Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਨਾਇਬ ਸਿੰਘ ਸੈਣੀ ਨੇ ਲਿਆ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ

16-Jul-2026 ਜੀਂਦ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਜੀਂਦ ਪਹੁੰਚ ਕੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਸ਼ੁੱਕਰਵਾਰ ਨੂੰ ਜੀਂਦ ਤੋਂ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾਉਣ ਦੇ ਪ੍ਰਸਤਾਵਿਤ ਪ੍ਰੋਗਰਾਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਜੀਂਦ...

 

ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ

04-Jun-2026 ਪੰਚਕੂਲਾ

ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ, ਅਨੁਸੂਚਿਤ ਜਾਤੀਆਂ ਅਤੇ ਪਿਛੜੇ ਵਰਗ ਭਲਾਈ ਅਤੇ ਅੰਤੋਂਦੇਯ ਵਿਭਾਗ ਮੰਤਰੀ ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਅਤੇ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਨ ਲਾਲ ਪੰਵਾਰ ਨੇ ਅੱਜ ਪੰਚਕੂਲਾ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਹਰਿਆਣਾ ਰਾਜ ਸਫਾਈ ਕਰਮਚਾਰੀ ਕਮਿਸ਼ਨ, ਹਰਿਆਣਾ ਰਾਜ...

 

ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ

03-Jun-2026 ਪੰਚਕੂਲਾ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਪ੍ਰਧਾਨ ਸੰਗਠਨ ਦਾ ਚਿਹਰਾ ਅਤੇ ਵਰਕਰਾਂ ਦੀਆਂ ਉਮੀਦਾਂ ਦਾ ਕੇਂਦਰ ਹੁੰਦਾ ਹੈ। ਉਹ ਸੰਗਠਨ ਅਤੇ ਜਨਤਾ ਵਿਚਕਾਰ ਇੱਕ ਮਜ਼ਬੂਤ ਸੇਤੂ ਹੁੰਦਾ ਹੈ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਅੰਤਿਮ ਵਿਅਕਤੀ ਤੱਕ ਪਹੁੰਚਾਉਣ ਦਾ ਸਾਧਨ ਹੁੰਦਾ ਹੈ। ਸੂਬਾ ਪ੍ਰਧਾਨ ਦਾ...

 

ਨਗਰ ਨਿਗਮ ਚੋਣਾਂ ਵਿੱਚ ਵਰਕਰਾਂ ਦੀ ਮਿਹਨਤ ਅਤੇ ਜਨਤਾ ਦੇ ਵਿਸ਼ਵਾਸ ਸਦਕਾ ਮਿਲੀ ਇਤਿਹਾਸਕ ਜਿੱਤ : ਨਾਇਬ ਸਿੰਘ ਸੈਣੀ

28-May-2026 ਸੋਨੀਪਤ

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਦੀ ਇਤਿਹਾਸਕ ਜਿੱਤ ਵਰਕਰਾਂ ਦੀ ਅਣਥੱਕ ਮਿਹਨਤ, ਸਮਰਪਣ ਅਤੇ ਜਨਤਾ ਦੇ ਅਟੁੱਟ ਵਿਸ਼ਵਾਸ ਦਾ ਨਤੀਜਾ ਹੈ। ਭਿਆਨਕ ਗਰਮੀ ਵਿੱਚ ਵੀ ਵਰਕਰਾਂ ਨੇ ਦਿਨ-ਰਾਤ ਜਨਸੰਪਰਕ ਕੀਤਾ, ਜਿਸ ਦਾ ਨਤੀਜਾ ਵੱਡੇ ਫਰਕ ਨਾਲ ਭਾਜਪਾ ਸਮਰਥਿਤ ਮੇਅਰ...

 

ਨਾਇਬ ਸਿੰਘ ਸੈਣੀ ਨੇ ਸ਼੍ਰੀ ਅੰਮ੍ਰਿਤੇਸ਼ਵਰ ਮਹੋਤਸਵ ਅਤੇ ਭਜਨ ਸੰਧਿਆ ਵਿੱਚ ਕੀਤੀ ਸ਼ਿਰਕਤ

27-May-2026 ਮੋਹਾਲੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਦੇਸ਼ ਦੀ ਅਮੀਰ ਸੱਭਿਆਚਾਰਕ ਅਤੇ ਅਧਿਆਤਮਕ ਪਰੰਪਰਾਵਾਂ ਸਮਾਜ ਨੂੰ ਜੋੜਨ ਦਾ ਕੰਮ ਕਰਦੀਆਂ ਹਨ। ਅਧਿਆਤਮਕ ਆਯੋਜਨਾਂ ਨਾਲ ਸਮਾਜ ਵਿੱਚ ਭਾਈਚਾਰੇ, ਸੇਵਾ ਅਤੇ ਸਕਾਰਾਤਮਕਤਾ ਦੀ ਭਾਵਨਾ ਮਜ਼ਬੂਤ ਹੁੰਦੀ ਹੈ। ਮੁੱਖ ਮੰਤਰੀ ਮੰਗਲਵਾਰ ਦੇਰ ਸ਼ਾਮ ਸ਼੍ਰੀ ਅੰਮ੍ਰਿਤੇਸ਼ਵਰ...

 

ਹਰਿਆਣਾ ਨਗਰ ਨਿਗਮ ਚੋਣ ਨਤੀਜੇ ਵਿਕਾਸ ਤੇ ਸੁਸ਼ਾਸਨ ਦੀ ਰਾਜਨੀਤੀ ‘ਤੇ ਲੋਕਾਂ ਦੀ ਮੋਹਰ : ਨਾਇਬ ਸਿੰਘ ਸੈਣੀ

14-May-2026 ਪੰਚਕੂਲਾ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨਿਕਾਏ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਇਤਿਹਾਸਕ ਅਤੇ ਇੱਕਤਰਫਾ ਜਿੱਤ ਇਸ ਗੱਲ ਦਾ ਸਪਸ਼ਟ ਸੰਕੇਤ ਹੈ ਕਿ ਹਰਿਆਣਾ ਦੀ ਜਨਤਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਵਿਕਾਸ, ਸੁਸ਼ਾਸਨ, ਪਾਰਦਰਸ਼ਤਾ ਅਤੇ ਰਾਸ਼ਟਰਵਾਦ ਦੀ ਰਾਜਨੀਤੀ ਨੂੰ...

 

ਹਰਿਆਣਾ ਵਿੱਚ ਬਣੇਗਾ ਖਿਡੌਣਾ ਉਦਯੋਗ ਲਈ ਵਿਸ਼ੇਸ਼ ਕਲੱਸਟਰ - ਨਾਇਬ ਸਿੰਘ ਸੈਣੀ

23-Apr-2026 ਨਵੀਂ ਦਿੱਲੀ

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਖਿਡੌਣਾ ਉਦਯੋਗ ਨੂੰ ਪ੍ਰੋਤਸਾਹਨ ਦੇਣ ਲਈ 250 ਤੋਂ 300 ਏਕੜ ਵਿੱਚ ਇੱਕ ਵਿਸ਼ੇਸ਼ ਕਲੱਸਟਰ ਵਿਕਸਤ ਕੀਤਾ ਜਾਵੇਗਾ। ਖਿਡੌਣਾ ਉਦਯੋਗ ਕਲੱਸਟਰ ਵਿਕਸਤ ਹੋਣ ਨਾਲ ਨਾ ਸਿਰਫ਼ ਹਰਿਆਣਾ ਦੇ ਉਦਯੋਗ ਜਗਤ ਨੂੰ ਨਵੀਂ ਪਛਾਣ ਮਿਲੇਗੀ ਸਗੋਂ ਨਿਰਯਾਤ ਵਧਣ ਨਾਲ...

 

ਵਿਰੋਧੀ ਧਿਰ ਨੇ ਮਹਿਲਾਵਾਂ ਦੇ ਅਧਿਕਾਰਾਂ ਦੇ ਰਸਤੇ ਵਿੱਚ ਰੋੜੇ ਅਟਕਾਉਣ ਦਾ ਕੰਮ ਕੀਤਾ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

19-Apr-2026 ਰੋਹਤਕ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਾਲ ਹੀ ਵਿੱਚ ਸੰਸਦ ਵਿੱਚ ਵਿਰੋਧੀ ਧਿਰ ਨੇ ਨਾਰੀ ਸ਼ਕਤੀ ਵੰਦਨ ਅਧਿਨਿਯਮ ਬਿੱਲ ਨੂੰ ਪਾਸ ਨਹੀਂ ਹੋਣ ਦਿੱਤਾ ਅਤੇ ਅਜਿਹਾ ਕਰ ਕੇ ਸਾਰੀ ਵਿਰੋਧੀ ਪਾਰਟੀਆਂ ਨੇ ਮਹਿਲਾਵਾਂ ਦੇ ਅਧਿਕਾਰਾਂ ਦੇ ਰਸਤੇ ਵਿੱਚ ਰੋੜੇ ਅਟਕਾਉਣ ਦਾ ਕੰਮ ਕੀਤਾ ਹੈ। ਹੁਣ ਤੱਕ ਕਾਂਗਰਸ ਨੇ...

 

ਨਾਇਬ ਸਿੰਘ ਸੈਣੀ ਨੇ ਪੰਚਕੂਲਾ ਵਿੱਚ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਨੂੰ ਸਮਰਪਿਤ ਸਮਤਾ ਮੈਰਾਥਨ ਨੂੰ ਵਿਖਾਈ ਹਰੀ ਝੰਡੀ

14-Apr-2026 ਪੰਚਕੂਲਾ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਯਵਨਿਕਾ ਪਾਰਕ ਸੈਕਟਰ-5 ਤੋਂ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਨੂੰ ਸਮਰਪਿਤ ਸਮਤਾ ਮੈਰਾਥਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਦੌੜ ਸਮਾਜਿਕ ਨਿਆਂ, ਸਮਾਨਤਾ ਅਤੇ ਅਧਿਕਾਰਾਂ ਪ੍ਰਤੀ ਸਾਡੀ ਅਟੂਟ ਪ੍ਰਤੀਬੱਧਤਾ ਦਾ ਪ੍ਰਤੀਕ...

 

ਬਾਬਾ ਸਾਹਿਬ ਨੇ ਰਾਸ਼ਟਰ ਨੂੰ ਏਕਤਾ ਦੇ ਬੰਧਨ ਵਿੱਚ ਬੰਨ੍ਹਣ ਲਈ ਕੰਮ ਕੀਤਾ - ਕ੍ਰਿਸ਼ਨ ਕੁਮਾਰ ਬੇਦੀ

12-Apr-2026 ਚੰਡੀਗੜ੍ਹ

ਹਰਿਆਣਾ ਦੇ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਕ੍ਰਿਸ਼ਣ ਲਾਲ ਬੇਦੀ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਸਰਵ ਸਮਾਜ ਦੀ ਭਲਾਈ ਲਈ ਸਾਰੀਆਂ ਨੂੰ ਕੌਮੀ ਏਕਤਾ ਦੇ ਸੂਤਰ ਵਿਚ ਬੰਨ੍ਹਣ ਦਾ ਕੰਮ ਕੀਤਾ ਹੈ। ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਕ੍ਰਿਸ਼ਣ ਲਾਲ ਬੇਦੀ ਐਤਵਾਰ ਨੂੰ ਚੰਡੀਗੜ੍ਹ ਵਿਚ ਡਾ. ਭੀਮ ਰਾਓ ਅੰਬੇਡਕਰ ਜੈਯੰਤੀ...

 

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜੀਂਦ ਵਿਧਾਨ ਸਭਾ ਲਈ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਦਿੱਤੀ ਸੌਗਾਤ

05-Apr-2026 ਜੀਂਦ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਜੀਂਦ ਵਿਧਾਨ ਸਭਾ ਖੇਤਰ ਵਿੱਚ ਸਿਹਤ, ਸਿੱਖਿਆ, ਆਵਾਜਾਈ, ਸੜਕ ਸਮੇਤ ਬੁਨਿਆਦੀ ਸਹੂਲਤਾਂ ਦੇ ਵਿਸਤਾਰ ਲਈ ਕਈ ਅਹਿਮ ਐਲਾਨ ਕੀਤੇ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਜੀਂਦ ਵਿਧਾਨ ਸਭਾ ਖੇਤਰ ਦੇ ਪੇਂਡੂ ਖੇਤਰ ਦੇ ਵਿਕਾਸ ਲਈ 5 ਕਰੋੜ ਰੁਪਏ ਦੀ ਵਾਧੂ ਗ੍ਰਾਂਟ ਦੇਣ ਦਾ ਵੀ...

 

ਸਫੀਦੋਂ ਵਿੱਚ ਮੁੱਖ ਮੰਤਰੀ ਨੇ 49 ਕਰੋੜ 73 ਲੱਖ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ

04-Apr-2026 ਸਫੀਦੋਂ (ਜੀਂਦ)

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਜ਼ਿਲ੍ਹਾ ਜੀਂਦ ਦੇ ਸਫੀਦੋਂ ਵਿਖੇ ਕਰਵਾਈ ਧੰਨਵਾਦ ਅਤੇ ਵਿਕਾਸ ਰੈਲੀ ਦੌਰਾਨ 49 ਕਰੋੜ 73 ਲੱਖ ਰੁਪਏ ਦੀ ਲਾਗਤ ਵਾਲੇ 10 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਨ੍ਹਾਂ ਵਿੱਚ 19 ਕਰੋੜ 31 ਲੱਖ ਰੁਪਏ ਦੀ ਲਾਗਤ ਵਾਲੇ 6 ਪ੍ਰੋਜੈਕਟਾਂ...

 

ਸਫੀਦੋਂ ਵਿੱਚ ਮੁੱਖ ਮੰਤਰੀ ਨਾਇਬ ਸੈਣੀ ਦਾ ਵੱਡਾ ਵਿਕਾਸ ਪੈਕੇਜ, ਲਗਾਈ ਐਲਾਨਾਂ ਦੀ ਝੜੀ

04-Apr-2026 ਸਫੀਦੋਂ (ਜੀਂਦ)

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਜ਼ਿਲ੍ਹਾ ਜੀਂਦ ਦੇ ਸਫੀਦੋਂ ਵਿੱਚ ਆਯੋਜਿਤ ਧੰਨਵਾਦ ਅਤੇ ਵਿਕਾਸ ਰੈਲੀ ਵਿੱਚ ਖੇਤਰ ਦੇ ਵਿਕਾਸ ਲਈ ਵੱਡੇ ਐਲਾਨ ਕਰਦਿਆਂ ਕਿਹਾ ਕਿ ਸਫੀਦੋਂ ਦੇ ਹਸਪਤਾਲ ਨੂੰ 100 ਬੈੱਡਾਂ ਵਿੱਚ...

 

ਮੁੱਖ ਮੰਤਰੀ ਦੀ ਫਰੀਦਾਬਾਦ ਨੂੰ ਵੱਡੀ ਸੌਗਾਤ, ਜੰਕਸ਼ਨ ਸੁਧਾਰ ਤੋਂ ਲੈ ਕੇ ਮਲਟੀਸਪੈਸ਼ਲਿਟੀ ਹਸਪਤਾਲ ਤੱਕ ਕਈ ਐਲਾਨ

04-Apr-2026 ਫਰੀਦਾਬਾਦ

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਫਰੀਦਾਬਾਦ ਵਿੱਚ ਆਯੋਜਿਤ 'ਧੰਨਵਾਦ ਅਤੇ ਵਿਕਸਿਤ ਫਰੀਦਾਬਾਦ ਰੈਲੀ' ਦੌਰਾਨ ਫਰੀਦਾਬਾਦ ਲਈ ਕਈ ਮਹੱਤਵਪੂਰਨ ਵਿਕਾਸ ਐਲਾਨ ਕਰਦਿਆਂ ਕਿਹਾ ਕਿ ਵਾਹਨਾਂ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਸ਼ਹਿਰ ਦੇ ਪ੍ਰਮੁੱਖ ਜੰਕਸ਼ਨਾਂ ਦਾ ਪੜਾਅਵਾਰ ਸੁਧਾਰ ਕੀਤਾ...

 

ਵਿਕਸਿਤ ਫਰੀਦਾਬਾਦ ਰੈਲੀ ਵਿੱਚ ਨਾਇਬ ਸਿੰਘ ਸੈਣੀ ਦੀ ਵੱਡੀ ਸੌਗਾਤ, 120 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ

04-Apr-2026 ਚੰਡੀਗੜ੍ਹ

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਫਰੀਦਾਬਾਦ ਵਿੱਚ ਆਯੋਜਿਤ ‘ਧੰਨਵਾਦ ਅਤੇ ਵਿਕਸਿਤ ਫਰੀਦਾਬਾਦ ਰੈਲੀ’ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਪਿਛਲੇ ਸਾਢੇ 11 ਸਾਲਾਂ ਵਿੱਚ ਫਰੀਦਾਬਾਦ ਵਿੱਚ ਇਨਫਰਾਸਟਰੱਕਚਰ, ਕਨੈਕਟੀਵਿਟੀ, ਉਦਯੋਗ, ਸਮਾਰਟ ਸਿਟੀ, ਮੈਟਰੋ ਵਿਸਤਾਰ ਅਤੇ ਡਿਜੀਟਲ ਸਹੂਲਤਾਂ ਦੇ...

 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੋਹਾਨਾ ਨੂੰ ਦਿੱਤੀ ਵੱਡੀ ਸੌਗਾਤ: ਖੇਡਾਂ, ਬੁਨਿਆਦੀ ਢਾਂਚੇ, ਸਿਹਤ ਅਤੇ ਸਿੱਖਿਆ ਪ੍ਰੋਜੈਕਟਾਂ ਦਾ ਕੀਤਾ ਐਲਾਨ

29-Mar-2026 ਗੋਹਾਨਾ

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਗੋਹਾਨਾ ਵਿਧਾਨ ਸਭਾ ਖੇਤਰ ਲਈ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ। ਸਰਕਾਰ ਨੇ ਪੂਰੇ ਰਾਜ ਵਿੱਚ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਵਾਲੇ ਵਿਕਾਸ ਅਤੇ ਬੁਨਿਆਦੀ ਢਾਂਚੇ (ਇੰਫਰਾਸਟ੍ਰਕਚਰ) ਨੂੰ ਵਧਾਉਣ ਦੇ ਆਪਣੇ ਵਾਅਦੇ ਨੂੰ ਮੁੜ ਮਜ਼ਬੂਤ...

 

ਸਰਕਾਰ ਨੇ ਗੋਹਾਨਾ ਵਿਧਾਨ ਸਭਾ ਦੇ ਵਿਕਾਸ ਲਈ 1,794 ਕਰੋੜ ਰੁਪਏ ਖ਼ਰਚ ਕੀਤੇ - ਨਾਇਬ ਸਿੰਘ ਸੈਣੀ

29-Mar-2026 ਗੋਹਾਨਾ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਗੋਹਾਨਾ ਵਿੱਚ ਰਾਜ ਸਰਕਾਰ ਦੇ ਰਿਕਾਰਡ ਵਿਕਾਸ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਪਿਛਲੇ 11.5 ਸਾਲਾਂ ਵਿੱਚ ਕੀਤੀਆਂ ਗਈਆਂ 97 ਘੋਸ਼ਣਾਵਾਂ ਵਿੱਚੋਂ 87 ਪੂਰੀਆਂ ਹੋ ਚੁੱਕੀਆਂ ਹਨ, ਅਤੇ ਬਾਕੀ ਪ੍ਰੋਜੈਕਟਾਂ 'ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ...

 

ਨਾਇਬ ਸਿੰਘ ਸੈਣੀ ਨੇ ਸੂਬੇ ਦੀ 602 ਰਜਿਸਟਰਡ ਗਾਂਸ਼ਾਲਾਵਾਂ ਦੇ ਲਈ 68 ਕਰੋੜ 34 ਲੱਖ ਰੁਪਏ ਦੀ ਗ੍ਰਾਂਟ ਰਕਮ ਕੀਤੀ ਜਾਰੀ

03-Mar-2026 ਸੋਨੀਪਤ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਜਿਲ੍ਹਾ ਸੋਨੀਪਤ ਦੇ ਪਿੰਡ ਭੱਟਗਾਂਓ ਵਿੱਚ ਆਯੋਜਿਤ ਰਾਜ ਪੱਧਰੀ ਗਾਂਸ਼ਾਲਾ ਚਾਰਾ ਗ੍ਰਾਂਟ ਰਕਮ ਵੰਡ ਸਮਾਰੋਹ ਵਿੱਚ ਸੂਬੇ ਦੀ ਗਾਂਸ਼ਾਲਾਵਾਂ ਦੇ ਮਜਬੂਤੀਕਰਣ ਲਈ 68 ਕਰੋੜ 34 ਲੱਖ ਰੁਪਏ ਦੀ ਚਾਰਾ ਗ੍ਰਾਂਟ ਰਕਮ ਜਾਰੀ ਕੀਤੀ। ਇਸ ਮੌਕੇ 'ਤੇ ਮੁੱਖ ਮੰਤਰੀ ਨੇ ਸੂਬਾਵਾਸੀਆਂ...

 

ਹਸਪਤਾਲਾਂ ਵਿੱਚ ਭਰਤੀ ਝੂਲਾ ਹਾਦਸਾ ਪੀੜਤਾਂ ਨਾਲ ਮਿਲੇ ਨਾਇਬ ਸਿੰਘ ਸੈਣੀ

12-Feb-2026 ਫਰੀਦਾਬਾਦ

ਪਿਛਲੇ ਦਿਨਾਂ ਹੋਏ ਸੂਰਜਕੁੰਡ ਝੂਲਾ ਹਾਦਸੇ ਦੇ ਬਾਅਦ ਵੀਰਵਾਰ 12 ਫਰਵਰੀ ਨੂੰ ਮੇਲਾ ਪਰਿਸਰ ਵਿੱਚ ਪਹੁੰਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੁਪਰੀਮ ਹਸਪਤਾਲ ਵਿੱਚ ਭਰਤੀ ਤਿੰਨ ਜਖਮੀਆਂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਦੀ ਸਿਹਤ ਦੀ ਜਾਣਕਾਰੀ ਲਈ ਅਤੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ। ਉਨ੍ਹਾਂ...

 

ਸਪੇਸ਼ਲ ਓਲੰਪਿਕ ਸਿਰਫ ਖੇਡ ਨਹੀਂ, ਸਵੈ-ਨਿਰਭਰ ਅਤੇ ਅਗਵਾਈ ਦਾ ਆਂਦੋਲਨ ਹੈ - ਨਾਇਬ ਸਿੰਘ ਸੈਣੀ

03-Feb-2026 ਰੋਹਤਕ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਪੇਸ਼ਲ ਓਲੰਪਿਕ ਵਿੱਚ ਸ਼ਾਮਲ ਹੋਣ ਵਾਲੇ ਖਿਡਾਰੀ ਚੁਣੌਤਿਆਂ ਨੂੰ ਪਾਰ ਕਰਦੇ ਹੋਏ ਇਹ ਸੰਦੇਸ਼ ਦੇ ਰਹੇ ਹਨ ਕਿ ਜੇਕਰ ਮੌਕਾ, ਸਿਖਲਾਈ ਅਤੇ ਭਰੋਸਾ ਮਿਲੇ, ਤਾਂ ਹਰ ਵਿਅਕਤੀ ਅਸਾਧਾਰਨ ਬਣ ਸਕਦਾ ਹੈ। ਮੁੱਖ ਮੰਤਰੀ ਮੰਗਲਵਾਰ ਨੂੰ ਰੋਹਤਕ ਦੇ ਮਹਾਰਿਸ਼ੀ ਦਯਾਨੰਦ ਯੂਨਿਵਰਸਿਟੀ...

 

 

1 2 3

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD