Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

 


show all

 

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

25-Jul-2026 ਸਰਦੂਲਗੜ੍ਹ/ ਮਾਨਸਾ

ਹਲਕਾ ਸਰਦੂਲਗੜ੍ਹ ਦੇ ਬਹੁ-ਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਅਤੇ ਕਿਸਾਨਾਂ-ਮਜ਼ਦੂਰਾਂ ਦੀਆਂ ਸਹੂਲਤਾਂ ਵਿੱਚ ਵੱਡਾ ਵਾਧਾ ਕਰਦਿਆਂ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 1 ਕਰੋੜ 3 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਵਿਸ਼ਾਲ ਸ਼ੈੱਡ ਅਤੇ 2 ਕਰੋੜ 17 ਲੱਖ ਰੁਪਏ ਦੀ ਲਾਗਤ ਨਾਲ...

 

ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ

25-Jul-2026 ਬਰੇਟਾ/ਮਾਨਸਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਦੀ ਲੜੀ ਤਹਿਤ ਅੱਜ ਪਿੰਡ ਬਰੇਟਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ।...

 

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੀ ਪ੍ਰਗਤੀ ਦਾ ਜਾਇਜ਼ਾ

24-Jul-2026 ਮਾਨਸਾ

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਇਸ ਸਮੀਖਿਆ ਬੈਠਕ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਇਲੈਕਟੋਰਲ ਰਜਿਸਟਰੇਸ਼ਨ ਅਫ਼ਸਰ ਬੁਢਲਾਡਾ ਦੀ ਸ਼ਾਨਦਾਰ ਕਾਰਗੁਜ਼ਾਰੀ ਦੀ ਸ਼ਲਾਘਾ...

 

ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ

23-Jul-2026 ਮਾਨਸਾ

ਸੜਕ ਹਾਦਸਿਆਂ ਵਿੱਚ ਕੀਮਤੀ ਜਾਨਾਂ ਬਚਾਉਣ ਅਤੇ ਹਾਦਸਾਗ੍ਰਸਤ ਪੀੜਤਾਂ ਦੀ ਤੁਰੰਤ ਮਦਦ ਕਰਨ ਵਾਲੇ ਨਾਗਰਿਕਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕੇਂਦਰ ਸਰਕਾਰ ਦੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ 'ਰਾਹਵੀਰ ਯੋਜਨਾ' ਚਲਾਈ ਜਾ ਰਹੀ ਹੈ। ਇਸ ਤੋਂ ਇਲਾਵਾ ਪੀ.ਐਮ. ਰਾਹਤ ਯੋਜਨਾ ਤਹਿਤ ਜ਼ਖਮੀਆਂ ਨੂੰ ਹਸਪਤਾਲ...

 

ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ

23-Jul-2026 ਮਾਨਸਾ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਮਾਨਸਾ ਵਿੱਚ ਬੇਸਹਾਰਾ ਤੇ ਲਵਾਰਿਸ ਜਾਨਵਰਾਂ ਦੇ ਹਮਲੇ ਜਾਂ ਇਹਨਾਂ ਕਾਰਨ ਹੋਣ ਵਾਲੇ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਵਿੱਤੀ ਰਾਹਤ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੰਭੀਰਤਾ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀ ਪ੍ਰਧਾਨਗੀ...

 

ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼

23-Jul-2026 ਮਾਨਸਾ

ਮਾਨਯੋਗ ਸੁਪਰੀਮ ਕੋਰਟ ਵੱਲੋਂ ਜਾਰੀ ਹੁਕਮਾਂ ਤਹਿਤ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਨੂੰ ਜ਼ਿਲ੍ਹੇ ਵਿੱਚ ਜ਼ਮੀਨੀ ਪੱਧਰ ਤੱਕ ਪੂਰੀ ਤਰ੍ਹਾਂ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸਤ੍ਰਿਤ ਮੀਟਿੰਗ ਕੀਤੀ ਗਈ। ਜਿਸ ਵਿੱਚ...

 

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ

21-Jul-2026 ਮਾਨਸਾ

ਚੋਣ ਕਮਿਸ਼ਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮਾਨਸਾ ਵਿਖੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਪ੍ਰਾਪਤ ਗਣਨਾ ਫਾਰਮਾਂ ਦੀ ਡਿਜੀਟਾਈਜੇਸ਼ਨ ਦੇ ਕੰਮ ਨੂੰ ਵਧੀਆ ਢੰਗ ਨਾਲ ਨਿਪਟਾਉਣ ਵਾਲੇ 4 ਬੂਥ ਲੈਵਲ ਅਫ਼ਸਰਾਂ ਨੂੰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਅੱਜ ਵਿਸ਼ੇਸ਼...

 

ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

21-Jul-2026 ਮਾਨਸਾ

ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਵੱਲੋਂ ਅੱਜ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਜ਼ਿਲ੍ਹਾ ਪੱਧਰੀ ਮਾਮਲਿਆਂ ਦੇ ਨਿਪਟਾਰੇ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ। ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਤਰਜੀਹ ਦੇ ਅਧਾਰ ਉੱਤੇ ਨਿਪਟਾਉਣ ਲਈ ਵਿਭਾਗੀ...

 

ਆਜ਼ਾਦੀ ਦਿਹਾੜੇ ਨੂੰ ਪੂਰੇ ਜੋਸ਼ੋ ਖਰੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ : ਨਵਜੋਤ ਕੌਰ

21-Jul-2026 ਮਾਨਸਾ

ਆਜ਼ਾਦੀ ਦਿਹਾੜੇ ਨੂੰ ਜ਼ਿਲ੍ਹਾ ਪੱਧਰੀ ਸਮਾਰੋਹ ਦੇ ਰੂਪ ਵਿੱਚ ਪੂਰੇ ਜੋਸ਼ੋ ਖਰੋਸ਼ ਅਤੇ ਉਤਸ਼ਾਹ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਇਸੇ ਸਬੰਧ ਵਿੱਚ ਬੱਚਤ ਭਵਨ ਵਿਖੇ ਆਯੋਜਿਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਮੂਹ ਵਿਭਾਗੀ ਅਧਿਕਾਰੀਆਂ...

 

ਸਤਨਾਮ ਸਿੰਘ ਖਨਾਲੀਆ ਬਣੇ ਬੁਢਲਾਡਾ ਨਗਰ ਕੌਂਸਲ ਦੇ ਨਵੇਂ ਪ੍ਰਧਾਨ

13-Jul-2026 ਬੁਢਲਾਡਾ/ਮਾਨਸਾ

ਬੁਢਲਾਡਾ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਅੱਜ ਐੱਸ.ਡੀ.ਐੱਮ. ਬੁਢਲਾਡਾ ਸ਼੍ਰੀ ਗੁਰਮੀਤ ਕੁਮਾਰ ਦੀ ਪ੍ਰਧਾਨਗੀ ਹੇਠ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈ। ਇਸ ਚੋਣ ਪ੍ਰਕਿਰਿਆ ਵਿੱਚ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਸਮੇਤ ਕੁੱਲ 20 ਕੌਂਸਲਰਾਂ ਨੇ ਹਿੱਸਾ ਲਿਆ।ਚੋਣ ਪ੍ਰਕਿਰਿਆ...

 

ਨਵਜੋਤ ਕੌਰ ਅਤੇ ਭਾਗੀਰਥ ਸਿੰਘ ਮੀਨਾ ਵੱਲੋਂ ਸਫਾਈ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ

13-Jul-2026 ਮਾਨਸਾ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਮਾਨਸਾ ਨਾਲ ਸੰਬੰਧਤ ਵੱਖ ਵੱਖ ਸਫਾਈ ਕਰਮਚਾਰੀ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨਾਂ ਦੀਆਂ ਪ੍ਰਮੁੱਖ ਮੰਗਾਂ...

 

"ਮੇਰਾ ਘਰ ਮੇਰੇ ਨਾਮ ਸਕੀਮ" ਤਹਿਤ ਲਾਲ ਲਕੀਰ ਦੇ ਅੰਦਰ 103 ਘਰਾਂ ਦੇ ਮਾਲਕਾਂ ਨੂੰ ਦਿੱਤਾ ਮਾਲਕੀ ਦਾ ਹੱਕ : ਪ੍ਰਿੰਸੀਪਲ ਬੁੱਧ ਰਾਮ

11-Jul-2026 ਬੁਢਲਾਡਾ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੁਢਲਾਡਾ ਹਲਕੇ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਪਿੰਡ ਖੀਵਾ ਮੀਹਾਂ ਸਿੰਘ ਵਾਲਾ ਵਿਖੇ ਲਾਲ ਲਕੀਰ ਦੇ ਅੰਦਰ ਘਰਾਂ ਦੇ ਮਾਲਕਾਂ ਨੂੰ ਉਹਨਾਂ ਦੇ ਘਰਾਂ ਦੇ ਮਾਲਕੀ ਹੱਕ ਦੇ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਬੋਲਦਿਆਂ ਵਿਧਾਇਕ ਬੁੱਧ ਰਾਮ ਨੇ...

 

ਐਸ.ਆਈ.ਆਰ ਤਹਿਤ 2 ਬੀ.ਐਲ.ਓਜ਼ ਨੇ ਚਮਕਾਇਆ ਮਾਨਸਾ ਜ਼ਿਲ੍ਹੇ ਦਾ ਨਾਮ

09-Jul-2026 ਮਾਨਸਾ

ਜ਼ਿਲ੍ਹੇ ਵਿਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਸਪੈਸ਼ਲ ਇੰਟੈਂਸਿਵ ਰਿਵੀਜ਼ਨ - ਐੱਸ.ਆਈ.ਆਰ.) ਦੌਰਾਨ ਵੋਟਰਾਂ ਦੇ ਗਣਨਾ ਫਾਰਮਾਂ ਦੀ 100 ਫ਼ੀਸਦੀ ਡਾਟਾ ਡਿਜੀਟਾਈਜ਼ੇਸ਼ਨ ਪੂਰੀ ਕਰਕੇ ਸਰਦੂਲਗੜ੍ਹ ਅਤੇ ਬੁਢਲਾਡਾ ਦੇ ਇੱਕ ਇੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਨੇ ਮਾਨਸਾ ਜ਼ਿਲ੍ਹੇ ਦਾ ਨਾਮ ਚਮਕਾਇਆ ਹੈ। ਇਸ ਸ਼ਾਨਦਾਰ ਕਾਰਗੁਜ਼ਾਰੀ...

 

ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ

02-Jul-2026 ਮਾਨਸਾ

ਬਰਸਾਤੀ ਸੀਜ਼ਨ ਦੌਰਾਨ ਹੜ੍ਹ ਵਰਗੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਅਤੇ ਅਗੇਤੇ ਪ੍ਰਬੰਧਾਂ ਨੂੰ ਪੁਖਤਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀ ਅਗਵਾਈ ਹੇਠ ਹੋਈ ਅਧਿਕਾਰੀਆਂ...

 

ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

02-Jul-2026 ਮਾਨਸਾ

ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਸਮੇਂ ਸਿਰ ਅਤੇ ਸੁਚੱਜੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਵੱਲੋਂ ਅੱਜ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਜ਼ਿਲ੍ਹਾ ਪੱਧਰੀ ਮਾਮਲਿਆਂ ਦੇ ਨਿਪਟਾਰੇ ਬਾਰੇ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਸਮੂਹ ਵਿਭਾਗੀ ਮੁਖੀਆਂ ਅਤੇ...

 

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

01-Jul-2026 ਬੁਢਲਾਡਾ/ਮਾਨਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸੂਬੇ ਦੀਆਂ ਮਹਿਲਾਵਾਂ ਲਈ ਸ਼ੁਰੂ ਕੀਤੀ ਗਈ ਇਤਿਹਾਸਕ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਤਹਿਤ ਸਿੱਧੀ ਵਿੱਤੀ ਸਹਾਇਤਾ ਦੇ ਭੁਗਤਾਨ ਦੀ ਮੁਹਿੰਮ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਇਸ ਵਿਸ਼ੇਸ਼ ਅਤੇ ਇਤਿਹਾਸਕ ਮੌਕੇ 'ਤੇ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ...

 

''ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ'' ਆਰਥਿਕ ਸਸ਼ਕਤੀਕਰਨ ਅਤੇ ਪਰਿਵਾਰਕ ਮਜ਼ਬੂਤੀ ਵੱਲ ਇਤਿਹਾਸਕ ਕਦਮ - ਡਾ.ਵਿਜੈ ਸਿੰਗਲਾ

01-Jul-2026 ਮਾਨਸਾ

ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ''ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾਂ'' ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਅੱਜ ਮਾਨਸਾ ਦੇ ਸ਼ਾਂਤੀ ਭਵਨ ਵਿਖੇ ਵਿਧਾਇਕ ਹਲਕਾ ਮਾਨਸਾ ਡਾ. ਵਿਜੈ ਸਿੰਗਲਾ ਦੀ ਅਗਵਾਈ ਵਿਚ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ ਜਿੱਥੇ ਹਲਕੇ ਦੀਆਂ ਸਖੀਆਂ ਅਤੇ ਵੱਡੀ ਗਿਣਤੀ ਵਿਚ...

 

ਹਲਕਾ ਸਰਦੂਲਗੜ੍ਹ ਦੀਆਂ ਮਾਵਾਂ-ਧੀਆਂ ਦੀ ਝੁਨੀਰ ਮੀਟਿੰਗ ਬਣੀ ਵਿਸ਼ਾਲ ਰੈਲੀ

01-Jul-2026 ਸਰਦੂਲਗੜ੍ਹ/ਝੁਨੀਰ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਗਈ ਇਤਿਹਾਸਕ “ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦੀ ਰਸਮੀ ਸ਼ੁਰੂਆਤ ਅੱਜ ਹਲਕਾ ਸਰਦੂਲਗੜ੍ਹ ਦੇ ਕਸਬਾ ਝੁਨੀਰ ਵਿਖੇ ਬਹੁਤ ਹੀ ਉਤਸ਼ਾਹਪੂਰਵਕ ਮਾਹੌਲ...

 

ਬਾਲ ਮੁਕੰਦ ਸ਼ਰਮਾ ਵੱਲੋਂ ਮੀਟਿੰਗ ਦੌਰਾਨ ਰਾਸ਼ਨ ਡਿਪੂਆਂ, ਆਂਗਨਵਾੜੀ ਕੇਂਦਰਾਂ ਅਤੇ ਮਿਡ ਡੇਅ ਮੀਲ ਦੀ ਸਥਿਤੀ ਦਾ ਜਾਇਜ਼ਾ

01-Jul-2026 ਮਾਨਸਾ

ਕੌਮੀ ਭੋਜਨ ਸੁਰੱਖਿਆ ਐਕਟ-2013 ਤਹਿਤ ਗਠਿਤ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ  ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਵਧੀਕ ਡਿਪਟੀ ਕਮਿਸ਼ਨਰ...

 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ : ਨਸ਼ੇ ਦੇ ਖਾਤਮੇ ਲਈ ਕੰਮ ਕਰਨਾ ਹਰ ਨਾਗਰਿਕ ਦਾ ਨੈਤਿਕ ਫਰਜ਼ : ਗੁਰਮੀਤ ਸਿੰਘ ਖੁੱਡੀਆਂ

26-Jun-2026 ਮਾਨਸਾ

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਬੱਚਤ ਭਵਨ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਨੇ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਸਮੇਤ ਜ਼ਮੀਨੀ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD