ਹਰਿਆਣਾ ਦੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਆਰਤੀ ਸਿੰਘ ਰਾਓ ਦੇ ਨਿਰਦੇਸ਼ 'ਤੇ ਹਰਿਆਣਾ ਵਿੱਚ ਲਿੰਗ ਅਨੁਪਾਤ ਦੀ ਸਥਿਤੀ 'ਤੇ ਸਮੀਖਿਆ ਕਰਨ ਲਈ ਗਠਿਤ ਰਾਜ ਟਾਸਕ ਫੋਰਸ ਦੀ ਹਰ ਹਫ਼ਤੇ ਮੀਟਿੰਗ ਕੀਤੀ ਜਾਂਦੀ ਹੈ। ਇਸੇ ਲੜੀ ਵਿੱਚ ਅੱਜ ਇੱਥੇ ਡਾਇਰੈਕਟਰ ਜਨਰਲ ਸਿਹਤ ਸੇਵਾ ਸ੍ਰੀ ਮਨੀਸ਼ ਬੰਸਲ ਦੀ ਅਗਵਾਈ ਵਿੱਚ ਮੀਟਿੰਗ ਹੋਈ। ਮੀਟਿੰਗ...