ਗੱਤਕਾ ਖੇਡ ਦੀ ਚੋਟੀ ਦੀ ਸੰਸਥਾ, ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਮਾਰਸ਼ਲ ਆਰਟ ਗੱਤਕੇ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਫੁੱਲਤ ਕਰਨ ਤੇ ਮਾਨਤਾ ਦਿਵਾਉਣ ਦੇ ਹੋਕੇ ਨਾਲ ਗੁਰਦੁਆਰਾ ਗਲੈਨ ਰੌਕ, ਨਿਊਜਰਸੀ, ਅਮਰੀਕਾ ਵਿਖੇ ਇੱਕ ਪ੍ਰਭਾਵਸ਼ਾਲੀ ਅੰਤਰਰਾਸ਼ਟਰੀ ਗੱਤਕਾ ਸੈਮੀਨਾਰ ਕਰਵਾਇਆ ਗਿਆ। ਇੰਟਰਨੈਸ਼ਨਲ ਸਿੱਖ ਮਾਰਸ਼ਲ...