Friday, 03 May 2024

 

 

ਖ਼ਾਸ ਖਬਰਾਂ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ

 

 


show all

 

ਚੰਡੀਗੜ੍ਹ ਪੁਲੀਸ ਖ਼ਿਲਾਫ਼ ਮਨੀਸ਼ਾ ਗੁਲਾਟੀ ਨੂੰ ਮਿਲਿਆ ‘ਆਪ’ ਦਾ ਮਹਿਲਾ ਵਿੰਗ

31-Aug-2021 ਚੰਡੀਗੜ੍ਹ

ਭਾਜਪਾ ਖ਼ਿਲਾਫ਼ ਬੀਤੇ ਦਿਨੀਂ ਰੋਸ ਪ੍ਰਦਰਸ਼ਨ ਕਰਨ ਦੌਰਾਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੀਆਂ ਮਹਿਲਾ ਕਾਰਕੁੰਨਾਂ ਨਾਲ ਚੰਡੀਗੜ੍ਹ ਪੁਲੀਸ ਵੱਲੋਂ ਕੀਤੇ ਦੁਰਵਿਵਹਾਰ ਅਤੇ ਬਦਸਲੂਕੀ ਵਿਰੁੱਧ ਮਹਿਲਾ ਆਗੂਆਂ ਦੇ ਇੱਕ ਵਫ਼ਦ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੂੰ ਸ਼ਿਕਾਇਤ ਦੇ ਕੇ ਦੋਸ਼ੀ ਪੁਲੀਸ ਮੁਲਾਜ਼ਮਾਂ ਅਤੇ ਸਿਵਲ ਅਧਿਕਾਰੀਆਂ ਖਿਲਾਫ਼...

 

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਰਾਇਮਲ ਮਾਜਰੀ ਦੀ ਬਜੁਰਗ ਮਹਿਲਾ ਮਾਮਲੇ ਦੀ ਸੁਣਵਾਈ

02-Aug-2021 ਪਟਿਆਲਾ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਪਟਿਆਲਾ ਜ਼ਿਲ੍ਹੇ ਭਾਦਸੋਂ ਨੇੜਲੇ ਪਿੰਡ ਰਾਇਮਲ ਮਾਜਰੀ ਦੀ ਬਜ਼ੁਰਗ ਮਹਿਲਾ ਸਵਰਨ ਕੌਰ ਦੇ ਪੁੱਤਰ ਵੱਲੋਂ ਕਥਿਤ ਮਾੜਾ ਵਿਵਹਾਰ ਕਰਨ ਦੇ ਮਾਮਲੇ ਦੀ ਨਿਜੀ ਤੌਰ 'ਤੇ ਸੁਣਵਾਈ ਕੀਤੀ। ਸ੍ਰੀਮਤੀ ਗੁਲਾਟੀ ਨੇ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਨੂੰ ਇਸ ਮਾਮਲੇ ਦੀ ਸਮਾਂਬੱਧ...

 

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਅੱਜ ਬਲਾਤਕਾਰ ਪੀੜ੍ਹਤ ਬੱਚੀ ਨਾਲ ਉਸਦੇ ਪਿੰਡ ਰੁਮੀ ਵਿਖੇ ਕੀਤੀ ਮੁਲਾਕਾਤ

18-Jul-2021 ਰੁਮੀ (ਲੁਧਿਆਣਾ)

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਅੱਜ 7 ਸਾਲਾ ਬਲਾਤਕਾਰ ਪੀੜ੍ਹਤ ਬੱਚੀ ਨਾਲ ਉਸਦੇ ਪਿੰਡ ਰੁਮੀ, ਨੇੜੇ ਜਗਰਾਉਂ ਵਿਖੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਮੁਲਜ਼ਮ ਹਾਲੇ ਫਰਾਰ ਹੈ ਅਤੇ ਜਲਦ ਹੀ ਉਸਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਨਾਲ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ...

 

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਲਵਪ੍ਰੀਤ ਦੀ ਮਾਤਾ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ

13-Jul-2021 ਧਨੌਲਾ (ਬਰਨਾਲਾ)

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਲਵਪ੍ਰੀਤ (23 ਸਾਲ) ਮਾਮਲੇ ਵਿਚ ਅੱਜ ਧਨੌਲਾ ਨੇੜੇ ਕੋਠੇ ਗੋਬਿੰਦਪੁਰਾ ਵਿਖੇ ਪੁੱਜ ਕੇ ਮਿ੍ਰਤਕ ਦੀ ਮਾਤਾ ਅਤੇ ਭੈਣ ਸਮੇਤ ਹੋਰ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਲਵਪ੍ਰੀਤ ਦੀ ਮੌਤ ’ਤੇ ਡੂੰਘਾ ਦੁੱਖ ਪ੍ਰਗਟਾਇਆ ਗਿਆ।ਲਵਪ੍ਰੀਤ ਦੀ ਮਾਤਾ ਰੁਪਿੰਦਰ ਕੌਰ...

 

ਮਨੀਸ਼ਾ ਗੁਲਾਟੀ ਵਲੋਂ ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਜ਼ਿਲਿ੍ਹਆਂ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

30-Jun-2021 ਗੁਰਦਾਸਪੁਰ

ਮਨੀਸ਼ਾ ਗੁਲਾਟੀ, ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਕਿਹਾ ਕਮਿਸ਼ਨਰ ਅੋਰਤਾਂ ਦੇ ਹਿੱਤਾਂ ਅਤੇ ਅਧਿਕਾਰਾਂ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ ਅਤੇ ਇਸ ਸਬੰਧ ਵਿਚ ਕਮਿਸ਼ਨ ਵਲੋਂ ਇਕ ਬਿੱਲ ਤਿਆਰ ਕੀਤਾ ਗਿਆ ਹੈ, ਜਿਸ ਨੂੰ ਵਿਧਾਨ ਸਭਾ ਵਿਚ ਜਲਦ ਪਾਸ ਕਰਵਾਇਆ ਜਾਵੇਗਾ। ਉਨਾਂ ਦੱਸਿਆ ਕਿ ਇਸ ਬਾਬਤ ਕੈਪਟਨ ਅਮਰਿੰਦਰ ਸਿੰਘ...

 

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੁਲਿਸ ਤਸ਼ੱਦਦ ਦੀ ਸ਼ਿਕਾਰ ਪੀੜ੍ਹਤ ਲੜਕੀ ਨਾਲ ਕੀਤੀ ਮੁਲਾਕਾਤ

23-Jun-2021 ਲੁਧਿਆਣਾ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕਥਿਤ ਤੌਰ'ਤੇ ਪੁਲਿਸ ਤਸ਼ੱਦਦ ਦੀ ਸ਼ਿਕਾਰ ਪੀੜਤ ਲੜਕੀ ਨਾਲ ਅੱਜ ਜਗਰਾਉਂ ਸਥਿਤ ਉਸ ਦੇ ਘਰ ਵਿਖੇ ਮੁਲਾਕਾਤ ਕੀਤੀ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਪੀੜਤ ਦੇ ਪਰਿਵਾਰਕ ਮੈਂਬਰਾਂ ਨੂੰ ਇਹ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ...

 

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ ਮਹਿਲਾਵਾਂ ਦੀਆਂ ਪੈਂਡਿੰਗ ਸ਼ਿਕਾਇਤਾਂ ਦਾ ਹੱਲ ਕਰਨ ਲਈ ਕਿਹਾ

23-Jun-2021 ਜਲੰਧਰ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਮਹਿਲਾਵਾਂ ਵੱਲੋਂ ਦਾਇਰ ਸ਼ਿਕਾਇਤਾਂ ਦੇ ਜਲਦੀ ਨਿਪਟਾਰੇ ਨੂੰ ਸਰਵਓਚ ਤਰਜੀਹ ਦੇ ਉਦੇਸ਼ ਨਾਲ ਅੱਜ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਸਮੁੱਚੀਆਂ ਪੈਂਡਿੰਗ ਸ਼ਿਕਾਇਤਾਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ।ਚੇਅਰਪਰਸਨ ਨੇ ਡਿਪਟੀ ਕਮਿਸ਼ਨਰ...

 

ਪ੍ਰਨੀਤ ਕੌਰ ਤੇ ਮਨੀਸ਼ਾ ਗੁਲਾਟੀ ਵੱਲੋਂ ਔਰਤਾਂ ਨੂੰ ਨਿਆਂ ਦਿਵਾਉਣ ਦੇ ਮਾਮਲੇ 'ਚ 11 ਜ਼ਿਲ੍ਹਿਆਂ ਦੀ ਪੁਲਿਸ ਦੇ ਕੰਮ-ਕਾਜ ਦੀ ਸਮੀਖਿਆ

05-Mar-2021 ਪਟਿਆਲਾ

ਪਟਿਆਲਾ ਤੋਂ ਸੰਸਦ ਮੈਂਬਰ  ਪ੍ਰਨੀਤ ਕੌਰ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਔਰਤਾਂ ਨੂੰ ਨਿਆਂ ਦਿਵਾਉਣ ਅਤੇ ਔਰਤਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਸੂਬੇ ਦੇ 11 ਜ਼ਿਲ੍ਹਿਆਂ ਦੀ ਪੁਲਿਸ ਦੇ ਕੰਮ ਕਾਜ ਦੀ ਸਮੀਖਿਆ ਕੀਤੀ। ਇਸ ਤੋਂ ਬਾਅਦ ਔਰਤਾਂ ਵੱਲੋਂ ਮਹਿਲਾ ਕਮਿਸ਼ਨ...

 

ਨਾਬਾਲਗ ਬੱਚੀਆਂ ਨੂੰ ਘਰੇਲੂ ਰੱਖਣ ਵਾਲੇ ਮਾਲਕ ਮਕਾਨਾਂ ਤੇ ਕੀਤੀ ਜਾਵੇਗੀ ਐਫ ਆਈ ਆਰ ਦਰਜ-ਮਨੀਸ਼ਾ ਗੁਲਾਟੀ

02-Mar-2021 ਅੰਮ੍ਰਿਤਸਰ

ਨਾਬਾਲਗ ਬੱਚੀਆਂ ਨੂੰ ਘਰੇਲੂ ਨੌਕਰ ਰੱਖਣ ਵਾਲੇ ਮਾਲਕ ਮਕਾਨਾਂ ਖਿਲਾਫ ਐਫ:ਆਈ:ਆਰ ਦਰਜ ਕਰਕੇ ਉਨ੍ਹਾਂ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਅੱਜ ਅੰਮਿ੍ਰਤਸਰ ਸਥਿਤ ਨਾਰੀ ਨਿਕੇਤਨ ਦੀ ਅਚਨਚੇਤ ਚੈਕਿੰਗ ਕਰਨ ਉਪਰੰਤ...

 

ਔਰਤਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਸਜਗ ਹੋਣ ਦੀ ਲੋੜ : ਮਨੀਸ਼ਾ ਗੁਲਾਟੀ

27-Oct-2020 ਅੰਮ੍ਰਿਤਸਰ

ਪੰਜਾਬ ਰਾਜ ਮਹਿਲਾ ਕਮਿਸ਼ਨਰ ਨੇ ਪੁਲਸ ਲਾਈਨ ਵਿਖੇ ਦੋ ਰੋਜ਼ਾ ਔਰਤਾਂ ਦੇ ਘਰੇਲੂ ਝਗੜਿਆਂ ਸਬੰਧੀ ਲਗਾਈ ਗਈ ਲੋਕ ਅਦਾਲਤ ਦੇ ਪਹਿਲੇ ਦਿਨ 21 ਕੇਸਾਂ ਦਾ ਆਪਸੀ ਰਜਾਮੰਦੀ ਨਾਲ ਨਿਪਟਾਰਾ ਕੀਤਾ ਅਤੇ 10 ਹੋਰ ਆਏ ਨਵੇ ਕੇਸਾਂ ਦੀ ਸੁਣਵਾਈ ਕੀਤੀ। ਸ਼੍ਰੀਮਤੀ ਮਨੀਸ਼ਾ ਗੁਲਾਈ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋ ਲਗਾਈ ਗਈ ਲੋਕ...

 

 

<< 1 >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD