ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਸ਼ਨੀਵਾਰ ਨੂੰ ਸਥਾਨਕ ਈ.ਐਸ.ਆਈ. ਹਸਪਤਾਲ ਦਾ ਦੌਰਾ ਕਰਕੇ ਹਸਪਤਾਲ ਵਿੱਚ ਉਪਲਬਧ ਸਿਹਤ ਸੇਵਾਵਾਂ, ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਅਤੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ...