Saturday, 04 May 2024

 

 

ਖ਼ਾਸ ਖਬਰਾਂ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ

 

 


show all

 

ਲੰਬਿਤ ਇੰਤਕਾਲ ਦਰਜ ਕਰਨ ਲਈ ਲਾਏ ਕੈਂਪਾਂ ਨੂੰ ਭਰਵਾਂ ਹੁੰਗਾਰਾ: ਅਨਮੋਲ ਗਗਨ ਮਾਨ

15-Jan-2024 ਮਾਜਰੀ/ ਖਰੜ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 15 ਜਨਵਰੀ (ਸੋਮਵਾਰ) ਨੂੰ ਹਰੇਕ ਤਹਿਸੀਲ ਅਤੇ ਸਬ ਤਹਿਸੀਲ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕੀਤੇ। ਇਸੇ ਲੜੀ ਤਹਿਤ ਮਾਜਰੀ ਵਿਖੇ ਲਾਏ ਕੈਂਪ ਦਾ ਜਾਇਜ਼ਾ ਕੈਬਨਿਟ ਮੰਤਰੀ, ਪੰਜਾਬ, ਅਨਮੋਲ ਗਗਨ ਮਾਨ...

 

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦਾ ਛੇਵਾਂ ਜੱਥਾ ਸਾਲਾਸਰ ਧਾਮ-ਖਾਟੂ ਸ਼ਿਆਮ ਧਾਮ ਲਈ ਮਾਜਰੀ ਤੋਂ ਰਵਾਨਾ

28-Dec-2023 ਮਾਜਰੀ/ਖਰੜ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਦਾ ਮੌਕਾ ਪ੍ਰਦਾਨ ਕਰਨ ਦੇ ਯਤਨਾਂ ਨੂੰ ਜਾਰੀ ਰੱਖਦੇ ਹੋਏ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਵੀਰਵਾਰ ਨੂੰ ਖਰੜ ਦੀ ਮਾਜਰੀ ਸਬ ਤਹਿਸੀਲ ਤੋਂ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਧਾਮ ਲਈ ਸ਼ਰਧਾਲੂਆਂ ਦਾ ਇੱਕ ਹੋਰ ਜੱਥਾ ਰਵਾਨਾ ਕੀਤਾ। ਇਸ...

 

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਂਗਨਵਾੜੀ ਹੈਲਪਰਾਂ ਅਤੇ ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

12-Dec-2023 ਖਰੜ/ ਮਾਜਰੀ

ਮੁੱਖ ਮੰਤਰੀ, ਭਗਵੰਤ ਸਿੰਘ ਮਾਨ, ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੇਵਲ ਡੇਢ ਸਾਲ ਦੇ ਅਰਸੇ ਦੌਰਾਨ ਹੀ 37 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਪ੍ਰਦਾਨ ਕੀਤੇ ਗਏ ਹਨ ਤੇ ਇਹ ਮੁਹਿੰਮ ਲਗਾਤਾਰ ਜਾਰੀ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਬੀ.ਡੀ.ਪੀ.ਓ. ਦਫਤਰ,...

 

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 2- ਬਲਾਕ ਪੱਧਰੀ ਖੇਡਾਂ ਵਿੱਚ ਖਿਡਾਰੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ

06-Sep-2023 ਮਾਜਰੀ/ ਐੱਸ.ਏ.ਐੱਸ. ਨਗਰ

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਦੇਖਣ ਨੂੰ ਮਿਲ ਰਿਹਾ ਹੈ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਐੱਸ.ਡੀ.ਐਮ. ਖਰੜ ਰਵਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਮਾਜਰੀ ਵਿਚ ਕਾਰਵਾਈਆਂ ਜਾ ਰਹੀਆਂ ਖੇਡਾਂ ਵਿਚ ਵਾਲੀਵਾਲ ਲੜਕੇ ਅੰਡਰ 17 ਵਿਚ ਪਹਿਲਾ ਸਥਾਨ ਸ.ਸ.ਸ.ਸ....

 

ਖੇਡਾਂ ਵਤਨ ਪੰਜਾਬ ਦੀਆਂ ਨੇ ਨੌਜਵਾਨਾਂ ਅੰਦਰ ਨਵਾਂ ਜੋਸ਼ ਭਰਿਆ: ਆਸ਼ਿਕਾ ਜੈਨ

05-Sep-2023 ਮਾਜਰੀ/ ਐੱਸ.ਏ.ਐੱਸ. ਨਗਰ

ਖੇਡਾਂ ਮਨੁੱਖੀ ਜੀਵਨ ਦਾ ਅਟੁੱਟ ਅੰਗ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਹਮੇਸ਼ਾਂ ਹੀ ਖੇਡਾਂ ਨਾਲ ਵਿਸ਼ੇਸ਼ ਲਗਾਓ ਰਿਹਾ ਹੈ। ਇੱਕ ਸਮਾਂ ਅਜਿਹਾ ਵੀ ਆਇਆ ਕਿ ਸਾਡੇ ਨੌਜਵਾਨ ਮਾੜੀ ਸੰਗਤ ਵਿੱਚ ਫਸ ਕੇ ਖੇਡਾਂ ਤੋਂ ਦੂਰ ਜਾਣ ਲੱਗ ਪਏ ਸਨ ਪਰ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕਰਵਾ ਕੇ ਨੌਜਵਾਨਾਂ ਅੰਦਰ ਇੱਕ...

 

ਇਤਿਹਾਸਕ ਪਹਿਲ ਕਰਦੇ ਹੋਏ ਮੁੱਖ ਮੰਤਰੀ ਨੇ ਰਸੂਖਦਾਰਾਂ ਤੋਂ 2828 ਏਕੜ ਜ਼ਮੀਨ ਦਾ ਕਬਜ਼ਾ ਛੁਡਵਾਉਣ ਦੀ ਮੁਹਿੰਮ ਦੀ ਵਾਗਡੋਰ ਖੁਦ ਸੰਭਾਲੀ

29-Jul-2022 ਮਾਜਰੀ

ਇਤਹਿਸਾਕ ਕਾਰਵਾਈ ਨੂੰ ਅੰਜ਼ਾਮ ਦਿੰਦੇ ਹੋਏ ਅੱਜ ਐਸ.ਏ.ਐਸ. ਨਗਰ ਜ਼ਿਲੇ ਦੇ ਬਲਾਕ ਮਾਜਰੀ ਵਿਚ 350 ਕਰੋੜ ਰੁਪਏ ਦੀ ਕੀਮਤ ਵਾਲੀ 2828 ਏਕੜ ਜ਼ਮੀਨ ਤੋਂ ਕਬਜ਼ਾ ਛੁਡਵਾਉਣ ਲਈ ਸੂਬਾ ਸਰਕਾਰ ਦੀ ਮੁਹਿੰਮ ਦੀ ਵਾਗਡੋਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੰਭਾਲੀ। ਇਹ ਜ਼ਮੀਨ 15 ਰਸੂਖਵਾਨ ਕਾਬਜ਼ਕਾਰਾਂ ਕੋਲੋਂ ਛੁਡਵਾਈ ਗਈ ਜਿਨਾਂ...

 

ਮਾਜਰੀ ਪੁਲਿਸ ਨੂੰ ਮਿਲੀ ਸਫਲਤਾ,ਤਿੰਨ ਵਿਅਕਤੀਆਂ ਪਾਸੋਂ ਚੋਰੀ ਦੇ ਮੋਟਰਸਾਈਕਲ ਕੀਤੇ ਬਰਾਮਦ

23-Jun-2022 ਮਾਜਰੀ, ਐਸ.ਏ.ਐਸ ਨਗਰ

ਸੀਨੀਅਰ ਕਪਤਾਨ ਪੁਲਿਸ ਮੋਹਾਲੀ ਵਿਵੇਕ ਸ਼ੀਲ ਸੋਨੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਉਪ ਕਪਤਾਨ ਪੁਲਿਸ ਸਬ ਡਵੀਜਨ ਖਰੜ-2 (ਮੁਲਾਂਪੁਰ) ਅਮਰਪ੍ਰੀਤ ਸਿੰਘ ਦੀ ਅਗਵਾਈ ਹੇਠ ਮਾੜੇ ਅਨਸਰਾ ਵਿਰੁੱਧ ਮੁਹਿੰਮ ਚਲਾਈ ਗਈ ਸੀ। ਇਸ ਮੁਹਿੰਮ ਤਹਿਤ ਥਾਣਾ ਮਾਜਰੀ ਪੁਲਿਸ ਨੂੰ ਮੁਕੱਦਮਾ ਨੰਬਰ 40 ਮਿਤੀ 12-6-2022 ਅ/ਧ 379 ਆਈ ਪੀ ਸੀ ਥਾਣਾ...

 

ਡਾ. ਜਸਕਿਰਨਦੀਪ ਕੌਰ ਨੇ ਬੂਥਗੜ੍ਹ ਹਸਪਤਾਲ ਦੇ ਨਵੇਂ ਐਸ.ਐਮ.ਓ. ਵਜੋਂ ਸੰਭਾਲਿਆ ਅਹੁਦਾ

16-Apr-2021 ਮਾਜਰੀ

ਡਾ. ਜਸਕਿਰਨਦੀਪ ਕੌਰ ਨੇ ਪ੍ਰਾਇਮਰੀ ਹੈਲਥ ਸੈਂਟਰ, ਬੂਥਗੜ੍ਹ ਦੇ ਨਵੇਂ ਸੀਨੀਅਰ ਮੈਡੀਕਲ ਅਫ਼ਸਰ ਅਹੁਦਾ ਸੰਭਾਲ ਲਿਆ । ਇਸ ਤੋਂ ਪਹਿਲਾਂ ਉਹ ਰੂਪਨਗਰ ਵਿਖੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਵਜੋਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਦੀ ਬਦਲੀ ਦੇ ਹੁਕਮ ਸਿਹਤ ਤੇ ਪਰਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਵਲੋਂ...

 

ਮਹੱਤਵਪੂਰਨ ਫਸਲ ਹੈ ਜੰਤਰ : ਡਾ. ਗੁਰਬਚਨ ਸਿੰਘ

12-Apr-2021 ਮਾਜਰੀ

ਜੰਤਰ ਦੀ ਫਸਲ, ਹਰੀ ਖਾਦ ਲਈ ਬੀਜੀ ਜਾਣ ਵਾਲੀ ਮਹੱਤਵਪੂਰਨ ਫਸਲ ਹੈ । ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐਸ.ਏ.ਐਸ ਨਗਰ ਵੱਲੋਂ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਜੰਤਰ ਦਾ ਬੀਜ ਸਬਸਿਡੀ ਤੇ ਦਿੱਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਖੇਤੀਬਾੜੀ ਅਫਸਰ ਬਲਾਕ ਮਾਜਰੀ ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ...

 

ਵਿਜੀਲੈਂਸ ਬਿਊਰੋ ਵੱਲੋਂ 4.50 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਣ ਰੱਖਿਅਕ ਕਾਬੂ, ਦੂਜਾ ਕਰਮਚਾਰੀ ਭਗੌੜਾ

31-Mar-2021 ਮਾਜਰੀ( ਐਸ.ਏ.ਐਸ. ਨਗਰ )

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਬ ਤਹਿਸੀਲ ਮਾਜਰੀ, ਐਸ.ਏ.ਐਸ. ਨਗਰ ਵਿਖੇ ਤਾਇਨਾਤ ਵਣ ਰੱਖਿਅਕ ਰਣਜੀਤ ਖਾਨ ਨੂੰ ਆਪਣੇ ਸੀਨੀਅਰ ਬਲਾਕ ਅਫ਼ਸਰ ਬਲਦੇਵ ਸਿੰਘ ਦੀ ਤਰਫੋਂ 4,50,000 ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ.ਪੀ.-ਕਮ-ਚੀਫ਼ ਡਾਇਰੈਕਟਰ...

 

ਸ਼ਾਮਲਾਤ ਦੇ ਗਲਤ ਇੰਤਕਾਲ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ, ਨੰਬਰਦਾਰ ਤੇ ਪ੍ਰੋਪਰਟੀ ਡੀਲਰ ਗਿ੍ਰਫਤਾਰ

03-Nov-2020 ਮਾਜਰੀ

ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਸੂੰਕ, ਤਹਿਸੀਲ ਮਾਜਰੀ, ਜਿਲਾ ਐਸ.ਏ.ਐਸ. ਨਗਰ ਵਿਖੇ ਸ਼ਮਲਾਤ ਜਮੀਨ ਦੇ ਹਿੱਸਿਆਂ ਦੀ ਵੰਡ ਸਬੰਧੀ ਘਪਲੇਬਾਜੀ ਕਰਨ ਦੇ ਦੋਸ਼ਾਂ ਹੇਠ 8 ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਇੱਕ ਨਾਇਬ ਤਹਿਸੀਲਦਾਰ, ਪਟਵਾਰੀ ਤੇ ਪ੍ਰੋਪਰਟੀ ਡੀਲਰ ਸ਼ਾਮ ਲਾਲ ਗੁੱਜਰ ਅਤੇ ਗੁਰਨਾਮ ਸਿੰਘ ਨੰਬਰਦਾਰ ਨੂੰ ਗਿ੍ਰਫਤਾਰ...

 

ਕੋਰੋਨਾ ਵਾਇਰਸ : ਬੂਥਗੜ ਦੇ ਛੇ ਪਿੰਡਾਂ ਵਿਚ ਸੱਤ ਨਵੇਂ ਮਾਮਲੇ, ਇਕ ਦੀ ਮੌਤ

19-Aug-2020 ਮਾਜਰੀ

ਮੁਢਲਾ ਸਿਹਤ ਕੇਂਦਰ (ਪੀ.ਐਚ.ਸੀ.) ਬੂਥਗੜ ਅਧੀਨ ਪੈਂਦੇ ਪਿੰਡ ਮੀਆਂਪੁਰ ਚੰਗਰ, ਹੁਸ਼ਿਆਰਪੁਰ, ਸਿੰਘਪੁਰਾ, ਪੜੌਲ, ਸਿਆਲਵਾ ਅਤੇ ਓਮੈਕਸ ਸਿਟੀ ਵਿਚ ਬੁੱਧਵਾਰ ਨੂੰ 'ਕੋਰੋਨਾ ਵਾਇਰਸ' ਲਾਗ ਦੇ ਸੱਤ ਕੇਸ ਸਾਹਮਣੇ ਆਏ ਜਿਸ ਨਾਲ ਹੁਣ ਤਕ ਸਾਹਮਣੇ ਆਏ ਕੁਲ ਕੇਸਾਂ ਦੀ ਗਿਣਤੀ 85 ਹੋ ਗਈ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ. ਦਿਲਬਾਗ਼...

 

ਗੁਨੋਮਾਜਰਾ ਦੇ ਨੀਲੇ ਕਾਰਡ ਧਾਰਕਾਂ ਵੱਲੋਂ ਕਣਕ ਦੀ ਵੰਡ 'ਚ ਅਣਦੇਖੀ ਦੇ ਦੋਸ਼

12-May-2020 ਮਾਜਰੀ

ਪਿੰਡ ਗੁਨੋਮਾਜਰਾ ਦੇ ਨੀਲੇ ਕਾਰਡ ਧਾਰਕਾਂ ਵੱਲੋਂ ਪੰਚਾਇਤ ਅਤੇ ਡਿਪੂ ਹੋਲਡਰ ਖਿਲਾਫ਼ ਕਣਕ ਦੀ ਵੰਡ 'ਚ ਅਣਦੇਖੀ ਤੇ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਏ ਹਨ। ਇਸ ਸਬੰਧੀ ਮਹਿਲਾ ਕਾਂਗਰਸੀ ਆਗੂ ਜਸਵੀਰ ਕੌਰ, ਜਸਵਿੰਦਰ ਸਿੰਘ, ਮੋਹਨ ਸਿੰਘ, ਲਾਲ ਸਿੰਘ, ਜਗਵਿੰਦਰ ਸਿੰਘ ਤੇ ਹਰਜੀਤ ਸਿੰਘ ਆਦਿ ਨੇ ਕਿਹਾ ਕਿ ਸਰਕਾਰ ਵੱਲੋਂ ਕਰਫ਼ਿਊ...

 

ਪਿੰਡ ਨਗਲੀਆਂ ਵਿਖੇ ਵੰਡਿਆ ਗਰੀਬਾਂ ਨੂੰ ਸਰਕਾਰੀ ਰਾਸ਼ਨ

06-May-2020 ਮਾਜਰੀ

ਪੂਰੇ ਸੰਸਾਰ ਵਿੱਚ ਆਪਣੇ ਪੈਰ ਪਸਾਰ ਚੁੱਕੀ ਕੋਰੋਨਾ ਵਾਇਰਸ ਨਾਮਕ ਮਹਾਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਪਹਿਲਾਂ ਲਾਕਡਾਊਨ ਤੇ ਉਸ ਤੋਂ ਬਾਅਦ ਕਰਫਿਊ ਲਗਾਇਆ ਗਿਆ ਹੈ । ਜਿਸ ਕਾਰਨ ਗਰੀਬੀ ਰੇਖਾ ਤੋਂ ਹੇਠ ਆਪਣੀ ਜ਼ਿੰਦਗੀ ਦੀ ਗੁੱਜਰ ਬੱਸਰ ਕਰ ਰਹੇ ਦਿਹਾੜੀਦਾਰ ਮਜਦੂਰ ਜੋ ਰੋਜਾਨਾ ਕਿਥੇ ਨਾ ਕਿਥੇ ਦਿਹਾੜੀ ਲਗਾਕੇ...

 

ਸਵਾਈਨ ਫਲੂ ਸਬੰਧੀ ਪਿੰਡ ਸੈਣੀ ਮਾਜਰਾ ਵਿੱਚ ਲਾਇਆ ਜਾਗਰੂਕਤਾ ਕੈਂਪ ਅਤੇ ਕੱਢੀ ਰੈਲੀ

26-Dec-2019 ਕੁਰਾਲੀ/ਮਾਜਰੀ

ਸਿਵਲ ਸਰਜਨ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪਿੰਡ ਸੈਣੀ ਮਾਜਰਾ ਵਿੱਚ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ ਦੇ ਇੰਚਾਰਜ ਡਾ. ਦਿਲਬਾਗ ਸਿੰਘ ਸੀਨੀਅਰ ਮੈਡੀਕਲ ਅਫਸਰ ਦੀ ਦੇਖ ਰੇਖ ਵਿੱਚ ਸਵਾਈਨ ਫਲੂ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ ਅਤੇ ਰੈਲੀ ਕੱਢੀ ਗਈ। ਇਸ ਬਾਰੇ ਵਿਸਤਾਰ ਪੂਰਵਕ ਗੱਲ ਕਰਦੇ ਹੋਏ ਡਾ. ਦਿਲਬਾਗ...

 

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ 94.65 ਕਰੋੜ ਰੁਪਏ ਦਾ ਲਾਭ ਗਰਭਵਤੀ ਔਰਤਾਂ ਨੂੰ ਮਿਲਿਆ: ਅਰੁਨਾ ਚੌਧਰੀ

02-Dec-2019 ਮਾਜਰੀ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਹੈ ਕਿ ਸਰਕਾਰੀ ਸਕੀਮਾਂ ਦਾ ਲਾਭ ਸਰਹੱਦੀ ਖੇਤਰਾਂ ਅਤੇ ਪਛੜੇ ਇਲਾਕਿਆਂ ਦੇ ਲੋਕਾਂ ਤੱਕ ਪਹੁੰਚਣਾ ਚਾਹੀਦਾ ਹੈ।ਇੱਥੇ ਮਾਜਰੀ ਦੇ ਆਂਗਨਵਾੜੀ ਸੈਂਟਰ ਵਿੱਚ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ 2 ਤੋਂ 8 ਦਸੰਬਰ ਤੱਕ ਪੰਜਾਬ...

 

ਪਰਾਲੀ ਨਾ ਫੂਕਣ ਦੇ ਹੋਕੇ ਨਾਲ ਸਕੂਲਾਂ ਵਿੱਚ ਰੈਲੀਆਂ ਕੱਢੀਆਂ

18-Oct-2019 ਮਾਜਰੀ

ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਸਿਆਲਬਾ, ਪੈਂਤਪੁਰ, ਭਜੋਲੀ, ਸੈਣੀ ਮਾਜਰਾ, ਕਾਲੇਵਾਲ, ਸਿੰਘਪੁਰਾ, ਗੋਸਲਾਂ, ਫਤਿਹਪੁਰ, ਨਗਲ ਸਿੰਘਾ ਅਤੇ ਝਿੰਗੜਾਂ ਦੇ ਸਕੂਲਾਂ ਵਿੱਚ ਅੱਜ ਰੈਲੀਆਂ ਕੱਢੀਆਂ...

 

ਧਾਰਮਿਕ ਗ੍ਰੰਥ ਸਾਨੂੰ ਸਹੀ ਜੀਵਨ ਜਾਚ ਸਿਖਾਉਂਦੇ ਹਨ : ਰਾਣਾ ਕੇ.ਪੀ.

06-Sep-2019 ਕੁਰਾਲੀ/ਮਾਜਰੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਪਿੰਡ ਖਿਜ਼ਰਾਬਾਦ ਵਿੱਚ ਮਹਾਰਾਣਾ ਆਸਰਾ ਧਰਮਸ਼ਾਲਾ ਦੇ ਸ਼ੈੱਡ ਦਾ ਉਦਘਾਟਨ ਕੀਤਾ। ਇਸ ਸ਼ੈੱਡ ਲਈ ਉਨ੍ਹਾਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਪੰਜ ਲੱਖ ਰੁਪਏ ਦੀ ਗਰਾਂਟ ਦਿੱਤੀ ਹੈ।ਇਸ ਮੌਕੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ...

 

ਜ਼ਿਲ੍ਹਾ ਪੁਲਿਸ ਮੁਖੀ ਨੇ ਥਾਣਾ ਮੁੱਲਾਂਪੁਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

04-Sep-2019 ਮਾਜਰੀ

ਜ਼ਿਲ੍ਹਾ ਪੁਲਿਸ ਮੁਖੀ ਐਸ.ਏ.ਐਸ. ਨਗਰ ਸ੍ਰੀ ਕੁਲਦੀਪ ਸਿੰਘ ਚਾਹਲ ਨੇ ਅੱਜ ਥਾਣਾ ਮੁੱਲਾਂਪੁਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ। ਥਾਣਾ ਮੁੱਲਾਂਪੁਰ ਦੀ ਇਹ ਨਵੀਂ ਇਮਾਰਤ ਨਿਊ ਚੰਡੀਗੜ੍ਹ ਮੈਡੀਸਿਟੀ ਮੁੱਲਾਂਪੁਰ ਵਿਖੇ ਪ੍ਰਾਈਵੇਟ ਬਿਲਡਰਾਂ ਦੀ ਸੰਸਥਾ (3R5419) ਦੇ ਸਹਿਯੋਗ ਨਾਲ ਸੀ.ਐਸ.ਆਰ. ਫੰਡ ਨਾਲ ਇਕ ਏਕੜ ਵਿੱਚ...

 

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਢਲਾ ਸਿਹਤ ਕੇਂਦਰ ਬੂਥਗੜ੍ਹ ਦੀ ਕੀਤੀ ਚੈਕਿੰਗ

30-Aug-2019 ਮਾਜਰੀ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ  ਬਲਬੀਰ ਸਿੰਘ ਸਿੱਧੂ ਨੇ ਇੱਥੇ ਮੁੱਢਲਾ ਸਿਹਤ ਕੇਂਦਰ, ਬੂਥਗੜ੍ਹ ਦੀ ਚੈਕਿੰਗ ਕੀਤੀ ਅਤੇ ਮਰੀਜ਼ਾਂ ਤੋਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ।ਸ. ਸਿੱਧੂ ਨੇ ਐਸ.ਐਮ.ਓ. ਡਾਕਟਰ ਦਿਲਬਾਗ ਸਿੰਘ ਅਤੇ ਹੋਰ ਅਮਲੇ ਤੋਂ ਦਵਾਈਆਂ ਦੇ ਸਟਾਕ ਤੇ ਘਾਟ, ਐਮਰਜੈਂਸੀ ਸੇਵਾਵਾਂ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD