Saturday, 04 May 2024

 

 

ਖ਼ਾਸ ਖਬਰਾਂ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ ‘ਮਿਸ਼ਨ ਐਕਸੀਲੈਂਸ’ ਬਣਿਆ ਨੰਨ੍ਹੇ ਸੁਫ਼ਨਿਆਂ ਦੀ ਉਡਾਣ: ਜਤਿੰਦਰ ਜੋਰਵਾਲ ਡਾ ਸੰਜੀਵ ਕੁਮਾਰ ਕੋਹਲੀ ਵਲੋਂ ਸਿਵਲ ਸਰਜਨ ਤਰਨਤਾਰਨ ਵਜੋਂ ਸੰਭਾਲਿਆ ਅਹੁਦਾ

 

 


show all

 

ਹਲਕਾ ਮਲੋਟ ਵਿਚ ਅਨਾਜ ਮੰਡੀਆਂ ਦੇ ਨਵੀਨੀਕਰਨ ਲਈ ਕਿਸਾਨ-ਮਜਦੂਰਾਂ ਨੇ ਰੱਖੇ ਨੀਂਹ ਪੱਥਰ

13-Mar-2024 ਮਲੋਟ

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਦੇ ਯਤਨਾਂ ਸਦਕਾ ਹਲਕਾ ਮਲੋਟ ਦੇ ਪਿੰਡਾਂ ਦੀਆਂ ਅਨਾਜ ਮੰਡੀਆਂ ਦੇ ਨਵੀਨੀਕਰਨ ਲਈ ਇੱਕ ਕਰੋੜ 64 ਲੱਖ ਰੁਪਏ ਦੇ ਫੰਡ ਮੁਹੱਈਆਂ ਕਰਵਏ ਗਏ। ਕੈਬਨਿਟ ਮੰਤਰੀ ਦੇ ਫੈਸਲੇ ਅਨੁਸਾਰ ਉਹਨਾਂ ਦੇ ਹਲਕੇ ਦੇ ਕਿਸਾਨ ਅਤੇ ਮਜ਼ਦੂਰ ਵੀਰਾਂ ਨੇ ਅਨਾਜ ਮੰਡੀਆਂ ਦੇ ਨਵੀਨੀਕਰਨ ਪ੍ਰੋਜੈਕਟਾਂ ਦੇ ਨੀਹ ਪੱਥਰ ਰੱਖੇ। ਇਸ...

 

ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਧੀਆਂ ਪਾ ਰਹੀਆਂ ਹਨ ਵਿਸ਼ੇਸ਼ ਯੋਗਦਾਨ- ਡਾ ਬਲਜੀਤ ਕੌਰ

08-Mar-2024 ਮਲੋਟ

ਪੰਜਾਬ ਨੂੰ  ਰੰਗਲਾ ਪੰਜਾਬ ਬਣਾਉਣ ਵਿੱਚ ਧੀਆਂ ਵਿਸ਼ੇਸ਼ ਯੋਗਦਾਨ ਪਾ ਰਹੀਆਂ ਹਨ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਦੀ ਕਹੀ ਇਸ ਗੱਲ ਨੂੰ  ਸਾਬਤ ਕਰ ਰਹੀਆਂ ਹਨ ਲੜਕੀਆਂ ਹਰ ਖੇਤਰ ਵਿੱਚ ਮੈਡਲ ਪ੍ਰਾਪਤ ਕਰਕੇ। ਇਸ ਦੀ ਉਦਾਹਰਣ ਪਿੰਡ ਭੂੰਦੜ ਵਿੱਚ ਵੇਖਣ ਨੂੰ ਮਿਲੀ ਜਦੋਂ ਮਹਿਲਾ ਦਿਵਸ ਮੌਕੇ ਪਿੰਡ ਵਿੱਚੋ ਗਰੀਬ...

 

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਮਲੋਟ ਵਿਖੇ 4-82 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਵਾਟਰ ਵਰਕਸ ਦੀ ਨਵੀ ਟੈਕੀ ਦਾ ਨੀਹ ਪੱਥਰ ਰੱਖਿਆ

28-Feb-2024 ਮਲੋਟ

ਅੱਜ ਮਲੋਟ ਵਿਖੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਮਲੋਟ ਦੇ ਵਾਰਡ ਨੰਬਰ 8 ਵਿੱਚ 4-82 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਵਾਟਰ ਵਰਕਸ ਦੀ ਨਵੀ ਟੈਕੀ ਦਾ ਨੀਹ ਪੱਥਰ ਰੱਖਿਆ। ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸੀਵਰੇਜ ਅਤੇ ਵਾਟਰ ਵਰਕਸ ਵਿਭਾਗ ਦੇ ਐਸਡੀਓ ਰਾਕੇਸ਼ ਮੋਹਣ ਮੱਕੜ ਨੇ ਸੰਬੋਧਿਤ ਕਰਦਿਆਂ ਕਿਹਾ...

 

ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ

25-Feb-2024 ਮਲੋਟ

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲੰਪੀ ਸਕਿਨ ਬਿਮਾਰੀ ਤੋਂ ਬਚਾਓ ਦੀ ਵੱਡੀ ਟੀਕਾਕਰਨ ਮੁਹਿੰਮ ਦਾ ਆਗਾਜ਼ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਥੋਂ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ।ਇਥੋਂ ਦੀ ਮਹਾਂਵੀਰ...

 

ਐਸ.ਡੀ.ਐਮ. ਮਲੋਟ ਡਾ. ਸੰਜੀਵ ਕੁਮਾਰ ਵੱਲੋਂ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

22-Feb-2024 ਮਲੋਟ

ਭਾਰਤੀ ਚੋਣ ਕਮਿਸ਼ਨ ਅਤੇ ਚੋਣ ਕਮਿਸ਼ਨ ਪੰਜਾਬ ਵੱਲੋਂ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਚੋਣਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਐਸ.ਡੀ.ਐਮ., ਮਲੋਟ ਡਾ. ਸੰਜੀਵ ਕੁਮਾਰ ਵੱਲੋਂ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਰਵਾਨਾ ਕੀਤਾ ਗਿਆ। ਉਨ੍ਹਾਂ ਦੱਸਿਆ...

 

ਕੈਬਨਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਹਲਕੇ ਵਿੱਚ 1.41 ਕਰੋੜ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ

19-Feb-2024 ਮਲੋਟ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਵਿਧਾਨ ਸਭਾ ਹਲਕੇ ਮਲੋਟ ਵਿੱਚ ਬੀਤੇ ਦਿਨ ਇਕ ਕਰੋੜ 41 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜ ਸ਼ੁਰੂ ਕਰਵਾਏ । ਇਸ ਦੌਰਾਨ ਉਨ੍ਹਾਂ ਨੇ ਪਿੰਡ ਚੱਕ ਦੂਹੇ ਵਾਲਾ, ਧਿਗਾਣਾ, ਸੋਥਾ, ਚੱਕ ਮਦਰਸਾ, ਰੁਪਾਣਾ ਅਤੇ ਮੌੜ ਦਾ ਦੌਰਾ ਕੀਤਾ। ਇਸ ਦੌਰਾਨ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਡਾ....

 

10 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦਾਨੇਵਾਲਾ ਦੀਆਂ ਗਲੀਆਂ ਤੇ ਨਾਲੀਆਂ ਦਾ ਕੈਬਨਿਟ ਮੰਤਰੀ ਨੇ ਨੀਂਹ ਪੱਥਰ ਰੱਖਿਆ

16-Feb-2024 ਮਲੋਟ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੇ ਜਾ ਰਹੇ ਕੰਮਾਂ ਤਹਿਤ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪਿੰਡ ਦਾਨੇਵਾਲਾ ਸਥਿਤ ਸੰਦੀਪ ਨਗਰ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਤੇ ਨਾਲੀਆਂ ਦੀ ਉਸਾਰੀ ਦਾ ਨੀਂਹ ਪੱਥਰ...

 

ਮਲੋਟ ਵਿਖੇ ਧੀਆਂ ਨੁੰ ਸਮੱਰਪਿਤ ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਤਹਿਤ ਸਮਾਗਮ ਦਾ ਆਯੋਜਨ

15-Feb-2024 ਮਲੋਟ/ਸ੍ਰੀ ਮੁਕਤਸਰ ਸਾਹਿਬ

ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਤਹਿਤ ਅੱਜ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਿਮਟ ਕਾਲਜ ਮਲੋਟ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ, ਪੰਜਾਬ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਹਨਾਂ ਨਾਲ ਸ੍ਰੀਮਤੀ...

 

ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਤੇ ਵਿਰਸੇ ਨੂੰ ਦਰਸਾਉਂਦੀਆਂ ਝਾਕੀਆਂ ਪਹੁੰਚੀਆਂ ਮਲੋਟ

13-Feb-2024 ਮਲੋਟ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਗੌਰਵਸ਼ਾਲੀ ਵਿਰਸੇ ਅਤੇ ਇਤਿਹਾਸ ਨੂੰ ਦਰਸਾਉਂਦੀਆਂ ਸ਼ਾਨਦਾਰ ਝਾਂਕੀਆਂ ਤਿਆਰ ਕਰਵਾਈਆਂ ਗਈਆਂ ਹਨ ਜੋ ਕਿ ਅੱਜ ਮਲੋਟ ਉਪਮੰਡਲ ਵਿੱਚ ਪਹੁੰਚੀਆਂ। ਇਸ ਮੌਕੇ ਮਲੋਟ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਹਨਾਂ ਦਾ ਸਵਾਗਤ ਕੀਤਾ ਅਤੇ...

 

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮੇਰੀ ਬੇਟੀ ਮੇਰੀ ਸ਼ਾਨ ਮੁਹਿੰਮ ਸ਼ੁਰੂ

05-Jan-2024 ਮਲੋਟ

ਸਮਾਜਿਕ ਸੁੱਰਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਮੇਰੀ ਬੇਟੀ ਮੇਰੀ ਸ਼ਾਨ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਤਹਿਤ ਉਹ ਖੁਦ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਵੱਖ ਵੱਖ ਜਮਾਤਾਂ ਵਿਚ ਅਵੱਲ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡ ਕੇ ਉਨ੍ਹਾਂ ਦਾ ਹੌਂਸਲਾ ਵਧਾ ਰਹੇ ਹਨ...

 

ਸਰਕਾਰੀ ਨੌਕਰੀਆਂ ਵਿਚ ਦਿਵਿਆਂਗਜਨਾਂ ਦਾ ਬੈਕਲਾਗ ਪੂਰਾ ਕਰੇਗੀ ਪੰਜਾਬ ਸਰਕਾਰ—ਡਾ: ਬਲਜੀਤ ਕੌਰ

04-Jan-2024 ਮਲੋਟ

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦ ਹੀ ਦਿਵਿਆਂਗਜਨਾਂ ਦਾ ਸਰਕਾਰੀ ਨੌਕਰੀਆਂ ਵਿਚ ਬੈਕਲਾਗ ਪੂਰਾ ਕਰੇਗੀ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ: ਬਲਜੀਤ ਕੌਰ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਉਹ ਆਪਣੇ ਵਿਭਾਗ ਵੱਲੋਂ ਦਿਵਿਆਂਗਜਨਾਂ...

 

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਮਲੋਟ ਤੋਂ ਸ੍ਰੀ ਸਾਲਾਸਰ ਧਾਮ ਲਈ ਐਸ.ਡੀ.ਐਮ. ਨੇ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

19-Dec-2023 ਮਲੋਟ

ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁੁਰੂ ਕੀਤੀ ਮੱੁਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਮਲੋਟ ਤੋਂ ਸ੍ਰੀ ਸਾਲਾਸਰ ਧਾਮ ਲਈ ਪਹਿਲੀ ਬੱਸ ਨੂੰ ਡਾ.ਸੰਜੀਵ ਕੁਮਾਰ ਐਸ.ਡੀ.ਐਮ. ਮਲੋਟ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਬੱਸ ਵਿੱਚ 41 ਸ਼ਰਧਾਲੂ ਧਾਰਮਿਕ ਸਥਾਨ ਦੇ ਦਰਸ਼ਨਾਂ...

 

ਕੈਬਨਿਟ ਮੰਤਰੀ ਬਲਜੀਤ ਕੌਰ ਵੱਲੋਂ ਪੰਜ ਕਰੋੜ ਦੀ ਲਾਗਤ ਨਾਲ ਤਿੰਨ ਵਾਟਰ ਵਰਕਸਾਂ ਦੇ ਨਵੀਨੀਕਰਨ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ

14-Dec-2023 ਮਲੋਟ

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਆਪਣੇ ਹਲਕੇ ਦੇ ਤਿੰਨ ਪਿੰਡਾਂ ਵਿੱਚ ਲਗਭਗ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਵਾਟਰ ਵਰਕਸਾਂ ਦੇ ਹੋਣ ਵਾਲੇ ਨਵੀਨੀਕਰਨ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰੇਕ ਘਰ ਤੱਕ...

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪੀ.ਆਰ.ਓ ਮਨਪ੍ਰੀਤ ਧਾਲੀਵਾਲ ਦੇ ਭਰਾ ਦੇ ਵਿਆਹ ਸਮਾਗਮ ਚ ਨਾਮੀ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

26-Nov-2023 ਮਲੋਟ, ਸ਼੍ਰੀ ਮੁਕਤਸਰ ਸਾਹਿਬ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਦੇ ਪੀ.ਆਰ.ਓ ਸ.ਮਨਪ੍ਰੀਤ ਸਿੰਘ ਧਾਲੀਵਾਲ ਦੇ ਭਰਾ ਸ.ਮਨਜੀਤ ਸਿੰਘ ਦਾ ਵਿਆਹ ਰਤਨਜੋਤ ਕੌਰ ਨਾਲ ਮਲੋਟ ਦੇ ਇਕ ਨਿੱਜੀ ਰਿਜ਼ਾਰਟ ਵਿਚ ਹੋਇਆ। ਪੇਸ਼ੇ ਵਜੋਂ ਦੋਨੋਂ ਬਠਿੰਡਾ ਵਿਖੇ ਬਤੌਰ ਲੈਕਚਰਾਰ ਸੇਵਾ ਨਿਭਾ ਰਹੇ ਹਨ। ਪੀ.ਆਰ .ਓ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਦੇ ਭਰਾ...

 

ਮੱਛੀ ਪਾਲਣ ਵਿਭਾਗ ਵੱਲੋਂ ਕੌਮਾਂਤਰੀ ਮੱਛੀ ਦਿਵਸ ਮੌਕੇ ਈਨਾ ਖੇੜਾ ਵਿਖੇ ਰਾਜ ਪੱਧਰੀ ਸਮਾਗਮ

21-Nov-2023 ਮਲੋਟ

ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਵੱਲੋਂ ਸ੍ਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਖੇਤੀਬਾੜੀ, ਪਸ਼ੂਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਪ੍ਰਦਰਸ਼ਨੀ ਫਾਰਮ ਕਮ ਟੇ੍ਰਨਿੰਗ ਸੈਂਟਰ ਈਨਾ ਖੇੜਾ ਵਿਖੇ ਰਾਜ ਪੱਧਰੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਸ੍ਰੀ ਅਮਿਤ...

 

ਅੱਜ ਦੇ ਬੱਚੇ ਹੀ ਕੱਲ੍ਹ ਦਾ ਰਸ਼ਨਾਉਦਾ ਭਵਿੱਖ ਹਨ : ਡਾ ਬਲਜੀਤ ਕੌਰ

14-Nov-2023 ਮਲੋਟ

ਅੱਜ ਦੇ ਬੱਚੇ ਹੀ ਕੱਲ ਦਾ ਰਸ਼ਨਾਉਦਾ ਭਵਿੱਖ ਹਨ, ਇਸ ਗੱਲ ਦਾ  ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਇਥੇ ਕੀਤਾ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ ਤੇ ਸੂਬੇ  ਦੇ ਆਂਗਣਵਾੜੀ ਸੈਂਟਰਾਂ ਵਿੱਚ ਬਾਲ ਦਿਵਸ...

 

ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਪੰਜਾਬ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਗਰੀਬ ਲੋਕਾਂ ਨੂੰ ਦਿੱਤਾ ਦਿਵਾਲੀ ਤੋਹਫ਼ਾ

11-Nov-2023 ਸ੍ਰੀ ਮੁਕਤਸਰ ਸਾਹਿਬ/ਮਲੋਟ

ਗਰੀਬ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਲਗਾਤਾਰ ਉਪਰਾਲੇ ਕਰ ਰਹੀ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਆਪਣੇ  ਵਿਧਾਨ ਸਭਾ ਹਲਕੇ ਮਲੋਟ ਦੇ ਵੱਖ ਵੱਖ...

 

ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ ਸਕੀਮ ਤਹਿਤ ਈ-ਰਿਕਸ਼ਾ ਪ੍ਰਾਪਤ ਕਰਨ ਲਈ ਐਡਵਰਡ ਗੰਜ਼ ਗੈਸਟ ਹਾਊਸ, ਮਲੋਟ ਵਿਖੇ ਲਗਾਇਆ ਗਿਆ ਜਿਲ੍ਹਾ ਪੱਧਰੀ ਰਜਿਸ਼ਟੇ੍ਰਸ਼ਨ ਕੈਂਪ

29-Oct-2023 ਮਲੋਟ/ਸ੍ਰੀ ਮੁਕਤਸਰ ਸਾਹਿਬ

ਪੰਜਾਬ ਸਰਕਾਰ ਨੋਜਵਾਨਾਂ ਨੂੰ ਸਵੈ—ਸਮਰੱਥ ਬਣਾਉਣ ਲਈ ਉਪਰਾਲੇ ਕਰ ਰਹੀ ਹੈ ਜਿਸ ਤਹਿਤ ਹਲਕਾ ਮਲੋਟ ਦੇ ਐਡਵਰਡ ਗੰਜ਼, ਗੈਸਟ ਹਾਊਸ, ਵਿਖੇ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ ਸਕੀਮ ਤਹਿਤ ਈ ਰਿਕਸ਼ਾ ਪ੍ਰਾਪਤ ਕਰਨ ਲਈ ਰਜਿਸ਼ਟੇ੍ਰਸ਼ਨ ਕੈਂਪ ਦਾ ਅਯੋਜਨ ਕੀਤਾ ਗਿਆ ਹੈ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ  ਸਮਾਜਿਕ ਸੁਰੱਖਿਆ,...

 

“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਮਲੋਟ ਵਿਖੇ ਆਯੋਜਿਤ ਕੀਤਾ ਗਿਆ ਜਿਲ੍ਹਾ ਪੱਧਰੀ ਸਮਾਗਮ

11-Oct-2023 ਮਲੋਟ/ਸ੍ਰੀ ਮੁਕਤਸਰ ਸਾਹਿਬ

“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਅੱਜ ਮਲੋਟ ਦੇ ਪੰਜਾਬ ਪੈਲਸ ਵਿਖੇ ਸਮਾਗਮ ਦਾ ਅਯੋਜਨ ਕੀਤਾ ਗਿਆ ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ, ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਪੰਜਾਬ ਦੇ ਲੋਕਾਂ ਲਈ ਵੱਖ - ਵੱਖ ਉਪਰਾਲੇ ਕਰ ਰਹੀ ਹੈ ਜਿਸ ਤਹਿਤ...

 

ਨਰਮੇ ਦੀ ਫਸਲ ਸਬੰਧੀ ਪਿੰਡ ਘੁਮਿਆਰ ਖੇੜਾ ਵਿਖੇ ਲਗਾਇਆ ਗਿਆ ਕਿਸਾਨ ਜਾਗਰੂਕਤਾ ਕੈਂਪ

14-Jul-2023 ਮਲੋਟ / ਸ੍ਰੀ ਮੁਕਤਸਰ ਸਾਹਿਬ

ਮੁੱਖ ਖੇਤੀਬਾੜੀ ਅਫਸਰ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਅਤੇ ਡਾ. ਪਰਮਿੰਦਰ ਸਿੰਘ ਧੰਜੂ ਬਲਾਕ ਖੇਤੀਬਾੜੀ ਅਫਸਰ ਮਲੋਟ ਦੀ ਯੋਗ ਅਗਵਾਈ ਹੇਠ ਨਰਮੇ ਦੀ ਫਸਲ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਪਿੰਡ ਘੁਮਿਆਰ ਖੇੜਾ (ਸਰਕਲ ਕੋਲਿਆਵਾਲੀ) ਬਲਾਕ ਮਲੋਟ ਵਿਖੇ  ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ...

 

 

<< 1 2 3 4 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD