13-Nov-2024 ਦਰਭੰਗਾ(ਬਿਹਾਰ)
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਦਰਭੰਗਾ ਵਿੱਚ ਲਗਭਗ 12,100 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਵਿੱਚ ਸਿਹਤ, ਰੇਲ, ਸੜਕ, ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਖੇਤਰ ਸ਼ਾਮਲ ਹਨ।ਜਨਸਭਾ ਨੂੰ ਸੰਬੋਧਨ ਕਰਦੇ ਹੋਏ,...