Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਅਕਸ਼ੈ ਸ਼ਰਮਾ ਨੇ ਵਜਾਇਆ ਚੁਣਾਵੀ ਬਿਗੁਲ

22-Jun-2026 ਅੰਮ੍ਰਿਤਸਰ

ਸੋਮਵਾਰ ਨੂੰ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਚੋਣ ਬਿਗਲ ਵਜਾਉਂਦੇ ਹੋਏ ਭਾਜਪਾ ਨੇਤਾ ਅਕਸ਼ੈ ਸ਼ਰਮਾ ਨੇ ਅੱਜ ਇੱਥੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਜੀ ਦੀ ਅਗਵਾਈ ਹੇਠ ਪੰਜਾਬ ਵਿੱਚ ਸਥਿਰਤਾ, ਸ਼ਾਂਤੀ ਅਤੇ ਤਰੱਕੀ ਵਾਪਸ ਆਵੇਗੀ। ਭਾਜਪਾ 2027 ਦੀਆਂ ਚੋਣਾਂ ਸਾਡੇ ਸੂਬਾ ਪ੍ਰਧਾਨ...

 

52 ਮਹੀਨੇ, 12 ਤਰੀਖਾਂ ਅਤੇ ਸਿਫ਼ਰ ਨਤੀਜੇ : ਮਾਨ ਸਰਕਾਰ ਨੇ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨਾਲ ਸਭ ਤੋਂ ਵੱਡਾ ਧੋਖਾ ਕੀਤਾ : ਤਰੁਣ ਚੁਘ

22-Jun-2026 ਚੰਡੀਗੜ੍ਹ

ਭਾਜਪਾ ਦੇ ਰਾਸ਼ਟਰੀ ਮਹਾਮੰਤਰੀ ਅਤੇ ਰਾਜ ਸਭਾ ਮੈਂਬਰ ਤਰੁਣ ਚੁਘ ਨੇ ਕਿਹਾ ਕਿ 2021 ਵਿੱਚ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨਾਲ ਅਰਵਿੰਦ ਕੇਜਰੀਵਾਲ ਵੱਲੋਂ ਕੀਤਾ ਗਿਆ ਵਾਅਦਾ ਅੱਜ 52 ਮਹੀਨੇ ਬਾਅਦ ਵੀ ਅਧੂਰਾ ਪਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਮਹਿਲਾ ਸਨਮਾਨ ਦੇ ਨਾਮ 'ਤੇ ਸਿਰਫ਼ ਤਰੀਖਾਂ ਹੀ...

 

ਨਿਤਿਨ ਨਬੀਨ ਐਲਪੀਯੂ ਵਿਖੇ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਏ

21-Jun-2026 ਜਲੰਧਰ

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਵਿਖੇ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਵਿੱਚ 12,000 ਤੋਂ ਵੱਧ ਵਿਦਿਆਰਥੀਆਂ, ਫੈਕਲਟੀ, ਸਟਾਫ ਅਤੇ ਜਨਤਕ ਪ੍ਰਤੀਨਿਧੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ, ਜਿਸ ਨਾਲ ਇਹ ਪੰਜਾਬ ਦੇ ਸਭ ਤੋਂ ਵੱਡੇ ਯੋਗ ਸਮਾਗਮਾਂ ਵਿੱਚੋਂ ਇੱਕ ਬਣ ਗਿਆ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ...

 

ਮਹਾਰਾਜਾ ਰਣਜੀਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਸਿਰਜਾਂਗੇ - ਨਿਤਿਨ ਨਬੀਨ

20-Jun-2026 ਅੰਮ੍ਰਿਤਸਰ

ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਆਪਣੀ 3 ਦਿਨਾਂ ਪਲੇਠੀ ਪੰਜਾਬ ਫੇਰੀ ਦੀ ਸ਼ੁਰੂਆਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਨਾਲ ਕੀਤੀ। ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ, ‘‘ਮਹਾਰਾਜਾ ਰਣਜੀਤ ਸਿੰਘ ਨੇ ਜਿਵੇਂ ਪੰਜਾਬ ਨੂੰ ਵਿਲੱਖਣ ਰਾਜ...

 

ਕੇਵਲ ਸਿੰਘ ਢਿੱਲੋਂ ਨੇ ਨਿਤਿਨ ਨਵੀਨ ਨਾਲ ਕੀਤੀ ਮੁਲਾਕਾਤ : ਮਹਾਰਾਜਾ ਰਣਜੀਤ ਸਿੰਘ ਦੀ ਸੋਚ ਨਾਲ ਭਾਜਪਾ ਸ਼ੁਰੂ ਕਰੇਗੀ ‘ਮਿਸ਼ਨ ਪੰਜਾਬ 2027’

05-Jun-2026 ਨਵੀਂ ਦਿੱਲੀ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿਖੇ ਪਾਰਟੀ ਦੇ ਰਾਸ਼ਟਰੀ ਮੁੱਖ ਦਫ਼ਤਰ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਸ਼੍ਰੀ ਨਿਤਿਨ ਨਵੀਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਭਾਜਪਾ ਦੇ ਕੌਮੀ  ਸਕੱਤਰ ਅਤੇ ਪੰਜਾਬ ਦੇ ਸਹਿ-ਪ੍ਰਭਾਰੀ ਵਿਧਾਇਕ...

 

ਨਿਤਿਨ ਨਬੀਨ ਦੀ ਅਗਵਾਈ ਵਿੱਚ ਭਾਜਪਾ ਉਚਾਈ ਦੇ ਨਵੇਂ ਸਿਖਰ ਨੂੰ ਛੋਹੇਗੀ - ਨਾਇਬ ਸਿੰਘ ਸੈਣੀ

16-Dec-2025 ਨਵੀਂ ਦਿੱਲੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਪਹੁੰਚ ਕੇ ਭਾਜਪਾ ਦੇ ਨਵੇਂ ਨਿਯੁਕਤ ਕਾਰਜਕਾਰੀ ਰਾਸ਼ਟਰੀ ਪ੍ਰਧਾਨ ਸ੍ਰੀ ਨਿਤਿਨ ਨਬੀਨ ਨੂੰ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਕਾਰਜਕਾਰੀ ਰਾਸ਼ਟਰੀ ਪ੍ਰਧਾਨ ਦੇ ਨਾਲ ਵੱਖ-ਵੱਖ ਵਿਸ਼ਿਆਂ 'ਤੇ ਚਰਚਾ ਵੀ ਕੀਤੀ।ਇਸ ਦੇ ਬਾਅਦ ਮੀਡੀਆ ਨਾਲ ਗਲਬਾਤ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD