ਚੀਨ ਵੱਲੋਂ ਭਾਰਤ ਦੇ ਅਧਿਕਾਰ ਖੇਤਰ ਚ ਪਿੰਡ ਵਸਾਉਣ ਦੀਆਂ ਖਬਰਾਂ ਵਿਚਾਲੇ ਅਰੁਣਾਚਲ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਨਬਮ ਤੁਕੀ ਨੇ ਕੇਂਦਰ ਸਰਕਾਰ ਨੂੰ ਗੱਲਬਾਤ ਰਾਹੀਂ ਗੁਆਂਢੀ ਦੇਸ਼ ਨਾਲ ਮਾਮਲਾ ਜਲਦ ਸੁਲਝਾਉਣ ਦੀ ਅਪੀਲ ਕੀਤੀ ਹੈ। ਤੁਕੀ ਲੁਧਿਆਣਾ ਸਥਿਤ ਇਕ ਨਿੱਜੀ ਸਮਾਰੋਹ ਚ ਸ਼ਾਮਲ ਹੋਣ...