10-Mar-2024 ਸੰਗਰੂਰ ਕੰਪਿਊਟਰ ਅਧਿਆਪਕ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਰੈਲੀ
10-Mar-2024 ਸੰਗਰੂਰ ਮੁਲਾਜ਼ਮਾਂ ਆਪਣੇ ਖੂਨ ਨਾਲ਼ ਮੰਗਾਂ ਲਿਖ ਕੇ ਮੁੱਖ ਮੰਤਰੀ ਨੂੰ ਵੋਟਾਂ ਤੋਂ ਪਹਿਲਾਂ ਕੀਤੇ ਵਾਅਦੇ ਯਾਦ ਕਰਵਾਏ
06-Mar-2024 ਜਲੰਧਰ ਪੇਂਡੂ ਮਜ਼ਦੂਰ ਯੂਨੀਅਨ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਰੇਲਾਂ ਦਾ ਚੱਕਾ ਜਾਮ ਦੀਆਂ ਤਿਆਰੀਆਂ ਜਾਰੀ; ਚੱਕਾ ਜਾਮ 11 ਮਾਰਚ ਨੂੰ
06-Mar-2024 ਲਹਿਰਾਗਾਗਾ 'ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ' ਦੇ ਸੱਦੇ 'ਤੇ ਮੁਲਾਜ਼ਮਾਂ ਨੇ ਬਜਟ ਦੀਆਂ ਕਾਪੀਆਂ ਸਾੜੀਆਂ
05-Mar-2024 ਲੁਧਿਆਣਾ ਬੀਕੇਯੂ ਡਕੌਂਦਾ ਵੱਲੋਂ ਗੜੇਮਾਰੀ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਡੀ ਸੀ ਦਫ਼ਤਰ ਅੱਗੇ ਰੋਸ ਪਰਦਰਸ਼ਨ
02-Mar-2024 ਬਠਿੰਡਾ 'ਪੇਂਡੂ 'ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ' ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ
26-Feb-2024 ਚੰਡੀਗੜ੍ਹ ਭਾਕਿਯੂ ਉਗਰਾਹਾਂ ਵੱਲੋਂ 16 ਜ਼ਿਲ੍ਹਿਆਂ ਵਿੱਚ 44 ਥਾਂਵਾਂ 'ਤੇ ਟਰੈਕਟਰ ਮਾਰਚ ਕਰਕੇ ਵਿਸ਼ਵ ਵਪਾਰ ਸੰਸਥਾ ਦੇ ਪੁਤਲਾ ਫੂਕੇ
26-Feb-2024 ਨਵੀਂ ਦਿੱਲੀ ਐੱਸਕੇਐੱਮ ਵੱਲੋਂ "WTO ਛੱਡੋ" ਦੇ ਸੱਦੇ ਤੇ ਕਿਸਾਨਾਂ ਵੱਲੋਂ ਦੇਸ਼ ਭਰ ਦੇ 400 ਤੋਂ ਵੱਧ ਜ਼ਿਲ੍ਹਿਆਂ ਵਿੱਚ ਹਜ਼ਾਰਾਂ ਟਰੈਕਟਰ ਪਰੇਡਾਂ ਨਾਲ ਰੋਸ ਪ੍ਰਦਰਸ਼ਨ
26-Feb-2024 ਭਵਾਨੀਗੜ੍ਹ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨਾਂ ਵੱਲੋਂ ਕੌਮੀ ਮਾਰਗ ਉੱਤੇ ਟਰੈਕਟਰ ਖੜ੍ਹੇ ਕਰਕੇ ਵਿਸ਼ਵ ਵਪਾਰ ਸੰਸਥਾ ਦੇ ਪੁਤਲੇ ਫੂਕੇ
26-Feb-2024 ਚੰਡੀਗੜ੍ਹ ਸੰਯੁਕਤ ਕਿਸਾਨ ਮੋਰਚੇ ਵੱਲੋਂ ਟਰੈਕਟਰਾਂ ਦੀ ਕੜੀ ਬਣਾਕੇ ਪੰਜਾਬ ਭਰ 'ਚ ਫੂਕੇ ਗਏ ਵਿਸ਼ਵ ਵਪਾਰ ਸੰਸਥਾ ਦੇ ਪੁਤਲੇ
26-Feb-2024 ਬਰਨਾਲਾ ਬੀਕੇਯੂ ਏਕਤਾ (ਡਕੌਂਦਾ) ਵੱਲੋਂ ਭਾਰਤ ਨੂੰ ਵਿਸ਼ਵ ਵਪਾਰ ਸੰਸਥਾ ਵਿੱਚੋਂ ਬਾਹਰ ਲਿਆਉਣ ਲਈ ਟਰੈਕਟਰ ਪਰੇਡ
25-Feb-2024 ਸੰਗਰੂਰ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈਕੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਅੱਗੇ ਪਹੁੰਚੇ ਮੁਲਾਜ਼ਮਾਂ ਦੀ ਖਿੱਚ ਧੂਅ; ਪੁਲਿਸ ਅਤੇ ਮੁਲਾਜ਼ਮਾਂ ਦੀ ਵਿਚਕਾਰ ਧੱਕਾਮੁੱਕੀ
25-Feb-2024 ਬਰਨਾਲਾ ਬੀਕੇਯੂ ਏਕਤਾ ਡਕੌਂਦਾ ਦੀ ਜ਼ਿਲ੍ਹਾ ਪੱਧਰੀ ਦੀ ਮੀਟਿੰਗ 'ਚ ਸੰਘਰਸ਼ ਲਈ ਕਿਸਾਨਾਂ ਦੀਆਂ ਡਿਊਟੀਆਂ ਲਗਾਈਆਂ
24-Feb-2024 ਭਵਾਨੀਗੜ੍ਹ ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ
24-Feb-2024 ਮਹਿਲਕਲਾਂ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਸ਼ਹਾਦਤ ਅਜਾਈਂ ਨਹੀਂ ਜਾਣ ਦਿੱਤੀ ਜਾਵੇਗੀ : ਜਗਰਾਜ ਸਿੰਘ ਹਰਦਾਸਪੁਰਾ
24-Feb-2024 ਭਵਾਨੀਗੜ੍ਹ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਫਰਵਰੀ ਨੂੰ ਕੌਮੀ ਮਾਰਗ ਉੱਤੇ ਟਰੈਕਟਰ ਖੜ੍ਹੇ ਕਰਨ ਅਤੇ ਵਿਸ਼ਵ ਵਪਾਰ ਸੰਸਥਾ ਦੀਆਂ ਅਰਥੀਆਂ ਸਾੜਨ ਦਾ ਐਲਾਨ
22-Feb-2024 ਪਟਿਆਲਾ ਪਟਿਆਲਾ ਵਿਖੇ ਬੀਜੇਪੀ ਆਗੂ ਦੇ ਘਰ ਅੱਗੇ ਰੋਹਭਰਪੂਰ ਮੁਜਾਹਰਾ ਕਰਦੇ ਹੋਏ ਤਿੰਨ ਦਿਨਾਂ ਦਾ ਧਰਨਾ ਸਮਾਪਤ
21-Feb-2024 ਸੰਗਰੂਰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਮਜ਼ਦੂਰਾਂ ਵੱਲੋਂ ਵਿਧਾਇਕ ਨਰਿੰਦਰ ਕੌਰ ਭਰਾਜ਼ ਦੇ ਘਰ ਅੱਗੇ ਧਰਨਾ
21-Feb-2024 ਸੰਗਰੂਰ ਕਿਸਾਨ ਜਥੇਬੰਦੀਆਂ ਵੱਲੋਂ ਬੀਜੇਪੀ ਦੇ ਸੂਬਾ ਆਗੂ ਅਰਵਿੰਦ ਖੰਨਾ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਦੂਜੇ ਦਿਨ ਵੀ ਰਿਹਾ ਜਾਰੀ
20-Feb-2024 ਚੰਡੀਗੜ੍ਹ ਭਾਕਿਯੂ ਉਗਰਾਹਾਂ ਵੱਲੋਂ ਅੱਜ ਦੇ ਧਰਨਿਆਂ ਵਿੱਚ ਸ਼ਹੀਦ ਸਾਧੂ ਸਿੰਘ ਤਖਤੂਪੁਰਾ ਦੀ 14ਵੀਂ ਬਰਸੀ ਸ਼ਰਧਾ ਨਾਲ ਮਨਾਈ ਗਈ
20-Feb-2024 ਜਲੰਧਰ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਅਤੇ ਟੋਲ ਪਲਾਜ਼ਾ ਉੱਪਰ ਤਿੰਨ ਰੋਜ਼ਾ ਧਰਨੇ ਸ਼ੁਰੂ