Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

 


show all

 

ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਦੇ ਬਿੱਲਾਂ ਵਿਚ ਵਾਧਾ ਕਰਕੇ ਆਮ ਲੋਕਾਂ ਦਾ ਕੱਢਿਆ ਕਚੂੰਬਰ : ਮਨਪ੍ਰੀਤ ਸਿੰਘ ਇਆਲੀ

19-Nov-2019 ਸ੍ਰੀ ਅਨੰਦਪੁਰ ਸਾਹਿਬ

ਬੀਤੇ ਦਿਨੀਂ ਹਲਕਾ ਦਾਖਾ ਵਿਖੇ ਹੋਈਆਂ ਜਿਮਨੀ ਚੌਣਾਂ ਦੌਰਾਨ ਵੱਡੀ ਲੀਡ ਨਾਲ ਜੇਤੂ ਰਹੇ ਸ਼੍ਰੌਮਣੀ ਅਕਾਲੀ ਦਲ ਦੇ ਊਮੀਦਵਾਰ ਮਨਪ੍ਰੀਤ ਸਿੰਘ ਇਆਲੀ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ। ਇਸ ਤੋਂ ਪਹਿਲਾਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਗੁਰਦੁਆਰਾ ਮਾਤਾ ਜੀਤੋ ਜੀ (ਅਗੰਮਪੁਰ) ਵਿਖੇ...

 

ਪੰਜਾਬ ਵਿਧਾਨ ਸਭਾ ਦੇ ਇਕ ਰੋਜ਼ਾ ਵਿਸ਼ੇਸ਼ ਸੈਸ਼ਨ 'ਚ ਉਪ ਰਾਸ਼ਟਰਪਤੀ ਸਮੇਤ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਹੋਣਗੀਆਂ: ਰਾਣਾ ਕੇ.ਪੀ. ਸਿੰਘ

29-Oct-2019 ਚੰਡੀਗੜ੍ਹ

ਪੰਜਾਬ ਵਿਧਾਨ ਸਭਾ ਦੇ 6 ਨਵੰਬਰ ਨੂੰ ਹੋਣ ਵਾਲੇ ਵਿਸ਼ੇਸ਼ ਸੈਸ਼ਨ ਵਿਚ ਭਾਰਤ ਦੇ ਉਪ ਰਾਸ਼ਟਰਪਤੀ ਵੈਂਕੱਈਆ ਨਾਇਡੂ ਸਮੇਤ ਹੋਰ ਵੀ ਕਈ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਹੋਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼...

 

ਹਲਕਾ ਦਾਖਾ ਦੇ ਸਭ ਤੋਂ ਵੱਡੇ ਅਤੇ ਵਧੇਰੀ ਲਾਗਤ ਵਾਲੇ 'ਸਪੋਰਟਸ ਪਾਰਕ ਕਮ ਸਟੇਡੀਅਮ' ਦਾ ਉਦਘਾਟਨ

17-Nov-2016 ਮੁੱਲਾਂਪੁਰ ਦਾਖਾ

ਦੇਸ਼ ਦੇ ਮਹਾਨ ਸ਼ਹੀਦ ਪਰਮਵੀਰ ਚੱਕਰ ਵਿਜੇਤਾ ਨਿਰਮਲਜੀਤ ਸਿੰਘ ਸੇਖੋਂ, ਸ਼ਹੀਦ ਕਰਨਲ ਹਰਚਰਨ ਸਿੰਘ ਸੇਖੋਂ, ਮੇਜਰ ਬਚਿੱਤਰ ਸਿੰਘ ਸੇਖੋਂ, ਜਨਰਲ ਸੰਤ ਸਿੰਘ ਸੇਖੋਂ, ਉਘੇ ਸਾਹਿਤਕਾਰ ਪੰਡਿਤ ਕਰਤਾਰ ਸਿੰਘ ਸੇਖੋਂ ਅਤੇ ਪ੍ਰਿੰਸੀਪਲ ਸੰਤ ਸਿੰਘ ਸੇਖੋਂ ਨੂੰ ਸਮਰਪਿਤ ਪਿੰਡ ਦਾਖਾ ਵਿਖੇ ਬਣਾਇਆ ਗਿਆ ਆਧੁਨਿਕ ਸਪੋਰਟਸ ਸਟੇਡੀਅਮ ਕਮ...

