਿਨਾਂ ਵਿਚ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਦੇ...

 

ਲਾਰੇਂਸ ਲਰਨਿੰਗ ਲੀਗ ਵਿਚ ਬਸੰਤ ਪੰਚਮੀ ਦੇ ਦਿਹਾੜੇ ਤੇ ਲੱਗੀਆਂ ਰੌਣਕਾਂ

01-Feb-2017 ਐਸ.ਏ.ਐਸ. ਨਗਰ (ਮੁਹਾਲੀ)

ਲਾਰੇਂਸ ਲਰਨਿੰਗ ਲੀਗ ,ਸੈਕਟਰ ੬੯ ਵਿਚ ਬਸੰਤ ਪੰਚਮੀ ਦਾ ਤਿਉਹਾਰ ਸ਼ਰਧਾ  ਨਾਲ ਮਨਾਇਆ ਗਿਆ । ਸਭ ਤੋਂ ਪਹਿਲਾਂ ਸਵੇਰੇ ਸਕੂਲ 'ਚ ਮਾਂ ਸਰਸਵਤੀ ਦੀ ਪੂਜਾ ਕੀਤੀ ਗਈ । ਇਸ ਤੋਂ ਬਾਅਦ ਵਿਦਿਆਰਥੀਆਂ ਦਰਮਿਆਨ ਪਤੰਗਬਾਜ਼ੀ ਦੇ ਮੁਕਾਬਲੇ ਵੀ ਕਰਵਾਏ ਗਏ ਜਿਨ੍ਹਾਂ 'ਚ ਅਧਿਆਪਕਾਂ ਨੇ ਵੀ ਵੱਧ ਚੜ ਕੇ ਹਿੱਸਾ ਲਿਆ । ਇਸ ਮੌਕੇ ਤੇ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD