Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਲਾਰੇਂਸ ਸਕੂਲ 'ਚ ਸੀਨੀਅਰ ਵਿਦਿਆਰਥੀਆਂ ਦੀ ਵਿਦਾਇਗੀ ਤੇ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

21-Feb-2017 ਐਸ.ਏ.ਐਸ. ਨਗਰ (ਮੁਹਾਲੀ)

ਲਾਰੇਂਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ,ਸੈਕਟਰ ੫੧ ਦੇ ਜੂਨੀਅਰ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਰੰਗਾਰੰਗ ਪ੍ਰੋਗਰਾਮ ਆਯੋਜਿਤ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਸ਼ਬਦ ਗਾ ਕੇ ਕੀਤੀ । ਇਸ ਰੰਗਾਰੰਗ ਸਮਾਗਮ ਦਾ ਆਯੋਜਨ ਗਿਆਰ੍ਹਵੀਂ ਕਲਾਸ ਦੇ ਉਨ੍ਹਾਂ ਵਿਦਿਆਰਥੀਆਂ ਵੱਲੋਂ ਕੀਤਾ...

 

ਲਾਰੇਂਸ ਸਕੂਲ 'ਚ ਵਿਦਿਆਰਥੀ ਲਈ ਮਨਾਇਆ ਗਿਆ ਟਰੈਫ਼ਿਕ ਜਾਗਰੂਕਤਾ ਦਿਵਸ

15-Feb-2017 ਐਸ.ਏ.ਐਸ. ਨਗਰ (ਮੁਹਾਲੀ)

ਲਾਰੇਂਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ ੫੧ ਦੇ ਵਿਦਿਆਰਥੀਆਂ ਨੂੰ  ਟ੍ਰੈਫਿਕ ਨਿਯਮਾਂ ਨਾਲ ਜਾਣੂ ਕਰਾਉਣ ਦੇ ਮੰਤਵ ਨਾਲ  ਟਰੈਫਿਕ ਪੁਲਿਸ ਮੁਹਾਲੀ ਵਲੋਂ ਟਰੈਫ਼ਿਕ ਜਾਗਰੂਕਤਾ ਦਿਵਸ ਮਨਾਇਆ ਗਿਆ । ਇਸ ਦਾ ਮੰਤਵ  ਰੋਜ਼ਾਨਾ ਹੋਣ ਵਾਲੇ ਸੜਕ ਹਾਦਸੇ ਤੋਂ ਬਚਣ ਲਈ ਵਿਦਿਆਰਥੀਆਂ ਨੂੰ ਟਰੈਫ਼ਿਕ ਦੇ ਨਿਯਮਾਂ...

 

ਲਾਰੇਂਸ ਲਰਨਿੰਗ ਲੀਗ 'ਚ ਧੂਮ-ਧਾਮ ਨਾਲ ਮਨਾਇਆ ਗਿਆ ਗਣਤੰਤਰਤਾ ਦਿਵਸ, ਵਿਦਿਆਰਥੀਆਂ ਨੇ ਸ਼ਹੀਦਾਂ ਨੂੰ ਕੀਤਾ ਯਾਦ

25-Jan-2017 ਐਸ.ਏ.ਐਸ. ਨਗਰ (ਮੁਹਾਲੀ)

ਲਾਰੇਂਸ ਲਰਨਿੰਗ ਲੀਗ, ਸੈਕਟਰ ੬੮ ਵੱਲੋਂ ਗਣਤੰਤਰਤਾ ਦਿਵਸ ਬਹੁਤ ਧੂਮਧਾਮ ਨਾਲ ਸਕੂਲ ਦੇ ਕੈਂਪਸ 'ਚ ਮਨਾਇਆ ਗਿਆ। ਇਸ ਮੌਕੇ ਤੇ ਵਿਦਿਆਰਥੀਆਂ  ਨੇ ਆਜ਼ਾਦੀ ਦੀ ਪਹਿਲੀ ਲੜਾਈ 1857 ਈ. ਦੇ ਕ੍ਰਾਂਤੀਕਾਰੀਆਂ ਅਤੇ ਆਜ਼ਾਦੀ ਦੇ ਮਹਾਨ ਪਰਵਾਨਿਆਂ ਦੇ ਪਹਿਰਾਵੇ ਪਹਿਨ ਕੇ ਉਨ੍ਹਾਂ ਦੇ ਆਜ਼ਾਦੀ ਲਈ ਪਾਏ ਗਏ ਯੋਗਦਾਨ ਲਈ ਸਕੂਲ 'ਚ...

 

ਲਾਰੇਂਸ ਪਬਲਿਕ ਸਕੂਲ 'ਚ ਸਾਲਾਨਾ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਕਲਾ ਅਤੇ ਖੇਡਾਂ ਦੇ ਸੁਮੇਲ ਦੀ ਕੀਤੀ ਬਿਹਤਰੀਨ ਪੇਸ਼ਕਾਰੀ

11-Dec-2016 ਐਸ.ਏ.ਐਸ. ਨਗਰ (ਮੁਹਾਲੀ)

ਲਾਰੇਂਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 51  ਦੇ ਜੂਨੀਅਰ ਵਿਦਿਆਰਥੀਆਂ ਲਈ  ਕੈਂਪਸ ਵਿਚ ਸਾਲਾਨਾ  ਦਿਵਸ ਦਾ ਆਯੋਜਨ ਕੀਤਾ ਗਿਆ ।  33 ਸਥਾਪਨਾ ਦਿਵਸ ਨੂੰ ਸਮਰਪਿਤ ਇਸ ਜੂਨੀਅਰ ਸਾਲਾਨਾ ਦਿਵਸ ਵਿਚ ਛੋਟੇ ਛੋਟੇ ਬੱਚਿਆਂ ਨੇ   ਸਟੇਜ ਤੇ ਆਪਣੀ ਕਲਾ ਦੀ ਪ੍ਰਤਿਭਾ ਅਤੇ ਖੇਡ ਪ੍ਰਤਿਭਾਵਾਂ...

 

ਲਾਰੇਂਸ ਸਕੂਲ ਦੇ 33 ਵੇਂ ਸਥਾਪਨਾ ਦਿਵਸ ਸਮਾਗਮ ਵਿਚ ਵਿਦਿਆਰਥੀਆਂ ਨੇ ਕਲਾ ਅਤੇ ਖੇਡਾਂ ਦੇ ਖ਼ੂਬਸੂਰਤ ਸੁਮੇਲ ਦੀ ਕੀਤੀ ਪੇਸ਼ਕਾਰੀ

03-Dec-2016 ਐਸ.ਏ.ਐਸ. ਨਗਰ (ਮੁਹਾਲੀ)

ਲਾਰੇਂਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 51 ਦਾ 33 ਵਾਂ ਸਥਾਪਨਾ ਦਿਵਸ ਧੂਮਧਾਮ ਨਾਲ ਆਪਣੀਆਂ ਖ਼ੂਬਸੂਰਤ ਯਾਦਾਂ ਛੱਡਦਾ ਸਮਾਪਤ ਹੋਇਆ। ਇਸ ਦੌਰਾਨ ਜਿੱਥੇ ਵਿਦਿਆਰਥੀਆਂ ਨੇ ਵੱਖ ਵੱਖ ਖੇਡਾਂ ਵਿਚ ਆਪਣੀ ਯੋਗਤਾ ਵਿਖਾਈ ਉੱਥੇ ਹੀ ਰੰਗਾ ਰੰਗ ਪ੍ਰੋਗਰਾਮ 'ਚ 400 ਦੇ ਕਰੀਬ ਵਿਦਿਆਰਥੀਆਂ ਨੇ ਵੱਖ-ਵੱਖ ਤਰੀਕੇ ਨਾਲ ਆਪਣਾ...

 

ਲਾਰੇਂਸ ਸੀਨੀਅਰ ਸਕੈਂਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਵੱਛ ਭਾਰਤ ਅਭਿਆਨ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਲੀ ਦਾ ਆਯੋਜਨ

10-Feb-2016 ਐਸ.ਏ.ਐਸ. ਨਗਰ (ਮੁਹਾਲੀ)

ਲਾਰੇਂਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 51 ਦੇ ਵਿਦਿਆਰਥੀਆਂ ਵੱਲੋਂ ਭਾਰਤ ਸਰਕਾਰ ਵੱਲੋਂ ਚਲਾਏ ਸਵੱਛ ਭਾਰਤ ਅਭਿਆਨ ਤਹਿਤ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ  ਨੂੰ ਹਰੀ ਝੰਡੀ ਸਕੂਲ ਦੇ ਪ੍ਰਿੰਸੀਪਲ ਵੀਨਾ ਮਲਹੋਤਰਾ ਵੱਲੋਂ ਦਿੱਤੀ ਗਈ। ਮੁਹਾਲੀ ਵਾਸੀਆਂ ਨੂੰ ਜਾਗਰੂਕ ਕਰਦੀ ਹੋਈ ਇਹ ਰੈਲੀ ਲਾਰੇਂਸ ਸੀਨੀਅਰ...

 

ਲਾਰੇਂਸ ਸਕੂਲ 'ਚ ਸੀਨੀਅਰ ਵਿਦਿਆਰਥੀਆਂ ਦੀ ਵਿਦਾਇਗੀ ਤੇ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

01-Feb-2016 ਐਸ.ਏ.ਐਸ. ਨਗਰ (ਮੁਹਾਲੀ)

ਲਾਰੇਂਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ,ਸੈਕਟਰ ੫੧ ਦੇ ਜੂਨੀਅਰ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਰੰਗਾਰੰਗ ਪ੍ਰੋਗਰਾਮ ਆਯੋਜਿਤ ਕੀਤਾ। ਇਸ ਮੌਕੇ ਤੇ ਸਮੂਹ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ , ਜਿਸ ਦੌਰਾਨ ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਸ਼ਬਦ ਗਾ ਕੇ ਕੀਤੀ ।ਇਸ...

 

ਲਾਰੇਂਸ ਸਕੂਲ ਵਿਚ ਗਣਤੰਤਰ ਦਿਵਸ ਮੌਕੇ ਵਿਦਿਆਰਥੀਆਂ ਨੇ ਦੇਸ਼ ਦੇ ਸ਼ਹੀਦਾਂ ਨੂੰ ਕੀਤਾ ਯਾਦ

25-Jan-2016 ਐਸ.ਏ.ਐਸ.ਨਗਰ

ਲਾਰੇਂਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ. ਸੈਕਟਰ 51 ਵਿਚ 67 ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਕੈਂਪਸ ਵਿਚ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਰੰਗ ਵਿਚ ਰੰਗੇ ਕਈ ਸੰਗੀਤਕ ਪ੍ਰੋਗਰਾਮ ਪੇਸ਼ ਕੀਤੇ। ਇਸ ਦੇ ਨਾਲ ਹੀ ਸੀਨੀਅਰ ਵਿਦਿਆਰਥੀਆਂ ਨੇ ਸ਼ਹੀਦਾਂ ਦੇ ਜੀਵਨ...

 

ਲਾਰੇਂਸ ਸਕੂਲ 'ਚ ਮਨਾਇਆ ਗਿਆ ਕ੍ਰਿਸਮਿਸ ਦਿਹਾੜਾ

23-Dec-2015 ਐਸ.ਏ.ਐਸ. ਨਗਰ (ਮੁਹਾਲੀ)

ਲਾਰੇਂਸ ਸੀਨੀਅਰ ਸਕੈਡਰੀ ਸਕੂਲ ,ਮੁਹਾਲੀ ਵਿਚ ਕ੍ਰਿਸਮਿਸ ਦਾ ਦਿਹਾੜਾ ਹਰਸ਼ੋ-ਉਲਾਸ ਨਾਲ ਮਨਾਇਆ ਗਿਆ । ਇਸ ਮੌਕੇ ਤੇ ਪੂਰੇ ਸਕੂਲ ਨੂੰ  ਗੁਬਾਰਿਆਂ,ਘੰਟੀਆਂ,ਸਿਤਾਰਿਆਂ ਆਦਿ ਨਾਲ ਸਜਾਇਆਂ ਗਿਆ। ਇਸ ਦੇ ਨਾਲ ਹੀ ਛੋਟੇ ਛੋਟੇ ਬੱਚਿਆਂ ਨੇ ਸਾਂਤਾ ਕਲਾਜ ਦੇ ਪਹਿਰਾਵੇ ਅਤੇ ਟੋਪੀਆਂ ਪਹਿਨ ਕੇ ਮਾਹੌਲ ਨੂੰ ਪੂਰੀ ਤਰਾਂ ਕ੍ਰਿਸਮਿਸ...

 

ਲਾਰੇਂਸ ਪਬਲਿਕ ਸਕੂਲ 'ਚ ਸਾਲਾਨਾ ਖੇਡ ਦਿਹਾੜੇ ਦਾ ਆਯੋਜਨ, ਛੋਟੇ ਛੋਟੇ ਬੱਚਿਆਂ ਨੇ ਮੈਦਾਨ ਵਿਚ ਵਿਖਾਇਆ ਆਪਣਾ ਦਮ

12-Dec-2015 ਐਸ.ਏ.ਐਸ. ਨਗਰ (ਮੁਹਾਲੀ)

ਲਾਰੇਂਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ ੫੧  ਦੇ ਵਿਦਿਆਰਥੀਆਂ ਲਈ  ਕੈਂਪਸ ਵਿਚ ਸਾਲਾਨਾ ਖੇਡ ਦਿਹਾੜੇ ਦਾ ਆਯੋਜਨ ਕੀਤਾ ਗਿਆ । ਜਿਸ ਨੂੰ ਛੋਟੇ ਛੋਟੇ ਬੱਚਿਆਂ ਨੇ  ਆਪਣੀਆਂ ਖੇਡ ਪ੍ਰਤਿਭਾਵਾਂ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ ਪ੍ਰਿੰਸੀਪਲ ਵੀਨਾ ਮਲਹੋਤਰਾ ਅਤੇ ਮੁੱਖ ਮਹਿਮਾਨ ਮੇਵਾ ਸਿੰਘ  ਵੱਲੋਂ...

 

ਲਾਰੇਂਸ ਸਕੂਲ ਦੇ ਇੰਟਰ ਹਾਊਸ ਮੁਕਾਬਲਿਆਂ ਵਿਚ ਵਿਦਿਆਰਥੀਆਂ ਦਾ ਬਿਹਤਰੀਨ ਪ੍ਰਦਰਸ਼ਨ

08-Dec-2015 ਐਸ.ਏ.ਐਸ. ਨਗਰ (ਮੁਹਾਲੀ)

ਲਾਰੇਂਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 51 ਦੇ ਵਿਦਿਆਰਥੀਆਂ ਨੇ ਉਪਨ ਹਾਊਸ ਬੈਨਰ ਹੇਠ ਇੰਟਰ ਹਾਊਸ ਮੁਕਾਬਲਿਆਂ ਦੌਰਾਨ ਆਪਣੀ ਕਲਾ ਦਾ ਲੋਹਾ ਮਨਵਾਇਆਂ। ਇਸ ਦੌਰਾਨ ਵਿਦਿਆਰਥੀਆਂ ਨੇ ਵੱਖ ਵੱਖ ਕਲਾਸਾਂ ਵਿਚ ਇਕ ਥੀਮ ਚੁਣਦੇ ਹੋਏ ਉਸ ਥੀਮ ਹੇਠ ਆਪਣੀ ਵਿਲੱਖਣ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵਿਦਿਆਰਥੀਆਂ ਰਮਾਇਣ...

 

ਸੀ.ਬੀ.ਐੱਸ.ਈ. ਖੇਡਾਂ ਵਿਚ ਲਾਰੇਂਸ ਸਕੂਲ ਦੇ ਖਿਡਾਰੀਆਂ ਨੇ ਲਗਾਈ ਮੈਡਲਾਂ ਦੀ ਝੜੀ, ਵੱਖ ਵੱਖ ਕੈਟਾਗਰੀਆਂ ਵਿਚ 24 ਮੈਡਲ ਜਿੱਤੇ

29-Nov-2015 ਐੱਸ.ਏ.ਐੱਸ.ਨਗਰ (ਮੋਹਾਲੀ)

ਲਾਰੇਂਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 51 ਦੇ ਖਿਡਾਰੀਆਂ  ਨੇ ਸੀ ਬੀ ਐੱਸ ਈ ਵੱਲੋਂ ਮੁਹਾਲੀ ਜ਼ਿਲ੍ਹੇ ਦੀਆਂ ਕਰਵਾਈਆਂ ਜਾ ਰਹੀਆਂ ਖੇਡਾਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ। ਲਾਰੇਂਸ ਸਕੂਲ ਦੇ ਵਿਦਿਆਰਥੀਆਂ ਨੇ ਵੱਖ ਵੱਖ ਕੈਟਾਗਰੀਆਂ ਵਿਚ 24 ਮੈਡਲ ਜਿੱਤ ਕੇ ਮੁਹਾਲੀ ਜ਼ਿਲ੍ਹੇ ਦੇ ਸਾਰੇ ਸੀ ਬੀ...

 

ਲਾਰੇਂਸ ਪਬਲਿਕ ਸਕੂਲ 'ਚ ਗੁਰਪੁਰਬ ਦੀ ਪੂਰਵ ਸੰਧਿਆ ਮੌਕੇ ਵਿਦਿਆਰਥੀਆਂ ਨੂੰ ਗੁਰੁ ਨਾਨਕ ਦੇਵ ਦੇ ਜੀਵਨੀ ਦੀ ਦਿਤੀ ਜਾਣਕਾਰੀ

24-Nov-2015 ਐਸ.ਏ.ਐਸ. ਨਗਰ (ਮੁਹਾਲੀ)

ਲਾਰੇਂਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 51  ਵਿਚ ਗੁਰੁ ਨਾਨਕ ਦੇਵ ਜੀ ਦੇ ਗੁਰ ਪੂਰਬ ਦੀ ਪੂਰਵ ਸੰਧਿਆ ਮੌਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਅਤੇ ਬਾਬਾ ਨਾਨਕ ਦੀਆਂ ਮਹਾਨ ਸਿੱਖਿਆਵਾਂ ਨਾਲ ਜਾਣੂ ਕਰਵਾਇਆ ਗਿਆ। ਸਕੂਲ ਕੈਂਪਸ ਵਿਚ ਰੱਖੀ ਗਈ ਸਪੈਸ਼ਲ ਅਸੈਂਬਲੀ ਵਿਚ ਵਿਦਿਆਰਥੀਆਂ ਨੂੰ ਗੁਰੁ ਨਾਨਕ ਦੇਵ ਜੀ...

 

ਲਾਰੇਂਸ ਪਬਲਿਕ ਸਕੂਲ ਵਿਚ ਅੰਤਰ ਰਾਸ਼ਟਰੀ ਬਾਲ ਦਿਵਸ ਮੌਕੇ ਰੰਗਾ ਰੰਗ ਪ੍ਰੋਗਰਾਮਾਂ ਦਾ ਆਯੋਜਨ

22-Nov-2015 ਐਸ.ਏ.ਐਸ. ਨਗਰ (ਮੁਹਾਲੀ)

ਲਾਰੇਂਸ ਪਬਲਿਕ ਸਕੂਲ, ਸੈਕਟਰ 51 ਵਿਚ ਅੰਤਰ ਰਾਸ਼ਟਰੀ ਬਾਲ ਦਿਵਸ ਮੌਕੇ ਸਕੂਲ ਕੈਂਪਸ ਵਿਚ ਰੰਗਾ ਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਸਟੇਜ ਤੇ ਸੋਲੋ ਅਤੇ ਗਰੁੱਪ ਡਾਂਸ, ਸਲੋਗਨ ਮੁਕਾਬਲੇ ਅਤੇ ਬਾਲ ਦਿਵਸ ਨੂੰ ਸਮਰਪਿਤ ਕਵਿਤਾ ਉਚਾਰਣ ਮੁਕਾਬਲੇ ਕਰਵਾਏ ਗਏ। ਇਸ ਦੇ ਨਾਲ ਹੀ ਅਧਿਆਪਕਾਂ...

 

ਲਾਰੇਂਸ ਪਬਲਿਕ ਸਕੂਲ ਦੇ ਸਾਲਾਨਾ ਸਮਾਗਮ ਦਾ ਆਯੋਜਨ, ਆਈ ਲਵ ਮਾਈ ਇੰਡੀਆ ਥੀਮ ਹੇਠ ਬੱਚਿਆਂ ਨੇ ਵੱਖ ਵੱਖ ਪ੍ਰਾਂਤਾਂ ਦੇ ਲੋਕ ਨਾਚਾਂ ਦਾ ਕੀਤਾ ਪ੍ਰਦਰਸ਼ਨ

18-Nov-2015 ਐਸ.ਏ.ਐਸ. ਨਗਰ (ਮੁਹਾਲੀ)

ਲਾਰੇਂਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 51 ਵੱਲੋਂ  ਸਾਲਾਨਾ ਸਮਾਗਮ ਦਾ ਆਯੋਜਨ ਕੀਤਾ ਗਿਆ, ਜੋ ਕਿ ਯਾਦਗਾਰੀ ਹੋ ਨਿਬੜਿਆ। ਆਈ ਲਵ ਮਾਈ ਇੰਡੀਆ ਥੀਮ ਹੇਠ ਕਰਵਾਏ ਗਏ ਇਸ ਸਾਲਾਨਾ ਸਮਾਗਮ ਵਿਚ ਵਿਦਿਆਰਥੀਆਂ ਨੇ ਪੰਜਾਬ, ਹਰਿਆਣਾ, ਗੁਜਰਾਤ, ਮਹਾਰਾਸ਼ਟਰ,ਕੇਰਲਾ, ਬੰਗਾਲ ਅਤੇ ਉੱਤਰੀ ਪੂਰਬੀ 7 ਰਾਜਾਂ ਦੇ ਲੋਕ ਨ੍ਰਿਤ...

 

ਲਾਰੇਂਸ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲਾ ਐਥਲੈਟਿਕ ਮੀਟ ਵਿਚ ਅੱਠ ਤਗਮੇ ਜਿੱਤੇ

14-Nov-2015 ਐਸ.ਏ.ਐਸ. ਨਗਰ (ਮੁਹਾਲੀ)

ਲਾਰੇਂਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਸੈਕਟਰ 51  ਦੇ ਖਿਡਾਰੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦੇ ਹੋਏ ਮੁਹਾਲੀ ਵਿਚ ਕਰਵਾਈ ਗਈ ਜ਼ਿਲਾ ਐਥਲੈਟਿਕ ਮੀਟ ਵਿਚ  ਵੱਖ ਵੱਖ ਕੈਟਾਗਰੀਆਂ ਵਿਚ  ਅੱਠ  ਤਗਮੇ ਹਾਸਿਲ ਕੀਤੇ ਹਨ।  ਸਕੂਲ ਦੇ ਪ੍ਰਿੰਸੀਪਲ ਵੀਨਾ ਮਲਹੋਤਰਾ ਨੇ ਜਾਣਕਾਰੀ ਦਿੰਦੇ ਹੋਏ...

 

ਲਾਰੇਂਸ ਸਕੂਲ ਦੇ ਵਿਦਿਆਰਥੀਆਂ ਵਲੋਂ ਦਿਵਾਲੀ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ

07-Nov-2015 ਐਸ.ਏ.ਐਸ. ਨਗਰ (ਮੁਹਾਲੀ)

ਲਾਰੇਂਸ  ਪਬਲਿਕ ਸੀਨਅੀਅਰ ਸਕੈਂਡਰੀ ਸਕੂਲ਼, ਸੈਟਕਰ ੫੧  ਦੀਵਾਲੀ ਦਾ ਪੱਵਿਤਰ ਤਿਉਹਾਰ  ਆਪਣੇ ਵਿਦਿਆਰਥੀਆਂ ਰਾਹੀਂ ਦਿਵਾਲੀ ਦਾ ਤਿਉਹਾਰ ਪਟਾਖੇ ਨਾ ਚਲਾ ਕੇ ਘਰ ਨੂੰ ਸਜਾਉਣ ਦਾ ਸੁਨੇਹਾ ਦਿੰਦੇ ਹੋਏ ਮਨਾਇਆ ਗਿਆ। ਇਸ ਮੌਕੇ ਤੇ ਬੱਚਿਆਂ ਨੂੰ ਘਰ ਵਿਚ ਮੋਮਬਤੀਆਂ ਅਤੇ ਦੀਵੇ ਸਜਾਉਣ, ਰੰਗੌਲੀ ਬਣਾਉਣ ਅਤੇ ਰੰਗ...

 

ਲਾਰੇਂਸ ਸਕੂਲ ਵਿਚ ਦੇਸ਼ ਦੀ ਸੇਵਾ ਕਰਨ ਲਈ ਸੈਨਾ 'ਚ ਭਰਤੀ ਦੇ ਮੌਕਿਆਂ ਲਈ ਸੈਮੀਨਾਰ ਕਰਵਾਇਆ, ਸੈਨਾ ਦੇ ਉੱਚੇ ਅਹੁਦਿਆਂ ਤੇ ਪਹੁੰਚਣ ਦੇ ਸਮਝਾਏ ਗਏ ਗੁਰ ਮੰਤਰ

26-Oct-2015 ਐਸ.ਏ.ਐਸ. ਨਗਰ (ਮੁਹਾਲੀ)

ਜਲ, ਥਲ ਅਤੇ ਹਵਾਈ ਸੈਨਾ ਵਿਚ ਨੌਕਰੀ ਕਰਨ ਦੇ ਨਾਲ ਨਾਲ ਸਨਮਾਨ ਅਤੇ ਇਕ ਬਿਹਤਰੀਨ ਜ਼ਿੰਦਗੀ ਜਿਊਣ ਦਾ ਖ਼ੂਬਸੂਰਤ ਮੌਕਾ ਵੀ ਮਿਲਦਾ ਹੈ । ਇਹ ਅਹਿਮ ਜਾਣਕਾਰੀ ਕੈਪਟਨ ਅਸ਼ੀਸ਼ ਸਿੰਘ ਅਤੇ ਕੈਪਟਨ ਰਵੀ ਚੌਧਰੀ ਮਰਚੈਂਟ ਨੇਵੀ ਅਤੇ ਡਿਫੈਂਸ ਅਕੈਡਮੀ ਵੱਲੋਂ ਵਿਦਿਆਰਥੀਆਂ ਲਈ ਕਰਵਾਏ ਗਏ ਇਕ ਸੈਮੀਨਾਰ ਦੌਰਾਨ ਦਿਤੀ ਗਈ।ਲਾਰੇਂਸ ਪਬਲਿਕ...

 

ਲਾਰੇਂਸ ਸਕੂਲ ਵੱਲੋਂ ਵਧੀਆਂ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ

20-Oct-2015 ਮੁਹਾਲੀ

ਲਾਰੇਂਸ ਪਬਲਿਕ ਸੀਨੀਅਰ ਸਕੂਲ ਸੈਕਟਰ 51 ਵੱਲੋਂ ਸਾਲ ਭਰ ਪੜਾਈ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਵਧੀਆਂ ਕਾਰਗੁਜ਼ਾਰੀ ਕਰਨ ਵਾਲੇ  175 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਕੜੀ 'ਚ ਪੜਾਈ ਵਿਚ ਪ੍ਰਾਇਮਰੀ ਸੈਕਸ਼ਨ ਵਿਚ 95% ਤੋਂ ਜ਼ਿਆਦਾ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀ ਅਤੇ ਸੀਨੀਅਰ ਸੈਕਸ਼ਨ ਵਿਚ 90 ਤੋਂ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD