Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਗੁਰੂ ਰਵਿਦਾਸ ਜੀ ਦਾ ਸੰਦੇਸ਼ ਘਰ ਘਰ ਪਹੁੰਚਾਉਣ ਲਈ ਵੈਨ ਰਾਹੀਂ ਹਰ ਪਿੰਡ 'ਚ ਦਿਖਾਈ ਜਾਵੇਗੀ ਦਸਤਾਵੇਜ਼ੀ: ਮੀਤ ਹੇਅਰ

07-Jul-2026 ਬਰਨਾਲਾ

ਜ਼ਿਲ੍ਹਾ ਬਰਨਾਲਾ ਦੇ ਪਿੰਡਾਂ ਵਿਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ ਦਸਤਾਵੇਜ਼ੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਪੁੱਜੀ ਵੈਨ ਨੂੰ ਅੱਜ ਇਥੇ ਸੰਸਦ ਮੈਂਬਰ...

 

ਐਮਪੀ ਮੀਤ ਹੇਅਰ ਵਲੋਂ ਸਾਢੇ 22 ਲੱਖ ਦੀ ਲਾਗਤ ਵਾਲੀਆਂ 3 ਡਾਇਲਸਿਸ ਮਸ਼ੀਨਾਂ ਮਰੀਜ਼ਾਂ ਨੂੰ ਸਮਰਪਿਤ

07-Jul-2026 ਬਰਨਾਲਾ

ਸਿਵਲ ਹਸਪਤਾਲ ਵਿਚ ਡਾਇਲਸਿਸ ਮਸ਼ੀਨਾਂ ਦੀ ਘਾਟ ਕਰਕੇ ਮਰੀਜ਼ਾਂ ਨੂੰ ਵੱਡੀ ਦਿੱਕਤ ਪੇਸ਼ ਆ ਰਹੀ ਸੀ, ਜਿਸ ਨੂੰ ਦੇਖਦੇ ਹੋਏ 3 ਨਵੀਆਂ ਡਾਇਲਸਿਸ ਮਸ਼ੀਨਾਂ ਸਿਵਲ ਹਸਪਤਾਲ ਵਿਚ ਦਿੱਤੀਆਂ ਗਈਆਂ ਹਨ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਸਿਵਲ ਹਸਪਤਾਲ ਵਿਚ 3 ਨਵੀਆਂ ਡਾਇਲਸਿਸ...

 

ਐਮ ਪੀ ਲੈਡ ਫੰਡ ਵਿਚੋਂ 22 ਲੱਖ ਦੀ ਲਾਗਤ ਨਾਲ ਸਿਵਲ ਹਸਪਤਾਲ ਲਈ 3 ਡਾਇਲਸਿਸ ਮਸ਼ੀਨਾਂ ਮਨਜ਼ੂਰ, ਮਰੀਜ਼ਾਂ ਨੂੰ ਮਿਲੇਗੀ ਵੱਡੀ ਸਹੂਲਤ

06-Jul-2026 ਬਰਨਾਲਾ

ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਏਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਹਨਾਂ ਪੰਚਾਇਤੀ ਰਾਜ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਤੋਂ ਪਿੰਡਾਂ ਵਿਚ ਬਣ ਰਹੇ ਖੇਡ ਮੈਦਾਨਾਂ...

 

ਕੰਕਰੀਟ ਲਾਈਨਿੰਗ ਨਾਲ ਕਲਿਆਣ ਰਜਵਾਹੇ ਦੀ ਨਹਿਰੀ ਪਾਣੀ ਲਿਜਾਣ ਦੀ ਸਮਰੱਥਾ ਵਧੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

30-Jun-2026 ਬਰਨਾਲਾ

ਪੰਜਾਬ ਦੇ ਤੇਜ਼ੀ ਨਾਲ ਘਟ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਸਿੰਚਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 34.51 ਕਰੋੜ ਰੁਪਏ ਦੀ ਲਾਗਤ ਨਾਲ ਕਲਿਆਣ ਰਜਵਾਹੇ ਦੀ ਕੰਕਰੀਟ ਲਾਈਨਿੰਗ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ...

 

ਔਰਤਾਂ ਦੀ 'ਸਤਿਕਾਰ ਰਾਸ਼ੀ' ਅੱਜ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੀ ਜਾਵੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

30-Jun-2026 ਬਰਨਾਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ ਇਤਿਹਾਸਕ ਦਿਨ ਦੀ ਇਬਾਰਤ ਲਿਖਣ ਲਈ ਤਿਆਰ ਹੈ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ 'ਮਾਵਾਂ ਧੀਆਂ ਸਤਿਕਾਰ ਯੋਜਨਾ' ਦੇ ਆਗਾਜ਼ ਨਾਲ ਇੱਕ ਹੋਰ ਵੱਡੀ ਗਾਰੰਟੀ ਪੂਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿੱਚ ਦੁਪਹਿਰ 12 ਵਜੇ ਤੋਂ ਬਾਅਦ ਮੋਬਾਈਲ...

 

ਮੀਤ ਹੇਅਰ ਵਲੋਂ ਪੱਤੀ ਸੋਹਲ ਵਿਚ 57.47 ਲੱਖ ਦੀ ਲਾਗਤ ਵਾਲੇ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ

30-Jun-2026 ਬਰਨਾਲਾ

ਗ੍ਰਾਮ ਪੰਚਾਇਤ ਪੱਤੀ ਸੋਹਲ ਵਿਚ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਅੱਜ ਸੰਸਦ ਮੈਂਬਰ ਸੰਗਰੂਰ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਸਾਢੇ 57 ਲੱਖ ਦੀ ਲਾਗਤ ਵਾਲੇ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਹਨਾਂ ਕਿਹਾ ਕਿ ਪਿੰਡ ਵਾਸੀਆਂ ਦੀ ਇਹ ਕਾਫੀ ਸਮੇਂ ਦੀ ਮੰਗ ਸੀ ਜਿਸ ਦੇ ਮੱਦੇਨਜ਼ਰ...

 

ਜ਼ਿਲ੍ਹਾ ਬਰਨਾਲਾ ਵਿੱਚ ਪਹਿਲੇ ਪੜਾਅ 'ਚ 25 ਪਿੰਡਾਂ ਵਿਚ ਜਿਮ ਸਥਾਪਿਤ: ਮੀਤ ਹੇਅਰ

29-Jun-2026 ਬਰਨਾਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜਿੱਥੇ ਕਰੋੜਾਂ ਰੁਪਏ ਦੀ ਲਾਗਤ ਨਾਲ ਪਿੰਡਾਂ ਵਿਚ ਖੇਡ ਮੈਦਾਨ ਬਣਾਏ ਗਏ, ਓਥੇ ਪਿੰਡਾਂ ਵਿਚ ਜਿਮ ਦਿੱਤੇ ਗਏ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨਸ਼ਾ ਮੁਕਤ ਅਤੇ ਸਿਹਤਮੰਦ ਹੋਵੇ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ...

 

ਪੰਜਾਬ ਦੀ ਤਰੱਕੀ ਤੋਂ ਘਬਰਾਕੇ ਕਾਂਗਰਸ, ਭਾਜਪਾ ਤੇ ਅਕਾਲੀ ਦਲ ਇਕੱਠੇ ਹੋਏ : ਭਗਵੰਤ ਸਿੰਘ ਮਾਨ

25-Jun-2026 ਬਰਨਾਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ, ਭਾਜਪਾ ਅਤੇ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇਹ ਤਿੰਨੋਂ ਪਾਰਟੀਆਂ ਪੰਜਾਬ ਦੀ ਬੇਮਿਸਾਲ ਤਰੱਕੀ ਦੇ ਖ਼ਿਲਾਫ਼ ਇੱਕਜੁੱਟ ਹੋ ਗਈਆਂ ਹਨ, ਕਿਉਂਕਿ ਉਹ 'ਆਪ' ਦੀ ਅਗਵਾਈ ਵਾਲੀ ਸਰਕਾਰ ਨੂੰ ਮਿਲ ਰਹੇ ਭਰਵੇਂ ਜਨਤਕ ਸਮਰਥਨ ਨੂੰ ਬਰਦਾਸ਼ਤ ਨਹੀਂ ਕਰ...

 

ਯੁੱਧ ਨਸ਼ਿਆਂ ਵਿਰੁੱਧ : ਮਾਨ ਸਰਕਾਰ ਦੀ ਨਸ਼ਿਆਂ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ : ਮੀਤ ਹੇਅਰ

24-Jun-2026 ਬਰਨਾਲਾ/ਹੰਡਿਆਇਆ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜਿੱਥੇ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਿਆਂ ਦੇ ਖਾਤਮੇ ਲਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਪੂਰੀ ਸਰਗਰਮੀ ਨਾਲ ਚਲਾਈ ਜਾ ਰਹੀ ਹੈ, ਓਥੇ ਸਾਡੀ ਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ ਵੀ ਵੱਡੇ ਉਪਰਾਲੇ ਕੀਤੇ ਹਨ, ਜੋ ਕਿ ਪਿਛਲੀ ਕਿਸੇ...

 

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

22-Jun-2026 ਚੰਡੀਗੜ੍ਹ

ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮਾਣਯੋਗ ਸੁਪਰੀਮ ਕੋਰਟ ਦੇ ਹਾਲ ਹੀ ਦੇ ਫੈਸਲੇ ਦਾ ਸਵਾਗਤ ਕੀਤਾ ਹੈ, ਜਿਸ ਵਿੱਚ ਪੈਦਲ ਚੱਲਣ ਵਾਲਿਆਂ ਲਈ ਫੁੱਟਪਾਥਾਂ ਦੀ ਵਰਤੋਂ ਕਰਨ ਦੇ ਅਧਿਕਾਰ ਨੂੰ ਮੌਲਿਕ ਅਧਿਕਾਰ ਵਜੋਂ ਮਾਨਤਾ ਦਿੱਤੀ ਗਈ ਹੈ। ਉਨ੍ਹਾਂ ਇਸਨੂੰ ਇਤਿਹਾਸਕ ਫੈਸਲਾ ਦੱਸਦਿਆਂ...

 

ਅੰਤਰਰਾਸ਼ਟਰੀ ਯੋਗ ਦਿਵਸ : ਸੈਂਕੜੇ ਬਰਨਾਲਾ ਵਾਸੀਆਂ ਨੇ ਕੀਤਾ ਯੋਗ

21-Jun-2026 ਬਰਨਾਲਾ

ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ, ਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਕੁਮਾਰ ਰਾਹੁਲ ਆਈ ਏ ਐੱਸ, ਕਮਿਸ਼ਨਰ ਆਯੂਸ਼ ਕਵਲਪ੍ਰੀਤ ਕੌਰ ਬਰਾੜ ਆਈ ਏ ਐੱਸ ਅਤੇ ਡਾਇਰੈਕਟਰ ਆਯੁਰਵੈਦਾ ਪੰਜਾਬ ਡਾ. ਰਮਨ ਖੰਨਾ ਦੇ ਨਿਰਦੇਸ਼ਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐਸ ਦੀ ਅਗਵਾਈ ਹੇਠ ਅੱਜ ਕੌਮਾਂਤਰੀ...

 

ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ : ਮੀਤ ਹੇਅਰ ਵਲੋਂ ਸੋਨ ਤਗਮਾ ਜੇਤੂ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ

14-Jun-2026 ਬਰਨਾਲਾ

ਉੜੀਸਾ ਵਿਚ ਪਿਛਲੇ ਦਿਨੀਂ ਹੋਈ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ 2026 ਵਿੱਚ ਬਰਨਾਲੇ ਦੇ 2 ਮੁੱਕੇਬਾਜ਼ਾਂ ਨੇ ਵੱਖ ਵੱਖ ਭਾਰ ਵਰਗ ਵਿੱਚ ਸੋਨ ਤਗਮਾ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ...

 

ਹਸਨ ਭਾਰਦਵਾਜ ਚੁਣੇ ਨਗਰ ਨਿਗਮ ਬਰਨਾਲਾ ਦੇ ਪਹਿਲੇ ਮੇਅਰ

11-Jun-2026 ਬਰਨਾਲਾ

ਨਗਰ ਨਿਗਮ ਬਰਨਾਲਾ ਦੇ ਮੇਅਰ ਦੀ ਚੋਣ ਅੱਜ ਇਥੇ ਦਫ਼ਤਰ ਨਗਰ ਨਿਗਮ ਵਿਖੇ ਸ੍ਰੀ ਰਾਮ ਸਰੂਪ ਅਣਖੀ ਮਿਉਂਸੀਪਲ ਲਾਇਬ੍ਰੇਰੀ ਵਿੱਚ ਹੋਈ ਜਿਸ ਵਿਚ ਹਸਨ ਭਾਰਦਵਾਜ ਨੂੰ ਨਗਰ ਨਿਗਮ ਬਰਨਾਲਾ ਦਾ ਪਹਿਲਾ ਮੇਅਰ ਚੁਣਿਆ ਗਿਆ। ਚੋਣ ਪ੍ਰਕਿਰਿਆ ਤੋਂ ਪਹਿਲਾਂ ਨਗਰ ਨਿਗਮ ਬਰਨਾਲਾ ਦੇ ਸਾਰੇ ਨਵੇਂ ਚੁਣੇ ਕੌਂਸਲਰਾਂ ਨੂੰ ਅਹੁਦੇ ਦੀ ਸਹੁੰ...

 

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

08-Jun-2026 ਨਿਊ ਚੰਡੀਗੜ੍ਹ

ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਸਕੱਤਰ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਸੱਦੇ ਉੱਤੇ ਅੱਜ ਬਰਨਾਲਾ ਦੇ ਸਰਕਾਰੀ ਸਕੂਲਾਂ ਦੇ 1100 ਵਿਦਿਆਰਥੀਆਂ ਨੇ ਨਿਊ ਚੰਡੀਗੜ੍ਹ ਸਥਿਤ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿਖੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ। ਮੀਤ ਹੇਅਰ ਅਤੇ ਭਾਰਤੀ ਕਪਤਾਨ...

 

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

08-Jun-2026 ਨਿਊ ਚੰਡੀਗੜ੍ਹ

ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਸਕੱਤਰ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਸੱਦੇ ਉੱਤੇ ਅੱਜ ਬਰਨਾਲਾ ਦੇ ਸਰਕਾਰੀ ਸਕੂਲਾਂ ਦੇ 1100 ਵਿਦਿਆਰਥੀਆਂ ਨੇ ਨਿਊ ਚੰਡੀਗੜ੍ਹ ਸਥਿਤ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿਖੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ। ਮੀਤ ਹੇਅਰ ਅਤੇ ਭਾਰਤੀ ਕਪਤਾਨ...

 

ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ

06-Jun-2026 ਨਿਊ ਚੰਡੀਗੜ੍ਹ

ਪੀਸੀਏ ਦੇ ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿੱਚ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਨੌਜਵਾਨ ਕ੍ਰਿਕਟ ਸਿਤਾਰਿਆਂ ਦਾ ਸਨਮਾਨ ਕੀਤਾ ਗਿਆ। ਪੀਸੀਏ ਦੇ ਆਨਰੇਰੀ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਅਤੇ ਹਾਲ ਹੀ ਵਿੱਚ ਟੀਮ ਵਿੱਚ ਚੁਣੇ ਗਏ ਗੁਰਨੂਰ ਬਰਾੜ ਨੂੰ ਸਨਮਾਨਿਤ...

 

ਮੈਂਬਰ ਪਾਰਲੀਮੈਂਟ ਮੀਤ ਹੇਅਰ ਦੀ ਮਿਹਨਤ ਰੰਗ ਲਿਆਈ

29-May-2026 ਬਰਨਾਲਾ

ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਨਗਰ ਨਿਗਮ ਬਰਨਾਲਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਿਕ ਜਿੱਤ ਦੀ ਸਮੂਹ ਅਹੁਦੇਦਾਰਾਂ, ਉਮੀਦਵਾਰਾਂ ਤੇ ਪਾਰਟੀ ਵਰਕਰਾਂ ਤੇ ਬਰਨਾਲੇ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਬਰਨਾਲਾ ਵਿੱਚ ਪਹਿਲਾ ਮੇਅਰ ਆਮ ਆਦਮੀ ਪਾਰਟੀ ਦਾ ਬਣੇਗਾ। ਮੈਂਬਰ ਪਾਰਲੀਮੈਂਟ...

 

ਪਿਛਲੇ ਇਕ ਸਾਲ ਵਿਚ ਸੂਬੇ 'ਚ 60,632 ਨਸ਼ਾ ਤਸਕਰ ਗ੍ਰਿਫਤਾਰ : ਮੀਤ ਹੇਅਰ

09-May-2026 ਬਰਨਾਲਾ

ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਲੋਕ ਲਹਿਰ ਦਾ ਰੂਪ ਲੈ ਰਹੀ ਹੈ। ਇਸ ਮੁਹਿੰਮ ਤਹਿਤ ਜਿੱਥੇ ਪੁਲਿਸ ਵਲੋਂ ਨਸ਼ਿਆਂ ਦੇ ਖਾਤਮੇ ਲਈ ਕਾਰਵਾਈ ਕੀਤੀ ਜਾ ਰਹੀ ਹੈ, ਓਥੇ ਲੋਕ ਖੁਦ ਵੀ ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਲਈ ਅੱਗੇ ਆ ਰਹੇ ਹਨ। ਇਹ ਪ੍ਰਗਟਾਵਾ ਅੱਜ ਲੋਕ ਸਭਾ ਮੈਂਬਰ ਸ੍ਰੀ ਗੁਰਮੀਤ...

 

ਬਰਨਾਲਾ 'ਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਚੌਕ ਸਥਾਪਿਤ

07-May-2026 ਬਰਨਾਲਾ

ਸਾਡਾ ਇਤਿਹਾਸ ਬੜਾ ਮਹਾਨ ਹੈ ਜਿਸ ਵਿਚ ਮਹਾਰਾਜਾ ਜੱਸਾ ਸਿੰਘ ਜੀ ਰਾਮਗੜ੍ਹੀਆ ਜਿਹੇ ਅਗਾਂਹਵਧੂ ਯੋਧਿਆਂ ਦਾ ਅਹਿਮ ਯੋਗਦਾਨ ਹੈ ਜਿਨ੍ਹਾਂ ਦੀਆਂ ਪਾਈਆਂ ਪੈੜਾਂ ਸਦੀਆਂ ਤਕ ਰਹਿਣਗੀਆਂ। ਅੱਜ ਓਹਨਾਂ ਨੂੰ ਸਮਰਪਿਤ ਚੌਕ ਲੋਕ ਅਰਪਿਤ ਕਰਨਾ ਬੜੇ ਮਾਨ ਅਤੇ ਸਨਮਾਨ ਵਾਲੀ ਗੱਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਮਹਾਨ ਇਤਿਹਾਸ ਤੋਂ...

 

ਮੀਤ ਹੇਅਰ ਵਲੋਂ 70 ਕਰੋੜ ਦੀ ਲਾਗਤ ਵਾਲੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ

06-May-2026 ਹੰਡਿਆਇਆ (ਬਰਨਾਲਾ)

ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਹੰਡਿਆਇਆ ਕੈਂਚੀਆਂ ਵਿਖੇ ਬਰਨਾਲਾ ਸ਼ਹਿਰ ਦੇ 69 ਕਰੋੜ ਤੋਂ ਵੱਧ ਲਾਗਤ ਵਾਲੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਐਮ ਪੀ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਬਰਨਾਲਾ ਸ਼ਹਿਰ ਵਿਚ ਸੀਵਰੇਜ ਅਤੇ ਜਲ ਸਪਲਾਈ ਨੂੰ ਬਿਹਤਰ ਬਣਾਉਣ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD