Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

 


show all

 

ਸਮਰਪਣ ਸਕੂਲ ਦੇ ਸਪੈਸ਼ਲ ਬੱਚਿਆਂ ਨੂੰ ਪੰਜਾਬ ਸਟੇਟ ਸਪੈਸ਼ਲ ਓਲੰਪਿਕ `ਚ ਓਵਰ ਆਲ ਟਰਾਫ਼ੀ ਜਿੱਤਣ ‘ਤੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ ਸਨਮਾਨਿਤ

25-Nov-2022 ਤਰਨ ਤਾਰਨ

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਵੱਲੋਂ ਅੱਜ ਸਮਰਪਣ ਸਪੈਸ਼ਲ ਸਕੂਲ ਤਰਨ ਤਾਰਨ ਵਿਖੇ ਪਹੁੰਚ ਕੇ ਪਿਛਲੇ ਦਿਨੀਂ ਲੁਧਿਆਣਾ ਦੇ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਵਿਚ ਸੰਪੰਨ ਹੋਈਆਂ 23ਵੀਆਂ ਰਾਜ ਪੱਧਰੀ ਸਪੈਸ਼ਲ ਓਲੰਪਿਕ ਖੇਡਾਂ ਵਿਚ ਤਰਨ ਤਾਰਨ ਦੇ ਦਿਵਿਆਂਗ ਬੱਚਿਆਂ ਲਈ ਕੰਮ ਕਰ ਰਹੀ ਸਮਰਪਣ ਸੰਸਥਾ ਵਲੋਂ...

 

ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਣ ਦੇ ਆਦੇਸ਼

18-Nov-2022 ਤਰਨ ਤਾਰਨ

ਡਿਪਟੀ ਕਮਿਸ਼ਨਰ ਤਰਨ ਤਾਰਨ ਮੋਨੀਸ਼ ਕੁਮਾਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਜਿਲ੍ਹੇ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਡਿਪਟੀ ਕਮਿਸ਼ਨਰ ਦਫ਼ਤਰ ’ਚ ਜਮ੍ਹਾਂ ਕਰਵਾਏ ਜਾਣ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

 

ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਗਈ ਵਿਸ਼ੇਸ ਮੀਟਿੰਗ

14-Nov-2022 ਤਰਨਤਾਰਨ

ਜ਼ਿਲੇ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਮੋਨੀਸ਼ ਕੁਮਾਰ ਵੱਲੋਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ...

 

ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ 502 ਨੋਡਲ ਅਫ਼ਸਰ ਅਤੇ 47 ਕਲੱਸਟਰ ਅਫ਼ਸਰ ਤਾਇਨਾਤ-ਡਿਪਟੀ ਕਮਿਸ਼ਨਰ

10-Oct-2022 ਤਰਨ ਤਾਰਨ

ਜ਼ਿਲ੍ਹਾ ਤਰਨ ਤਾਰਨ ਵਿੱਚ ਝੋਨੇ ਦੀ ਪਰਾਲੀ ਸਾੜਨ ਨੂੰ ਰੋਕਣ ਲਈ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਆਧੁਨਿਕ ਤਰੀਕਿਆਂ ਤੋਂ ਜਾਣੂ ਕਰਵਾਉਣ ਲਈ ਜਿ਼ਲ੍ਹਾ ਤਰਨ ਤਾਰਨ ਵਿਚ 502 ਨੋਡਲ ਅਫ਼ਸਰ ਅਤੇ 47 ਕਲੱਸਟਰ ਅਫਸਰ ਤਾਇਨਾਤ ਕੀਤੇ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਰਨ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਅੱਜ ਜ਼ਿਲ੍ਹਾ...

 

ਦਿੱਲੀ-ਕਟੜਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਸਬੰਧੀ ਕਮਿਸ਼ਨਰ ਜਲੰਧਰ ਡਵੀਜ਼ਨ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਵਿਸ਼ੇਸ ਮੀਟਿੰਗ

04-Oct-2022 ਤਰਨ ਤਾਰਨ

ਦਿੱਲੀ-ਕਟੜਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਸਬ-ਡਵੀਜ਼ਨ ਤਰਨ ਤਾਰਨ ਅਤੇ ਸਬ-ਡਵੀਜ਼ਨ ਖਡੂਰ ਸਾਹਿਬ ਦੀ ਜ਼ਮੀਨ ਐਕਵਾਇਰ ਕੀਤੀ ਜਾ ਰਹੀ ਹੈ। ਇਸ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਮਿਸ਼ਨਰ ਜਲੰਧਰ ਡਵੀਜ਼ਨ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਦੀ ਪ੍ਰਧਾਨਗੀ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪ੍ਰਭਾਵਿਤ...

 

ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਟੀ ਐਨ ਸੀ ਦੀ ਜਾਗਰੂਕਤਾ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

03-Oct-2022 ਤਰਨਤਾਰਨ

ਡਿਪਟੀ ਕਮਿਸ਼ਨਰ ਤਰਨ ਤਾਰਨ ਮੋਨੀਸ਼ ਕੁਮਾਰ ਨੇ ਅੱਜ  ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਤੋੰ ਦਾ ਕੰਜ਼ਰਵੈਂਸੀ (ਟੀ ਐਨ ਸੀ) ਵੱਲੋਂ ਪੰਜਾਬ ਵਿੱਚ ਚਲਾਏ ਜਾ ਰਹੇ ਪ੍ਰਾਜੈਕਟ ਪ੍ਰਮੋਟਿੰਗ ਰੀਜੈਨਰੇਟਿਵ ਐਡ ਨੋ ਬਰਨ ਐਗਰੀਕਲਚਰ (ਪ੍ਰਾਣਾ) ਤਹਿਤ ਜਿਲ੍ਹੇ ਵਿੱਚ ਸ਼ੁਰੂ ਕੀਤੀ ਗਈ ਜਾਗਰੂਕਤਾ ਮੋਬਾਇਲ ਵੈਨ ਨੂੰ ਹਰੀ ਝੰਡੀ...

 

ਗ੍ਰਾਮ ਪੰਚਾਇਤ ਕੱਲ੍ਹਾ ਜ਼ਿਲ੍ਹਾ ਤਰਨ ਤਾਰਨ ਨੂੰ “ਮੇਰਾ ਪਿੰਡ, ਮੇਰੀ ਜਿੰਮੇਵਾਰੀ” ਤਹਿਤ ਜ਼ਿਲ੍ਹੇ ਦੇ ਸਭ ਤੋਂ ਸਾਫ਼-ਸੁਥਰੇ ਪਿੰਡ ਵੱਜੋਂ 1 ਲੱਖ ਰੁਪਏ ਦੀ ਨਗਦ ਰਾਸ਼ੀ ਨਾਲ ਕੀਤਾ ਗਿਆ ਸਨਮਾਨਿਤ

03-Oct-2022 ਤਰਨ ਤਾਰਨ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤਰਨ ਤਾਰਨ ਵੱਲੋ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਤਹਿਤ ਜ਼ਿਲ੍ਹੇ ਭਰ ਦੇ ਪਿੰਡਾਂ ਦੇ ਸਵੱਛਤਾ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਨੇ ਭਾਗ ਲਿਆ, ਜਿਹਨਾਂ ਵਿੱਚੋ ਪਿੰਡ ਕੱਲ੍ਹਾ ਦੀ ਗ੍ਰਾਮ ਪੰਚਾਇਤ ਨੇ “ਮੇਰਾ...

 

“ਪਰਾਲੀ ਨਹੀਂ ਜਲਾਵਾਂਗੇ, ਰੰਗਲਾ ਪੰਜਾਬ ਬਣਾਵਾਂਗੇ” ਦੇ ਨਾਹਰੇ ਤਹਿਤ ਲਗਾਇਆ ਗਿਆ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

29-Sep-2022 ਤਰਨ ਤਾਰਨ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਤਰਨ ਤਾਰਨ ਵੱਲੋਂ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਮੋਨੀਸ਼ ਕੁਮਾਰ ਦੀ ਰਹਿਨੁਮਾਈ ਅਤੇ ਮੁੱਖ ਖੇਤੀਬਾੜੀ ਅਫ਼ਸਰ, ਤਰਨ...

 

ਜਿਲ੍ਹੇ ਵਿੱਚ ਕਰੀਬ 15 ਲੱਖ ਬੱਚਿਆਂ ਨੂੰ ਪਿਲਾਈ ਜਾਵੇਗੀ ਪੋਲੀਓ ਬਚਾਅ ਲਈ ਦਵਾਈ

15-Sep-2022 ਤਰਨਤਾਰਨ

ਵਿਸ਼ਵ ਸਿਹਤ ਸੰਗਠਨ ਵੱਲੋਂ ਦੇਸ਼ ਵਾਸੀਆਂ ਨੂੰ ਪੋਲੀਓ ਤੋਂ ਮੁਕਤ ਕਰਨ ਲਈ 18 ਤੋਂ 20 ਸਤੰਬਰ ਤੱਕ ਚਲਾਈ ਜਾਣ ਵਾਲੀ ਮੁਹਿੰਮ ਲਈ ਅੱਜ ਪਲਸ ਪੋਲੀਓ ਟਾਸਕ ਫੋਰਸ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਮੋਨੀਸ਼ ਕੁਮਾਰ ਵੱਲੋਂ ਕੀਤੀ ਗਈ। ਇਸ ਮੀਟਿੰਗ ਵਿੱਚ ਵੱਖ-ਵੱਖ ਬਲਾਕਾਂ ਦੇ ਸਮੂਹ...

 

28 ਸਤੰਬਰ ਨੂੰ ਜਿਲੇ ਭਰ ਵਿਚ ਧੂਮਧਾਮ ਨਾਲ ਮਨਾਇਆ ਜਾਵੇਗਾ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ : ਮੋਨੀਸ਼ ਕੁਮਾਰ

15-Sep-2022 ਤਰਨਤਾਰਨ

ਸ਼ਹੀਦ ਏ ਆਜ਼ਮ ਭਗਤ ਸਿਘ ਦਾ 125ਵਾਂ ਜਨਮ ਦਿਹਾੜਾ ਜਿਲੇ ਭਰ ਵਿਚ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਜਿਲੇ ਦੇ ਹਰੇਕ ਪਿੰਡ ਤੇ ਸ਼ਹਿਰ ਵਿਚ ਇਸ ਸਬੰਧੀ ਸਮਾਗਮ ਕਰਵਾ ਕੇ ਸ਼ਹੀਦਾਂ ਦਾ ਸੁਪਨਿਆਂ ਦਾ ਪੰਜਾਬ ਬਨਾਉਣ ਲਈ ਜਨਤਾ ਨੂੰ ਜਾਗਰੂਕ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨਾਲ...

 

ਝੋਨੇ ਦੀ ਖਰੀਦ ਨੂੰ ਲੈ ਕੇ ਡਿਪਟੀ ਕਮਿਸ਼ਨਰ Monish Kumar ਵੱਲੋਂ ਜਿਲਾ ਅਧਿਕਾਰੀਆਂ ਨਾਲ ਮੀਟਿੰਗ

09-Sep-2022 ਅੰਮਿ੍ਰਤਸਰ

ਆ ਰਹੇ ਝੋਨੇ ਦੀ ਖਰੀਦ ਸਬੰਧੀ ਮੀਟਿੰਗ ਕਰਦੇ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਮੰਡੀਆਂ ਦੀ ਸਾਫ-ਸਫਾਈ ਯਕੀਨੀ ਬਨਾਉਣ ਦੀ ਹਦਾਇਤ ਕਰਦੇ ਕਿਹਾ ਕਿ ਹਰੇਕ ਮੰਡੀ ਵਿਚ ਕਿਸਾਨਾਂ ਤੇ ਮਜ਼ਦੂਰਾਂ ਤੇ ਹੋਰ ਲੋਕਾਂ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਲਾਇਟਾਂ, ਬਾਥਰੂਮ ਆਦਿ ਦੇ ਪੁਖ਼ਤਾ ਇੰਤਜ਼ਾਮ...

 

ਨਸ਼ਾ ਮੁੱਕਤ ਹੋਏ ਪਿੰਡਾਂ ਦਾ ਵਿਕਾਸ ਪਹਿਲ ਦੇ ਅਧਾਰ ਉਤੇ ਕੀਤਾ ਜਾਵੇਗਾ : ਡਿਪਟੀ ਕਮਿਸ਼ਨਰ

07-Sep-2022 ਤਰਨਤਾਰਨ

ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਸਰਹੱਦੀ ਪਿੰਡ ਕਾਲੀਆ ਸਕੱਤਰਾ ਵਿਖੇ ਪਿੰਡ ਵਾਸੀਆਂ ਵੱਲੋਂ ਨਵੇਂ ਬਣਾਏ ਖੇਡ ਸਟੇਡੀਅਮ ਉਪਰ ਖੁਸ਼ੀ ਜ਼ਾਹਿਰ ਕਰਦੇ ਕਿਹਾ ਕਿ ਜੋ ਵੀ ਪਿੰਡ ਆਪਣੇ ਨੌਜਵਾਨਾਂ ਨੂੰ ਨਸ਼ੇ ਤੋਂ ਮੁੱਕਤ ਕਰੇਗਾ, ਉਨ੍ਹਾਂ ਪਿੰਡਾਂ ਦਾ ਵਿਕਾਸ ਪਹਿਲ ਦੇ ਅਧਾਰ ਉਤੇ ਕੀਤਾ ਜਾਵੇਗਾ। ਪੰਜਾਬ ਪੁਲਿਸ ਵੱਲੋਂ ਨਸ਼ਾ ਵਿਰੋਧੀ...

 

ਤਰਨਤਾਰਨ ਜਿਲ੍ਹਾ ਖੇਡਾਂ ਦੇ ਖੇਤਰ ਵਿਚ ਦੇਸ਼ ਦਾ ਨਾਮ ਰੌਸ਼ਨ ਕਰਨ ਦੇ ਸਮਰੱਥ : ਮੋਨੀਸ਼ ਕੁਮਾਰ

06-Sep-2022 ਤਰਨਤਾਰਨ

‘ਖੇਡਾਂ ਵਤਨ ਪੰਜਾਬ ਦੀਆਂ’ ਵੇਖਣ ਲਈ ਚੋਹਲਾ ਸਾਹਿਬ ਸਟੇਡੀਅਮ ਪਹੁੰਚੇ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਬੱਚਿਆਂ ਨਾਲ ਗੱਲਬਾਤ ਕਰਦੇ ਉਨਾਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਵੱਧਣ ਦੀ ਹੱਲਾਸ਼ੇਰੀ ਦਿੰਦੇ ਕਿਹਾ ਕਿ ਤਰਨਤਾਰਨ ਜਿਲ੍ਹੇ ਨੇ ਜਿੱਥੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਮੋਹਰੀ ਭੂਮਿਕਾ ਨਿਭਾਈ ਹੈ, ਉਥੇ ਵੱਡੇ ਖਿਡਾਰੀ...

 

ਜਿਲ੍ਹੇ ਵਿਚ ਬਣਾਈ ਜਾਵੇਗੀ ਸਰਬ ਧਰਮ ਕਮੇਟੀ : ਮੋਨੀਸ਼ ਕੁਮਾਰ

01-Sep-2022 ਤਰਨਤਾਰਨ

ਕੱਲ ਪੱਟੀ ਵਿਖੇ ਹੋਈ ਮੰਦਭਾਗੀ ਘਟਨਾ ਨੂੰ ਲੈ ਕੇ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਅਤੇ ਜਿਲ੍ਹਾ ਪੁਲਿਸ ਮੁਖੀ ਸ. ਰਣਜੀਤ ਸਿੰਘ ਢਿਲੋਂ ਨੇ ਅੱਜ ਸਾਰੇ ਧਰਮਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕਰਕੇ ਮੌਜੂਦਾ ਸਥਿਤੀ ਉਤੇ ਵਿਚਾਰ-ਚਰਚਾ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਚਰਚ ਵਿਚ ਹੋਈ ਘਟਨਾ ਮੌਕੇ ਇਸਾਈ ਭਾਈਚਾਰੇ ਵੱਲੋਂ...

 

ਖੇਡਾਂ ਵਤਨ ਪੰਜਾਬ ਦੀਆਂ ਨੌਜਵਾਨਾਂ ਨੂੰ ਖੇਡ ਮੈਦਾਨ ਦੀ ਚੇਟਕ ਲਗਾਉਣੀਆਂ : ਲਾਲਜੀਤ ਸਿੰਘ ਭੁਲਰ

01-Sep-2022 ਤਰਨਤਾਰਨ

ਜ਼ਿਲ੍ਹਾ ਤਰਨਤਾਰਨ ਦੇ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ ਜੁੜ ਕੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੰਦਿਆਂ ਅੱਜ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁਲਰ   ਨੇ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੀ ਖੇਡ ਸਟੇਡੀਅਮ ਪੱਟੀ ਤੋਂ ਬਲਾਕ ਪੱਧਰੀ ਖੇਡਾਂ ਦਾ ਰਸਮੀ...

 

ਪਰਾਲੀ ਦੀ ਸਾਂਭ-ਸੰਭਾਲ ਲਈ ਸਬਸਿਡੀ ਉਤੇ ਖੇਤੀ ਮਸ਼ੀਨਾਂ ਦੇਣ ਲਈ ਡਿਪਟੀ ਕਮਿਸ਼ਨਰ ਨੇ ਕੱਢੇ ਡਰਾਅ

30-Aug-2022 ਤਰਨਤਾਰਨ

ਪੰਜਾਬ ਸਰਕਾਰ ਵੱਲੋਂ ਵਾਤਾਵਰਣ ਦੀ ਸਾਂਭ-ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਇਨ ਸੀਟੂ ਸਕੀਮ ਅਧੀਨ ਜਿਲੇ ਦੇ ਕਿਸਾਨਾਂ ਨੂੰ ਪਰਾਲੀ ਸਾਂਭਣ ਵਾਸਤੇ ਖੇਤੀ ਮਸ਼ੀਨਰੀ ਸਬਸਿਡੀ ਉਤੇ ਦਿੱਤੀ ਜਾ ਰਹੀ ਹੈ। ਇਹ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨਾਂ, ਸੁਸਾਇਟੀਆਂ, ਪੰਚਾਇਤਾਂ ਵੱਲੋਂ ਆਈਆਂ ਦਰਖਾਸਤਾਂ ਦੇ ਡਰਾਅ ਅੱਜ ਡਿਪਟੀ...

 

ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਵੱਲੋਂ ਦਰਿਆ ਕਿਨਾਰੇ ਪਾਣੀ ਨਾਲ ਨੁਕਸਾਨੀ ਫਸਲ ਦੀ ਗਿਰਦਵਾਰੀ ਕਰਨ ਦੀਆਂ ਹਦਾਇਤਾਂ

24-Aug-2022 ਤਰਨਤਾਰਨ

ਹਿਮਾਚਲ ਪ੍ਰਦੇਸ਼ ਵਿਚ ਹੋਈ ਭਾਰੀ ਵਰਖਾ ਕਾਰਨ ਦਰਿਆ ਬਿਆਸ ਕਿਨਾਰੇ ਪ੍ਰਭਾਵਿਤ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਮੌਕੇ ਉਤੇ ਪੁੱਜੇ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨੁਕਸਾਨੀ ਗਈ ਫਸਲ ਦੀ ਗਿਰਦਵਾਰੀ ਕਰਨ ਤਾਂ ਜੋ ਸਰਕਾਰ ਕੋਲੋਂ ਇੰਨਾਂ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ...

 

ਬਲਾਕ ਪੱਧਰ ਅਤੇ ਜਿਲ੍ਹਾ ਪੱਧਰ ਟੂਰਨਾਂਮੈਟਾ ਦੀਆਂ ਤਿਆਰੀਆਂ ਦੀ ਹੋਈ ਸੁਰੂਆਤ

18-Aug-2022 ਤਰਨਤਾਰਨ

ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਅੰਦਰ ਪੰਜਾਬ ਖੇਡ ਮੇਲੇ ਕਰਵਾਏ ਜਾ ਰਹੇ ਹਨ। ਜਿਸ  ਦਾ ਉਦੇਸ਼ ਪੰਜਾਬ ਦੇ ਹਰ ਇੱਕ ਵਸਨੀਕ ਨੂੰ ਖੇਡਾਂ ਨਾਲ ਜੋੜਨਾ ਹੈ। ਜਿਸ ਅਧੀਨ ਜਿਲ੍ਹਾ ਤਰਨਤਾਰਨ ਅੰਦਰ ਵੀ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ ਤੇ ਫਿਰ ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣੇ ਹਨ।...

 

ਜਿਲ੍ਹੇ ਵਿੱਚ 3 ਲੱਖ ਬੱਚਿਆਂ ਨੂੰ ਖਵਾਈ ਜਾਵੇਗੀ ਪੇਟ ਦੇ ਕੀੜਿਆਂ ਤੋਂ ਬਚਣ ਦੀ ਦਵਾਈ : ਮੋਨੀਸ਼ ਕੁਮਾਰ

10-Aug-2022 ਤਰਨਤਾਰਨ

ਪੇਟ ਦੇ ਕੀੜਿਆਂ ਤੋਂ ਮੁਕਤੀ-ਨਰੋਆ ਭਵਿੱਖ  ਥੀਮ ਤਹਿਤ ਪੰਜਾਬ ਸਰਕਾਰ ਵਲੋ ਚਲਾਏ ਗਏ  ਨੈਸ਼ਨਲ ਡੀ.ਵਾਰਮਿੰਗ ਡੇਅ ਪ੍ਰੋਗਰਾਮ ਦਾ ਉਦਘਾਟਨ ਸ੍ਰੀ ਗੁਰੁ ਅਰਜਨ ਦੇਵ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤਾ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ  ਅਤੇ ਸਿਵਲ ਸਰਜਨ ਤਰਨ ਤਾਰਨ ਡਾ:...

 

ਸਰਕਾਰ ਨੇ ਪਹਿਲੀ ਵਾਰ ਹਰੇਕ ਨਾਗਰਿਕ ਨੂੰ ਆਪਣੇ ਘਰਾਂ ਉਤੇ ਤਿਰੰਗਾ ਲਹਿਰਾਉਣ ਦਾ ਮੌਕਾ ਦਿੱਤਾ

10-Aug-2022 ਤਰਨਤਾਰਨ

‘ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ’ ਤਹਿਤ 13 ਤੋਂ 15 ਅਗਸਤ ਤੱਕ ‘ਹਰ ਘਰ ਤਿਰੰਗਾ’ ਲਹਿਰਾਇਆ ਜਾ ਸਕਦਾ ਹੈ। ਅੱਜ ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗਾਂ ਨੂੰ ਰਾਸ਼ਟਰੀ ਝੰਡਿਆਂ ਦੀ ਵੰਡ ਕਰਦਿਆਂ ਡਿਪਟੀ ਕਮਿਸ਼ਨਰ ਸ੍ੀ ਮੋਨੀਸ਼ ਕੁਮਾਰ ਨੇ ਦੱਸਿਆ ਕਿ ਪਹਿਲੀ ਵਾਰ ਸਰਕਾਰ ਨੇ ਹਰ ਨਾਗਰਿਕ ਨੂੰ ਤਿਰੰਗਾ ਆਪਣੇ ਘਰ,...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD