ਸਿੱਖ ਪੰਥ ਨੂੰ ਦਰਪੇਸ਼ ਗੰਭੀਰ ਮਸਲਿਆਂ ਦੇ ਸਦੀਵੀ ਅਤੇ ਢੁਕਵੇਂ ਹੱਲ ਕੱਢਣ ਲਈ ਦੁਨੀਆਂ ਭਰ ਦੇ ਸਿੱਖਾਂ ਦੀ ਸਿਰਮੌਰ ਸੰਸਥਾ 'ਵਰਲਡ ਸਿੱਖ ਪਾਰਲੀਮੈਂਟ' ਬਣਾਉਣ ਦਾ ਐਲਾਨ ਅਗਸਤ 2018 ਨੂੰ ਬਰਮਿੰਘਮ ਯੂ. ਕੇ. ਵਿਖੇ ਕੀਤਾ ਗਿਆ ਸੀ। ਭਾਈ ਜਗਤਾਰ ਸਿੰਘ ਹਵਾਰਾ, ਜਥੇਦਾਰ ਸ੍ਰੀ ਤਖਤ ਸਾਹਿਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਇਸ ਕੌਮੀ...