 

ਡਾ.ਬੀ.ਆਰ.ਅੰਬੇਦਕਰ ਛੇਵਾਂ ਵਿਸ਼ਵ ਕੱਪ ਕਬੱਡੀ-2016 : ਭਾਰਤ ਦੀਆਂ ਪੁਰਸ਼ ਤੇ ਮਹਿਲਾ ਕਬੱਡੀ ਟੀਮਾਂ ਵੱਲੋਂ ਜੇਤੂ ਸ਼ੁਰੂਆਤ

05-Nov-2016 ਸਰਾਭਾ (ਲੁਧਿਆਣਾ)

ਡਾ.ਬੀ.ਆਰ. ਅੰਬੇਦਕਰ ਛੇਵੇਂ ਵਿਸ਼ਵ ਕੱਪ ਕਬੱਡੀ-2016 ਦੇ ਅੱਜ ਤੀਜੇ ਦਿਨ ਦੇ ਮੁਕਾਬਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਜੱਦੀ ਪਿੰਡ ਸਰਾਭਾ ਦੇ ਹਾਈ ਟੈਕ ਸਪੋਰਟਸ ਪਾਰਕ ਵਿਖੇ ਖੇਡੇ ਗਏ। ਸਰਾਭਾ ਪਿੰਡ ਨੂੰ ਪਹਿਲੀ ਵਾਰ ਵਿਸ਼ਵ ਕੱਪ ਦੇ ਮੈਚਾਂ ਦੀ ਮੇਜ਼ਬਾਨੀ ਦਾ ਮੌਕਾ ਮਿਲਿਆ ਜਿਸ ਦਾ ਘਰੇਲੂ ਦਰਸ਼ਕਾਂ ਵੱਲੋਂ ਭਰਵੇਂ ਇਕੱਠ ਨਾਲ ਸਵਾਗਤ...

 

ਸਰਾਭਾ ਦਾ ਹਾਈਟੈਕ ਸਪੋਰਟਸ ਪਾਰਕ ਬਣਿਆ ਖਿੱਚ ਦਾ ਕੇਂਦਰ, ਮਹਿਲਾ ਦਰਸ਼ਕਾਂ ਦਾ ਜੁੜਿਆ ਭਰਵਾਂ ਇਕੱਠ

05-Nov-2016 ਸਰਾਭਾ (ਲੁਧਿਆਣਾ)

ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜੱਦੀ ਪਿੰਡ ਅੱਜ ਕੌਮਾਂਤਰੀ ਕਬੱਡੀ ਨਕਸ਼ੇ 'ਤੇ ਆ ਗਿਆ ਜਦੋਂ ਪਹਿਲੀ ਵਾਰ ਵਿਸ਼ਵ ਕੱਪ ਕਬੱਡੀ ਮੁਕਾਬਲਿਆਂ ਦਾ ਗਵਾਹ ਬਣਾਇਆ। ਸਰਾਭਾ ਵਿਖੇ ਪਹਿਲੀ ਵਾਰ ਵਿਸ਼ਵ ਕੱਪ ਮੁਕਾਬਲੇ ਹੋਏ। ਡਾ.ਬੀ.ਆਰ. ਅੰਬੇਦਕਰ ਛੇਵੇਂ ਵਿਸ਼ਵ ਕੱਪ ਕਬੱਡੀ-2016 ਦੇ ਤੀਜੇ ਦਿਨ ਦੇ ਅੱਜ ਪੰਜ ਮੁਕਾਬਲੇ ਸਰਾਭਾ ਵਿਖੇ ਖੇਡੇ...

 

ਦਾਖਾ ਬਣੇਗਾ ਦੇਸ਼ ਦਾ ਸਭ ਤੋਂ ਵਿਕਸਤ ਵਿਧਾਨ ਸਭਾ ਹਲਕਾ-ਮਨਪ੍ਰੀਤ ਸਿੰਘ ਇਯਾਲੀ

05-Sep-2016 ਡੇਹਲੋਂ

ਪੰਜਾਬ ਦੇ ਪੇਂਡੂ ਹਲਕਿਆਂ 'ਚ ਵਿਕਾਸ ਪੱਖੋਂ ਮੀਲ ਪਥੱਰ ਕਾਇਮ ਕਰਨ ਵਾਲੇ ਵਿਧਾਨ ਸਭਾ ਹਲਕਾ ਦਾਖਾ ਦੇ ਵਿਧਾਇਕ ਸ. ਮਨਪ੍ਰੀਤ ਸਿੰਘ ਇਯਾਲੀ ਵੱਲੋਂ ਹਲਕੇ ਦੇ ਪਿੰਡਾਂ 'ਚ ਮਾਡਰਨ ਤਕਨੀਕ ਨਾਲ ਖੇਡ ਪਾਰਕ ਕਮ ਸਟੇਡੀਅਮ ਬਣਾਏ ਜਾਣ ਦੀ ਮੁਹਿੰਮ ਹੁਣ ਸਿੱਖਰਾਂ 'ਤੇ ਪੁੱਜ ਗਈ ਹੈ। ਸ. ਇਯਾਲੀ ਨੇ ਲਾਗਲੇ ਪਿੰਡ ਧੂਲਕੋਟ ਵਿਖੇ ਚਮ-ਚਮਾਉਂਦਿਆਂ...

 

ਜਾਂਗਪੁਰ ਦਾ ਹਾਈਟੈਕ ਸਪੋਰਟਸ ਪਾਰਕ ਲੋਕ ਅਰਪਨ, ਇਆਲੀ, ਏ.ਡੀ.ਸੀ ਰਿਆਤ, ਗੋਹਲਵੜੀਆ ਨੇ ਕੀਤਾ ਉਦਘਾਟਨ

06-Aug-2016 ਮੁੱਲਾਂਪੁਰ ਦਾਖਾ

ਹਲਕਾ ਦਾਖਾ ਅੰਦਰ ਹਾਈਟੈਕ ਸਪੋਰਟਸ ਪਾਰਕ ਗੁੱਜਰਵਾਲ, ਢੈਪਈ ਤੋਂ ਬਾਅਦ ਹਾਈਟੈਕ ਸਪੋਰਟਸ ਪਾਰਕ ਜਾਂਗਪੁਰ ਦਾ ਉਦਘਾਟਨ ਏ.ਡੀ.ਸੀ (ਵਿਕਾਸ) ਅਪਨੀਤ ਕੌਰ ਰਿਆਤ, ਮੇਅਰ ਹਰਚਰਨ ਸਿੰਘ ਗੋਹਲਵੜੀਆ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਸਾਂਝੇ ਤੌਰ 'ਤੇ ਅਸਮਾਨ 'ਚ ਗੁਬਾਰੇ ਛੱਡ ਕੇ ਕੀਤਾ। ਸਵੇਰੇ ਅੰਮ੍ਰਿਤ ਵੇਲੇ ਸਪੋਰਟਸ ਪਾਰਕ...

 

ਪਿੰਡ ਢੈਪਈ ਵਿਖੇ ਵਿਲੱਖਣ 'ਸਪੋਰਟਸ ਪਾਰਕ' ਦਾ ਉਦਘਾਟਨ

26-Jul-2016 ਢੈਪਈ

ਪਿੰਡ ਢੈਪਈ ਵਿਖੇ ਹਲਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਉੱਦਮ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬਣਾਇਆ ਗਿਆ ਸ਼ਾਨਦਾਰ 'ਸਪੋਰਟਸ ਪਾਰਕ' ਖ਼ਿਡਾਰੀਆਂ ਅਤੇ ਪਿੰਡ ਵਾਸੀਆਂ ਨੂੰ ਲੋਕ ਅਰਪਣ ਕਰ ਦਿੱਤਾ ਗਿਆ ਹੈ। ਇਸ ਅਤਿ ਆਧੁਨਿਕ ਸਪੋਰਟਸ ਪਾਰਕ ਦਾ ਉਦਘਾਟਨ ਵਿਧਾਇਕ ਇਯਾਲੀ ਵੱਲੋਂ ਲੁਧਿਆਣਾ (ਪੂਰਬੀ) ਹਲਕੇ ਦੇ ਵਿਧਾਇਕ...

 

ਪਿੰਡ ਢੈਪਈ ਵਿਖੇ ਉਜਾੜ ਅਤੇ ਟੋਭੇ ਵਾਲੀ ਜਗ੍ਹਾ 'ਤੇ ਬਣਾਇਆ ਵਿਲੱਖਣ 'ਸਪੋਰਟਸ ਪਾਰਕ'

23-Jul-2016 ਢੈਪਈ

ਪਿੰਡ ਢੈਪਈ ਵਿਖੇ ਜਿਸ ਥਾਂ 'ਤੇ ਕਦੇ ਗੰਦੇ ਪਾਣੀ ਵਾਲਾ ਟੋਭਾ ਹੋਇਆ ਕਰਦਾ ਸੀ ਅਤੇ ਉਜਾੜ ਪਏ ਥਾਂ ਵਿੱਚੋਂ ਸੱਪ ਅਤੇ ਹੋਰ ਜ਼ਹਿਰੀਲੇ ਜੀਵ ਨਿਕਲ ਕੇ ਸਥਾਨਕ ਲੋਕਾਂ ਦਾ ਜਾਨੀ ਨੁਕਸਾਨ ਕਰਦੇ ਸਨ, ਹੁਣ ਉਸ ਜਗ੍ਹਾ 'ਤੇ ਹਲਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਉੱਦਮ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ਼ਾਨਦਾਰ 'ਸਪੋਰਟਸ...

 

ਹਲਕਾ ਦਾਖਾ ਵਿੱਚ ਬਣਨ ਵਾਲੇ 'ਆਧੁਨਿਕ ਖੇਡ ਪਾਰਕ' ਪਿੰਡਾਂ ਦੇ ਵਿਕਾਸ ਵਿੱਚ ਵੀ ਪਾਉਣਗੇ ਯੋਗਦਾਨ

21-Jul-2016 ਲੁਧਿਆਣਾ

ਹਲਕਾ ਦਾਖਾ ਵਿੱਚ ਤਿਆਰ ਕੀਤੇ ਜਾ ਰਹੇ ਅਤਿ ਆਧੁਨਿਕ ਖੇਡ ਪਾਰਕ ਜਿੱਥੇ ਹਜ਼ਾਰਾਂ ਲੋਕਾਂ ਨੂੰ ਸਿਹਤਮੰਦ ਜੀਵਨ ਦੇਣਗੇ, ਉਥੇ ਆਰਥਿਕ ਵਸੀਲੇ ਜੁਟਾ ਕੇ ਪਿੰਡਾਂ ਦੇ ਵਿਕਾਸ ਵਿੱਚ ਵੀ ਅਹਿਮ ਯੋਗਦਾਨ ਪਾਉਣਗੇ। ਹਲਕਾ ਵਿਧਾਇਕ ਸ੍ਰ. ਮਨਪ੍ਰੀਤ ਸਿੰੰਘ ਇਯਾਲੀ ਵੱਲੋਂ ਦੂਰ ਅੰਦੇਸ਼ੀ ਸੋਚ ਅਤੇ ਯੋਜਨਾਬੱਧ ਤਰੀਕੇ ਨਾਲ ਤਿਆਰ ਕਰਵਾਏ...

 

''ਇੱਕ ਸ਼ਾਮ ਆਪਣੀ ਸਰਕਾਰ ਦੇ ਨਾਲ'', ਪੰਜਾਬ ਸਰਕਾਰ ਦੀ ਜਾਗਰੂਕਤਾ ਮੁਹਿੰਮ ਨੂੰ ਹਲਕਾ ਦਾਖਾ ਵਿੱਚ ਮਿਲ ਰਿਹੈ ਭਾਰੀ ਹੁੰਗਾਰਾ

15-Jul-2016 ਮੁੱਲਾਂਪੁਰ ਦਾਖਾ/ਲੁਧਿਆਣਾ

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਾਂਝੀ ਗਠਜੋੜ ਪੰਜਾਬ ਸਰਕਾਰ ਵੱਲੋਂ ਆਪਣੀਆਂ ਸਾਢੇ 9 ਸਾਲ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸੂਬੇ ਭਰ ਵਿੱਚ ''ਇੱਕ ਸ਼ਾਮ ਆਪਣੀ ਸਰਕਾਰ ਦੇ ਨਾਲ'' ਨਾਮ ਹੇਠ ਸ਼ੁਰੂ ਕੀਤੀ ਗਈ ਪ੍ਰਚਾਰ ਮੁਹਿੰਮ ਨੂੰ ਹਲਕਾ ਦਾਖਾ ਵਿੱਚ ਭਾਰੀ ਹੁੰਗਾਰਾ ਮਿਲ ਰਿਹਾ ਹੈ। ਇਹ ਸਾਰੇ...

 

'ਇੱਕ ਸ਼ਾਮ ਆਪਣੀ ਸਰਕਾਰ ਦੇ ਨਾਲ' ਪ੍ਰਚਾਰ ਮੁਹਿੰਮ ਸ਼ੁਰੂ

01-Jul-2016 ਲੁਧਿਆਣਾ

ਪੰਜਾਬ ਸਰਕਾਰ ਦੀਆਂ ਨੀਤੀਆਂ, ਪ੍ਰੋਗਰਾਮਾਂ, ਭਲਾਈ ਯੋਜਨਾਵਾਂ, ਵਿਕਾਸ ਕਾਰਜਾਂ, ਪੰਜਾਬੀ ਵਿਰਸੇ ਅਤੇ ਸੱਭਿਆਚਾਰ ਤੋਂ ਲੋਕਾਂ ਨੂੰ ਜਾਣੂ ਕਰਾਉਣ ਲਈ ਵਿਆਪਕ ਪੱਧਰ 'ਤੇ ਜਨ ਪ੍ਰਚਾਰ ਮੁਹਿੰਮ ਅੱਜ ਸ਼ੁਰੂ ਹੋ ਗਈ ਹੈ। ਇਸ ਮੁਹਿੰਮ ਦਾ ਨਾਮ 'ਇੱਕ ਸ਼ਾਮ ਆਪਣੀ ਸਰਕਾਰ ਦੇ ਨਾਲ' ਰੱਖਿਆ ਗਿਆ ਹੈ, ਜਿਸ ਤਹਿਤ ਵਿਸ਼ੇਸ਼ ਪ੍ਰਚਾਰ ਵਾਹਨਾਂ...

 

ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ : ਹਲਕਾ ਦਾਖਾ ਤੋਂ 1000 ਤੋਂ ਵਧੇਰੇ ਯਾਤਰੀਆਂ ਸਮੇਤ ਰੇਲ ਗੱਡੀ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ

08-Jun-2016 ਮੁੱਲਾਂਪੁਰ ਦਾਖਾ

ਪੰਜਾਬ ਸਰਕਾਰ ਦੁਆਰਾ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ ਤਹਿਤ ਹਲਕਾ ਦਾਖਾ ਦੇ ਯਾਤਰੀਆਂ ਦੀ ਵਿਸ਼ੇਸ਼ ਰੇਲ ਗੱਡੀ ਅੱਜ ਮੁੱਲਾਂਪੁਰ ਤੋਂ ਸ੍ਰੀ ਹਜ਼ੂਰ ਸਾਹਿਬ (ਨੰਦੇੜ) ਲਈ ਰਵਾਨਾ ਹੋ ਗਈ, ਜਿਸ ਨੂੰ ਹਲਕਾ ਵਿਧਾਇਕ ਸ੍ਰ. ਮਨਪ੍ਰੀਤ ਸਿੰਘ ਇਯਾਲੀ ਵੱਲੋਂ ਸਵੇਰੇ 08.30 ਵਜੇ ਸਥਾਨਕ ਰੇਲਵੇ ਸਟੇਸ਼ਨ ਤੋਂ ਹਰੀ ਝੰਡੀ ਦੇ ਕੇ...

 

ਇਆਲੀ ਨੇ ਵਿਧਾਨ ਸਭਾ 'ਚ ਸੂਬੇ 'ਚ ਆਧੁਨਿਕ ਖੇਡ ਮੈਦਾਨ ਬਣਾਉਣ ਲਈ ਵੱਖਰੇ ਫੰਡ ਮੁਹੱਈਆ ਕਰਵਾਉਣ ਦੀ ਰੱਖੀ ਮੰਗ

22-Mar-2016 ਲੁਧਿਆਣਾ/ਮੁੱਲਾਂਪੁਰ ਦਾਖਾ

ਵਿਧਾਨ ਸਭਾ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਨੌਜੁਆਨਾਂ ਦੇ ਸੁਨਿਹਰੇ ਭਵਿੱਖ ਨੂੰ ਮੱਦੇਨਜ਼ਰ ਰੱਖਦਿਆ ਅੱਜ ਵਿਧਾਨ ਸਭਾ 'ਚ ਸੂਬੇ ਵਿੱਚ ਆਧੂਨਿਕ ਖੇਡ ਗਰਾਉਂਡ ਬਣਾਉਣ ਲਈ ਵੱਖਰੇ ਫੰਡ ਮੁਹੱਈਆਂ ਕਰਵਾਉਣ ਦੀ ਮੰਗ ਰੱਖੀ। ਵਿਧਾਇਕ ਇਆਲੀ ਨੇ ਕਿਹਾ ਕਿ ਬੇਸ਼ੱਕ ਸੂਬੇ ਦੇ ਪਿੰਡਾਂ ਅਤੇ ਸਕੂਲਾਂ ਵਿੱਚ ਖੇਡ ਗਰਾਉਂਡਾਂ...

 

ਗੁੱਜਰਵਾਲ ਗਰਾਉਂਡ ਅਤੇ ਢੈਪਈ ਦੇ ਪੋਂਡ ਤੋਂ ਕਾਇਲ ਹੋਏ ਸੁਖਬੀਰ ਬਾਦਲ ਨੇ ਆਪਣੇ ਹਲਕੇ ਦੇ ਡੀ ਸੀ ਨੂੰ ਜਾਇਜਾ ਲੈਣ ਦੇ ਦਿੱਤੇ ਆਦੇਸ਼

18-Mar-2016 ਮੁੱਲਾਂਪੁਰ-ਦਾਖਾ

ਵਿਧਾਨ ਸਭਾ ਹਲਕਾ ਦਾਖਾ ਅੰਦਰ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੱਲੋਂ ਪਿੰਡ ਗੁੱਜਰਵਾਲ ਵਿਖੇ ਬਣਾਏ ਆਧੂਨਿਕ ਮਲਟੀਪਰਪਜ਼ ਖੇਡ ਗਰਾਊਂਡ ਕਮ ਪਾਰਕ ਨੂੰ ਵੇਖ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਇਸ ਕਦਰ ਕਾਇਲ ਹੋ ਗਏ ਕਿ ਉਹਨਾਂ ਨੇ ਆਪਣੇ ਹਲਕੇ ਸ਼੍ਰੀ ਮੁਕਤਸਰ ਸਾਹਿਬ ਦੇ ਡੀ ਸੀ ਨੂੰ ਖੇਡ ਗਰਾਉਂਡ ਅਤੇ ਢੈਪਈ ਵਿਖੇ ਬਣਾਏ...

 

ਹਲਕਾ ਦਾਖਾ ਵਿਚ ਪਹਿਲੇ ਓਪਨ ਜਿੰਮ ਅਤੇ ਚਿਲਡਰਨ ਪਾਰਕ ਦਾ ਡੀ ਸੀ ਲੁਧਿਆਣਾ ਸ੍ਰੀ ਭਗਤ ਅਸ਼ਤੇ ਵਿਧਾਇਕ ਇਯਾਲੀ ਨੇ ਕੀਤਾ ਉਦਘਾਟਨ

25-Feb-2016 ਲੁਧਿਆਣਾ

ਹਲਕਾ ਦਾਖਾ ਦੇ ੪੦ ਪਿੰਡਾਂ ਵਿੱਚ ਆਧੁਨਿਕ ਸਹੂਲਤਾਂ ਨਾਲ ਲੈੱਸ ਖੇਡ ਪਾਰਕ ਅਤੇ ਖੇਡ ਮੈਦਾਨਾਂ ਦੀ ਸ਼ੁਰੂਆਤ ਤੋਂ ਬਾਅਦ ਹੁਣ ਨਿੱਕੇ ਬੱਚਿਆਂ ਸਹੂਲਤ ਲਈ ਚਿਲਡਰਨ ਪਾਰਕ ਅਤੇ ਓਪਨ ਜਿੰਮ ਵੀ ਬਣਨੇ ਸ਼ੁਰੂ ਹੋ ਗਏ ਹਨ, ਜਿਸ ਦੀ ਸ਼ੁਰੂਆਤ ਗਰੇਵਾਲਾਂ ਦੇ ਚਰਚਿਤ ਪਿੰਡ ਗੁੱਜਰਵਾਲ ਤੋਂ ਹੋਈ। ਜਿੱਥੇ ਪਹਿਲੇ ਚਿਲਡਰਮਨ ਪਾਰਕ ਅਤੇ ਓਪਨ...

 

ਲੁਧਿਆਣਾ ਨੂੰ ਸਮਾਰਟ ਸਿਟੀ ਸੂਚੀ ਵਿੱਚ ਸ਼ਾਮਿਲ ਕਰਨ 'ਤੇ ਵਿਧਾਇਕ ਇਯਾਲੀ ਵੱਲੋਂ ਵਧਾਈ

29-Jan-2016 ਮੁੱਲਾਂਪੁਰ ਦਾਖਾ/ਲੁਧਿਆਣਾ

ਲੁਧਿਆਣਾ ਸ਼ਹਿਰ ਨੂੰ ਸਮਾਰਟ ਸਿਟੀ ਵਿਚ ਸ਼ਾਮਿਲ ਕੀਤੇ ਜਾਣ ਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਜਿੱਥੇ ਸ਼ਹਿਰ ਨਿਵਾਸੀਆਂ ਨੂੰ ਵਧਾਈ ਦਿੱਤੀ ਹੈ ਉੱਥੇ ਸ਼ਹਿਰ ਨੂੰ ਸਮਾਰਟ ਸਿਟੀ ਵਿਚ ਸ਼ਾਮਿਲ ਕਰਵਾਉਣ ਲਈ ਮੁਹਿੰਮ ਚਲਾਉਣ ਵਾਲੀਆਂ ਐਨ.ਜੀ.ਓਜ਼, ਵਿਦਿਅਕ ਸੰਸਥਾਵਾਂ, ਕਾਰਪੋਰੇਸ਼ਨ ਦੇ ਮੁਲਾਜਮਾਂ, ਮੇਅਰ ਅਤੇ ਸ਼ਹਿਰ...

 

50 ਲੱਖ ਦੀ ਲਾਗਤ ਨਾਲ ਬਣਨ ਵਾਲੇ ਰੁੜਕਾ ਸਪੋਰਟਸ ਪਾਰਕ ਦਾ ਕੰਮ ਸ਼ੁਰੂ

13-Dec-2015 ਮੁੱਲਾਂਪੁਰ-ਦਾਖਾ

ਨੌਜੁਆਨਾਂ ਵਿੱਚ ਖੇਡਾ ਦਾ ਹਲਕਾ ਦਾਖਾ ਅੰਦਰ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੱਲੋਂ ਨੌਜੁਆਨਾਂ ਨੂੰ ਖੇਡਾਂ ਨਾਲ ਜੋੜਨ ਲਈ ਜੋ ਆਧਿਨਕ ਖੇਡ ਮੈਦਾਨ ਬਣਾਏ ਜਾ ਰਹੇ ਹਨ। ਕੁਝ ਦਿਨ ਪਹਿਲਾ ਗੁੱਜਰਵਾਲ ਸਪੋਰਟਸ ਪਾਰਕ ਦਾ ਉਦਘਾਟਨ ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਕੀਤਾ ਗਿਆ, ਜਿਸ ਦੀ ਹਰ ਵਰਗ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਉਸੇ...

 

ਪਿੰਡ ਗੁੱਜਰਵਾਲ ਵਿਖੇ 50 ਲੱਖ ਦੀ ਲਾਗਤ ਨਾਲ ਬਣਿਆ ਆਧੁਨਿਕ ਖੇਡ ਮੈਦਾਨ ਲੋਕ ਅਰਪਿਤ

10-Dec-2015 ਲੁਧਿਆਣਾ

ਹਲਕਾ ਵਿਧਾਇਕ  ਮਨਪ੍ਰੀਤ ਸਿੰਘ ਇਯਾਲੀ ਦੇ ਵਿਸ਼ੇਸ਼ ਯਤਨਾਂ ਅਤੇ ਰੁਚੀ ਨਾਲ ਪਿੰਡ ਗੁੱਜਰਵਾਲ ਵਿਖੇ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਆਧੁਨਿਕ ਖੇਡ ਮੈਦਾਨ ਅੱਜ ਖ਼ਿਡਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਅਰਪਿਤ ਕਰ ਦਿੱਤਾ ਗਿਆ। ਇਸ ਬਹੁਮੰਤਵੀ ਖੇਡ ਮੈਦਾਨ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀ ਰਜਤ...

 

ਪਿੰਡ ਗੁਜੱਰਵਾਲ ਦੀ ਬਦਲੀ ਨੁਹਾਰ, 50 ਲੱਖ ਦੀ ਲਾਗਤ ਨਾਲ ਅਧੁਨਿਕ ਖੇਡ ਮੈਦਾਨ ਤਿਆਰ ਬਰ ਤਿਆਰ, 10 ਦਸੰਬਰ ਹੋਵੇਗਾ ਉਦਘਾਟਨ

05-Dec-2015 ਲੁਧਿਆਣਾ

ਹਲਕਾ ਦਾਖਾ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕੰਮੰ ਦੀ ਕ੍ਰਾਂਤੀ ਚੱਲ ਰਹੀ ਹੈ, ਹਲਕਾ ਵਿਕਾਸ ਪੱਖੋਂ ਪੂਰੇ ਪੰਜਾਬ ਵਿਚੋਂ ਆਪਣੀ ਵੱਖਰੀ ਪਹਿਚਾਣ ਨੂੰ ਦਰਸਾ ਰਿਹਾ ਹੈ। ਹਲਕੇ ਦੇ 40 ਪਿੰਡਾਂ ਵਿਚ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਅਧੁਨਿਕ ਸਹੂਲਤਾਂ ਨਾਲ ਭਰਪੂਰ ਖੇਡ ਮੈਦਾਨ ਬਨਾਉਣੇ ਸ਼ੁਰੂ ਕੀਤੇ ਹਨ। ਇਸ ਕੜੀ ਤਹਿਤ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD