Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

 


show all

 

ਰੂਪਨਗਰ ਪੁਲਿਸ ਨੇ 3 ਲੱਖ ਰੁਪਏ ਦੀ ਲੁੱਟ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ

08-Apr-2023 ਮੋਰਿੰਡਾ

ਸੀਨੀਅਰ ਕਪਤਾਨ ਪੁਲਿਸ, ਰੂਪਨਗਰ ਆਈ.ਪੀ.ਐਸ, ਸ਼੍ਰੀ ਵਿਵੇਕ ਸ਼ੀਲ ਸੋਨੀ ਨੇ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੂਪਨਗਰ ਪੁਲਿਸ ਨੇ ਪਿਛਲੇ ਦਿਨੀਂ ਮੋਰਿੰਡਾ ਵਿਖੇ 3 ਲੱਖ ਰੁਪਏ ਦੀ ਲੁੱਟ ਕਰਨ ਵਾਲੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਸ਼੍ਰੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ...

 

ਮੋਰਿੰਡਾ ਥਾਣਾ ਸਿਟੀ ਵਲੋਂ ਨਾਕਿਆਂ ਦੌਰਾਨ ਨਸ਼ਾ ਤਸ਼ਕਰ ਨੂੰ ਕੀਤਾ ਕਾਬੂ

08-Nov-2022 ਮੋਰਿੰਡਾ

ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਦੇ ਦਿਸ਼ਾ-ਨਿਰਦੇਸ਼ਾ ਤੇ ਉਪ ਕਪਤਾਨ ਪੁਲਿਸ ਸਬ ਡਵੀਜਨ ਮੋਰਿੰਡਾ ਡਾ. ਨਵਨੀਤ ਸਿੰਘ ਮਾਹਲ ਦੀ ਨਿਗਰਾਨੀ ਹੇਠ ਟੀ - ਪੁਆਇੰਟ ਬਾਈਪਾਸ ਰੋਡ ਮੜੌਲੀ ਕਲਾ ‘ਤੇ ਨਾਕਾ ਲਗਾਇਆ ਗਿਆ। ਇਸ ਨਾਕੇ ਦੌਰਾਨ ਇੱਕ ਟਰੱਕ ਨੰਬਰ PB 03AY 2397 ਦੀ ਚੈਕਿੰਗ ਕਰਦਿਆਂ ਉਸ ਕੋਲੋਂ ਕੁੱਲ 500 ਗ੍ਰਾਮ ਅਫੀਮ...

 

ਐਸ ਐਚ ਓ ਮੋਰਿੰਡਾ ਗੁਰਪ੍ਰੀਤ ਸਿੰਘ ਦੀ ਮੁਸਤੈਦੀ ਨਾਲ ਬਜ਼ੁਰਗਾਂ ਤੋਂ ਲੁੱਟਾਂ ਖੋਹਾਂ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ

02-Oct-2022 ਮੋਰਿੰਡਾ

ਐਸਐਸਪੀ ਡਾ. ਸੰਦੀਪ ਗਰਗ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪੁਲਿਸ ਨਸ਼ੇ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਲਗਾਤਾਰ ਯਤਨਸ਼ੀਲ ਹੈ ਜਿਸ ਤਹਿਤ ਵਿਸ਼ੇਸ਼ ਪੁਲਿਸ ਟੀਮਾਂ ਬਣਾਕੇ ਸੰਵੇਦਨਸ਼ੀਲ ਥਾਵਾਂ ਉੱਤੇ ਨਾਕਾਬੰਦੀ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਦੀ ਗਤੀਵਿਧੀਆਂ ਉੱਤੇ...

 

ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਵੱਲੋਂ ਪੰਜਾਬ ਵਿੱਚ 250 ਪੇਟੀਆਂ ਨਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

30-Dec-2021 ਚੰਡੀਗੜ੍ਹ/ਮੋਰਿੰਡਾ

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਅਤੇ ਵੰਡ ਨੂੰ ਰੋਕਣ ਲਈ ਵਿੱਢੀ ਮੁਹਿੰਮ ਤਹਿਤ ਗੁਆਂਢੀ ਸੂਬਿਆਂ ਚੰਡੀਗੜ੍ਹ ਅਤੇ ਹਰਿਆਣਾ ਤੋਂ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਕਰਨ ਵਾਲੇ ਇੱਕ ਗਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਇੰਟ ਆਬਕਾਰੀ ਕਮਿਸ਼ਨਰ,...

 

50 ਕਿਲੋ ਭੁੱਕੀ ਸਮੇਤ ਦੋ ਕਾਬੂ

14-Jan-2018 ਮੋਰਿੰਡਾ

ਮੋਰਿੰਡਾ ਪੁਲਸ ਨੇ ਦੋ ਵਿਅਕਤੀਆਂ ਨੂੰ 50 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਹੈ।  ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੋਰਿੰਡਾ ਪੁਲਸ ਦੇ ਏ.ਐਸ.ਆਈ ਨਰਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੀ ਪੁਲਸ ਪਾਰਟੀ ਸਥਾਨਕ ਸਰਹਿੰਦ ਚੌਕ ਤੇ ਨਾਕਾ ਲਗਾਇਆ ਹੋਇਆ ਸੀ ਤਾਂ ਪੁਲਸ ਪਾਰਟੀ ਨੂੰ ਮੁਖਬਰਖਾਸ ਨੇ ਇਤਲਾਹ ਦਿੱਤੀ...

 

ਹਲਕਾ ਸ੍ਰੀ ਚਮਕੌਰ ਸਾਹਿਬ 'ਚ ਪਬੰਦੀਸ਼ੁਦਾ ਨਜ਼ਾਇਜ਼ ਸਰਾਬ ਸਮੇਤ ਦੋ ਗ੍ਰਿਫ਼ਤਾਰ

31-Jan-2017 ਮੋਰਿੰਡਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਨਸ਼ੇ ਦੀ ਵਰਤੋਂ ਨੂੰ ਰੋਕਣ ਲਈ ਚੋਣ ਕਮਿਸ਼ਨ ਵੱਲੋਂ ਸਖ਼ਤ ਕਦਮ ਚੁੱਕੇ ਗਏ ਹਨ। ਵੱਖ ਵੱਖ ਹਲਕਿਆਂ ਵਿੱਚ ਨਸ਼ਾ ਰੌਕੂ ਟੀਮਾਂ ਅਤੇ ਫ਼ਲਾਇੰਗ ਦਸਤੇ ਲਗਾ ਕੇ ਚੋਣਾਂ ਦੌਰਾਨ ਨਸ਼ੇ ਦੀ ਵੰਡ ਕਰਨ ਵਾਲੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ 'ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਹਲਕਾ ਸ਼੍ਰੀ...

 

ਵਿਆਹ ਸਮਾਗਮ ਮੌਕੇ ਪੈਲੇਸ ਵਿੱਚ ਚੱਲੀ ਗੋਲੀ ਨਾਲ ਨੋਜਵਾਨ ਗੰਭੀਰ ਜਖ਼ਮੀ ਪੀ.ਜੀ.ਆਈ. ਚੰਡੀਗੜ੍ਹ ਦਾਖ਼ਲ

06-Feb-2016 ਮੋਰਿੰਡਾ

ਪੰਜਾਬ 'ਚ ਵਿਆਹ ਸਮਾਗਮਾਂ ਮੌਕੇ ਫੋਕੀ ਸ਼ੋਹਰਤ ਲਈ ਵੱਧ ਰਹੇ ਹਥਿਆਰਾਂ ਦੇ ਵਿਖਾਵੇ ਨੇ ਇੱਕ ਹੋਰ ਨੋਜਵਾਨ ਵਿਅਕਤੀ ਨੂੰ ਗੰਭੀਰ ਜਖ਼ਮੀ ਕਰ ਦਿੱਤਾ। ਮੋਰਿੰਡਾ ਨਜ਼ਦੀਕ ਕੁਰਾਲੀ ਰੋਡ 'ਤੇ ਪੇਂਦੇ ਧਾਲੀਵਾਲ ਪੈਲੇਸ 'ਚ ਵਿਆਹ ਸਮਾਰੋਹ ਮੌਕੇ ਡੀ.ਜੇ. 'ਤੇ ਚੱਲ ਰਹੇ ਗੀਤ ਦੀ ਮਸਤੀ 'ਚ ਦੋ ਨੋਜਵਾਨਾਂ ਵੱਲੋਂ ਹਥਿਆਰਾਂ ਤੋਂ ਗੋਲੀਆਂ...

 

ਪੰਜਾਬ ਸਰਕਾਰ ਰਾਜ ਵਿੱਚ ਪਸ਼ੂਆਂ ਦੀ ਨਜ਼ਾਇਜ ਢੰਗ ਨਾਲ ਹੋ ਰਹੀ ਤਸਕਰੀ ਨੂੰ ਠੱਲ੍ਹ ਪਾਉਣ 'ਚ ਨਾਕਾਮ ਸਾਬਤ ਹੋ ਰਹੀ ਹੈ : ਦੀਪਕ ਦਾਨੀਆ

02-Nov-2015 ਮੋਰਿੰਡਾ

ਪੰਜਾਬ ਸਰਕਾਰ ਰਾਜ ਵਿੱਚ ਵੱਧ ਰਹੇ ਨਸ਼ੇ , ਰੇਤੇ ਅਤੇ ਬਜ਼ਰੀ ਦੀ ਕਾਲਾਬਜ਼ਾਰੀ ਅਤੇ ਪਸ਼ੂਆਂ ਦੀ ਨਜ਼ਾਇਜ ਢੰਗ ਨਾਲ ਹੋ ਰਹੀ ਤਸਕਰੀ ਨੂੰ ਠੱਲ੍ਹ ਪਾਉਣ 'ਚ ਨਾਕਾਮ ਸਾਬਤ ਹੋ ਰਹੀ ਹੈ। ਜਿਸ ਦੀ ਮਿਸਾਲ ਚੰਡੀਗੜ੍ਹ ਲੁਧਿਆਣਾ ਰਾਸ਼ਟਰੀ ਮਾਰਗ 'ਤੇ ਬੰਦ ਹੋਈ ਪਈ ਸਾਵਣ ਕਲੋਨੀ ਨੇੜੇ ਰੇਲਵੇ ਓਵਰ ਪੁਲ ਮੋਰਿੰਡਾ ਤੋਂ ਮਿੰਨੀ ਟਰੱਕ ਵਿੱਚ...

 

ਪਿੰਡ ਦਤਾਰਪੁਰ ਦੀ ਕਲੋਨੀ 'ਚ ਦੋ ਵਿਅਕਤੀਆਂ ਦੀ ਸ਼ੱਕੀ ਹਲਾਤਾਂ 'ਚ ਮੋਤ

12-Oct-2015 ਮੋਰਿੰਡਾ

ਮੋਰਿਡਾ ਇਲਾਕੇ 'ਚ ਪੈਂਦੇ ਪਿੰਡ ਦਤਾਰਪੁਰ 'ਚ ਦੋ ਵਿਅਕਤੀਆਂ ਦੀ ਸ਼ੱਕੀ ਹਲਾਤਾ 'ਚ ਹੋਈ ਮੋਤ ਕਾਰਨ ਦਹਿਸ਼ਤ ਦਾ ਮਾਹੋਲ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਇੰਸਪੈਕਟਰ ਪਲਵਿੰਦਰ ਸਿੰਘ ਥਾਣਾ ਮੁੱਖੀ ਮੋਰਿੰਡਾ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਇਤਲਾਹ ਮਿਲੀ ਕਿ ਨਜ਼ਦੀਕੀ ਪਿੰਡ ਦਤਾਰਪੁਰ ਦੇ ਇੱਕ ਘਰ ਵਿੱਚ ਦੋ ਵਿਅਕਤੀਆਂ...

 

ਮਾਮਲਾ ਅਪਾਹਿਜ਼ ਨੋਜਵਾਨ ਲੜ੍ਹਕੀ ਦੇ ਕਤਲ ਦਾ , ਕਤਲ ਦੇ ਦੋਸ਼ੀ 4 ਦਿਨਾਂ 'ਚ ਹੀ ਕਾਬੂ

24-Sep-2015 ਮੋਰਿੰਡਾ

ਮੋਰਿੰਡਾ ਨਜ਼ਦੀਕ ਪਿੰਡ ਕਜੋਲੀ ਵਿਖੇ ਸਰਹਿੰਦ ਭਾਖੜਾ ਨਹਿਰ ਦੀ ਪਟੜੀ ਤੋਂ ਇੱਕ ਅਪਾਹਿਜ਼ ਨੋਜਵਾਨ ਲੜ੍ਹਕੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਸੀ। ਪੁਲਸ ਵੱਲੋਂ ਇਸ ਕਤਲ ਦੇ ਦੋਸ਼ੀ 4 ਦਿਨਾਂ 'ਚ ਹੀ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕਰ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਸੰਜੀਵ ਗਰਗ ਏ. ਐਸ. ਪੀ. ਸ਼੍ਰੀ ਚਮਕੌਰ ਸਾਹਿਬ...

 

ਪਿੰਡ ਮੜੋਲੀ ਕਲ੍ਹਾਂ ਵਿੱਚ ਇੱਕ ਵਿਅਕਤੀ ਵੱਲੋਂ ਗਲ ਫ਼ਰਾਹਾ, ਜੀਵਨ ਲ੍ਹੀਲਾ ਸਮਾਪਤ

22-Aug-2013 ਮੋਰਿੰਡਾ

ਨਜ਼ਦੀਕੀ ਪਿੰਡ ਮੜੋਲੀ ਕਲ੍ਹਾਂ ਵਿੱਚ ਇੱਕ ਵਿਅਕਤੀ ਵੱਲੋਂ ਗਲ ਫ਼ਰਾਹਾ ਲੈ ਕੇ ਆਪਣੀ ਜੀਵਨ ਲ੍ਹੀਲਾ ਸਮਾਪਤ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਸੁਖਵਿੰਦਰ ਸਿੰਘ ਉਰਫ ਕਾਕਾ (40 ਸਾਲ) ਪੁਤਰ ਬਚਨ ਸਿੰਘ ਵਾਸੀ ਪਿੰਡ ਮੜੋਲੀ ਕਲ੍ਹਾਂ ਨਸ਼ੇ ਕਰਨ ਦਾ ਆਦੀ ਸੀ ਅਤੇ ਉਹ ਨਸ਼ੇ ਦੀ ਹਾਲਤ ਵਿੱਚ...

 

ਭੈਣ ਭਰਾ ਦੇ ਪਿਆਰ ਦੇ ਪ੍ਰਤੀਕ ਪਵਿੱਤਰ ਤਿਓਹਾਰ ਰੱਖੜੀ ਮੌਕੇ ਪਤੀ ਵੱਲੋਂ ਗਰਭਵਤੀ ਪਤਨੀ ਦਾ ਕਤਲ

20-Aug-2013 ਮੋਰਿੰਡਾ

ਭੈਣ ਭਰਾ ਦੇ ਪ੍ਰਤੀਕ ਪਵਿੱਤਰ ਤਿਓਹਾਰ ਮੌਕੇ ਪਤੀ ਵੱਲੋਂ ਆਪਣੀ ਗਰਭਵਤੀ ਪਤਨੀ ਦਾ ਕਤਲ ਕਰਕੇ ਭਰਾਵਾਂ ਤੋਂ ਭੈਣ ਨੂੰ ਖੋਹ ਲਿਆ। ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਸਮਾਣਾ ਕਲ੍ਹਾਂ ਵਿੱਚ ਉਸ ਸਮੇਂ ਸਹਿਮ ਦਾ ਮਾਹੋਲ ਪੈਦਾ ਹੋ ਗਿਆ ਜਦੋਂ ਪਿੰਡ ਦੇ ਹੀ ਵਸਨੀਕ ਤਰਸੇਮ ਸਿੰਘ ਪੁੱਤਰ ਸਵ: ਸੁਖਦੇਵ ਸਿੰਘ ਨੇ ਆਪਣੀ ਗਰਭਵਤੀ ਪਤਨੀ...

 

ਅਦਾਲਤ ਤੋਂ ਭਗੌੜੇ ਨੂੰ 6 ਸਾਲਾਂ ਬਾਅਦ ਖ਼ੁਫਿਆ ਪੁਲਿਸ ਨੇ ਕੀਤਾ ਕਾਬੂ

17-Aug-2013 ਮੋਰਿੰਡਾ

ਸਥਾਨਕ ਖੁਫੀਆ ਵਿਭਾਗ ਦੀ ਟੀਮ ਨੂੰ ਉਸ ਸਮੇਂ ਵੱਡੀ ਪ੍ਰਾਪਤੀ ਹਾਸਿਲ ਹੋਈ ਜਦੋਂ ਜ਼ਿਲ੍ਹਾ ਰੂਪਨਗਰ ਦੀ ਮਾਨਯੋਗ ਅਦਾਲਤ ਵੱਲੋਂ ਸੰਨ 2007 ਤੋਂ ਭਗੌੜੇ ਕੀਤੇ ਵਿਅਕਤੀ ਜੋ ਕਿ ਵੱਖ-ਵੱਖ ਥਾਂਵਾ 'ਤੇ ਭੇਖ ਬਦਲ ਕੇ ਰਹਿ ਰਿਹਾ ਸੀ ਗ੍ਰਿਫਤਾਰ ਕਰ ਲਿਆ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੁਲਿਸ ਮੁੱਖੀ ਇੰਦਰ ਮੋਹਨ ਸਿੰਘ ਵੱਲੋਂ ਪੁਲਿਸ...

 

ÛÅê¶ ç¯ðÅé íÅðÆ îÅåðÅ Çò¾Ú ôðÅì ìðÅîç

01-Aug-2013 î¯Çð§âÅ

é¶óñ¶ Çê¿â ð§×ÆÁ» ÇòÖ¶ ÛÅê¶ ç¯ðÅé íÅðÆ îÅåðÅ Çò¾Ú ôðÅì ÇîñÆ Í ÇÂà Ãì§èÆ ÜÅäÕÅðÆ Çç§ÇçÁÅ ÁËÕÃÅÇÂÜ Ç§ÃêËÕàð ðÅÜ Õ¹îÅð é¶ ç¾ÇÃÁÅ ÇÕ Çê¿â ð§×ÆÁ» Çò¾Ú ÕÅëÆ Ãî¶ å¯ éÜÅÇÂÜ ôðÅì Çò¾Õ ðÔÆ ÃÆ Á¾Ü ê¿ÜÅì ê¹ÇñÃ ç¶ Â¶.ÁËÃ.ÁÅÂÆ ÇçñìÅ× ÇÃ§Ø çÆ àÆî éÅñ Çê¿â ð§×ÆÁ» ç¶ Ç¾Õ...

 

 

<< 1 >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD