Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

 


show all

 

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ : ਅਰਵਿੰਦ ਕੇਜਰੀਵਾਲ

09-Jun-2026 ਨਵੀਂ ਦਿੱਲੀ

ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ ਵਾਰ ਫਿਰ ਈਡੀ ਦੀ ਰੇਡ ਪੈਣ 'ਤੇ ਆਮ ਆਦਮੀ ਪਾਰਟੀ ਅਤੇ ਉਸਦੀ ਪੰਜਾਬ ਸਰਕਾਰ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪੰਜਾਬ ਸਰਕਾਰ ਨੇ ਵਪਾਰੀਆਂ ਨੂੰ ਪੰਜਾਬ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਉਨ੍ਹਾਂ ਦੇ ਨਾਲ ਖੜ੍ਹੇ ਹੋਣ ਦੀ ਗੱਲ ਕਹੀ ਹੈ। ਦੂਜੇ ਪਾਸੇ,...

 

ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ ਪੰਜਾਬ ਵਿੱਚ ਏ ਆਈ ਸਿੱਖਿਆ ਸ਼ੁਰੂ ਕੀਤੀ ਜਾਵੇਗੀ : ਹਰਜੋਤ ਸਿੰਘ ਬੈਂਸ

02-Jun-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਦੇ ਉਦੇਸ਼ ਨਾਲ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਛੇਵੀਂ ਜਮਾਤ ਤੋਂ ਆਰਟੀਫੀਸ਼ੀਅਲ ਇੰਟੈਲੀਜੈਂਸ (ਏ ਆਈ) ਦੀ ਸਿੱਖਿਆ ਸ਼ੁਰੂ ਕਰੇਗੀ। ਵਿਕਾਸ ਭਵਨ, ਮੋਹਾਲੀ ਵਿਖੇ ‘ਬ੍ਰਾਈਟ ਮਾਈਂਡਜ਼ ਆਫ...

 

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼

01-Jun-2026 ਚੰਡੀਗੜ੍ਹ

ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨਾਲ ਅੱਜ ਰੂਪਨਗਰ ਜ਼ਿਲ੍ਹੇ ਦੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਰਾਸਤ-ਏ-ਖਾਲਸਾ ਵਿਖੇ 'ਬ੍ਰਾਈਟ ਮਾਈਂਡਜ਼ ਪੰਜਾਬ 2026' ਪ੍ਰੋਗਰਾਮ ਦੀ...

 

ਭਗਵੰਤ ਸਿੰਘ ਮਾਨ ਨੇ ਸਿੱਖਿਆ ਕ੍ਰਾਂਤੀ ਦੀ ਸ਼ਲਾਘਾ ਕੀਤੀ, ਸਕੂਲ ਦਰਜਾਬੰਦੀ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ

31-May-2026 ਚੰਡੀਗੜ੍ਹ

ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਇਨਕਲਾਬੀ ਬਦਲਾਅ ਲਿਆਉਣ ਦੇ ਚਾਰ ਸਾਲਾਂ ਬਾਅਦ ਭਗਵੰਤ ਮਾਨ ਸਰਕਾਰ ਹੁਣ ਵੱਡੇ ਟੀਚੇ 'ਤੇ ਨਜ਼ਰਾਂ ਟਿਕਾਈ ਬੈਠੀ ਹੈ। ਇਸ ਟੀਚੇ ਤਹਿਤ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਉਣਾ ਅਤੇ ਇਸ ਪੁਰਾਤਨ ਧਾਰਨਾ ਨੂੰ ਬਦਲਣਾ ਦੇਣਾ ਹੈ ਕਿ ਮਿਆਰੀ ਸਿੱਖਿਆ ਸਿਰਫ਼ ਵਿਦੇਸ਼ਾਂ ਵਿੱਚ ਹੀ ਮਿਲ...

 

ਨਗਰ ਨਿਗਮ ਚੋਣਾਂ ਵਿੱਚ 'ਆਪ' ਦੀ ਵੱਡੀ ਜਿੱਤ

29-May-2026 ਚੰਡੀਗੜ੍ਹ

ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬੰਪਰ ਜਿੱਤ ਹਾਸਲ ਕੀਤੀ ਹੈ। ਇਸ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਦੇਸ਼ ਦਫ਼ਤਰ ਵਿੱਚ ਜਸ਼ਨ ਦਾ ਮਾਹੌਲ ਰਿਹਾ। ਸਵੇਰ ਤੋਂ ਹੀ ਨਤੀਜਿਆਂ ਦੇ ਰੁਝਾਨ 'ਆਪ'...

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 'ਰੰਗਲਾ ਪੰਜਾਬ' ਦਾ ਵਿਜ਼ਨ, ਸੀਚੇਵਾਲ ਵਿਖੇ ਐਸਟ੍ਰੋਟਰਫ ਦਾ ਉਦਘਾਟਨ

28-May-2026 ਸੀਚੇਵਾਲ (ਜਲੰਧਰ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਤ ਬਾਬਾ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ ਸਬੰਧੀ ਕਰਵਾਏ ਸਮਾਗਮ ਦੌਰਾਨ ਪਿੰਡ ਸੀਚੇਵਾਲ ਵਿਖੇ ਮੱਥਾ ਟੇਕਿਆ। ਇਸ ਮੌਕੇ ਇਕ ਪ੍ਰਗਤੀਸ਼ੀਲ ਅਤੇ ਸਵੈ-ਨਿਰਭਰ ਪੰਜਾਬ ਦਾ ਸੁਪਨਾ ਦੇਖਦਿਆਂ ਭਗਵੰਤ ਸਿੰਘ ਮਾਨ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ...

 

ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਕੇ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਅਸਮਾਨਤਾ ਖਤਮ ਕਰਨ ਦਾ ਦਿੱਤਾ ਸੱਦਾ

18-May-2026 ਲੁਧਿਆਣਾ

ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਐਲਾਨੇ ਗਏ ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ, ਸੋਮਵਾਰ ਨੂੰ ਸੀ.ਟੀ ਯੂਨੀਵਰਸਿਟੀ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਨੂੰ ਸੰਬੋਧਨ...

 

ਕਿਸੇ ਵੀ ਇਨਸਾਨ ਦੇ ਕਿਰਦਾਰ ਦਾ ਪਤਾ ਮੁਸੀਬਤ ਦੇ ਸਮੇਂ ਲੱਗਦਾ ਹੈ, ਸੰਜੀਵ ਅਰੋੜਾ ਦੀ ਹਿੰਮਤ ਨੂੰ ਸਲਾਮ : ਅਰਵਿੰਦ ਕੇਜਰੀਵਾਲ

10-May-2026 ਨਵੀਂ ਦਿੱਲੀ

ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਇੱਕ ਫਰਜ਼ੀ ਕੇਸ ਵਿੱਚ ਗ੍ਰਿਫ਼ਤਾਰ ਕਰਨ ਨੂੰ ਪੰਜਾਬ ਦੇ ਲੋਕਾਂ ਦੇ ਭਰੋਸੇ, ਵਿਕਾਸ ਅਤੇ ਭਵਿੱਖ ਨਾਲ ਧੋਖਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸਮੇਤ ਹੋਰਨਾਂ...

 

ਪੰਜਾਬ ਵਿੱਚ ਪ੍ਰੋ-ਇੰਕੰਬੈਂਸੀ, ਭਗਵੰਤ ਮਾਨ ਸਰਕਾਰ ਤੋਂ ਜਨਤਾ ਬੇਹੱਦ ਖੁਸ਼, ਫਿਰ ਤੋਂ ਸਰਕਾਰ ਬਣਾਉਣ ਲਈ ਬੇਤਾਬ : ਅਰਵਿੰਦ ਕੇਜਰੀਵਾਲ

05-May-2026 ਨਵੀਂ ਦਿੱਲੀ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਦਿੱਲੀ ਆਏ ਪਾਰਟੀ ਵਿਧਾਇਕਾਂ ਨਾਲ ਕਪੂਰਥਲਾ ਹਾਊਸ ਵਿਖੇ ਸੰਵਾਦ ਕੀਤਾ। ਉਨ੍ਹਾਂ ਕਿਹਾ ਕਿ ਚਾਰ ਸਾਲ ਬਾਅਦ ਵੀ ਪੰਜਾਬ ਵਿੱਚ ਪ੍ਰੋ-ਇੰਕੰਬੈਂਸੀ (ਸਰਕਾਰ ਪੱਖੀ ਲਹਿਰ) ਹੈ। ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ...

 

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

16-Apr-2026 ਬਟਾਲਾ

ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 177 ਕਰੋੜ ਰੁਪਏ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇਤਿਹਾਸਕ ਨਗਰ ਦੇ ਬੁਨਿਆਦੀ ਢਾਂਚੇ ਦਾ ਵੱਡਾ ਪੱਧਰ ’ਤੇ ਵਿਸਥਾਰ ਕਰਨ ਲਈ ਵੱਖ-ਵੱਖ ਪ੍ਰਾਜੈਕਟ ਦਾ ਐਲਾਨ ਕਰਕੇ ਮੁੱਖ ਮੰਤਰੀ ਨੇ ਸੱਤਾ ਦਾ ਸੁਖ ਭੋਗ...

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

15-Apr-2026 ਟਾਂਡਾ (ਹੁਸ਼ਿਆਰਪੁਰ)

ਪੰਜਾਬ ਦੇ ਕੰਢੀ ਖੇਤਰ ਵਿੱਚ ਦਹਾਕਿਆਂ ਦੀ ਅਣਦੇਖੀ ਨੂੰ ਦੂਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਾਂਡਾ ਉੜਮੁੜ ਵਿੱਚ 150 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਲਗਭਗ 70 ਸਾਲਾਂ ਤੋਂ ਸਹੂਲਤਾਂ ਪੱਖੋਂ ਵਾਂਝੇ ਪਿੰਡਾਂ ਲਈ ਆਧੁਨਿਕ ਸੜਕੀ ਬੁਨਿਆਦੀ ਢਾਂਚਾ, ਉੱਚ ਪੱਧਰੀ ਪੁਲ ਅਤੇ...

 

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ

14-Apr-2026 ਆਦਮਪੁਰ (ਜਲੰਧਰ)

ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਫੈਸਲਾਕੁੰਨ ਭਲਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਲਗਭਗ ਹਰ ਮਹਿਲਾ ਦੇ ਸ਼ਕਤੀਕਰਨ ਲਈ ਯੋਜਨਾ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਸੂਬੇ ਭਰ ਦੀਆਂ ਔਰਤਾਂ ਨੂੰ 1000 ਤੋਂ 1500 ਰੁਪਏ ਤੱਕ ਦੀ ਮਾਸਿਕ ਵਿੱਤੀ ਸਹਾਇਤਾ ਦਿੱਤੀ...

 

ਹਿੰਦੂ ਨਵ ਵਰਸ਼ ਸੰਬਤ ਮੌਕੇ ਰਾਮਲੀਲਾ ਗਰਾਊਂਡ ਵਿਖੇ ਕੀਤਾ ਵਿਸ਼ਾਲ ਸਮਾਰੋਹ

12-Apr-2026 ਪਠਾਨਕੋਟ

ਪੰਜਾਬ ਸਰਕਾਰ ਵੱਲੋਂ ਹਿੰਦੂ ਨਵ ਵਰਸ਼ ਸੰਬਤ ਸਮਾਰੋਹ ਜ਼ਿਲਾ ਪਠਾਨਕੋਟ ਵਿਖੇ ਰਾਮਲੀਲਾ ਗਰਾਊਂਡ ਪਠਾਨਕੋਟ ਵਿੱਚ ਅਯੋਜਿਤ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਵਿਜੇ ਸ਼ਰਮਾ ਸਨਾਤਨ ਹਿੰਦੂ ਸੰਗਠਨ ਦੇ ਰਾਸ਼ਟਰੀ ਪ੍ਰਧਾਨ ਵੱਲੋਂ ਕੀਤੀ ਗਈ। ਸਮਾਰੋਹ ਵਿੱਚ ਸਰਵ ਸ਼੍ਰੀ ਮਨੀਸ਼ ਸਿਸੋਦੀਆ ਇੰਚਾਰਜ ਪੰਜਾਬ ਆਮ ਆਦਮੀ ਪਾਰਟੀ, ਸ੍ਰੀ ਅਮਨ...

 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ : ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

09-Apr-2026 ਚੰਡੀਗੜ੍ਹ

ਪੰਜਾਬ ਦੀ ਸਿੱਖਿਆ ਕ੍ਰਾਂਤੀ ਨੂੰ ਅਗਲੇ ਪੜਾਅ ਵਿੱਚ ਪਹੁੰਚਾਉਣ ਦੇ ਉਦੇਸ਼ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਦੇ ਨਾਲ ਅੱਜ ਮਿਸ਼ਨ ਸਮਰੱਥ 4.0 ਦੀ ਸ਼ੁਰੂਆਤ ਕੀਤੀ, ਜੋ ਸਿੱਖਿਆ ਵਿੱਚ ਆਲਮੀ ਪੱਧਰ ਦੀ ਉੱਤਮਤਾ ਲਿਆਉਣ ਵਾਲਾ ਪ੍ਰਮੁੱਖ ਬੁਨਿਆਦੀ...

 

ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

05-Apr-2026 ਫਰੀਦਕੋਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਵਿੱਚ ਆਪਣੀ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਦਿਆਂ ਫਰੀਦਕੋਟ ਦੇ ਜੈਤੋ ਵਿੱਚ 28.68 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਜਿਸ ਵਿੱਚ ਕਮਿਊਨਿਟੀ ਹੈਲਥ ਸੈਂਟਰ ਨੂੰ 30 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗ੍ਰੇਡ ਕਰਨਾ ਅਤੇ ਪੀਣ ਵਾਲੇ ਸਾਫ਼...

 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

04-Apr-2026 ਮੋਗਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਦੀ ਪੁਸ਼ਟੀ ਕਰਦਿਆਂ ਮੋਗਾ ਵਿੱਚ ਬਹੁ- ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਬੁਨਿਆਦੀ ਢਾਂਚੇ ਦੇ ਵਿਸਥਾਰ, ਕਿਸਾਨ ਸੁਰੱਖਿਆ ਅਤੇ ਪ੍ਰਸ਼ਾਸਕੀ...

 

ਨੌਜਵਾਨ ਭਾਰਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 'ਬੇਗਮਪੁਰਾ' ਸੰਕਲਪ ਵਾਲਾ ਦੇਸ਼ ਬਣਾਉਣ ਲਈ ਅੱਗੇ ਆਉਣ-ਮਨੀਸ਼ ਸਿਸੋਦੀਆ

01-Apr-2026 ਪਟਿਆਲਾ

ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੀ ਪੱਧਰ 'ਤੇ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਮਾਜਿਕ ਸਮਾਨਤਾ ਦੇ ਦਿੱਤੇ ਸੰਕਲਪ ਉਪਰ ਸੰਤ ਸਮਾਜ ਦੀ ਅਗਵਾਈ ਹੇਠ ਵਿਚਾਰ ਚਰਚਾ...

 

ਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ : ਭਗਵੰਤ ਸਿੰਘ ਮਾਨ

31-Mar-2026 ਨੰਗਲ

ਨੰਗਲ ਨੂੰ ਆਧੁਨਿਕ ਬੁਨਿਆਦੀ ਢਾਂਚੇ, ਹੁਨਰ ਵਿਕਾਸ ਅਤੇ ਸੈਰ-ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕਰਨ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 75 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ, ਕਾਰਗਿਲ ਸ਼ਹੀਦ ਕੈਪਟਨ ਅਮੋਲ ਕਾਲੀਆ ਦੇ ਨਾਮ...

 

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

28-Mar-2026 ਫਤਿਹਗੜ੍ਹ ਸਾਹਿਬ

ਪੰਜਾਬ ਵਿੱਚ ਆਪਣੇ ਪ੍ਰਮੁੱਖ ਸਿਹਤ ਸੰਭਾਲ ਮਾਡਲ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਨੇ ਅੱਜ 109 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਰਾਜ ਵਿੱਚ ਅਜਿਹੇ ਕਲੀਨਿਕਾਂ ਦੀ ਕੁੱਲ ਗਿਣਤੀ ਚਾਰ ਸਾਲਾਂ ਦੇ ਅੰਦਰ...

 

ਨਸ਼ਿਆਂ ਖਿਲਾਫ਼ ਵਿਆਪਕ ਜੰਗ ਹੈ ‘ਯੁੱਧ ਨਸ਼ਿਆਂ ਵਿਰੁੱਧ’ : ਮਨੀਸ਼ ਸਿਸੋਦੀਆ

25-Mar-2026 ਜਲੰਧਰ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਭਾਰੀ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਜੋ ਬਲਾਕ ਕੋਆਰਡੀਨੇਟਰਾਂ ਦੇ ਟ੍ਰੇਨਿੰਗ ਸੈਸ਼ਨ ਵਿੱਚ ਸ਼ਿਰਕਤ ਕਰਨ ਲਈ ਅੱਜ ਜਲੰਧਰ ਪਹੁੰਚੇ ਸਨ, ਨੇ ਸੰਬੋਧਨ ਕਰਦਿਆਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਿਆਂ ਖਿਲਾਫ਼ ਵਿਆਪਕ ਜੰਗ ਹੈ। ਉਨ੍ਹਾਂ ਕਿਹਾ ਕਿ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD