Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ

22-Jul-2026 ਰਾਜਪੁਰਾ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਸਿਰਫ਼ ਇੱਕ ਧਾਰਮਿਕ ਆਯੋਜਨ ਨਹੀਂ, ਸਗੋਂ ਭਾਰਤੀ ਸਨਾਤਨ ਸੱਭਿਆਚਾਰ, ਸਮਾਜਿਕ ਸਮਰਸਤਾ, ਸੇਵਾ ਅਤੇ ਮਾਨਵਤਾ ਦੇ ਭਲਾਈ ਦਾ ਜਿਉਂਦਾ-ਜਾਗਦਾ ਸੁਨੇਹਾ ਹੈ। ਇਹ ਯਾਤਰਾ ਸਾਨੂੰ ਪਿਆਰ, ਸੇਵਾ, ਸਮਾਨਤਾ ਅਤੇ ਰਾਸ਼ਟਰ ਏਕਤਾ ਦਾ ਮਾਰਗ...

 

ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਸਟਾਰਟਅੱਪਸ ਦਾ ਦੁਆਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਾ ਬਣੇਗਾ ਮਜ਼ਬੂਤ ਆਧਾਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

22-Jul-2026 ਚੰਡੀਗੜ੍ਹ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ 'ਹਰਿਆਣਾ ਵਿਜ਼ਨ@2047' ਨੂੰ ਜ਼ਮੀਨੀ ਪੱਧਰ 'ਤੇ ਉਤਾਰਨ ਲਈ ਸਰਕਾਰ ਸੂਬੇ ਦੇ ਉਦਯੋਗਿਕ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਦੇਸ਼ ਦੇ ਹਰ ਜ਼ਿਲ੍ਹੇ ਵਿੱਚ ਸਟਾਰਟਅੱਪਸ ਨੂੰ ਉਤਸ਼ਾਹਿਤ...

 

ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ

22-Jul-2026 ਚੰਡੀਗੜ੍ਹ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੱਤਰਕਾਰ ਸਿਰਫ਼ ਖ਼ਬਰਾਂ ਨਹੀਂ ਲਿਖਦੇ, ਸਗੋਂ ਵਰਤਮਾਨ ਨੂੰ ਸ਼ਬਦ ਦਿੰਦੇ ਹਨ ਅਤੇ ਭਵਿੱਖ ਦੇ ਇਤਿਹਾਸ ਨੂੰ ਆਕਾਰ ਦਿੰਦੇ ਹਨ। ਖ਼ਬਰ ਦਾ ਹਰ ਸ਼ਬਦ ਸਮੇਂ ਦਾ ਦਸਤਾਵੇਜ਼ ਹੁੰਦਾ ਹੈ ਅਤੇ ਹਰ ਤਸਵੀਰ ਸਮਾਜ ਦੀ ਚੇਤਨਾ ਦਾ ਸ਼ੀਸ਼ਾ ਬਣ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਪੱਤਰਕਾਰੀ...

 

ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

21-Jul-2026 ਚੰਡੀਗੜ੍ਹ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੌਦੇ ਲਗਾਉਣਾ ਜਿੰਨਾ ਮਹੱਤਵਪੂਰਨ ਹੈ, ਉਸ ਤੋਂ ਕਿਤੇ ਵੱਧ ਜ਼ਰੂਰੀ ਉਨ੍ਹਾਂ ਦੀ ਦੇਖਭਾਲ ਅਤੇ ਸੰਭਾਲ ਨੂੰ ਯਕੀਨੀ ਬਣਾਉਣਾ ਹੈ। ਵਨ ਮਹੋਤਸਵ ਸਿਰਫ਼ ਪੌਦੇ ਲਗਾਉਣ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਇਸ ਨੂੰ ਸਮਾਜ ਦੀ ਵਿਆਪਕ ਭਾਗੀਦਾਰੀ ਨਾਲ ਸਫਲ ਬਣਾਇਆ ਜਾਵੇ,...

 

ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

21-Jul-2026 ਪਿੰਜੌਰ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਡਾ ਸਭਿਆਚਾਰ ਵਿੱਚ ਕੁਦਰਤ ਨੂੰ ਰੱਬ ਦਾ ਸਰੂਪ ਮੰਨਿਆ ਗਿਆ ਹੈ। ਵਾਤਾਵਰਣ ਦੀ ਰੱਖਿਆ ਸਾਡੀ ਸੰਸਕ੍ਰਿਤੀ, ਸਭਿਅਤਾ ਅਤੇ ਸਾਡੇ ਕਰਤੱਵਾਂ ਵਿੱਚ ਰਚੀ-ਵਸੀ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਵਾਤਾਵਰਣ ਸੁਰੱਖਿਆ ਨੂੰ ਜਨ ਅੰਦੋਲਨ ਬਣਾਉਣ ਲਈ 'ਇੱਕ...

 

ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

21-Jul-2026 ਚੰਡੀਗੜ੍ਹ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪਾਣੀ ਦੇ ਸਰੰਖਣ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਜੇਕਰ ਟ੍ਰੀਟਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ ਤਾਂ ਨਾ ਸਿਰਫ਼ ਧਰਤੀ ਹੇਠਲੇ ਪਾਣੀ ਅਤੇ ਪੀਣ ਵਾਲੇ ਪਾਣੀ ਦੇ ਸਰੋਤਾਂ 'ਤੇ ਦਬਾਅ ਘੱਟ ਹੋਵੇਗਾ, ਸਗੋਂ ਉਦਯੋਗਾਂ, ਊਰਜਾ ਖੇਤਰ,...

 

ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ

21-Jul-2026 ਚੰਡੀਗੜ੍ਹ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਆਵਾਸ 'ਤੇ ਫਰੀਦਾਬਾਦ ਨਿਵਾਸੀ ਪੰਸ਼ੁਲ ਬੰਸਲ ਨੇ ਸਿਸ਼ਟਾਚਾਰ ਮੁਲਾਕਾਤ ਕੀਤੀ। ਪੰਸ਼ੁਲ ਬੰਸਲ ਨੇ ਨੈਸ਼ਨਲ ਐਲੀਜੀਬਿਲਿਟੀ ਕਮ ਐਂਟਰੇਂਸ ਟੇਸਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ ਤੇ ਦੂਜਾ ਰੈਂਕ ਪ੍ਰਾਪਤ ਕਰ ਹਰਿਆਣਾ ਦਾ ਮਾਣ ਵਧਾਇਆ...

 

ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

21-Jul-2026 ਪਿੰਜੌਰ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਨੂੰ ਆਪਣੀ ਵੋਟ ਜ਼ਰੂਰ ਬਣਵਾਉਣੀ ਚਾਹੀਦੀ ਹੈ। ਬੂਥ ਲੈਵਲ ਅਧਿਕਾਰੀਆਂ (ਬੀ.ਐਲ.ਓ.) ਦੇ ਸਹਿਯੋਗ ਲਈ ਹਰ ਰਾਜਨੀਤਕ ਪਾਰਟੀ ਆਪਣੇ-ਆਪਣੇ ਬੂਥ ਲੈਵਲ ਏਜੰਟ (ਬੀ.ਐਲ.ਏ.) ਨਿਯੁਕਤ ਕਰਦੀ ਹੈ, ਜੋ ਵੋਟਰ ਸੂਚੀ ਵਿੱਚ ਨਾਮ ਦਰਜ...

 

ਬਾਪੂ ਲਾਲ ਬਾਦਸ਼ਾਹ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਗਰੀਬ, ਲੋੜਵੰਦ ਅਤੇ ਵਾਂਝੇ ਵਰਗ ਦੇ ਭਲੇ ਲਈ ਸਰਕਾਰ ਕੰਮ ਕਰ ਰਹੀ ਹੈ : ਨਾਇਬ ਸਿੰਘ ਸੈਣੀ

20-Jul-2026 ਜਲੰਧਰ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦਾ ਜੀਵਨ ਪਿਆਰ, ਭਾਈਚਾਰੇ, ਮਨੁੱਖਤਾ ਅਤੇ ਸਮਾਜਿਕ ਏਕਤਾ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਦਾ ਸੰਦੇਸ਼ ਸੀ ਕਿ ਜਿੱਥੇ ਸੱਚਾ ਪਿਆਰ ਹੁੰਦਾ ਹੈ, ਉੱਥੇ ਵਿਤਕਰੇ ਲਈ ਕੋਈ ਥਾਂ ਨਹੀਂ ਹੁੰਦੀ।ਮੁੱਖ ਮੰਤਰੀ ਸੋਮਵਾਰ ਨੂੰ ਜਲੰਧਰ ਦੇ...

 

ਗਊਸ਼ਾਲਾਵਾਂ ਨੂੰ ਆਤਮ-ਨਿਰਭਰ ਅਤੇ ਮਜ਼ਬੂਤ ਬਣਾਉਣ ਲਈ ਪ੍ਰਭਾਵੀ ਯੋਜਨਾਵਾਂ ਲਾਗੂ - ਨਾਇਬ ਸਿੰਘ ਸੈਣੀ

20-Jul-2026 ਚੰਡੀਗੜ੍ਹ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਗਊਸ਼ਾਲਾਵਾਂ ਨੂੰ ਆਤਮ-ਨਿਰਭਰ ਅਤੇ ਮਜ਼ਬੂਤ ਬਣਾਉਣ ਲਈ ਕਈ ਪ੍ਰਭਾਵੀ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸੂਬੇ ਦੀਆਂ ਗਊਸ਼ਾਲਾਵਾਂ ਨੂੰ ਪਸ਼ੂਧਨ ਦੀ ਦੇਖਭਾਲ ਲਈ 820 ਈ-ਰਿਕਸ਼ਾ ਮੁਹੱਈਆ ਕਰਵਾਈਆਂ ਜਾਣਗੀਆਂ।ਮੁੱਖ...

 

ਮਾਲ ਵਿਭਾਗ ਵਿੱਚ ਡਿਜੀਟਲ ਬਦਲਾਅ ਨਾਲ ਪਾਰਦਰਸ਼ੀ, ਪ੍ਰਭਾਵੀ ਅਤੇ ਨਾਗਰਿਕ-ਕੇਂਦਰਿਤ ਸੇਵਾਵਾਂ ਹੋ ਰਹੀਆਂ ਹਨ ਯਕੀਨੀ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

19-Jul-2026 ਚੰਡੀਗੜ੍ਹ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਹਰਿਆਣਾ ਨਿਵਾਸ, ਚੰਡੀਗੜ੍ਹ ਵਿਖੇ ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਡਿਜੀਟਲ ਗਵਰਨੈਂਸ, ਜ਼ਮੀਨੀ ਰਿਕਾਰਡ ਦੇ ਆਧੁਨਿਕੀਕਰਨ ਅਤੇ ਨਾਗਰਿਕ-ਕੇਂਦਰਿਤ ਸੁਧਾਰਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ...

 

ਸਰਵੋਤਮ ਕੰਮ ਕਰਨ ਵਾਲੀਆਂ "ਸਕੂਲ ਪ੍ਰਬੰਧਨ ਕਮੇਟੀਆਂ" ਨੂੰ ਵਿਸ਼ੇਸ਼ ਉਤਸ਼ਾਹ ਦਿੱਤਾ ਜਾਵੇਗਾ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

19-Jul-2026 ਚੰਡੀਗੜ੍ਹ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਐਲਾਨ ਕੀਤਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਖੰਡ ਪੱਧਰ 'ਤੇ ਸਰਵੋਤਮ ਕੰਮ ਕਰਨ ਵਾਲੀਆਂ "ਸਕੂਲ ਪ੍ਰਬੰਧਨ ਕਮੇਟੀਆਂ" ਨੂੰ ਇਨਾਮ ਵਜੋਂ 10 ਲੱਖ ਰੁਪਏ ਦਿੱਤੇ ਜਾਣਗੇ। ਇਸ ਰਕਮ ਦੀ ਵਰਤੋਂ ਸਕੂਲ ਦੇ ਵਿਕਾਸ ਵਿੱਚ ਕੀਤੀ ਜਾਵੇਗੀ। ਇਸ ਵਿੱਚ ਸਰਵੋਤਮ ਸਕੂਲ ਪ੍ਰਬੰਧਨ ਕਮੇਟੀ...

 

ਸੀਐਮ ਨਾਇਬ ਸੈਣੀ ਨੇ ਜੰਗਲਾਤ ਵਿਭਾਗ ਦੀ ਸਮੀਖਿਆ ਕੀਤੀ

18-Jul-2026 ਚੰਡੀਗੜ੍ਹ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਜੰਗਲਾਤ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਸੂਬੇ ਵਿੱਚ ਹਰਿਆਵਲ ਵਧਾਉਣ, ਜੰਗਲਾਤ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਜਨਤਕ ਭਾਗੀਦਾਰੀ ਨਾਲ ਜੋੜਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਆਗਾਮੀ ਵਣ ਮਹੋਤਸਵ...

 

ਨੌਜਵਾਨ ਨਸ਼ਿਆਂ ਨਾਲ ਨਹੀਂ, ਖੇਡਾਂ ਅਤੇ ਸਿੱਖਿਆ ਨਾਲ ਜੁੜਨ, ਤਾਂਹੀ ਬਣੇਗਾ ਵਿਕਸਿਤ ਭਾਰਤ : ਨਾਇਬ ਸਿੰਘ ਸੈਣੀ

18-Jul-2026 ਕਰਨਾਲ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਕਾਨੂੰਨ-ਵਿਵਸਥਾ ਦਾ ਵਿਸ਼ਾ ਨਹੀਂ, ਸਗੋਂ ਸਮਾਜ, ਸੰਸਕਾਰ ਅਤੇ ਮਨੁੱਖਤਾ ਦੀ ਰੱਖਿਆ ਦੀ ਮੁਹਿੰਮ ਹੈ। ਉਨ੍ਹਾਂ ਕਿਹਾ ਕਿ ਨਸ਼ਾ ਅਨੇਕਾਂ ਪਰਿਵਾਰਾਂ ਨੂੰ ਬਰਬਾਦ ਕਰ ਰਿਹਾ ਹੈ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਹਨੇਰੇ ਵੱਲ ਧੱਕ ਰਿਹਾ ਹੈ।...

 

ਨਾਇਬ ਸਿੰਘ ਸੈਣੀ ਨੇ ਸਵਰਗੀ ਗੁਰਨਾਮ ਸਿੰਘ ਗੁੱਜਰ ਨੂੰ ਦਿੱਤੀ ਭਾਵਭਿੰਨੀ ਸ਼ਰਧਾਂਜਲੀ

18-Jul-2026 ਅੰਬਾਲਾ

ਭਾਜਪਾ ਜ਼ਿਲ੍ਹਾ ਅੰਬਾਲਾ ਕਾਰਜਕਾਰਨੀ ਮੈਂਬਰ, ਸ਼ਹਿਜ਼ਾਦਪੁਰ ਦੇ ਸਾਬਕਾ ਮੰਡਲ ਪ੍ਰਧਾਨ ਅਤੇ ਬਲਾਕ ਸਮਿਤੀ ਸ਼ਹਿਜ਼ਾਦਪੁਰ ਦੇ ਸਾਬਕਾ ਚੇਅਰਮੈਨ ਗੁਰਨਾਮ ਸਿੰਘ ਗੁੱਜਰ ਦਾ 17 ਜੁਲਾਈ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਜ਼ਿਲ੍ਹਾ ਅੰਬਾਲਾ ਦੇ...

 

ਨਰਿੰਦਰ ਮੋਦੀ ਨੇ ਹਰਿਆਣਾ ਵਿੱਚ 14,700 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ

17-Jul-2026 ਜੀਂਦ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਜੀਂਦ ਵਿੱਚ ਤਕਰੀਬਨ 14,700 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਇਨ੍ਹਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ। ਪ੍ਰੋਗਰਾਮ ਵਾਲੀ ਥਾਂ ’ਤੇ ਪਹੁੰਚਣ ’ਤੇ ਬਹੁਤ ਖ਼ੁਸ਼ੀ ਜ਼ਾਹਰ ਕਰਦਿਆਂ, ਪ੍ਰਧਾਨ ਮੰਤਰੀ ਨੇ ਇਲਾਕੇ ਦੀ ਅਮੀਰ ਇਤਿਹਾਸਕ,...

 

ਪੀਐਮ ਮੋਦੀ ਨੇ ਜੀਂਦ ਤੋਂ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ

17-Jul-2026 ਜੀਂਦ

ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸ਼ੁੱਕਰਵਾਰ ਨੂੰ ਜੀਂਦ ਤੋਂ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾਉਣ ਅਤੇ ਹਰਿਆਣਾ ਦੀ ਰੇਲ, ਸੜਕ, ਸਿਹਤ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਜੁੜੇ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਦੇ ਮੌਕੇ 'ਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ...

 

ਪ੍ਰਧਾਨ ਮੰਤਰੀ ਨੇ ਜੀਂਦ ਤੋਂ 14,721 ਕਰੋੜ ਰੁਪਏ ਦੀ ਲਾਗਤ ਵਾਲੇ 9 ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ

17-Jul-2026 ਜੀਂਦ

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸ਼ੁੱਕਰਵਾਰ ਨੂੰ ਦੇਸ਼ ਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਜੀਂਦ ਵਿੱਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਫਿਉਲ ਅਧਾਰਤ ਯਾਤਰੀ ਟ੍ਰੇਨ ਨੂੰ ਹਰੀ ਝੰਡੀ ਦਿਖਾਉਣ ਸਮੇਤ 14,721 ਕਰੋੜ ਰੁਪਏ ਦੀ ਲਾਗਤ ਵਾਲੇ 9 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਦੇਸ਼ ਦੀ ਪਹਿਲੀ...

 

ਪ੍ਰਧਾਨ ਮੰਤਰੀ ਮੋਦੀ ਨੇ ਕਾਲਕਾ ਅਤੇ ਨਰਵਾਣਾ ਅੰਮ੍ਰਿਤ ਰੇਲਵੇ ਸਟੇਸ਼ਨਾਂ ਦਾ ਕੀਤਾ ਉਦਘਾਟਨ

17-Jul-2026 ਕਾਲਕਾ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਹਰਿਆਣਾ ਦੇ ਦੋ ਮੁੜ-ਵਿਕਸਿਤ ਰੇਲਵੇ ਸਟੇਸ਼ਨਾਂ - ਕਾਲਕਾ ਅਤੇ ਨਰਵਾਣਾ ਦਾ ਉਦਘਾਟਨ ਕਰਨ 'ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਦੇ 34 ਰੇਲਵੇ ਸਟੇਸ਼ਨਾਂ ਦਾ...

 

‘ਖਰਚੀ-ਪਰਚੀ’ ਤੋਂ ਬਿਨਾਂ ਨੌਕਰੀਆਂ ਦੇਣ ਦਾ ਮਾਡਲ ਹਰਿਆਣਾ ਦੀ ਵੱਡੀ ਉਪਲਬਧੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

17-Jul-2026 ਜੀਂਦ

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਕਾਰਜਪ੍ਰਣਾਲੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰਿਆਣਾ ਦੀ ਡਬਲ ਇੰਜਣ ਸਰਕਾਰ 'ਸਬਕਾ ਸਾਥ-ਸਬਕਾ ਵਿਕਾਸ' ਦੇ ਮੰਤਰ 'ਤੇ ਚੱਲ ਰਹੀ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਦੀ ਅਗਵਾਈ ਹੇਠ ਹਰਿਆਣਾ ਸਰਕਾਰ, ਇੱਥੋਂ ਦੇ ਨੌਜਵਾਨਾਂ, ਕਿਸਾਨਾਂ, ਭੈਣਾਂ-ਧੀਆਂ,...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD