Saturday, 04 May 2024

 

 

ਖ਼ਾਸ ਖਬਰਾਂ ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ ਕਿ ਲੱਛੇਦਾਰ ਭਾਸ਼ਣ”: ਮੀਤ ਹੇਅਰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਲੁਧਿਆਣਾ ਵਿਖੇ ਲੋਕ ਸਭਾ ਚੋਣ ਮੁਹਿੰਮ ਦੀ ਰਣਨੀਤੀ ਕੀਤੀ ਤਿਆਰ ਬਾਹਰਲਾ ਉਮੀਦਵਾਰ ਕਹਿਣ ‘ਤੇ ਵੜਿੰਗ ਨੇ ਦਲਬਦਲੂ ਬਿੱਟੂ ਨੂੰ ਦਿੱਤਾ ਜਵਾਬ ਪੰਜਾਬ 'ਚ 'ਆਪ' ਦੀ ਦਿੱਲੀ ਲੀਡਰਸ਼ਿਪ ਦੀ ਗ਼ੈਰਹਾਜ਼ਰੀ ਦਰਸਾਉਂਦੀ ਹੈ ਕਿ ਪਾਰਟੀ 'ਚ ਕੁਝ ਵੀ ਠੀਕ ਨਹੀਂ ਹੈ: ਪ੍ਰਤਾਪ ਸਿੰਘ ਬਾਜਵਾ ਲੋਕ ਸਭਾ ਚੋਣ ਹਲਕੇ ਅਨੰਦਪੁਰ ਸਾਹਿਬ ਦੇ ਏ ਆਰ ਓ ਤੇ ਅਸੈਂਬਲੀ ਲੈਵਲ ਮਾਸਟਰ ਟ੍ਰੈਨਰ ਨੂੰ ਈ.ਵੀ.ਐਮ ਸਬੰਧੀ ਟਰੇਨਿੰਗ ਦਿੱਤੀ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਈਵੀਐਮ ਦੀ ਰੈਂਡੇਮਾਇਜੇਸ਼ਨ ਅਨੁਸਾਰ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਵੰਡ ਲਈ ਤਿਆਰੀਆਂ ਸ਼ੁਰੂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ

 

 


show all

 

ਅਨਮੋਲ ਗਗਨ ਮਾਨ ਵਲੋਂ 11.22 ਕਰੋੜ ਦੀ ਲਾਗਤ ਨਾਲ ਬਨਣ ਵਾਲੇ ਨਵਾਂ ਗਾਓਂ ਦੇ ਇਲਾਕੇ ਦੇ ਪੰਜ ਪੁੱਲਾਂ ਦਾ ਨੀਂਹ ਪੱਥਰ ਰੱਖਿਆ

15-Mar-2024 ਨਵਾਂ ਗਾਓਂ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਪੰਜਾਬ ਅਤੇ ਹਿਮਾਚਲ ਨੂੰ ਆਪਸ ਵਿਚ ਜੋੜਨ ਵਾਲੇ ਪੰਜ ਪੁੱਲਾਂ ਅਤੇ ਅਪਰੋਚਾਂ ਦੀ ਉਸਾਰੀ ਸਬੰਧੀ ਨੀਂਹ ਪੱਥਰ ਰੱਖਿਆ ਗਿਆ। ਇਹ ਪੁੱਲ 11.22 ਕਰੋੜ ਦੀ ਲਾਗਤ ਨਾਲ ਨਵਾਂ ਗਾਓਂ -ਕਾਨ੍ਹੇ ਕਾ ਬਾੜਾ, ਟਾਂਡਾ-ਕਰੋਰਾ ਅਤੇ ਪਿੰਜੌਰ ਵਿਖੇ ਉਸਾਰੇ ਜਾਣਗੇ। ਇਨ੍ਹਾਂ ਪੁਲਾਂ ਦਾ ਨੀਂਹ...

 

ਭਗਵੰਤ ਮਾਨ ਸਰਕਾਰ ਹਰ ਇੱਕ ਹੜ੍ਹ ਪੀੜਤ ਨੂੰ ਯੋਗ ਮੁਆਵਜ਼ਾ ਦੇਣ ਲਈ ਵਚਨਬੱਧ : ਅਨਮੋਲ ਗਗਨ ਮਾਨ

06-Aug-2023 ਐੱਸ ਏ ਐੱਸ ਨਗਰ/ਖਰੜ/ਨਯਾ ਗਾਉਂ

ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਹਰ ਇੱਕ ਹੜ੍ਹ ਪੀੜਤ ਨੂੰ ਬਣਦਾ ਮੁਆਵਜ਼ਾ ਦੇਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ, ਜਿਸ ਨੂੰ 15 ਅਗਸਤ ਤੱਕ ਮੁਕੰਮਲ ਕਰ ਲਿਆ ਜਾਵੇਗਾ।ਇਹ ਪ੍ਰਗਟਾਵਾ ਸੈਰ ਸਪਾਟਾ, ਸਭਿਆਚਾਰਕ ਮਾਮਲੇ, ਕਿਰਤ ਤੇ ਨਿਵੇਸ਼ ਮੰਤਰੀ ਪੰਜਾਬ, ਅਨਮੋਲ ਗਗਨ ਮਾਨ ਨੇ ਅੱਜ ਖਰੜ ਹਲਕੇ ਦੇ ਪਿੰਡਾਂ ਟਾਂਡਾ...

 

ਸਿਹਤ ਹੀ ਅਸਲ ਦੌਲਤ ਹੈ : ਸੰਸਦ ਮੈਂਬਰ ਮਨੀਸ਼ ਤਿਵਾੜੀ

16-Nov-2022 ਨਵਾਂ ਗਾਓਂ

ਸਿਹਤ ਹੀ ਅਸਲ ਧਨ ਹੈ ਅਤੇ ਇਸ ਦੌਲਤ ਦੀ ਰਾਖੀ ਲਈ ਸਾਨੂੰ ਰੋਜ਼ਾਨਾ ਕਸਰਤ ਕਰਨੀ ਚਾਹੀਦੀ ਹੈ। ਇਹ ਸ਼ਬਦ ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਆਪਣੇ ਸੰਸਦੀ ਕੋਟੇ ਵਿੱਚੋਂ ਜਾਰੀ ਗਰਾਂਟ ਤਹਿਤ ਸਥਾਪਿਤ ਨਵਾਂ ਗਾਓਂ ਵਿੱਚ ਸੁਖਨਾ ਐਨਕਲੇਵ ਅਤੇ ਟ੍ਰਿਬਿਊਨ ਕਲੋਨੀ ਵਿੱਚ ਦੋ...

 

ਹਲਕਾ ਖਰੜ ਦੇ ਪਿੰਡ ਨਵਾਂ ਗਰਾਓ 'ਚ ਜਲਦੀ ਲੱਗੇਗਾ ਸੀਵਰੇਜ ਟਰੀਟਮੈਂਟ ਪਲਾਂਟ : ਅਨਮੋਲ ਗਗਨ ਮਾਨ

25-Sep-2022 ਨਵਾਂ ਗਰਾਓ

ਪੰਜਾਬ ਦੇ ਯਾਤਰਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡ ਨਵਾਂ ਗਾਉਂ ਵਿਖੇ ਕਮੇਟੀ ਦਫਤਰ ਕੋਲ ਚੌਂਕ ‘ਚ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ ਕੀਤੀ। ਉਨ੍ਹਾਂ ਕਿਹਾ ਕਿ ਅੱਜ ਤੋਂ ਇਹ ਚੋਂਕ ਭਗਤ ਸਿੰਘ ਚੌਂਕ ਦੇ ਨਾਮ...

 

ਐਮ.ਪੀ ਤਿਵਾੜੀ ਨੇ ਵਾਰਡ ਨੰ. 8 ਅਤੇ 1 ਵਿੱਚ ਵਿਕਾਸ ਕਾਰਜਾਂ ਲਈ 3-3 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ

24-Sep-2022 ਨਯਾ ਗਾਓਂ

ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਸਾਂਸਦ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਲੋਕ ਸਭਾ ਹਲਕੇ ਦੇ ਵਿਕਾਸ ਲਈ ਗ੍ਰਾਂਟ ਜਾਰੀ ਕਰਨ ਦੀ ਲੜੀ ਨੂੰ ਅੱਗੇ ਤੋਰਦਿਆਂ ਵਾਰਡ ਨੰ: 1 ਅਤੇ ਵਾਰਡ ਨੰ: 8 ਤੋਂ ਸੋਲਰ ਲਾਈਟਾਂ ਲਗਾਉਣ ਲਈ 3-3 ਲੱਖ ਰੁਪਏ ਦੀ ਗ੍ਰਾਂਟ ਇਲਾਕਾ ਨਿਵਾਸੀਆਂ ਨੂੰ ਸੌਂਪੀ ਗਈ।ਇਸ...

 

ਪ੍ਰਾਚੀਨ ਮਾਤਾ ਕਾਂਸਾ ਦੇਵੀ ਮੰਦਰ ਲਈ ਨਵੀਂ ਬਣੀ ਸੜਕ ਦਾ ਐਮ.ਪੀ ਤਿਵਾੜੀ ਨੇ ਕੀਤਾ ਉਦਘਾਟਨ

15-Sep-2021 ਨਯਾ ਗਾਂਵ

ਪੰਜਾਬ ਸਰਕਾਰ ਅਤੇ ਮੰਦਰ ਕਮੇਟੀ ਦੇ ਸਹਿਯੋਗ ਨਾਲ ਨਵੀਂ ਬਣੀ ਪ੍ਰਾਚੀਨ ਮਾਤਾ ਕਾਂਸਾ ਦੇਵੀ ਮੰਦਰ ਨੂੰ ਜਾਂਦੀ ਸੜਕ ਦਾ ਉਦਘਾਟਨ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਕੀਤਾ ਗਿਆ। ਜਿਨ੍ਹਾਂ ਨਾਲ ਯਾਦਵਿੰਦਰ ਸਿੰਘ ਕੰਗ ਸੀਨੀਅਰ ਵਾਈਸ ਚੇਅਰਮੈਨ ਇੰਫੋਟੈੱਕ, ਰਵਿੰਦਰਪਾਲ...

 

ਕਾਂਗਰਸ ਨੇ ਹਮੇਸ਼ਾ ਤੋਂ ਔਰਤਾਂ ਦੇ ਹੱਕਾਂ ਨੂੰ ਮਜ਼ਬੂਤ ਕੀਤਾ ਹੈ : ਮਨੀਸ਼ ਤਿਵਾੜੀ

29-Aug-2021 ਮੋਹਾਲੀ/ਨਯਾ ਗਾਂਵ

ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਔਰਤਾਂ ਦੇ ਸਸ਼ਕਤੀਕਰਨ ਬਗੈਰ ਇਕ ਸਮਾਜ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ ਅਤੇ ਕਾਂਗਰਸ ਪਾਰਟੀ ਨੇ ਹਮੇਸ਼ਾ ਤੋਂ ਮਹਿਲਾਵਾਂ ਦੇ ਹੱਕਾਂ ਨੂੰ ਮਜ਼ਬੂਤ ਕੀਤਾ ਹੈ। ਤਿਵਾੜੀ ਨਯਾ ਗਾਂਵ ਸਥਿਤ ਮਹਿਲਾ ਸੇਵਾ ਕੇਂਦਰ ਦੇ ਮੀਟਿੰਗ...

 

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ 19 ਕਿਲੋਮੀਟਰ ਲੰਬੀਆਂ ਸੜਕਾਂ ਦੇ ਨਿਰਮਾਣ ਤੇ ਮਜਬੂਤੀਕਰਨ ਦੇ ਕੰਮ ਲਈ ਰੱਖਿਆ ਨੀਂਹ ਪੱਥਰ

21-Dec-2020 ਨਿਆਂ ਗਾਓਂ

ਨਬਾਰਡ ਅਧੀਨ ਪ੍ਰਵਾਨਿਤ ਪਿੰਡ ਨਿਆਂ ਗਾਓਂ ਤੋਂ ਸਿੰਘਾ ਦੇਵੀ ਮੰਦਰ ਤੱਕ ਪਟਿਆਲਾ ਕੀ ਰਾਓ ਨਦੀ ਦੇ ਉੱਪਰ ਹਾਈ ਲੈਵਲ ਬਿ੍ਰਜ (ਐਚ.ਐੱਲ.ਬੀ.) ਦਾ ਨਿਰਮਾਣ 403.59 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ ਅਤੇ ਇਹ ਪ੍ਰਾਜੈਕਟ ਛੇ ਮਹੀਨਿਆਂ ਦੇ ਅੰਦਰ-ਅੰਦਰ ਮੁਕੰਮਲ ਕਰ ਦਿੱਤਾ ਜਾਵੇਗਾ। ਇਹ ਜਾਣਕਾਰੀ ਸੰਸਦ ਮੈਂਬਰ ਮਨੀਸ਼ ਤਿਵਾੜੀ...

 

ਸੰਸਦ ਮੈਂਬਰ ਨੇ 1.41 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਕਮਿਊਨਿਟੀ ਸੈਂਟਰ ਨਯਾਗਾਓਂ ਦਾ ਰੱਖਿਆ ਨੀਂਹ ਪੱਥਰ

13-Oct-2020 ਨਯਾਗਾਓਂ

ਨਯਾਗਾਓਂ ਦੇ ਵਸਨੀਕਾਂ ਦੇ ਜੀਵਨ ਪੱਧਰ ਨੂੰ, ਇਸ ਖੇਤਰ ਵਿਚ ਲਿਆਂਦੇ ਜਾਣ ਵਾਲੇ ਵਿਕਾਸ ਪ੍ਰੋਜੈਕਟਾਂ ਨਾਲ ਹੋਰ ਬਿਹਤਰ ਬਣਾਇਆ ਜਾਵੇਗਾ।  ਇਹ ਪ੍ਰਗਟਾਵਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ 1.41 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਸੈਂਟਰ ਨਯਾਗਾਓਂ ਦੇ ਨੀਂਹ ਪੱਥਰ ਰੱਖਣ ਦੌਰਾਨ ਕੀਤਾ। ਵਧੇਰੇ ਜਾਣਕਾਰੀ...

 

ਜ਼ਿਲ੍ਹਾ ਪ੍ਰਸ਼ਾਸਨ ਨੇ ਨਯਾਗਾਓਂ ਤੋਂ ਸ਼ੂਗਰ ਰੋਗੀ ਦੀ ਕੀਤੀ ਸਹਾਇਤਾ

29-Apr-2020 ਐਸ ਏ ਐਸ ਨਗਰ

ਲੋੜਵੰਦ ਲੋਕਾਂ ਨੂੰ ਘਰ-ਘਰ ਜ਼ਰੂਰੀ ਚੀਜ਼ਾਂ ਪਹੁੰਚਾਉਣ ਦੇ ਆਪਣੇ ਵਾਅਦੇ 'ਤੇ ਖਰਾ ਉਤਰਦਿਆਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਨਯਾਗਾਓਂ ਦੇ ਇਕ ਸ਼ੂਗਰ ਰੋਗੀ ਨੂੰ ਇਨਸੁਲਿਨ ਮੁਹੱਈਆ ਕਰਵਾਈ।ਇਹ ਵਿਅਕਤੀ ਇੱਕ ਆਟੋ ਰਿਕਸ਼ਾ ਚਾਲਕ ਹੈ ਅਤੇ ਉਸ ਨੇ ਹੈਲਪਲਾਈਨ ਨੰਬਰ 112 ‘ਤੇ ਕਾਲ ਕੀਤੀ ਜਿੱਥੋਂ...

 

ਨਵਾਂ ਗਰਾਓਂ ਪੁਲੀਸ ਨੇ 24 ਘੰਟਿਆਂ ਵਿੱਚ ਕਤਲ ਕੇਸ ਸੁਲਝਾਇਆ

26-Mar-2019 ਨਵਾਂ ਗਰਾਓ

ਐਸ. ਏ. ਐਸ. ਨਗਰ ਦੀ ਪੁਲੀਸ ਨੇ ਨਵਾਂ ਗਰਾਓਂ ਵਿੱਚ ਕੱਲ੍ਹ ਰਾਕੇਸ਼ ਕੁਮਾਰ ਉਰਫ਼ ਰਮਨ ਦੇ ਹੋਏ ਕਤਲ ਦੀ ਗੁੱਥੀ 24 ਘੰਟਿਆਂ ਵਿਚਕਾਰ ਹੀ ਸੁਲਝਾ ਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐਸ.ਪੀ. (ਸਿਟੀ) ਹਰਵਿੰਦਰ ਵਿਰਕ ਨੇ ਇੱਥੇ ਥਾਣਾ ਨਵਾਂ ਗਰਾਓਂ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਜ਼ਿਲ੍ਹਾ ਪੁਲੀਸ...

 

ਜੰਗਲਾਤ ਵਿਭਾਗ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਵਾਗਾਓਂ ਵਿਖੇ ਲਾਏ ਬੂਟੇ

01-Jul-2018 ਨਵਾਗਾਓਂ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚਲਾਈ ਚਲਾਈ ਜਾ ਰਹੀ ਘਰ ਘਰ ਹਰਿਆਲੀ ਮੁਹਿੰਮ ਅਧੀਨ ਜਿ਼ਲ੍ਹਾਂ ਜੰਗਲਾਤ ਅਫ਼ਸਰ ਗੁਰਅਮਨਪ੍ਰੀਤ ਸਿੰਘ ਦੀ ਅਗਵਾਈ ਵਿੱਚ ਨਵਾਗਾਓਂ ਵਿਖੇ ਬਾਬਾ ਗੁਰਦੇਵ ਸਿੰਘ ਸੇਵਾਦਾਰ ਤਰਨਾਦਲ ਹੁਸਿ਼ਆਰਪੁਰ ਵੱਲੋਂ ਬੂਟੇ ਲਾਏ ਗਏ। ਇਸ ਮੌਕੇ ਜੰਗਲਾਤ ਵਿਭਾਗ ਵੱਲੋਂ ਲੋਕਾਂ ਨੂੰ ਪੰਜਾਬ ਦੇ ਰਵਾਇਤੀ ਬੂਟੇ ਵੰਡ...

 

ਪੰਜਾਬ ਸਿਹਤ ਵਿਭਾਗ ਦੀ ਕਾਰਵਾਈ ਤੋਂ ਪ੍ਰਭਾਵਿਤ ਹੋਏ ਚਾਰ ਸੂਬਿਆਂ ਦੇ ਸਿਹਤ ਅਧਿਕਾਰੀ

20-Jun-2018 ਐਸ.ਏ.ਐਸ.ਨਗਰ (ਨਵਾਂ ਗਾਓ)

ਮੇਘਾਲਿਆ, ਤੇਲੰਗਾਨਾ, ਉੜੀਸਾ ਤੇ ਪੁੱਡੂਚੇਰੀ ਤੋਂ ਆਏ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਪੰਜਾਬ ਵਿੱਚ ਤੰਬਾਕੂ ਦੀ ਰੋਕਥਾਮ ਲਈ ਕੀਤੇ ਜਾਂਦੇ ਉਪਰਾਲਿਆਂ ਨੂੰ ਅੱਖੀਂ ਵੇਖਿਆ ਅਤੇ ਇਸ ਸਬੰਧੀ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਉਨ੍ਹਾਂ ਦੇ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਤੰਬਾਕੂ ਰੋਕਥਾਮ ਦਾ ਕੰਮ ਬਿਹਤਰ ਢੰਗ ਨਾਲ...

 

ਨਵਜੋਤ ਸਿੰਘ ਸਿੱਧੂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ 'ਤੇ ਜਾਣਨ ਲਈ ਨਵਾਂ ਗ੍ਰਾਓ ਦਾ ਅਚਨਚੇਤੀ ਦੌਰਾ

30-Mar-2017 ਨਵਾਂ ਗ੍ਰਾਓ (ਐਸ.ਏ.ਐਸ. ਨਗਰ)

ਲੋਕਾਂ ਦੀਆਂ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ 'ਤੇ ਜਾਣਨ ਅਤੇ ਉਨ੍ਹਾਂ ਦੇ ਤੁਰੰਤ ਹੱਲ ਦੇ ਮਕਸਦ ਨਾਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਵਿਭਾਗ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਨਗਰ ਪੰਚਾਇਤ ਨਵਾਂ ਗ੍ਰਾਓ ਦਾ ਦੌਰਾ ਕੀਤਾ ਅਤੇ ਇਸ ਉਪਰੰਤ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.)...

 

ਕੰਵਰ ਸਿੰਘ ਸੰਧੂ ਦੇ ਨੌਜਵਾਨ ਪੁੱਤਰ ਦੀ ਹਾਰਟ ਅਟੈਕ ਨਾਲ ਮੌਤ

01-Mar-2017 ਨਵਾਂਗਰਾਉਂ

ਹਲਕਾ ਖਰੜ੍ਹ ਤੋਂ 'ਆਪ' ਉਮੀਦਵਾਰ ਕੰਵਰ ਸਿੰਘ ਸੰਧੂ ਨੂੰ ਉਸ ਸਮੇਂ ਅੱਜ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਨੌਜਵਾਨ ਪੁੱਤਰ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਡਾ: ਕਰਨ ਸਿੰਘ ਸੰਧੂ 35 ਜੋ ਕਿ ਵਿਦੇਸ਼ ਵਿੱਚ ਪੱਕੇ ਤੌਰ ਤੇ ਡਾਕਟਰੀ ਦੀ ਨੌਕਰੀ ਕਰਦਾ ਸੀ, ਚੋਣਾਂ ਕਾਰਨ ਆਪਣੇ ਪਿਤਾ ਦੀ ਸਹਾਇਤਾ...

 

ਅਰਵਿੰਦ ਕੇਜਰੀਵਾਲ, ਕੰਵਰ ਸੰਧੂ ਦੇ ਪੁੱਤਰ ਦੀ ਮੌਤ ਦਾ ਦੁੱਖ ਪ੍ਰਗਟ ਕਰਨ ਲਈ ਕਾਂਸਲ ਪੁੱਜੇ

01-Mar-2017 ਨਵਾਂਗਰਾਉਂ

ਹਲਕਾ ਖਰੜ੍ਹ ਦੇ 'ਆਪ' ਉਮੀਦਵਾਰ ਕੰਵਰ ਸਿੰਘ ਸੰਧੂ ਦੇ ਨੌਜਵਾਨ ਸਪੁੱਤਰ ਕਰਨ ਸਿੰਘ ਸੰਧੂ ਦੀ ਮੌਤ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਸ੍ਰ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਕਾਂਸਲ ਸਥਿਤ ਗ੍ਰਹਿ ਵਿਖੇ ਪੁੱਜਕੇ ਹਮਦਰਦੀ ਦਾ ਪ੍ਰਗਟਾਵਾਂ ਕੀਤਾ। ਇਸ ਸਬੰਧੀ ਉਨ੍ਹਾਂ ਮਿਤ੍ਰਕ ਦੇਹ ਤੇ ਫੁੱਲ ਭੇਂਟ ਕਰਨ ਤੋਂ ਬਾਅਦ ਪਰਿਵਾਰ ਨਾਲ...

 

ਆਈ.ਜੀ. ਅਰਪਿਤ ਸ਼ੁਕਲਾ ਵੱਲੋਂ ਨਵਾਂਸ਼ਹਿਰ ਵਿੱਚ 'ਈ-ਸਰਵੇਲੈਂਸ' ਪ੍ਰਾਜੈਕਟ ਦੀ ਸ਼ੁਰੂਆਤ

11-Mar-2016 ਨਵਾਂਸ਼ਹਿਰ

ਦੋਆਬੇ ਦੇ ਮਹੱਤਵਪੂਰਣ ਸ਼ਹਿਰ ਨਵਾਂਸ਼ਹਿਰ ਵਿੱਚ ਆਈ.ਜੀ. ਜਲੰਧਰ ਜ਼ੋਨ-2 ਸ੍ਰੀ ਅਰਪਿਤ ਸ਼ੁਕਲਾ ਵੱਲੋਂ ਅੱਜ ਆਪਣੇ ਤਰ੍ਹਾਂ ਦੇ ਪਹਿਲੇ 'ਇਲੈਕਟ੍ਰਾਨਿਕ ਸਰਵੇਲੈਂਸ' ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰਾਜੈਕਟ ਤਹਿਤ ਨਵਾਂਸ਼ਹਿਰ ਦੇ ਅਹਿਮ ਸੜਕਾਂ, ਵਪਾਰਕ ਤੇ ਧਾਰਮਿਕ ਸਥਾਨ ਅਤੇ ਚੌਂਕ ਦਿਨ-ਰਾਤ 64 ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ...

 

ê¿ÚÅÇÂå çîåÆ ç¶ ÁÕÅñÆ À¹îÆçòÅð ÔðÜÆå ÇÃ§Ø Ôðîé ò¾ñ¯º Ú¯ä Ãð×ðîÆÁ» ùð±

06-May-2013 éò»×ðÅÀ¹º

ê¿ÚÅÇÂå çîåÆ ç¶ îÅäÕê¹ð ÃðÆø ܯé 寺 ÁÕÅñÆ çñ ç¶ À¹îÆçòÅð ÔðÜÆå ÇÃ§Ø Ôðîé ò¾ñ¯º ÁÅêäÆ Ú¯ä çÆ ô¹ð±ÁÅå Õð Çç¾åÆ ×ÂÆ þÍ À¹é·» Çê¿â ÕðåÅðê¹ð ÇòÖ¶ Ú¯ä êzÚÅð ç½ðÅé ê¾åðÕÅð» éÅñ ×¾ñ ÕðÇçÁ» ÇÕÔÅ ÇÕ À¹é·» çÅ Ú¯ä îËçÅé ÓÚ ÁÅÀ¹ä çÅ î¹¾Ö îé¯ðæ ÜÅðÆ ÃðÕÅðÆ ÃÕÆî» é±§ Çê¿â»...

 

Þ§âÆ çÆ Õ¹ôåÆ Ã§çÆê دóÅ â±îÛ¶óÆ Áå¶ ñÅñÆ ÕÅÂÆé½ð ç¶ ÇòÚ ìðÅìð ðÔÆÍ

30-Oct-2012 ÇÖ÷ðÅìÅç

ÇôòÅÇñÕ çÆÁ» êÔÅóÆÁ» ÇòÚÕÅð òö ԯ¶ Çê¿â åÅðÅê¹ð ÇòÖ¶ ñ¾Ö çÅåÅ êÆð ç¶ çðìÅð ò¾ñ¯ ÕðòŶ ׶ ÃÅñÅéÅ Õ¹ôåÆ ç§×ñ Çò¾Ú Þ§âÆ çÆ Õ¹ôåÆ çÅ î¹ÕÅìñÅ ÇÂéÅîÆ êÇÔñòÅé ççÆê دóÅ â±îÛ¶óÆ Áå¶ ñÅñÆ ÕÅÂÆé½ð Çò¾ÚÕÅð ê¾ÚÆ Çî§à Ú¾ñä î×ð¯ éåÆܶ ò¾Ü¯ ìðÅìð ÇðÔÅÍ çðìÅð ç¶ î¹¾Ö êzì§èÕ...

 

ਕਮਾਊ ਸਭਾ ਨਵਾਂ ਗਰਾਉਂ ਨੇ ਜਥੇਦਾਰ ਬਡਾਲੀ ਨੂੰ ਦਿੱਤਾ ਸਮਰਥਨ

23-Jan-2012 ਮਾਜਰੀ/ਨਵਾਂ ਗਰਾਉਂ

ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਉਜਾਗਰ ਸਿੰਘ ਬਡਾਲੀ ਨੂੰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰ੍ਹਵਾਂ ਹੁੰਗਾਰਾ ਮਿਲਿਆ ਜਦੋਂ ਪਿੰਡ ਨਵਾਂਗਰਾਉਂ ਵਿਖੇ ਕਮਾਊ ਸਭਾ ਵੱਲੋਂ ਜਥੇਦਾਰ ਉਜਾਗਰ ਸਿੰਘ ਬਡਾਲੀ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਗਿਆ। ਜਥੇਦਾਰ ਬਡਾਲੀ ਨੂੰ ਸਮਰਥਨ ਦੇਣ ਮੌਕੇ ਕਮਾਊ ਸਭਾ ਵੱਲੋਂ ਰੱਖੀ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD