Saturday, 04 May 2024

 

 

ਖ਼ਾਸ ਖਬਰਾਂ ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ 'ਆਪ' ਅਤੇ ਕਾਂਗਰਸ ਇੱਕ ਹੀ ਥੈਲੀ ਦੇ ਚੱਟੇ-ਬੱਟੇ : ਐਨ.ਕੇ. ਸ਼ਰਮਾ ਵਿਸ਼ਵ ਪ੍ਰੈਸ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੋਗਾ ਦੇ ਪ੍ਰੈਸ ਪ੍ਰਤੀਨਿਧੀਆਂ ਨਾਲ ਮੀਟਿੰਗ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਬੇਟੇ ਨੂੰ ਟਿਕਟ ਮਿਲਣ ਅਤੇ ਐਚਡੀ ਰੇਵੰਨਾ ਮਾਮਲੇ 'ਤੇ 'ਆਪ' ਨੇ ਕਿਹਾ- ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ ਹੈ ਅਸਲਾ ਧਾਰੀਆਂ ਪਾਸੋਂ ਅਸਲੇ ਨੂੰ ਜਮ੍ਹਾਂ ਕਰਵਾਉਣ ਤੇ ਛੋਟ ਸੰਬੰਧੀ ਸੈਕਰਿਊਟਨੀ ਕਮੇਟੀ ਦੀ ਮੀਟਿੰਗ ਹੋਈ ਸੁਖਪਾਲ ਸਿੰਘ ਖਹਿਰਾ ਵੱਲੋਂ ਭਵਾਨੀਗੜ੍ਹ ਬਲਾਕ ਦੇ ਦਰਜਨਾਂ ਪਿੰਡਾਂ ਵਿੱਚ ਚੋਣ ਮੀਟਿੰਗਾਂ ਪ੍ਰੈੱਸ ਦੀ ਆਜ਼ਾਦੀ ਨੂੰ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਮਿਲ ਕੇ ਕਰਨ ਦਾ ਸੱਦਾ ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ ਕਿ ਲੱਛੇਦਾਰ ਭਾਸ਼ਣ”: ਮੀਤ ਹੇਅਰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਲੁਧਿਆਣਾ ਵਿਖੇ ਲੋਕ ਸਭਾ ਚੋਣ ਮੁਹਿੰਮ ਦੀ ਰਣਨੀਤੀ ਕੀਤੀ ਤਿਆਰ ਬਾਹਰਲਾ ਉਮੀਦਵਾਰ ਕਹਿਣ ‘ਤੇ ਵੜਿੰਗ ਨੇ ਦਲਬਦਲੂ ਬਿੱਟੂ ਨੂੰ ਦਿੱਤਾ ਜਵਾਬ ਪੰਜਾਬ 'ਚ 'ਆਪ' ਦੀ ਦਿੱਲੀ ਲੀਡਰਸ਼ਿਪ ਦੀ ਗ਼ੈਰਹਾਜ਼ਰੀ ਦਰਸਾਉਂਦੀ ਹੈ ਕਿ ਪਾਰਟੀ 'ਚ ਕੁਝ ਵੀ ਠੀਕ ਨਹੀਂ ਹੈ: ਪ੍ਰਤਾਪ ਸਿੰਘ ਬਾਜਵਾ ਲੋਕ ਸਭਾ ਚੋਣ ਹਲਕੇ ਅਨੰਦਪੁਰ ਸਾਹਿਬ ਦੇ ਏ ਆਰ ਓ ਤੇ ਅਸੈਂਬਲੀ ਲੈਵਲ ਮਾਸਟਰ ਟ੍ਰੈਨਰ ਨੂੰ ਈ.ਵੀ.ਐਮ ਸਬੰਧੀ ਟਰੇਨਿੰਗ ਦਿੱਤੀ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਈਵੀਐਮ ਦੀ ਰੈਂਡੇਮਾਇਜੇਸ਼ਨ ਅਨੁਸਾਰ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਵੰਡ ਲਈ ਤਿਆਰੀਆਂ ਸ਼ੁਰੂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ

 

 


show all

 

ਸੰਤ ਨਿਰੰਕਾਰੀ ਮਿਸ਼ਨ ਦੁਆਰਾ ਅਯੋਜਿਤ ‘ਖ਼ੂਨਦਾਨ ਕੈਂਪ ਵਿੱਚ 219 ਨਿਰੰਕਾਰੀ ਸ਼ਰਧਾਲੂਆਂ ਨੇ ਕੀਤਾ ਖੂਨਦਾਨ

12-Jun-2022 ਮਨੀਮਾਜਰਾ

ਸਤਿਗੁਰੂ ਮਾਤਾ ਸੁਦੀਕਸ਼ਾ ਜੀ  ਮਹਾਰਾਜ  ਦੇ ਪਾਵਨ ਅਸ਼ੀਰਵਾਦ  ਦੁਆਰਾ ਬ੍ਰਾਂਚ ਮਨੀਮਾਜਰਾ  ਦੇ ਸੰਤ ਨਿਰੰਕਾਰੀ ਸਤਸੰਗ ਭਵਨ ਮੋਲੀਜਾਗਰਾਂ ਰੋਡ ਮਨੀਮਾਜਰਾ ਵਿੱਚ ਸੰਤ ਨਿਰੰਕਾਰੀ ਚੈਰਿਟੇਬਲ ਫਾਉਂਡੇਸ਼ਨ  ( ਸੰਤ ਨਿਰੰਕਾਰੀ ਮਿਸ਼ਨ ਦਾ ਸਮਾਜਿਕ ਵਿਭਾਗ )  ਦੁਆਰਾ ਖੂਨਦਾਨ ਕੈਂਪ  ਦਾ ਆਯੋਜਨ...

 

ਸੰਤ ਨਿਰੰਕਾਰੀ ਮਿਸ਼ਨ ਦੇ 98 ਸ਼ਰਧਾਲੂ ਭਗਤਾਂ ਅਤੇ ਸੇਵਾਦਾਰਾਂ ਨੇ ਨਿਰਸਵਾਰਥ ਭਾਵ ਨਾਲ ਕੀਤਾ ਖੂਨਦਾਨ

06-Feb-2022 ਮਨੀਮਾਜਰਾ

ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਅਸ਼ੀਰਵਾਦ ਨਾਲ ਮਨੀਮਾਜਰਾ ਬਰਾਂਚ ਦੇ ਸੰਤ ਨਿਰੰਕਾਰੀ ਸਤਸੰਗ ਭਵਨ ਮੌਲੀ ਜਾਗਰਾਂ ਰੋਡ ਮਨੀ ਮਾਜਰਾ ਚੰਡੀਗੜ੍ਹ ਵਿਖੇ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਵੱਲੋਂ 21 ਵੇ ਖੂਨ ਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਸੰਤ ਨਿਰੰਕਾਰੀ ਮਿਸ਼ਨ ਦੇ 98 ਸ਼ਰਧਾਲੂ ਭਗਤਾਂ ਅਤੇ...

 

ਸਵਾਮੀ ਦੇਵੀ ਦਯਾਜੀ ਮਹਾਰਾਜ ਦੀ 100ਵੀਂ ਬਰਸੀ 'ਤੇ ਵਿਸ਼ਾਲ ਯੋਗ ਸਮਾਗਮ

01-Mar-2020 ਮਨੀਮਾਜਰਾ

ਮਨੀਮਾਜਰਾ ਸਥਿੱਤ ਸ਼ਿਵਾਲਿਕ ਇਨਕਲੇਵ 'ਚ ਗੁਰੂਦੇਵ ਸਵਾਮੀ ਦੇਵੀ ਦਯਾਜੀ ਮਹਾਰਾਜ ਦੀ 100ਵੀਂ ਬਰਸੀ ਬਹੁਤ ਹੀ ਧੂਮ ਧਾਮ ਨਾਲ ਮਨਾਈ ਗਈ। ਦੋ ਰੋਜਾ ਯੋਗ ਸਮਾਗਮ 29 ਅਤੇ 1 ਮਾਰਚ ਨੂੰ ਆਯੋਜਿਤ ਕੀਤਾ ਗਿਆ। ਜਿਸ 'ਚ ਸ਼ਰੀਰਕ, ਮਾਨਸਿਕ, ਭਾਵਨਾਤਮਕ ਅਤੇ ਅਧਿਆਤਮਕ ਰੂਪ ਨਾਲ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ। ਇਸ ਸਮਾਗਮ 'ਚ ਗੁਰੂ ਰਾਮ...

 

ਸੰਤ ਨਿਰੰਕਾਰੀ ਚੈਰੀਟੇਬਲ ਫਾਉਂਡੇਸ਼ਨ ਵਲੋਂ ਮਨੀਮਾਜਰਾ ਬ੍ਰਾਂਚ ਦੇ 16ਵੇਂ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ

30-Sep-2018 ਮਨੀਮਾਜਰਾ

ਸੰਤ ਨਿਰੰਕਾਰੀ ਚੈਰੀਟੇਬਲ ਫਾਉਂਡੇਸ਼ਨ ਵਲੋਂ ਮਨੀਮਾਜਰਾ ਬ੍ਰਾਂਚ ਦੇ 16ਵੇਂ ਖੂਨਦਾਨ ਕੈਂਪ ਦਾ ਆਯੋਜਨ ਸਥਾਨਕ ਸੰਤ ਨਿਰੰਕਾਰੀ ਸਤਸੰਗ ਭਵਨ ਵਿਚ ਕੀਤਾ ਗਿਆ। ਇਸ ਕੈਂਪ ਵਿਚ 270 ਸ਼ਰਧਾਲੂਆਂ ਸਹਿਤ 36    ਮਹਿਲਾਵਾਂ ਨੇ ਖੂਨਦਾਨ ਕੀਤਾ। ਖੂਨਦਾਨ ਕੈਂਪ ਦਾ ਉਦਘਾਟਨ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਦੇਵੇਸ਼ ਮੌਦਗਿਲ...

 

21 ਮਹਿਲਾਵਾਂ ਸਮੇਤ 274 ਸ਼ਰਧਾਲ਼ੂਆਂ ਨੇ ਖੂਨਦਾਨ ਕੀਤਾ

18-Sep-2016 ਮਨੀਮਾਜਰਾ

ਸਤਿਗੁਰੂ ਮਾਤਾ ਸਵਿੰਦਰ ਹਰਦੇਵ ਜੀ ਮਹਾਰਾਜ ਦੀ ਅਸੀਮ ਕਿਰਪਾ ਨਾਲ ਸੰਤ ਨਿਰੰਕਾਰੀ ਮਿਸ਼ਨ ਜਿਥੇ ਸੰਸਾਰ ਵਿੱਚ ਬ੍ਰਹਮ ਗਿਆਨ  ਦੇ ਕੇ ਆਤਮਾ ਨੂੰ ਪ੍ਰਮਾਤਮਾ ਨਾਲ ਮਿਲਾ ਰਿਹਾ ਹੈ , ਉਥੇ ਹੀ ਸਮਾਜਿਕ ਕੰਮਾਂ ਵਿੱਚ ਯੋਗਦਾਨ ਦੇ ਕੇ ਸੰਸਾਰ ਨੂੰ ਨਵੀਂ ਰਾਹ ਦਿਖਾ ਰਿਹਾ ਹੈ।  ਇਸੇ  ਲੜੀ ਵਿਚ ਸੰਤ ਨਿਰੰਕਾਰੀ ਚੈਰੀਟੇਬਲ...

 

 

<< 1 >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD