ਕੇਂਦਰ ਦੇ ਆਰਡੀਨੈਂਸ ਖਿਲਾਫ ਮਮਤਾ ਬੈਨਰਜੀ ਵੀ ਕੇਜਰੀਵਾਲ ਦੇ ਨਾਲ, ਰਾਜ ਸਭਾ 'ਚ ਬਿੱਲ ਦਾ ਵਿਰੋਧ ਕਰੇਗੀ ਟੀਐਮਸੀ 23-May-2023 ਕੋਲਕਾਤਾ ਅਰਵਿੰਦ ਕੇਜਰੀਵਾਲ ਨੂੰ ਹੁਣ ਕੇਂਦਰ ਦੇ ਆਰਡੀਨੈਂਸ ਖਿਲਾਫ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਸਮਰਥਨ ਮਿਲ ਗਿਆ ਹੈ। 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ ਅਤੇ ਦਿੱਲੀ ਦੀ ਚੁਣੀ ਹੋਈ ਸਰਕਾਰ ਦੀਆਂ ਸ਼ਕਤੀਆਂ ਖੋਹਣ ਵਾਲੇ ਕੇਂਦਰ ਦੇ ਆਰਡੀਨੈਂਸ ਵਿਰੁੱਧ...