ਪੰਜਾਬ ਅਤੇ ਜੰਮੂ-ਕਸ਼ਮੀਰ ਵੱਲੋਂ ਸ਼ਾਹਪੁਰ ਕੰਢੀ ਪ੍ਰੋਜੈਕਟ ਨੂੰ ਮੁੜ ਤੋਂ ਸ਼ੁਰੂ ਕਰਨ ਸਬੰਧੀ ਸਮਝੌਤੇ ਦੀ ਪੁਸ਼ਟੀ 08-Sep-2017 ਚੰਡੀਗੜ੍ਹ ਲੰਬੇ ਸਮੇਂ ਤੋਂ ਬੰਦ ਪਏ ਸ਼ਾਹਪੁਰ ਕੰਡੀ ਪ੍ਰੋਜੈਕਟ 'ਤੇ ਦੁਬਾਰਾ ਕੰਮ ਆਰੰਬ ਕਰਨ ਲਈ ਪੰਜਾਬ ਅਤੇ ਜੰਮੂ-ਕਸ਼ਮੀਰ ਦੀਆਂ ਸਰਕਾਰਾਂ ਨੇ ਅੱਜ ਰਸਮੀ ਤੌਰ 'ਤੇ ਸਹਿਮਤੀ ਪ੍ਰਗਟ ਕੀਤੀ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇੰਗਲੈਂਡ ਦੌਰੇ 'ਤੇ ਗਏ ਹੋਣ ਕਾਰਨ ਉਨ੍ਹਾਂ ਦੀ ਨੁਮਾਂਇੰਦਗੀ ਕਰ ਰਹੇ ਪੰਜਾਬ ਦੇ ਸਿੰਚਾਈ...