ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜਨ ਖੜਗੇ ਨੇ ਵਾਅਦਾ ਕੀਤਾ ਹੈ, ਕਿ ਭਾਰਤ ਗਠਜੋੜ ਦੀ ਸਰਕਾਰ ਬਣਦੇ ਹੀ ਹਰ ਖੇਤੀ ਵਸਤੂ ਨੂੰ ਜੀ.ਐਸ.ਟੀ. ਮੁਕਤ ਕਰ ਦਿੱਤਾ ਜਾਵੇਗਾ। ਉੱਹ ਅੱਜ ਕਾਂਗਰਸ ਦੇ ਅੰਮ੍ਰਿਤਸਰ ਲੋਕ ਸਭਾ ਹਲਕਾ ਉਮੀਦਵਾਰ ਸ੍ਰੀ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ...