ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਆਪ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੋਣ ਪ੍ਰਚਾਰ ਦੇ ਆਖਰੀ ਦੌਰ ਵਿੱਚ ਬੀਤੀ ਸ਼ਾਮ ਮਾਲੇਰਕੋਟਲਾ ਹਲਕੇ ਦੇ ਪਿੰਡਾਂ ਬੁਰਜ, ਭੂਦਨ, ਮੁਬਾਰਕਪੁਰ, ਮਹਿਬੂਬਪੁਰਾ ਅਤੇ ਸਰਹੰਦੀ ਗੇਟ ਵਿਖੇ ਭਰਵੀਆਂ ਚੋਣ ਰੈਲੀਆਂ ਕੀਤੀਆਂ। ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ...