ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਸਿੱਖਿਆ ਨੂੰ ਸਿਰਫ ਡਿਗਰੀ ਪ੍ਰਾਪਤ ਕਰਨ ਦਾ ਸਾਧਨ ਨਹੀਂ, ਸਗੋ ਕੌਸ਼ਲ, ਰੁਜ਼ਗਾਰ, ਨਵਾਚਾਰ ਅਤੇ ਰਾਸ਼ਟਰ ਨਿਰਮਾਣ ਦਾ ਇੱਕ ਮਜ਼ਬੂਤ ਅਧਾਰ ਮੰਨਦੀ ਹੈ। 'ਹਰਿਆਣਾ ਵਿਜ਼ਨ-2047' ਤਹਿਤ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰ ਸੂਬੇ...