Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

 


show all

 

ਮੋਦੀ ਦੀ ਜਿੱਤ ਨੇ ਵਿਰੋਧੀਆਂ ਨੂੰ ਕੀਤਾ ਚਿਤ : ਮਦਨ ਮੋਹਨ ਮਿੱਤਲ

23-May-2019 ਸ੍ਰੀ ਅਨੰਦਪੁਰ ਸਾਹਿਬ

ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਆਗੂ ਮਦਨ ਮੋਹਨ ਮਿੱਤਲ ਨੇ ਆਪਣੇ ਗ੍ਰਹਿ ਵਿਖੇ ਪੱਤਰਕਾਰ ਸੰਮੇਲਨ ਦੋਰਾਨ ਕਿਹਾ ਕਿ ਸਾਡਾ ਨਿਸ਼ਾਨਾ ਪੂਰਾ ਹੋਇਆ ਤੇ ਅਸੀਂ ਆਪਣੇ ਹਲਕੇ ਤੋਂ ਅਕਾਲੀ-ਭਾਜਪਾਈ  ਉਮੀਦਵਾਰ ਪ੍ਰੋ:ਚੰਦੂਮਾਜਰਾ ਨੂੰ 12,258 ਵੋਟਾਂ ਨਾਲ ਜਿਤਾ ਕੇ ਭੇਜਿਆ। ਉਨ੍ਹਾਂ ਦੱਸਿਆ ਕਿ ਭਾਜਪਾਈ ਵਰਕਰਾਂ ਨੇ ਦਿਨ ਰਾਤ...

 

ਲੋਕਤੰਤਰ ਦਾ ਗਲਾ ਘੁੱਟਣ ਵਾਲਿਆਂ ਦੀ ਨਿਆਂਇਕ ਜਾਂਚ ਹੋਵੇ : ਅਕਾਲੀ-ਭਾਜਪਾ

11-Dec-2017 ਚੰਡੀਗੜ੍ਹ

ਅਕਾਲੀ ਦਲ-ਭਾਜਪਾ ਦੇ ਇੱਕ ਸਾਂਝੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਬੇਨਤੀ ਕੀਤੀ ਕਿ ਉਹ ਪੰਜਾਬ ਵਿਚ ਨਗਰ ਨਿਗਮ ਦੀਆਂ ਚੋਣਾਂ ਦੌਰਾਨ ਕਾਂਗਰਸ ਦੇ ਹਿੱਤਾਂ ਨੂੰ ਪੂਰਨ ਲਈ ਲੋਕਤੰਤਰ ਦਾ ਗਲਾ ਘੁੱਟਣ ਵਾਲੇ ਸਿਆਸਤਦਾਨਾਂ-ਅਫਸਰਸ਼ਾਹੀ-ਚੋਣ ਨਿਗਰਾਨਾਂ ਦੇ ਗਠਜੋੜ ਦੀ ਨਿਆਂਇਕ ਜਾਂਚ ਦਾ ਆਦੇਸ਼ ਦੇਣ।ਸ਼੍ਰੋਮਣੀ...

 

ਪਰਕਾਸ਼ ਸਿੰਘ ਬਾਦਲ ਵੱਲੋਂ ਮਹਾਨ ਸਿੱਖ ਗੁਰੂਆਂ ਵੱਲੋਂ ਦੱਸੇ ਮਾਰਗ ਅਨੁਸਾਰ ਸਮਾਜ ਵਿਚੋਂ ਸਮਾਜਿਕ ਬੁਰਾਈਆਂ ਖਤਮ ਕਰਨ ਦੀ ਲੋਕਾਂ ਨੂੰ ਅਪੀਲ

25-Nov-2016 ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ)

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਹਾਨ ਸਿੱਖ ਗੁਰੂਆਂ ਦੇ ਦਰਸਾਏ ਮਾਰਗ 'ਤੇ ਚਲਦੇ ਹੋਏ ਮੁਲਕ ਨੂੰ ਦਰਪੇਸ਼ ਸਮਾਜਿਕ ਅਤੇ ਧਾਰਮਿਕ ਅਲਾਮਤਾਂ 'ਤੇ ਜਿੱਤ ਪ੍ਰਾਪਤ ਕਰਨ ਦਾ ਪ੍ਰਣ ਲੈਣ।ਅੱਜ ਇੱਥੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ...

 

ਕੇਂਦਰ ਸਰਕਾਰ ਵਲੋਂ ਪੰਜਾਬ ਵਿਚ 1000 ਹੁਨਰ ਵਿਕਾਸ ਕੇਂਦਰਾਂ ਦੀ ਸਥਾਪਨਾ ਨੂੰ ਮਨਜੂਰੀ : ਸੁਖਬੀਰ ਸਿੰਘ ਬਾਦਲ

24-Nov-2016 ਜਲੰਧਰ

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਉਂਦੇ ਸਮੇਂ ਵਿਚ ਸੂਬੇ ਵਿਚ ਹੁਨਰ ਵਿਕਾਸ ਅਤੇ ਕਿੱਤਾਮੁੱਖੀ ਸਿਖਲਾਈ ਦੇ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ ਕਿਉਂ ਜੋ ਕੇਂਦਰ ਸਰਕਾਰ ਵਲੋਂ ਪੰਜਾਬ ਵਿਚ 1000 ਹੁਨਰ ਵਿਕਾਸ ਕੇਂਦਰ ਸਥਾਪਿਤ ਕਰਨ ਨੂੰ ਮਨਜੂਰੀ ਦੇ ਦਿੱਤੀ ਗਈ ਹੈ।ਅੱਜ ਇਥੇ ਕੇਂਦਰੀ ਰਾਜ ਮੰਤਰੀ...

 

ਬਹੁ-ਤਕਨੀਕੀ ਕਾਲਜਾਂ ਦਾ ਦੋ ਰੋਜ਼ਾ ਸੂਬਾ ਪੱਧਰੀ ਯੁਵਕ ਮੇਲਾ ਚੰਡੀਗੜ੍ਹ ਪੌਲੀਟੈਕਨਿਕ ਕਾਲਜ ਘੜੂੰਆਂ 'ਚ ਸ਼ੁਰੂ

14-Oct-2016 ਘੜੂੰਆਂ

ਸਾਡੇ ਹੁਨਰਮੰਦ ਨੌਜਵਾਨ ਹੀ ਅੱਜ ਸਾਡੇ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹਨ ਕਿਉਂਕਿ ਇਨ੍ਹਾਂ ਦੀ ਬਦੌਲਤ ਹੀ ਅੱਜ ਭਾਰਤ ਆਰਥਿਕ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ। ਭਾਰਤ ਕੋਲ ਅੱਜ ਦੁਨੀਆਂ 'ਚ ਸਭ ਤੋਂ ਵੱਧ ਹੁਨਰਮੰਦ ਨੌਜਵਾਨ ਹਨ। ਇਨ੍ਹਾਂ ਨੌਜਵਾਨਾਂ ਦੇ ਹੁਨਰ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਉਨ੍ਹਾਂ ਨੂੰ...

 

ਸ਼੍ਰੋਮਣੀ ਅਕਾਲੀ ਦਲ ਤੇ ਬੀ.ਜੇ.ਪੀ. ਸਰਕਾਰ ਨੇ ਪਿਛਲੇ 9 ਸਾਲਾਂ ਵਿਚ ਸੂਬੇ ਦਾ ਬੇਮਿਸਾਲ ਵਿਕਾਸ ਕੀਤਾ-ਸੁਖਬੀਰ ਸਿੰਘ ਬਾਦਲ

14-Sep-2016 ਰੂਪਨਗਰ

ਸ੍ਰੋ੍ਰਅਕਾਲੀ ਦਲ ਤੇ  ਬੀ.ਜੇ.ਪੀ. ਦੀ ਸਾਂਝੀ ਪੰਜਾਬ ਸਰਕਾਰ ਨੇ ਪਿਛਲੇ 9 ਸਾਲਾਂ ਦੌਰਾਨ ਹਰ ਖੇਤਰ ਵਿਚ ਬੇਮਿਸਾਲ ਵਿਕਾਸ ਕੀਤਾ ਹੈ ਅਤੇ ਪੰਜਾਬ ਵਿਕਾਸ ਪੱਖੋਂ ਇਕ ਮਾਡਲ ਸੂਬਾ ਬਣਨ ਵੱਲ ਅੱਗੇ ਵਧ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਅਨਾਜ ਮੰਡੀ ਵਿਖੇ ਰਾਸ਼ਟਰੀ ਰਾਜ ਮਾਰਗ ਚੰਡੀਗੜ੍ਹ ਤੋਂ ਖਰੜ ,  ਖਰੜ...

 

ਸੂਬਾ ਸਰਕਾਰ ਧਾਰਮਿਕ ਸਥਾਨਾਂ ਦੀ ਮੁਫਤ ਯਾਤਰਾ ਕਰਵਾਉਣ ਲਈ ਪੂਰੀ ਤਰਾਂ ਬਚਨਵੱਧ ਹੈ - ਮਦਨ ਮੋਹਨ ਮਿੱਤਲ

21-Aug-2016 ਨੰਗਲ

ਪੰਜਾਬ ਸਰਕਾਰ ਸੂਬੇ ਦੀ ਜਨਤਾ ਨੂੰ ਵੱਖ ਵੱਖ ਧਾਰਮਿਕ ਅਸਥਾਨਾਂ ਦੀ ਮੁਫਤ ਯਾਤਰਾ ਕਰਵਾਉਣ ਲਈ ਪੂਰੀ ਤਰਾਂ ਵਚਨਬਧ ਹੈ ਤਾਂ ਕਿ ਜਿੱਥੇ ਨੌਜਵਾਨ ਪੀੜ੍ਹੀ ਨੂੰ ਆਪੋ ਆਪਣੇ ਧਾਰਮਿਕ ਵਿਰਸੇ ਪ੍ਰਤੀ ਜਾਗਰੂਕ ਕੀਤਾ ਜਾ ਸਕੇ ਉਥੇ ਹੀ ਆਪਸੀ ਭਾਈਚਾਰਕ ਸਾਂਝ  ਵਿਚ ਵੀ ਵਾਧਾ  ਹੋ ਸਕੇ। ਇਨ੍ਹਾਂ  ਵਿਚਾਰਾਂ  ਦਾ...

 

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਸਬੰਧ 'ਚ ਨਵੀਂ ਦਿੱਲੀ ਵਿਖੇ ਹੋਣ ਵਾਲੇ ਕੌਮੀ ਸੈਮੀਨਾਰ ਦੀ ਪ੍ਰਧਾਨਗੀ ਕਰਨ ਲਈ ਪੰਜਾਬ ਸਰਕਾਰ ਪ੍ਰਧਾਨ ਮੰਤਰੀ ਨੂੰ ਸੱਦਾ ਦੇਵੇਗੀ

21-Aug-2016 ਚੰਡੀਗੜ੍ਹ

ਪੰਜਾਬ ਸਰਕਾਰ ਨੇ ਦੇਸ਼ ਭਰ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੇ ਹਿੱਸੇ ਵਜੋਂ ਉਨ੍ਹਾਂ ਦੇ ਜੀਵਨ ਦਰਸ਼ਨ ਤੇ ਸਿੱਖਿਆਵਾਂ ਬਾਰੇ ਕੌਮੀ ਰਾਜਧਾਨੀ ਦੇ ਵਿਗਿਆਨ ਭਵਨ ਵਿਖੇ ਹੋਣ ਵਾਲੇ ਸੈਮੀਨਾਰ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਪ੍ਰਧਾਨਗੀ...

 

ਹਲਕਾ ਪਾਇਲ ਦੇ ਵਿਕਾਸ ਵਿੱਚ ਜੁੜਿਆ ਨਵਾਂ ਅਧਿਆਏ, ਮਲੌਦ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਆਈ. ਟੀ. ਆਈ. ਦੀ ਸ਼ੁਰੂਆਤ

09-Aug-2016 ਮਲੌਦ (ਲੁਧਿਆਣਾ)

ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਵਿਧਾਇਕ ਡਾ. ਚਰਨਜੀਤ ਸਿੰਘ ਅਟਵਾਲ ਦੀ ਅਗਵਾਈ ਹੇਠ ਹਲਕਾ ਪਾਇਲ ਵਿੱਚ ਸ਼ੁਰੂ ਹੋਏ ਵਿਕਾਸ ਵਿੱਚ ਉਸ ਵੇਲੇ ਨਵਾਂ ਅਧਿਆਏ ਜੁੜ ਗਿਆ, ਜਦੋਂ ਬਾਬਾ ਮਹਾਰਾਜ ਸਿੰਘ ਸਰਕਾਰੀ ਆਈ. ਟੀ. ਆਈ. ਦੀ ਅੱਜ ਰਸਮੀ ਤੌਰ 'ਤੇ ਸ਼ੁਰੂਆਤ ਹੋ ਗਈ। ਇਸ ਸੰਸਥਾ ਦੀ ਇਮਾਰਤ ਦਾ ਉਦਘਾਟਨ ਸਪੀਕਰ ਡਾ. ਅਟਵਾਲ ਅਤੇ...

 

ਪੰਜਾਬ ਸਰਕਾਰ ਉਦਯੋਗਾਂ ਨੂੰ ਸਭ ਤੋਂ ਸਸਤੀਆਂ ਦਰਾਂ 'ਤੇ ਬਿਜਲੀ ਦੇਵੇਗੀ: ਸੁਖਬੀਰ ਸਿੰਘ ਬਾਦਲ

27-Jul-2016 ਚੰਡੀਗੜ੍ਹ

ਪੰਜਾਬ ਵਿਚਲੀਆਂ ਮੌਜੂਦਾ ਅਤੇ ਨਵੀਂਆਂ ਉਦਯੋਗਿਕ ਇਕਾਈਆਂ ਨੂੰ ਵੱਡੀ ਰਾਹਤ ਦੇਣ ਦੇ ਮਕਸਦ ਨਾਲ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਵਲੋਂ 4.99 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਦੇਸ਼ ਵਿਚ ਸਭ ਤੋਂ ਸਸਤੀਆਂ ਦਰਾਂ 'ਤੇ ਬਿਜਲੀ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸਭ ਤੋਂ...

 

ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਵੱਲੋਂ ਲੋਕਾਂ ਨੂੰ ਸਿੱਖ ਤੇ ਪੰਜਾਬ ਵਿਰੋਧੀ ਸ਼ਕਤੀਆਂ ਤੋਂ ਸੁਚੇਤ ਰਹਿਣ ਦੀ ਅਪੀਲ

18-Jul-2016 ਸ੍ਰੀ ਅਨੰਦਪੁਰ ਸਾਹਿਬ

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਸੂਬੇ ਵਿਚ ਖਾਸ ਤੌਰ 'ਤੇ ਸਿੱਖਾਂ 'ਤੇ ਮੰਡਰਾ ਰਹੇ ਖਤਰੇ ਦੇ ਬੱਦਲਾਂ ਦਾ ਜ਼ਿਕਰ ਕਰਦਿਆਂ ਪੰਜਾਬੀਆਂ ਨੂੰ ਸੱਤਾ ਹਾਸਲ ਕਰਨ ਦੇ ਯਤਨਾਂ ਵਿਚ ਲੱਗੀਆਂ ਪੰਜਾਬ ਤੇ ਸਿੱਖ ਵਿਰੋਧੀ ਤਾਕਤਾਂ ਤੋਂ ਚੌਕਸ ਰਹਿਣ ਲਈ ਸੁਚੇਤ ਕੀਤਾ। ਅੱਜ ਇਥੇ ਭਾਈ ਜੈਤਾ ਜੀ ਯਾਦਗਾਰ ਦਾ ਨੀਂਹ ਪੱਥਰ...

 

ਲੁਧਿਆਣਾ ਦੇ ਧਨਾਨਸੂ ਪਿੰਡ 'ਚ ਹਾਈ-ਟੈੱਕ ਸਾਈਕਲ ਵੈਲੀ ਜਲਦ ਹੋਵੇਗੀ ਸ਼ੁਰੂ- ਸੁਖਬੀਰ ਸਿੰਘ ਬਾਦਲ

12-Jul-2016 ਲੁਧਿਆਣਾ

ਸਨਅਤੀ ਸ਼ਹਿਰ ਲੁਧਿਆਣਾ ਵਿਚ ਆਪਣੀ ਤਰ੍ਹਾਂ ਦੀ ਪਹਿਲੀ ਹਾਈ-ਟੈੱਕ ਸਾਈਕਲ ਵੈਲੀ ਪਿੰਡ ਧਨਾਨਸੂ ਵਿਖੇ 300 ਏਕੜ ਵਿਚ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੀ ਹੈ। ਇੱਥੇ ਸਿਰਫ ਭਾਰਤ ਵਿਚੋਂ ਹੀ ਨਹੀਂ ਬਲਕਿ ਵਿਦੇਸ਼ਾਂ ਤੋਂ ਵੀ ਨਵੀਆਂ ਸਨਅਤਾਂ ਆਉਣਗੀਆਂ। ਇਸ ਤੋਂ ਇਲਾਵਾ ਲੁਧਿਆਣਾ ਵਿਚ ਪਹਿਲਾਂ ਹੀ ਚੱਲ ਰਹੇ ਸਾਈਕਲ ਉਦਯੋਗ...

 

ਬਾਬਾ ਬੰਦਾ ਸਿੰਘ ਬਹਾਦਰ ਦੀਆਂ ਸਿੱਖਿਆਵਾਂ 'ਤੇ ਅਮਲ ਹੀ ਉਨ੍ਹਾਂ ਦੇ 300 ਸਾਲਾ ਸ਼ਹੀਦੀ ਦਿਹਾੜੇ 'ਤੇ ਸੱਚੀ ਸ਼ਰਧਾਂਜਲੀ: ਪਰਕਾਸ਼ ਸਿੰਘ ਬਾਦਲ

26-Jun-2016 ਫ਼ਤਹਿਗੜ੍ਹ ਸਾਹਿਬ

ਪੰਜਾਬ ਦੇ ਮੁੱਖ ਮੰਤਰੀ  ਪਰਕਾਸ਼ ਸਿੰਘ ਬਾਦਲ ਨੇ ਅੱਜ ਲੋਕਾਂ ਨੂੰ ਸੱਦਾ ਦਿੱਤਾ ਕਿ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਦਮਨਕਾਰੀ ਤਾਕਤਾਂ ਦੇ ਜਬਰ-ਜੁਲਮ ਅਤੇ ਬੇਇਨਸਾਫੀ ਨੂੰ ਮੂੰਹ ਤੋੜਵਾਂ ਜੁਆਬ ਦਿੱਤਾ ਜਾਵੇ ਜੋ ਕਿ ਇਸ ਮਹਾਨ ਯੋਧੇ ਦੇ 300 ਸਾਲਾ ਸ਼ਹੀਦੀ ਸਮਾਗਮ 'ਤੇ...

 

ਉਹ ਦਿਨ ਦੂਰ ਨਹੀਂ ਜਦੋਂ ਭਾਰਤ ਕਾਂਗਰਸ ਮੁਕਤ ਦੇਸ਼ ਬਣ ਜਾਵੇਗਾ: ਮਦਨ ਮੋਹਨ ਮਿੱਤਲ

25-Jun-2016 ਲੁਧਿਆਣਾ

ਉਦਯੋਗ ਮੰਤਰੀ ਪੰਜਾਬ ਸ੍ਰੀ ਮਦਨ ਮੋਹਨ ਮਿੱਤਲ ਨੇ ਅੱਜ ਇਕ ਸਮਾਗਮ ਦੌਰਾਨ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਭਾਰਤ ਕਾਂਗਰਸ ਮੁਕਤ ਦੇਸ਼ ਬਣ ਜਾਵੇਗਾ। ਉਹਨਾਂ ਕਿਹਾ ਕਿ ਕਾਂਗਰਸ ਦੇ ਭ੍ਰਿਸ਼ਟਾਚਾਰੀ ਨੇਤਾ ਲੰਮਾ ਸਮਾਂ ਦੇਸ਼ 'ਤੇ ਰਾਜ ਕਰਦੇ ਰਹੇ ਹਨ ਅਤੇ ਉਹਨਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਤੇ ਜਰੂਰਤਾਂ ਵੱਲ ਕੋਈ ਧਿਆਨ ਨਹੀਂ...

 

ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਨ ਯੋਜਨਾ ਅਧੀਨ ਰਾਜ ਦੇ ਬੇਰੁਜਗਾਰਾਂ ਨੂੰ ਸਵੈ ਰੁਜਗਾਰ ਸ਼ੁਰੂ ਕਰਨ ਲਈ ਦਿੱਤੇ ਜਾਣਗੇ ੧੪੦ ਕਰੋੜ ਰੁਪਏ ਦੇ ਕਰਜੇ: ਮਦਨ ਮੋਹਨ ਮਿੱਤਲ

22-Jun-2016 ਚੰਡੀਗੜ੍ਹ

ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਵੱਲੋਂ ਰਾਜ ਦੇ ਬੇਰੋਜ਼ਗਾਰ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਨ ਯੋਜਨਾ ਅਧੀਨ ਰਾਜ ਵਿੱਚ ੧੪੦ ਕਰੋੜ ਰੁਪਏ ਦੇ ਕਰਜੇ ਬੈਂਕਾਂ ਰਾਹੀਂ ਮੁਹੱਇਆਂ ਕਰਵਾਏ ਜਾ ਰਹੇ ਹਨ। ਜਿਸ ਤਹਿਤ ਸਰਕਾਰ ਵੱਲੋਂ ੩੫.੦੬ ਕਰੋੜ ਰੁਪਏ ਸਬਸਿਡੀ ਦੇ ਤੌਰ ਤੇ ਦਿੱਤੇ ਜਾਣਗੇ ਅਤੇ...

 

ਲੋਕਤੰਤਰ ਦੀ ਮਜ਼ਬੂਤੀ ਲਈ ਮੀਡੀਏ ਦੀ ਅਹਿਮ ਭੂਮਿਕਾ : ਮਦਨ ਮੋਹਨ ਮਿੱਤਲ

22-Jun-2016 ਖਰੜ

ਲੋਕਤੰਤਰ ਦੀ ਮਜ਼ਬੂਤੀ ਮੀਡੀਏ ਦੀ ਅਹਿਮ ਭੂਮਿਕਾ ਹੈ। ਸਾਡੇ ਮੁਲਕ ਨੂੰ ਆਜਾਦ ਕਰਾਉਣ ਲਈ ਮੀਡੀਏ ਨੇ ਵਿਸ਼ੇਸ ਭੂਮਿਕਾ ਨਿਭਾਈ ਅਤੇ ਹੁਣ ਵੀ ਮੀਡੀਆ ਦੇਸ਼ ਅਤੇ ਸਮਾਜ ਪ੍ਰਤੀ ਆਪਣੀ ਜਿੰਮੇਵਾਰੀ ਨੂੰ ਪੂਰੀ ਤਨ ਦੇਹੀ ਨਾਲ ਨਿਭਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਦਯੋਗ ਅਤੇ ਵਣਜ ਵਿਭਾਗ, ਤਕਨੀਕੀ ਸਿਖਿਆ ਮੰਤਰੀ ਪੰਜਾਬ...

 

ਮਾਮਲਾ ਸੁਵਾਮੀ ਕ੍ਰਿਸ਼ਨਾਨੰਦ ਮਹਾਰਾਜ ਦੇ ਲਾਪਤਾ ਹੋਣ ਦਾ: ਸੀ.ਬੀ.ਆਈ ਜਾਂਚ ਦੀ ਕੋਈ ਜਰੂਰਤ ਨਹੀ 'ਸਿਟ' ਦੀ ਜਾਂਚ ਤੇ ਵਿਸ਼ਵਾਸ਼-ਵਿਜੇ ਸਾਪਲਾ

18-Jun-2016 ਗੜ੍ਹਸ਼ੰਕਰ

ਗਊ ਸੇਵਾ ਮਿਸ਼ਨ ਦੇ ਰਾਸ਼ਟਰੀ ਪ੍ਰਧਾਨ ਸੁਵਾਮੀ ਕ੍ਰਿਸ਼ਨਾ ਨੰਦ ਮਹਾਰਾਜ ਭੂਰੀਵਾਲਿਆ ਦੇ ਲਾਪਤਾ ਹੋਣ ਦੇ ੧੫ ਦਿਨ ਬਾਅਦ ਅੱਜ ਬ੍ਰਿਦਾਵੰਨ ਕੁੱਟੀਆ ਬੀਣੇਵਾਲ ਬੀਤ ਵਿਖੇ ਕੇਦਰੀ ਮੰਤਰੀ ਅਤੇ ਬੀਜੇਪੀ ਦੇ ਸੂਬਾ ਪ੍ਰਧਾਨ ਵਿਜੇ ਸਾਂਪਲਾ, ਕੈਬਨਿਟ ਮੰਤਰੀ ਮਦਨ ਮੋਹਣ ਮਿੱਤਲ, ਮੁੱਖ ਮੰਤਰੀ ਦੇ ਸਲਾਹਕਾਰ ਤੀਕਸ਼ਣ ਸੂਦ ਅਤੇ ਗਊ ਸੇਵਾ...

 

ਕ੍ਰਿਮਿਨਲ ਨੂੰ ਕ੍ਰਿਏਟਿਵ ਬਣਾਉਣ ਲਈ ਜੇਲ੍ਹਾਂ 'ਚ ਟਰੇਨਿੰਗ ਪ੍ਰੋਗਰਾਮ ਸ਼ੁਰੂ

08-Jun-2016 ਰੂਪਨਗਰ

ਪੰਜਾਬ ਸਰਕਾਰ ਵੱਲੋਂ ਰਾਜ ਦੇ ਹਰ ਵਰਗ ਨੂੰ ਹੁਨਰ ਵਿਕਾਸ ਪ੍ਰੋਗਰਾਮ (ਸਕਿਲ ਡਿਵੈਲਪਮੈਂਟ ਪ੍ਰੋਗਰਾਮ) ਨਾਲ ਜੋੜਨ ਦੀ ਮੁਹਿੰਮ ਤਹਤ ਜੇਲ੍ਹਾਂ ਦੇ ਵਿਚ ਬੰਦ ਕੈਦੀਆਂ ਨੂੰ ਵੀ ਕਿਸੇ ਨਾ ਕਿਸੇ ਰੁਜ਼ਗਾਰ ਦੇ ਸਾਧਨ ਉਪਲਭਧ ਕਰਵਾਉਣ ਲਈ ਟਰੇਨਿੰਗ ਦੇਣ ਦਾ ਉਪਰਾਲਾ ਕੀਤਾ ਹੈ । ਇਸ ਲਈ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਸਕਿਲ...

 

ਹਕੂਮਤ ਪ੍ਰਤੀ ਮੁਲਾਜ਼ਮਾਂ ਵਿੱਚ ਪਸਰ ਰਹੀ ਨਿਰਾਸ਼ਤਾ ਨੂੰ ਹਰ ਹੀਲੇ ਦੂਰ ਕਰਾਂਗੇ-ਮਦਨ ਮੋਹਨ ਮਿੱਤਲ

08-Jun-2016 ਐਸ.ਏ.ਐਸ. ਨਗਰ (ਮੁਹਾਲੀ)

ਗੌਰਮਿੰਟ ਆਈ ਟੀ ਆਈਜ਼ ਐਸ ਸੀ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਸ਼ਮਸ਼ੇਰ ਪੁਰਖਾਲਵੀ ਦੀ ਅਗਵਾਈ ਵਿੱਚ ਜਥੇਬੰਦੀ ਦਾ ਇੱਕ ਵਫ਼ਦ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵਿੱਚ ਕੰਮ ਕਰਦੇ ਸਮੂਹ ਮੁਲਾਜ਼ਮਾਂ ਦੀਆਂ ਬੁਨਿਆਦੀ ਜਰੂਰਤਾਂ ਦੀ ਪੂਰਤੀ ਲਈ ਵਿਭਾਗ ਦੇ ਕੈਬਨਿਟ ਵਜ਼ੀਰ ਮਦਨ ਮੋਹਨ ਮਿੱਤਲ ਨੂੰ ਮਿਲਿਆ ਅਤੇ ਮੰਗ ਕੀਤੀ ਕਿ...

 

ਭਾਜਪਾ ਪੰਜਾਬ ਦਾ ਦੂਜਾ ਹਫਤਾਵਾਰੀ ਲੋਕ ਦਰਬਾਰ , ਸਾਂਪਲਾ ਸਮੇਤ ਚਾਰੋਂ ਮੰਤਰੀਆਂ ਨੇ ਸੁਣੀ ਸ਼ਿਕਾਇਤਾਂ

25-May-2016 ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਸਥਿੱਤ ਹੈਡ ਆਫਿਸ ਵਿਚ ਅੱਜ ਦੂਜਾ ਹਫਤਾਵਾਰੀ ਲੋਕ ਦਰਬਾਰ ਆਯੋਜਿਤ ਹੋਇਆ। ਭਾਜਪਾ ਦੇ ਸੂਬਾ ਪ੍ਰਧਾਨ ਸ਼੍ਰੀ ਵਿਜੈ ਸਾਂਪਲਾ ਨੇ ਵਰਕਰਾਂ ਅਤੇ ਆਮ ਜਨਤਾ ਦੀ ਸ਼ਿਕਾਇਤਾਂ ਸੁਣਕੇ ਉਨ੍ਹਾਂ ਦਾ ਯੋਗ ਹਲ ਕੀਤਾ। ਪਿੱਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਪਾਰਟੀ ਆਫਿਸ ਵਰਕਰਾਂ ਨਾਲ ਖਚਾਖਚ ਭਰਿਆ ਹੋਇਆ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD