Saturday, 27 April 2024

 

 

ਖ਼ਾਸ ਖਬਰਾਂ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਵਾਲੇ ਸਟਿੱਕਰਾਂ ਦੀ ਮੁਹਿੰਮ ਦਾ ਅਗਾਜ਼ ਸੇਫ ਸਕੂਲ ਵਾਹਨ ਦੀ ਟੀਮ ਨੇ 28 ਸਕੂਲੀ ਵੈਨਾਂ ਦੇ ਕੱਟੇ ਚਲਾਨ ਲੋਕ ਸਭਾ ਚੋਣਾਂ 2024: ਜਮਹੂਰੀਅਤ ਦੀ ਤੰਦਰੁਸਤੀ ਵਧਾਉਣਗੇ ਫ਼ਲ

 

 


show all

 

ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ

27-Apr-2024 ਪਟਿਆਲਾ

ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਇੱਕਜੁੱਟ ਹੋ ਕੇ ਅਕਾਲੀ ਦਲ ਦੇ ਹੱਕ ਵਿੱਚ ਪ੍ਰਚਾਰ ਕਰਨ ਅਤੇ ਸਾਂਸਦ ਬਣਨ ਤੋਂ ਬਾਅਦ ਉਹ ਖੇਡਾਂ ਅਤੇ ਯੁਵਾ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਗੇ। ਐਨ. ਕੇ. ਸ਼ਰਮਾ ਅੱਜ ਇੱਥੇ ਅਕਾਲੀ ਦਲ ਦੇ ਵਿਦਿਆਰਥੀ...

 

ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾ

26-Apr-2024 ਪਟਿਆਲਾ

ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਪਟਿਆਲਾ ਲੋਕ ਸਭਾ ਹਲਕਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਵਾਰ ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਜ਼ਰੂਰ ਦੇਖਣ। ਮਹਿਲਾਂ ਵਿੱਚ ਰਹਿਣ ਵਾਲਿਆਂ ਨੂੰ ਕਈ ਵਾਰ ਲੋਕ ਸਭਾ ਵਿੱਚ ਭੇਜ ਕੇ ਦੇਖ ਲਿਆ ਹੈ, ਇੱਕ ਵਾਰ ਪਿੰਡ-ਦਿਹਾਤ...

 

ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾ

26-Apr-2024 ਪਟਿਆਲਾ

ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਕਿਹਾ ਹੈ ਕਿ ਪਟਿਆਲਾ ਵਿਚ ਬਣਨ ਵਾਲੇ ਉੱਤਰੀ ਬਾਈਪਾਸ ਲਈ ਕਿਸਾਨਾਂ ਨੂੰ ਐਕਵਾਇਰ ਕੀਤੀ ਜ਼ਮੀਨਾਂ ਦਾ ਮੁਆਵਜ਼ਾ ਦਿੱਤੇ ਬਗੈਰ ਸੜਕ ਦਾ ਟੈਂਡਰ ਲਗਵਾ ਕੇ ਭਾਜਪਾ ਦੇ ਆਗੂ ਪ੍ਰਨੀਤ ਕੌਰ ਅਤੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਕਿਸਾਨਾਂ ਦੀਆਂ...

 

ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ

23-Apr-2024 ਪਟਿਆਲਾ

ਪ੍ਰਭੂ ਸ੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ ਹੈ। ਇਹ ਪ੍ਰਗਟਾਵਾ ਅਕਾਲੀ ਦਲ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਕੀਤਾ ਹੈ। ਇਥੇ ਰਾਘੋ ਮਾਜਰਾ ਵਿਖੇ ਸ੍ਰੀ ਹਨੂਮਾਨ ਜੀ ਮੰਦਿਰ ਵਿਚ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ...

 

ਐਨ ਕੇ ਸ਼ਰਮਾ ਪਟਿਆਲਾ ਲੋਕ ਸਭਾ ਸੀਟ ਤੋਂ ਵੱਡੇ ਫਰਕ ਨਾਲ ਜਿੱਤਣਗੇ: ਜੌਨੀ ਕੋਹਲੀ

22-Apr-2024 ਪਟਿਆਲਾ

ਅਕਾਲੀ ਦਲ ਦੇ ਸੀਨੀਅਰ ਆਗੂ ਰਵਿੰਦਰ ਸਿੰਘ ਜੌਨੀ ਕੋਹਲੀ ਅਤੇ ਸਾਬਕਾ ਕੌਂਸਲਰ ਰਮਨਪ੍ਰੀਤ ਕੌਰ ਕੋਹਲੀ ਨੇ ਕਿਹਾ ਹੈ ਕਿ ਪਟਿਆਲਾ ਲੋਕ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ੍ਰੀ ਐਨ ਕੇ ਸ਼ਰਮਾ ਵੱਡੇ ਫਰਕ ਨਾਲ ਜਿੱਤਣਗੇ ਤੇ ਇਥੇ ਅਕਾਲੀ ਦਲ ਦਾ ਪਰਚਮ ਲਹਿਰਾਏਗਾ। ਅੱਜ ਆਪਣੀ ਰਿਹਾਇਸ਼ ’ਤੇ ਸਮਰਥਕਾਂ ਸਮੇਤ ਸ੍ਰੀ...

 

ਟੋਲ ਪਲਾਜ਼ੇ ਬੰਦ ਕਰਵਾਉਣ ਦੇ ਨਾਂ ’ਤੇ ਲੋਕਾਂ ਨੂੰ ਬਲੈਕਮੇਲ ਨਾ ਕਰਨ ਡਾ. ਬਲਬੀਰ ਸਿੰਘ : ਐਨ ਕੇ ਸ਼ਰਮਾ

21-Apr-2024 ਪਟਿਆਲਾ

ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਕਿਹਾ ਹੈ ਕਿ ਉਹ ਟੋਲ ਪਲਾਜ਼ੇ ਬੰਦ ਕਰਵਾਉਣ ਦੇ ਨਾਂ ’ਤੇ ਲੋਕਾਂ ਨੂੰ ਬਲੈਕਮੇਲ ਨਾ ਕਰਨ ਸਗੋਂ ਜੇਕਰ ਉਹਨਾਂ ਕੋਲ ਅਧਿਕਾਰ ਹੈ ਤਾਂ ਉਹ ਤੁਰੰਤ ਟੋਲ ਪਲਾਜ਼ੇ ਬੰਦ ਕਰਵਾਉਣ।...

 

ਪੰਜਾਬ ਦੀਆਂ ਔਰਤਾਂ ਨੂੰ ਅੱਜ ਵੀ ਇੱਕ-ਇੱਕ ਹਜ਼ਾਰ ਮਾਸਿਕ ਭੱਤੇ ਦੀ ਉਡੀਕ : ਐਨ.ਕੇ. ਸ਼ਰਮਾ

20-Apr-2024 ਪਟਿਆਲਾ

ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜੁਮਲਿਆਂ ਦੀ ਸਰਕਾਰ ਕਰਾਰ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੀਆਂ ਔਰਤਾਂ ਅੱਜ ਵੀ ਇੱਕ-ਇੱਕ ਹਜ਼ਾਰ ਰੁਪਏ ਮਾਸਿਕ ਭੱਤੇ ਦੀ ਉਡੀਕ ਕਰ ਰਹੀਆਂ ਹਨ। ਐਨ.ਕੇ.ਸ਼ਰਮਾ ਚੋਣ ਪ੍ਰਚਾਰ ਮੁਹਿੰਮ ਦੌਰਾਨ ਪਟਿਆਲਾ ਵਿਖੇ...

 

ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ

19-Apr-2024 ਪਟਿਆਲਾ

ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਚਾਰ ਵਾਰ ਇਸ ਹਲਕੇ ਤੋਂ ਸੰਸਦ ਮੈਂਬਰ ਰਹੀ ਪ੍ਰਨੀਤ ਕੌਰ ਨੇ ਪਟਿਆਲਾ ਸ਼ਹਿਰ ਵਾਸੀਆਂ ਨਾਲ ਧੋਖਾ ਕੀਤਾ ਹੈ। ਮਹਿਲਾਂ ਵਿੱਚ ਰਹਿਣ ਵਾਲੀ ਪ੍ਰਨੀਤ ਕੌਰ ਨੇ ਕਦੇ ਵੀ ਗਰੀਬ ਲੋਕਾਂ ਦੇ ਦੁੱਖ ਦਰਦ ਨੂੰ ਨਹੀਂ ਸਮਝਿਆ ਹੈ। ਐਨ.ਕੇ....

 

ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾ

18-Apr-2024 ਪਟਿਆਲਾ

ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਕਾਂਗਰਸ ਅਤੇ ਭਾਜਪਾ ਵੱਲੋਂ ਚੋਣ ਮੈਦਾਨ ’ਚ ਉਤਾਰੇ ਗਏ ਉਮੀਦਵਾਰਾਂ ਦਾ ਕੋਈ ਕਿਰਦਾਰ ਨਹੀਂ ਹੈ। ਅੱਜ ਹਾਲਾਤ ਇਹ ਹੋ ਗਏ ਹਨ ਕਿ ਇਨ੍ਹਾਂ ਦਲਬਦਲੂਆਂ ਨੂੰ ਇਨ੍ਹਾਂ ਦੀਆਂ ਪਾਰਟੀਆਂ ਦੇ ਵਰਕਰ ਹੀ ਸਬਕ ਸਿਖਾਉਣ ਲਈ ਮੀਟਿੰਗਾਂ ਕਰ...

 

ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾ

17-Apr-2024 ਪਟਿਆਲਾ

ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਮਰਿਯਾਦਾ ਪੁਰਸ਼ੋਤਮ ਭਗਵਾਨ ਸ਼੍ਰੀ ਰਾਮ ਦੇ ਜੀਵਨ ਤੋਂ ਸਾਨੂੰ ਸੱਚ ਦੇ ਮਾਰਗ 'ਤੇ ਚੱਲਣ ਅਤੇ ਆਪਣੇ ਫਰਜ਼ਾਂ ਪ੍ਰਤੀ ਵਫ਼ਾਦਾਰੀ ਦੀ ਸਿੱਖਿਆ ਮਿਲਦੀ ਹੈ। ਭਗਵਾਨ ਰਾਮ ਦੇ ਜੀਵਨ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ ਹਨ।ਐਨ.ਕੇ....

 

ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਸਿੰਘ ਬਾਦਲ

17-Apr-2024 ਪਟਿਆਲਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਟਿਆਲਾ ਲੋਕ ਸਭਾ ਹਲਕੇ ਦੇ ਸਮੂਹ ਹਲਕਾ ਇੰਚਾਰਜਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਸੀ ਮਤਭੇਦ ਭੁਲਾ ਕੇ ਪੂਰੀ ਇੱਕਜੁੱਟਤਾ ਨਾਲ ਪਾਰਟੀ ਉਮੀਦਵਾਰ ਐਨ.ਕੇ. ਸ਼ਰਮਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ।ਐਨ.ਕੇ. ਸ਼ਰਮਾ ਨੂੰ ਪਾਰਟੀ ਉਮੀਦਵਾਰ...

 

ਸ਼ਾਹੀ ਸ਼ਹਿਰ ’ਚ ਹੋਵੇਗੀ ਕਮੇਰੇ ਤੇ ਲੁਟੇਰਿਆਂ ਵਿਚਾਲੇ ਸਿੱਧੀ ਜੰਗ : ਐਨ. ਕੇ. ਸ਼ਰਮਾ

14-Apr-2024 ਪਟਿਆਲਾ

ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ. ਕੇ. ਸ਼ਰਮਾ ਨੇ ਕਿਹਾ ਕਿ ਇਸ ਚੋਣ ਵਿੱਚ ਸ਼ਾਹੀ ਸ਼ਹਿਰ ਪਟਿਆਲਾ ਵਿੱਚ ਕਮੇਰੇ ਅਤੇ ਲੁਟੇਰੇ ਵਰਗ ਵਿੱਚ ਸਿੱਧੀ ਟੱਕਰ ਹੋਵੇਗੀ। ਇੱਕ ਪਾਸੇ ਉਹ ਲੋਕ ਹਨ ਜੋ ਇੱਥੋਂ ਦੇ ਭੋਲੇ-ਭਾਲੇ ਲੋਕਾਂ ਦਾ ਇਸਤੇਮਾਲ ਕਰਕੇ ਸੱਤਾ ਦਾ ਸੁੱਖ ਭੋਗ ਰਹੇ ਹਨ, ਮੌਕਾ ਆਉਣ ’ਤੇ...

 

ਕਾਂਗਰਸ ਨੁੰ ਵੱਡਾ ਝਟਕਾ, ਪੰਜਾਬ ਕਾਂਗਰਸ ਸਕੱਤਰ ਜਸਪਾਲ ਸਰਪੰਚ ਸਾਥੀਆਂ ਸਮੇਤ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਅਕਾਲੀ ਦਲ ਵਿਚ ਹੋਏ ਸ਼ਾਮਲ

13-Jan-2022 ਜ਼ੀਰਕਪੁਰ

ਕਾਂਗਰਸ ਪਾਰਟੀ ਨੁੰ ਪੰਜਾਬ ਵਿਚ ਉਦੋਂ ਵੱਡਾ ਝਟਕਾ ਲੱਗਾ ਜਦੋਂ ਇਸਦੇ ਸਕੱਤਰ, ਜ਼ੀਰਕਪੁਰ ਤੋਂ ਐਮ ਸੀ ਤੇ ਸਾਬਕਾ ਸਰਪੰਚ ਜਸਪਾਲ ਸਿੰਘ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸਰਦਾਰ ਬਾਦਲ ਨੇ ਸਿਰੋਪਾਓ ਪਾ ਕੇ ਉਹਨਾਂ ਨੁੰ ਪਾਰਟੀ ਵਿਚ ਸ਼ਾਮਲ...

 

ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਵਿਚ ਮਤਾ ਪੇਸ਼ ਕਰ ਕੇ ਸੂਬੇ ਨੂੰ ਖੇਤੀ ਕਾਨੂੰਨਾਂ ਅਤੇ ਬੀ ਐਸ ਐਫ ’ਤੇ ਕੇਂਦਰ ਦੇ ਕਦਮਾਂ ਨੂੰ ਰੋਕਣ ਲਈ ਕੈਬਨਿਟ ਵੱਲੋਂ ਫੈਸਲਾ ਲੈਣ ਦੀ ਹਦਾਇਤ ਕਰਨ ਲਈ ਆਖੇਗਾ

27-Oct-2021 ਰਾਜਪੁਰਾ, ਪਟਿਆਲਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਉਹਨਾਂ ਦੀ ਪਾਰਟੀ ਵਿਧਾਨ ਸਭਾ ਵਿਚ ਮਤਾ ਪੇਸ਼ ਕਰ ਕੇ ਯਕੀਨੀ ਬਣਾਏਗੀ ਕਿ ਸਦਨ ਪੰਜਾਬ ਵਜ਼ਾਰਤ ਨੁੰ ਹਦਾਇਤ ਕਰੇ ਕਿ ਉਹ ਸਿਵਲ ਤੇ ਪੁਲਿਸ ਮਸ਼ੀਨਰੀ ਸਮੇਤ ਸੂਬੇ ਦੀ ਮਸ਼ੀਨਰੀ ਦੀ ਵਰਤੋਂ ਕਰ ਕੇ ਕੇਂਦਰ ਸਰਕਾਰ ਨੂੰ ਖੇਤੀਬਾੜੀ ’ਤੇ ਕਾਲੇ ਕਾਨੁੰਨਾਂ ...

 

ਨਵਜੋਤ ਸਿੱਧੂ ਦੱਸੇ ਕਿ ਉਹ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਨ ਮਗਰੋਂ ਰੇਤ ਤੇ ਸ਼ਰਾਬ ਮਾਫੀਆ ਦੀ ਪੁਸ਼ਤ ਪਨਾਹੀ ਕਿਉਂ ਕਰ ਰਿਹੈ : ਬਿਕਰਮ ਸਿੰਘ ਮਜੀਠੀਆ

02-Aug-2021 ਮੁਹਾਲੀ

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਪ੍ਰਦੇਸ਼ ਕਾਂਗਰਸ ਦੇ ਨਵੇਂ ਨਿਯੁਕਤ ਹੋਏ ਪ੍ਰਧਾਨ ਨਵਜੋਤ ਸਿੱਧੂ ਨੁੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹ ਪ੍ਰਧਾਨ ਬਣਨ ਮਗਰੋਂ ਰੇਤ ਤੇ ਸ਼ਰਾਬ ਮਾਫੀਆ ਨੂੰ ਅਨੇਕਾਂ ਮੌਤਾਂ ਲਈ ਤੇ ਸੂਬੇ ਦੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਲਈ ਜ਼ਿੰਮੇਵਾਰ ਠਹਿਰਾਉਣ ਦੀ ਥਾਂ ਉਹਨਾਂ ਦੀ ਪੁਸ਼ਤ...

 

ਮੁੱਖ ਮੰਤਰੀ ਆਪਣੀ ਪਤਨੀ ਪ੍ਰਨੀਤ ਕੌਰ ਦੇ ਹਲਕੇ ਦੇ ਹਿੱਸਾ ਹੋਣ ਦੇ ਬਾਵਜੂਦ ਵੀ ਚਾਰ ਸਾਲਾਂ ਵਿਚ ਵੀ ਇਕ ਵਾਰ ਜ਼ੀਰਕਪੁਰ ਨਹੀਂ ਆਏ : ਸੁਖਬੀਰ ਸਿੰਘ ਬਾਦਲ

04-Apr-2021 ਜ਼ੀਰਕਪੁਰ (ਡੇਰਾ ਬੱਸੀ)

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸੰਘ ਨੇ ਡੇਰਾ ਬਸੀ ਦੇ ਉਹਨਾਂ ਦੀ ਧਰਮ ਪਤਨੀ ਪ੍ਰਨੀਤ ਕੌਰ ਦੇ ਲੋਕ ਸਭਾ ਹਲਕੇ ਦਾ ਹਿੱਸਾ ਹੋਣ ਦੇ ਬਾਵਜੂਦ ਵੀ ਚਾਰ ਸਾਲਾਂ ਵਿਚ ਇਕ ਵਾਰ ਵਾਰ ਵੀ ਇਸ ਹਲਕੇ ਵਿਚ ਆ ਕੇ ਨਹੀਂ ਵੇਖਿਆ ਤੇ ਉਹਨਾਂ ਜ਼ੋਰ ਦੇ ਕੇ ਕਿਹਾ...

 

ਡੇਰਾ ਬਸੀ ਇਲਾਕੇ 'ਚ ਨਜਾਇਜ਼ ਸ਼ਰਾਬ ਦੀ ਵਿਕਰੀ ਤੇ ਰੇਤ ਮਾਫੀਆ ਦੀ ਸਰਪ੍ਰਸਤੀ ਕਰਨ ਲਈ ਦੀਪਿੰਦਰ ਸਿੰਘ ਢਿੱਲੋਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ : ਐਨ ਕੇ ਸ਼ਰਮਾ

03-Aug-2020 ਜ਼ੀਰਕਪੁਰ

ਸ਼੍ਰੋਮਣੀ ਅਕਾਲੀ ਦਲ ਦੇ ਖ਼ਜ਼ਾਨਚੀ ਤੇ ਵਿਧਾਇਕ ਸ੍ਰੀ ਐਨ ਕੇ ਸ਼ਰਮਾ ਨੇ ਡੇਰਾਬਸੀ ਇਲਾਕੇ ਵਿਚ ਨਜਾਇਜ਼ ਸ਼ਰਾਬ ਦੀ ਕਿਰੀ ਅਤੇ ਰੇਤ ਮਾਫੀਆ ਦੀ ਸਰਪ੍ਰਸਤੀ ਕਰਨ 'ਤੇ ਕਾਂਗਰਸੀ ਆਗੂ ਦੀਪਿੰਦਰ ਸਿੰਘ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਐਨ ਕੇ ਸ਼ਰਮਾ ਨੇ ਦੱਸਿਆ ਕਿ ਉਹਨਾਂ...

 

ਸਾਬਕਾ ਐਮ.ਸੀ ਨੰਬਰਦਾਰ ਰਜਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ

04-Jul-2020 ਖਰੜ

ਅੱਜ ਖਰੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਤੇ ਹਲਕਾ ਵਿਧਾਇਕ ਐਨ.ਕੇ  ਸਰਮਾ ਜੀ ਅਤੇ ਰਣਜੀਤ ਸਿੰਘ ਗਿੱਲ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇ ਹਲਕਾ ਇੰਚਾਰਜ ਖਰੜ ਦੀ ਵਿਸੇਸ਼ ਅਗਵਾਈ ਵਿਚ ਆਜ਼ਾਦ ਚੋਣ ਲੜ ਕੇ ਜਿੱਤੇ ਸਾਬਕਾ ਐਮ.ਸੀ ਨੰਬਰਦਾਰ ਰਜਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ ।ਇਸ...

 

ਅਕਾਲੀ ਦਲ ਵੱਲੋਂ ਮਨਪ੍ਰੀਤ ਦੁਆਰਾ ਬਜਟ ਉੱਤੇ ਜੁਆਬ ਦੇ ਬਹਾਨੇ ਕੀਤੀ ਘਟੀਆ ਫਿਕਰੇਬਾਜ਼ੀ ਦੀ ਨਿਖੇਧੀ

28-Mar-2018 ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਜਟ ਤਕਰੀਰ ਉਤੇ ਜੁਆਬ ਦੇਣ ਦੇ ਬਹਾਨੇ ਆਪਣੇ ਸਾਬਕਾ ਮੁਰਸ਼ਦ ਅਤੇ ਸਿਆਸੀ ਗੁਰੂ ਸਰਦਾਰ ਪਰਕਾਸ਼ ਸਿੰਘ ਬਾਦਲ ਖਿਲਾਫ ਕੀਤੀ ਗਈ ਘਟੀਆ ਕਿਸਮ ਦੀ ਫਿਕਰੇਬਾਜ਼ੀ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਕਿਹਾ ਕਿ ਇਸ ਤੋਂ ਸਾਬਿਤ ਹੁੰਦਾ ਹੈ ਕਿ ਉਸ...

 

ਕਾਂਗਰਸ ਸਰਕਾਰ ਨੇ ਪੰਜਾਬ ਦੇ ਮੁੱਦਿਆਂ ਉੱਤੇ ਪੂਰੀ ਤਰ੍ਹਾਂ ਗੋਡੇ ਟੇਕੇ : ਬਿਕਰਮ ਸਿੰਘ ਮਜੀਠੀਆ

26-Mar-2018 ਚੰਡੀਗੜ੍ਹ

ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਸ ਦੀਆਂ ਵਿਰੋਧੀਆਂ ਦੀ ਆਵਾਜ਼ ਨੂੰ ਕੁਚਲਣ ਦੀਆਂ ਕੋਸ਼ਿਸ਼ਾਂ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਲਾਈ ਐਮਰਜੰਸੀ ਦੀ ਯਾਦ ਦਿਵਾ ਦਿੱਤੀ ਹੈ।ਅੱਜ ਵਿਧਾਨ ਸਭਾ ਗੈਲਰੀ ਵਿਚ ਇੱਕ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD