Saturday, 04 May 2024

 

 

ਖ਼ਾਸ ਖਬਰਾਂ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ ‘ਮਿਸ਼ਨ ਐਕਸੀਲੈਂਸ’ ਬਣਿਆ ਨੰਨ੍ਹੇ ਸੁਫ਼ਨਿਆਂ ਦੀ ਉਡਾਣ: ਜਤਿੰਦਰ ਜੋਰਵਾਲ ਡਾ ਸੰਜੀਵ ਕੁਮਾਰ ਕੋਹਲੀ ਵਲੋਂ ਸਿਵਲ ਸਰਜਨ ਤਰਨਤਾਰਨ ਵਜੋਂ ਸੰਭਾਲਿਆ ਅਹੁਦਾ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਨੈਸ਼ਨਲ ਸਕੂਲ ਖੇਡਾਂ 'ਚ ਕਾਂਸੀ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ ਚਿਤਕਾਰਾ ਯੁਨੀਵਰਸਿਟੀ ਵੱਲੋਂ ਅਜੈ ਚੌਧਰੀ ਨੂੰ ਆਨਰੇਰੀ ਡਾਕਟਰੇਟ(ਡੀਲਿੱਟ) ਦੀ ਡਿਗਰੀ ਪ੍ਰਦਾਨ ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ 'ਆਪ' ਅਤੇ ਕਾਂਗਰਸ ਇੱਕ ਹੀ ਥੈਲੀ ਦੇ ਚੱਟੇ-ਬੱਟੇ : ਐਨ.ਕੇ. ਸ਼ਰਮਾ ਵਿਸ਼ਵ ਪ੍ਰੈਸ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੋਗਾ ਦੇ ਪ੍ਰੈਸ ਪ੍ਰਤੀਨਿਧੀਆਂ ਨਾਲ ਮੀਟਿੰਗ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਬੇਟੇ ਨੂੰ ਟਿਕਟ ਮਿਲਣ ਅਤੇ ਐਚਡੀ ਰੇਵੰਨਾ ਮਾਮਲੇ 'ਤੇ 'ਆਪ' ਨੇ ਕਿਹਾ- ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ ਹੈ ਅਸਲਾ ਧਾਰੀਆਂ ਪਾਸੋਂ ਅਸਲੇ ਨੂੰ ਜਮ੍ਹਾਂ ਕਰਵਾਉਣ ਤੇ ਛੋਟ ਸੰਬੰਧੀ ਸੈਕਰਿਊਟਨੀ ਕਮੇਟੀ ਦੀ ਮੀਟਿੰਗ ਹੋਈ ਸੁਖਪਾਲ ਸਿੰਘ ਖਹਿਰਾ ਵੱਲੋਂ ਭਵਾਨੀਗੜ੍ਹ ਬਲਾਕ ਦੇ ਦਰਜਨਾਂ ਪਿੰਡਾਂ ਵਿੱਚ ਚੋਣ ਮੀਟਿੰਗਾਂ ਪ੍ਰੈੱਸ ਦੀ ਆਜ਼ਾਦੀ ਨੂੰ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਮਿਲ ਕੇ ਕਰਨ ਦਾ ਸੱਦਾ ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ ਕਿ ਲੱਛੇਦਾਰ ਭਾਸ਼ਣ”: ਮੀਤ ਹੇਅਰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਲੁਧਿਆਣਾ ਵਿਖੇ ਲੋਕ ਸਭਾ ਚੋਣ ਮੁਹਿੰਮ ਦੀ ਰਣਨੀਤੀ ਕੀਤੀ ਤਿਆਰ ਬਾਹਰਲਾ ਉਮੀਦਵਾਰ ਕਹਿਣ ‘ਤੇ ਵੜਿੰਗ ਨੇ ਦਲਬਦਲੂ ਬਿੱਟੂ ਨੂੰ ਦਿੱਤਾ ਜਵਾਬ ਪੰਜਾਬ 'ਚ 'ਆਪ' ਦੀ ਦਿੱਲੀ ਲੀਡਰਸ਼ਿਪ ਦੀ ਗ਼ੈਰਹਾਜ਼ਰੀ ਦਰਸਾਉਂਦੀ ਹੈ ਕਿ ਪਾਰਟੀ 'ਚ ਕੁਝ ਵੀ ਠੀਕ ਨਹੀਂ ਹੈ: ਪ੍ਰਤਾਪ ਸਿੰਘ ਬਾਜਵਾ ਲੋਕ ਸਭਾ ਚੋਣ ਹਲਕੇ ਅਨੰਦਪੁਰ ਸਾਹਿਬ ਦੇ ਏ ਆਰ ਓ ਤੇ ਅਸੈਂਬਲੀ ਲੈਵਲ ਮਾਸਟਰ ਟ੍ਰੈਨਰ ਨੂੰ ਈ.ਵੀ.ਐਮ ਸਬੰਧੀ ਟਰੇਨਿੰਗ ਦਿੱਤੀ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਈਵੀਐਮ ਦੀ ਰੈਂਡੇਮਾਇਜੇਸ਼ਨ ਅਨੁਸਾਰ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਵੰਡ ਲਈ ਤਿਆਰੀਆਂ ਸ਼ੁਰੂ

 

 


show all

 

ਵਿਧਾਇਕ ਦਿਨੇਸ਼ ਚੱਢਾ ਵਲੋਂ ਬਾਰਵੀਂ ਜਮਾਤ ਮੈਰਿਟ 'ਚ ਆਉਣ ਵਾਲੇ ਵਿਦਿਆਰਥੀਆਂ ਦੇ ਸਨਮਾਨ ‘ਚ ਬਰੋਟਾ ਫਾਰਮ ਵਿਖੇ ਲੰਚ ਦਾ ਆਯੋਜਨ ਕੀਤਾ

25-May-2023 ਨੂਰਪੁਰ ਬੇਦੀ

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਕੀਤੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਰੂਪਨਗਰ ਨਾਲ ਸਬੰਧਿਤ 11 ਵਿਦਿਆਰਥੀਆਂ ਨੇ ਮੈਰਿਟ ਵਿੱਚ ਸਥਾਨ ਹਾਸਲ ਕੀਤਾ ਹੈ। ਜਿਨ੍ਹਾਂ ਦੇ ਸਨਮਾਨ ਵਿਚ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਤੀ ਹੋਰ ਪ੍ਰੇਰਿਤ ਕਰਨ ਦੇ ਮੰਤਵ ਨਾਲ ਬਰੋਟਾ...

 

ਮਧੂਬਨ ਵਾਟਿਕਾ ਸਕੂਲ ਵਿਖੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਦਿੱਤੀ ਨਿੱਘੀ ਵਿਦਾਇਗੀ ਪਾਰਟੀ

08-Feb-2020 ਨੂਰਪੁਰ ਬੇਦੀ

ਸਿੱਖਿਆ ਦੇ ਪ੍ਰਸਿੱਧ ਅਦਾਰੇ ਮਧੂਬਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ ) ਵਿਖੇ ਜੂਨੀਅਰ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਰੰਗਾਰੰਗ ਪ੍ਰੋਗਰਾਮ ਆਯੋਜਿਤ ਕੀਤਾ।ਇਸ ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥਣਾ ਵਲੋ ਧਰਮਿਕ ਸ਼ਬਦ ਗਾ ਕੇ ਕੀਤੀ ਗਿਆ ਤੇ ਬਾਅਦ `ਚ ਵਿਦਿਆਰਥੀਆ ਨੇ ਗਿੱਧਾ,...

 

ਵਿਦਿਆਕ-ਟੂਰ ਤੋਂ ਵਾਪਸ ਪਰਤੇ ਮਧੂਬਨ ਵਾਟਿਕਾ ਸਕੂਲ ਦੇ ਵਿਦਿਆਰਥੀ

03-Jan-2020 ਨੂਰਪੁਰ ਬੇਦੀ

ਇੱਥੋਂ ਲਾਗਲੇ ਅਸਮਾਨਪੁਰ ਦੇ ਮਧੂਬਨ ਵਾਟਿਕਾ ਪਬਲਿਕ ਸਕੂਲ ਵੱਲੋਂ ਸਕੂਲ ਦੇ 55 ਵਿਦਿਆਰਥੀਆਂ ਦਾ ਰਾਜਸਥਾਨ ਤੇ ਗੁਜਰਾਤ  ਦਾ ਟੂਰ ਕਰਾਇਆ ਗਿਆ। ਇਸ 10 ਰੋਜਾ ਟੂਰ ਦੌਰਾਨ ਵਿਦਿਆਰਥੀਆਂ ਨੇ ਰਾਜ ਦੇ ਇਤਿਹਾਸ ਅਤੇ ਉੱਥੋਂ ਦੇ ਸਭਿਆਚਾਰ ਨੂੰ ਜਾਣਿਆ। ਇਸ ਦੌਰਾਨ ਵਿਦਿਆਰਥੀਆਂ ਨੇ ਜੈਪੁਰ ਤੋਂ ਸ਼ੁਰੂਆਤ ਕਰਕੇ ਅੰਬਰ ਕਿਲ੍ਹਾ...

 

ਦੋ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਵਾਲੀਬਾਲ ਖੇਡ ਟੂਰਨਾਮੈਂਟ ਮਧੂਬਨ ਵਾਟਿਕਾ ' ਚ ਸ਼ਾਨੋ ਸ਼ੌਕਤ ਸ਼ੁਰੂ

05-Sep-2019 ਨੂਰਪੁਰ ਬੇਦੀ

ਪੰਜਾਬ ਸਕੂਲ ਜ਼ਿਲ੍ਹਾ ਪੱਧਰੀ ਵਾਲੀਵਾਲ ਅੰਡਰ 19  ਲੜਕੇ - ਲੜਕੀਆਂ ਦੇ ਮੁਕਾਬਲੇ ਅੱਜ ਖੇਤਰ ਦੇ ਨਾਮਵਰ ਵਿੱਦਿਅਕ ਅਦਾਰੇ ਮਧੂਬਨ ਵਾਟਿਕਾ ਪਬਲਿਕ ਸਕੂਲ ਦੇ ਖੇਡ ਮੈਦਾਨ ਦੇ ਵਿੱਚ  ਸ਼ਾਨੋ ਸ਼ੌਕਤ ਨਾਲ ਸ਼ੁਰੂਆਤ ਕਰਵਾਈ ਗਈ। ਇਨ੍ਹਾਂ ਉਕਤ ਖੇਡ ਮੁਕਾਬਲਿਆਂ ਦੀ ਅੱਜ ਆਰੰਭਤਾ ਮੌਕੇ ਸ੍ਰੀ ਅਲਟ੍ਰਾ ਸੀਮਿੰਟ ਹੋਲਡਰ...

 

ਬੱਚਿਆਂ ਅੰਦਰ ਭਾਸਾ ਦਾ ਪ੍ਰੇਮ ਵਧਾਉਣ ਲਈ ਮਧੂਬਨ ਵਾਟਿਕਾ ਸਕੂਲ 'ਚ ਮਨਾਇਆ ਸਾਹਿਤਿਕ ਹਫਤਾ

18-May-2019 ਨੂਰਪੁਰ ਬੇਦੀ

ਖੇਤਰ ਦੇ ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਵਿਖੇ ਸਾਹਿਤਿਕ ਹਫਤਾ ਮਨਾਇਆ ਗਿਆ। ਇਸ ਵਿੱਚ ਸਕੂਲੀ ਵਿਦਿਆਰਥੀਆ ਵਲੋ ਕਵਿਤਾ ਉਚਾਰਣ,ਬਹਿਸ,ਸਟੋਰੀ ,ਭਾਸਣ ,ਆਦਿ ਮੁਕਾਬਲਿਆ'ਚ  ਵੱਧ ਚੜਕੇ ਭਾਗ ਲਿਆ । ਉਕਤ ਮੋਕੇ ਜੋ ਕਿ 13 ਮਈ ਨੂੰ ਅਰੰਭ ਹੋਏ ਸਨ ਤੇ ਅੱਜ 18 ਮਈ ਨੂੰ ਇਸ ਪ੍ਰੌਗਰਾਮ ਦੀ ਸਮਾਪਤੀ...

 

ਹਲਕੇ ਦੀ ਸਾਰ ਨਾ ਲੈਣ ਵਾਲੇ ਸਾਂਸਦ ਨੂੰ ਲੋਕ ਬਾਹਰ ਦਾ ਰਾਸਤਾ ਦਿਖਾਉਣ ਲੱਗੇ-ਤਿਵਾੜੀ

30-Apr-2019 ਨੂਰਪੁਰ ਬੇਦੀ

ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ  ਚੋਣ ਪ੍ਰਚਾਰ ਨੂੰ ਹੋਰ ਤੇਜ ਕਰਨ ਲਈ ਹਲਕੇ ਦੇ ਵਰਕਰਾਂ ਨੂੰ ਘਰ ਘਰ ਤੱਕ ਮੋਦੀ ਅਤੇ ਚੰਦੂਮਾਜਰਾ ਦੀ ਘਟੀਆ ਕਾਰਗੁਜਾਰੀ ਦਾ ਲੇਖਾ ਜੋਖਾ ਕਰਨ ਦੀ ਅਪੀਲ ਕੀਤੀ। ਹਲਕਾ ਰੂਪਨਗਰ ਦੇ ਨੂਰਪੁਰ ਬੇਦੀ...

 

26.27 ਕਰੋੜ ਦੀ ਲਾਗਤ ਨਾਲ ਤਿਆਰ ਹੋਏ ਸ਼ੁੱਧ ਜਲ ਸਪਲਾਈ ਪ੍ਰੋਜੈਕਟ ਨੂੰ ਰਜ਼ੀਆ ਸੁਲਤਾਨਾ ਨੇ ਕੀਤਾ ਲੋਕ ਅਰਪਣ

05-Mar-2019 ਨੂਰਪੁਰ ਬੇਦੀ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆਂ ਕਰਵਾਉਣ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਤਿਆਰ ਕਰਕੇ ਲੋਕ ਅਰਪਣ ਕੀਤੇ ਜਾ ਰਹੇ ਹਨ ਅਤੇ ਹੋਰ ਕਈ ਪ੍ਰੋਜੈਕਟਾਂ ਉੱਪਰ ਕੰਮ ਚੱਲ ਰਿਹਾ ਹੈ। ਸ਼੍ਰੀ ਅੰਮ੍ਰਿਤਸਰ ਸਾਹਿਬ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿੱਚ 629 ਕਰੋੜ ਰੁਪਏ ਦੀ ਲਾਗਤ ਨਾਲ 520 ਪਿੰਡਾਂ...

 

ਸਪੀਕਰ ਰਾਣਾ ਕੇ.ਪੀ ਸਿੰਘ ਨੇ ਜ਼ਰੂਰਮੰਦ ਲੜਕੀਆਂ ਦੇ ਵਿਆਹ ਮੌਕੇ ਦਿੱਤਾ ਆਸ਼ੀਰਵਾਦ

03-Mar-2019 ਨੂਰਪੁਰਬੇਦੀ

ਸ਼ਿਵ ਮੰਦਰ ਸਰਥਲੀ ਦੇ ਪ੍ਰਬੰਧਕ ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਇਸ ਵਾਰ ਵੀ 10 ਜ਼ਰੂਰਤਮੰਦ ਲੜਕੀਆਂ ਦੇ ਵਿਆਹ ਹਿੰਦੂ ਰੀਤੀ ਰਿਵਾਜਾਂ ਅਨੁਸਾਰ ਕਰਵਾਏ ਗਏ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ.ਕੇ.ਪੀ.ਸਿੰਘ ਨੇ ਨਵ ਵਿਵਾਹਿਤ ਜੋੜਿਆਂ ਨੂੰ ਅਸ਼ੀਰਵਾਦ...

 

ਸ਼ਹੀਦ ਕੁਲਵਿੰਦਰ ਸਿੰਘ ਨੂੰ ਰੋਲੀ ਵਿਚ ਹਜ਼ਾਰਾ ਨੱਮ ਅੱਖਾਂ ਨਾਲ ਅੰਤਿਮ ਵਿਧਾਇਗੀ

16-Feb-2019 ਨੂਰਪੁਰ ਬੇਦੀ

ਜੰਮੂ ਕਸ਼ਮੀਰ ਵਿਚ ਬੀਤੇ ਦਿਨ ਸ਼ਹੀਦ ਹੋਏ ਨੂਰਪੁਰ ਬੇਦੀ ਨੇੜਲੇ ਪਿੰਡ ਰੋਲੀ ਦੇ ਜਵਾਨ ਸ਼ਹੀਦ ਕੁਲਵਿੰਦਰ ਸਿੰਘ ਨੂੰ ਅੱਜ ਹਜ਼ਾਰਾਂ ਨਮ ਅੱਖਾਂ ਨਾਲ ਅੰਤਿਮ ਵਿਧਾਇਗੀ ਦਿੱਤੀ ਗਈ। ਸ਼ਹੀਦ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਸੋਗ ਵਜੋਂ ਸਮੁੱਚੇ ਨੂਰਪੁਰ ਬੇਦੀ ਖੇਤਰ ਦੇ ਵਪਾਰਕ ਅਦਾਰੇ ਬੰਦ ਰਹੇ। ਸੀ ਆਰ ਪੀ...

 

ਓਟ ਸੈਂਟਰ ਨੂਰਪੁਰ ਬੇਦੀ ਤੋਂ 75 ਮਰੀਜ਼ਾਂ ਨੂੰ ਮਿਲ ਰਹੀ ਹੈ ਨਸ਼ਾ ਛੱਡਣ ਦੀ ਪ੍ਰਰੇਣਾ

13-Feb-2019 ਨੂਰਪੁਰ ਬੇਦੀ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਜਦੋਂ ਸੂਬੇ ਦੇ ਵਿਚ ਨਸੇ ਨੂੰ ਜੜ੍ਹ ਤੋਂ ਖਤਮ ਕਰਨ ਦਾ ਐਲਾਨ ਕੀਤਾ ਤਾਂ ਉਸ ਸਮੇਂ ਆਮ ਲੋਕਾਂ ਦੀ ਇਹ ਧਾਰਨਾ ਸੀ ਕਿ ਨਸ਼ੇ ਵਰਗੀ ਬੁਰਾਈ ਜੋ ਆਪਣੀ ਜੜ੍ਹਾਂ ਹੇਠਲੇ ਪੱਧਰ ਤੱਕ ਫੈਲਾ ਚੁਕੀ ਹੈ ਉਸਦਾ ਸਫਾਇਆ ਅਸਾਨੀ ਨਾਲ ਹੋਣਾ ਬੇਹੱਦ ਅੋਖਾ ਹੈ ਅਜਿਹੇ...

 

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ ਵਿੱਚ ਦਾਨੀ ਸੱਜਣਾ ਦੇ ਸਹਿਯੋਗ ਨਾਲ ਬਣਨ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

14-Feb-2019 ਨੂਰਪੁਰ ਬੇਦੀ

ਪੰਜਾਬ ਸਰਕਾਰ ਵੱਲੋਂ ਸਿੱਖਿਆ ਸੁਧਾਰਾਂ ਲਈ ਕੀਤੇ ਜਾ ਰਹੇ ਉਪਰਾਲੇ ਵਿੱਚ ਹੁਣ ਸਮਾਜ ਸੇਵੀ ਸੰਗਠਨ, ਪਤਵੰਤੇ ਨਾਗਰਿਕ ਅਤੇ ਐਨ.ਆਰ.ਆਈ. ਵੀ ਆਪਣਾ ਭਰਪੂਰ ਹੁੰਗਾਰਾ ਦੇ ਰਹੇ ਹਨ। ਇਸਦੀ ਮਿਸਾਲ ਚਨੌਲੀ ਬਸੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਿਲ ਰਹੀ ਹੈ। ਰੂਪਨਗਰ ਜਿਲ੍ਹੇ ਨੂੰ ਸਿੱਖਿਆ ਸੁਧਾਰਾਂ ਵਿੱਚ ਕੀਤੇ ਉਪਰਾਲੇ...

 

ਡੀ.ਏ.ਵੀ ਸਕੂਲ ਤਖਤਗੜ ਨੇ ਮਿਆਰੀ ਸਿੱਖਿਆ ਦੇ ਕੇ ਇਲਾਕੇ ਦੀ ਲੰਬੇ ਸਮਾਂ ਖਿਦਮਤ ਕੀਤੀ : ਰਾਣਾ ਕੇ.ਪੀ ਸਿੰਘ

28-Jan-2019 ਨੂਰਪੁਰਬੇਦੀ

ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ ਨੇ ਚੰਗੇ ਮਾਪਢੰਡ ਤੇ ਮਿਆਰੀ ਸਿੱਖਿਆ ਰਾਹੀਂ ਲੰਬੇ ਸਮੇਂ ਤੋਂ ਨੂਰਪੁਰ ਬੇਦੀ ਇਲਾਕੇ ਦੀ ਸੇਵਾ ਕੀਤੀ ਹੈ ਅਤੇ ਸਕੂਲ ਦੇ ਚੰਗੇ ਵਾਤਾਵਰਣ ਕਾਰਨ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਵੱਡਮੁੱਲਾ ਯੋਗਦਾਨ ਪਾਇਆ ਹੈ।ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ...

 

ਸਰਕਾਰੀ ਪ੍ਰਾਇਮਰੀ ਸਕੂਲ ਝੰਗੜੀਆਂ ਦੀਆਂ ਵਿਲੱਖਣ ਪ੍ਰਾਪਤੀਆਂ ਸਮੁਚੇ ਖੇਤਰ ਵਿੱਚ ਬਣੀਆ ਚਾਨਣ ਮੁਨਾਰਾ

03-Jan-2019 ਨੂਰਪੁਰ ਬੇਦੀ

ਬਲਾਕ ਨੂਰਪੁਰ ਬੇਦੀ ਤਹਿਸੀਲ ਅਨੰਦਪੁਰ ਸਾਹਿਬ ਦੀ ਗੋਦ ਵਿਚ ਸਥਾਪਿਤ ਸਰਕਾਰੀ ਪ੍ਰਾਇਮਰੀ ਸਕੂਲ ਝੰਗੜੀਆਂ ਦੀਆਂ ਪ੍ਰਾਪਤੀਆਂ ਕਿਸੇ ਤੋਂ ਗੁੱਝੀਆਂ ਨਹੀਂ ਹਨ।ਲੋਕਾਂ ਦਾ  ਵਿਸ਼ਵਾਸ ਮੁੜ ਸਰਕਾਰੀ ਸਕੂਲਾਂ ਵੱਲ ਖਿੱਚਣ ਵਿਚ ਕਾਮਯਾਬ। ਇਹ ਸਕੂਲ ਦੇ ਬੱਚਿਆਂ ਵੱਲੋਂ ਸਿੱਖਿਆ ਵਿਭਾਗ ਵਲੋਂ ਸਮੇਂ ਸਮੇਂ ਤੇ ਕਰਵਾਏ ਜਾਂਦੇ ਮੁਕਾਬਲਿਆਂ...

 

ਜਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਦਾ ਸਨਮਾਨ

25-Dec-2018 ਨੂਰਪੁਰ ਬੇਦੀ

ਪਾਇਲਟ ਪ੍ਰੋਜੈਕਟ ਤਹਿਤ, ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਦਿਨੇਸ਼ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ, ਜਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ ਵਿੱਚ ਬਲਾਕ ਨੂਰਪੁਰ ਬੇਦੀ ਦੇ ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ ਸਕੂਲ ਝਾਗੜੀਆਂ ਦੇ ਵਿਦਿਆਰਥੀਆਂ ਨੇ ਅਹਿਮ ਪ੍ਰਾਪਤੀਆਂ ਕਰਕੇ ਆਪਣੇ ਸਕੂਲ, ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ...

 

ਭੈਣੀ ਦੇ ਅਗਾਂਹਵਧੂ ਕਿਸਾਨ ਨੇ ਮਸ਼ਰੂਮ ਦੀ ਪੈਦਾਵਾਰ ਨਾਲ ਦਿਖਾਈ ਕਿਸਾਨਾਂ ਨੂੰ ਮੁਨਾਫੇ ਦੀ ਰਾਹ

29-Nov-2018 ਨੂਰਪੁਰ ਬੇਦੀ

ਕਿਸਾਨਾਂ ਲਈ ਝੋਨੇ ਅਤੇ ਕਣਕ ਦੇ ਰਿਵਾਇਤੀ ਫਸਲੀ ਚੱਕਰ ਵਿਚੋਂ ਨਿਕਲਣ ਤੋਂ ਬਾਅਦ ਪੰਜਾਬ ਸਰਕਾਰ ਵਲੋ ਪਰਾਲੀ ਅਤੇ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਦੀ ਪਰੇਨਾ ਦੇ ਕੇ ਕਿਸਾਨਾਂ ਦੇ ਜੀਵਨ ਪੱਧਰ ਵਿਚ ਸੁਧਾਰ ਲਿਆਉਣ ਅਤੇ ਵਾਤਾਵਰਣ ਨੂੰ ਬਚਾਉਣ ਦਾ ਉਪਰਾਲਾ ਕੀਤਾ ਗਿਆ ਹੈ ਜਿਸ ਵਿਚ ਇਸ ਇਲਾਕੇ ਕਿਸਾਨਾਂ ਜਿਮੀਦਾਰਾਂ ਨੇ ਸਰਕਾਰ...

 

ਪੰਜਾਬ ਅਤੇ ਵਾਤਾਵਰਣ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਾਉਣ ਦੀ ਚਲਾਈ ਮੁਹਿੰਮ ਦੀ ਸਾਰਥਕ ਨਤੀਜੇ ਸਾਹਮਣੇ ਆਏ

27-Oct-2018 ਨੂਰਪੁਰ ਬੇਦੀ

ਕਿਸਾਨਾ ਤੇ ਜਿਮੀਦਾਰਾਂ ਦੀ ਅਨਾਜ ਮੰਡੀਆਂ ਵਿਚ ਖੱਜਲ-ਖੁਆਰੀ ਨੂੰ ਰੋਕਣ ਲਈ ਇਹ ਬੇਹੱਦ ਜਰੂਰੀ ਹੈ ਕਿ ਆੜ੍ਹਤੀ,ਮਾਰਕੀਟ ਕਮੇਟੀ ਅਤੇ ਖਰੀਦ ਏਜੰਸੀਆਂ ਦੇ  ਅਧਿਕਾਰੀ ਉਹਨਾਂ ਨੂੰ ਜਾਗਰੂਕ ਕਰਨ ਕਿ ਉਹ ਅਨਾਜ ਮੰਡੀਆਂ ਵਿਚ ਆਪਣੇ ਝੋਨੇ ਨੂੰ ਸੁੱਖਾ ਕੇ ਲਿਆਉਣ ਜਿਸ ਨਾਲ ਤੁਰੰਤ ਖਰੀਦ ਅਤੇ ਲਿਫਟਿੰਗ ਦੇ ਸੰਚਾਰੂ ਪ੍ਰਬੰਧ...

 

ਕੁਦਰਤੀ ਸਰੋਤਾਂ ਦੀ ਸੰਭਾਲ ਨਾਲ ਇਨਸਾਨ ਦਾ ਜੀਵਨ ਵਧੇਰੇ ਸੁਰੱਖਿਅਤ- ਰਾਣਾ ਕੇ ਪੀ ਸਿੰਘ

14-Oct-2018 ਨੂਰਪੁਰ ਬੇਦੀ

ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਖੇਤਰ ਦਾ ਯੋਜਨਾਬੱਧ ਢੰਗ ਨਾਲ ਵਿਕਾਸ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਪੇਡੂ ਖੇਤਰਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਦੇਣ ਲਈ ਸਰਕਾਰ ਨੇ ਵਿਸੇਸ਼ ਤਰਜੀਹ ਦਿੱਤੀ ਹੈ। ਨੂਰਪੁਰ ਬੇਦੀ ਖੇਤਰ ਦੇ ਵਿਕਾਸ ਲਈ ਵੀ ਸਰਕਾਰ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ।  ਇਹ ਪ੍ਰਗਟਾਵਾ ਸਪੀਕਰ...

 

ਘਰ ਘਰ ਹਰਿਆਲੀ, ਹਰ ਘਰ ਖੁਸ਼ਹਾਲੀ ਹੀ ਮਿਸ਼ਨ ਤੰਦਰੁਸਤ ਪੰਜਾਬ ਦਾ ਅਸਲ ਮੰਤਵ-ਰਾਣਾ ਕੇ ਪੀ ਸਿੰਘ

08-Oct-2018 ਨੂਰਪੁਰ ਬੇਦੀ

ਪੰਜਾਬ ਵਿਚ ਲੱਗਣ ਵਾਲੇ ਸਭਿਆਚਾਰਕ ਮੇਲੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਦੇ ਪ੍ਰਤੀਕ ਹਨ। ਪੰਜਾਬ ਦੇ ਵਿਚ ਵੱਖ ਵੱਖ ਧਾਰਮਿਕ ਸਥਾਨਾਂ ਤੇ ਵੱਖ ਵੱਖ ਵਰਗਾ ਅਤੇ ਧਰਮਾਂ ਦੇ ਲੋਕਾਂ ਦੇ ਭਰਵੇਂ ਇਕੱਠ ਸੂਬੇ ਵਿਚ ਮਜਬੂਤ ਹੋਈ ਫਿਰਕੂ ਸਦਭਾਵਨਾਂ ਅਤੇ ਬਹਾਲ ਹੌਈ ਅਮਨ ਤੇ ਸਾਂਤੀ ਦੇ ਪ੍ਰਤੀਕ ਹਨ।ਇਹ ਪ੍ਰਗਟਾਵਾਂ ਪੰਜਾਬ ਵਿਧਾਨ...

 

ਘਰ ਘਰ ਹਰਿਆਲੀ, ਹਰ ਘਰ ਖੁਸ਼ਹਾਲੀ ਹੀ ਮਿਸ਼ਨ ਤੰਦਰੁਸਤ ਪੰਜਾਬ ਦਾ ਅਸਲ ਮੰਤਵ- ਰਾਣਾ ਕੇ ਪੀ ਸਿੰਘ

07-Oct-2018 ਨੂਰਪੁਰ ਬੇਦੀ

ਪੰਜਾਬ ਵਿਚ ਲੱਗਣ ਵਾਲੇ ਸਭਿਆਚਾਰਕ ਮੇਲੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਦੇ ਪਰ੍ਤੀਕ ਹਨ । ਪੰਜਾਬ ਦੇ ਵਿਚ ਵੱਖ ਵੱਖ ਧਾਰਮਿਕ ਸਥਾਨਾਂ ਤੇ ਵੱਖ ਵੱਖ ਵਰਗਾ ਅਤੇ ਧਰਮਾਂ ਦੇ ਲੋਕਾਂ ਦੇ ਭਰਵੇਂ ਇਕੱਠ ਸੂਬੇ ਵਿਚ ਮਜਬੂਤ ਹੋਈ ਫਿਰਕੂ ਸਦਭਾਵਨਾਂ ਅਤੇ ਬਹਾਲ ਹੌਈ ਅਮਨ ਤੇ ਸਾਂਤੀ ਦੇ ਪਰ੍ਤੀਕ ਹਨ । ਇਹ ਪਰ੍ਗਟਾਵਾਂ ਪੰਜਾਬ ਵਿਧਾਨ...

 

ਕਿਸਾਨ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਉਸਦੇ ਨਿਪਟਾਰੇ ਦੇ ਹੋਰ ਢੰਗ ਤਰੀਕੇ ਅਪਣਾਉਣ- ਰਾਣਾ ਕੇ ਪੀ ਸਿੰਘ

07-Oct-2018 ਨੂਰਪੁਰਬੇਦੀ

ਕਰਜ਼ਾ ਮੁਆਫ਼ੀ ਪੰਜਾਬ ਸਰਕਾਰ ਦੀ ਅਹਿਮ ਉਪਲੱਬਧੀ ਹੈ ਤੇ ਭਵਿੱਖ 'ਚ ਵੀ ਕੈਪਟਨ ਸਰਕਾਰ ਵੱਲੋਂ ਕਿਸਾਨ ਹਿਤੈਸ਼ੀ ਫੈਸਲੇ ਲਏ ਜਾਣ ਨੂੰ ਪਹਿਲਕਦਮੀ ਦਿੱਤੀ ਜਾਣ ਦੀ ਸੰਭਾਵਨਾਂ ਹੈ।। ਇਹ ਵਿਚਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ.ਕੇ.ਪੀ.ਸਿੰਘ ਨੇ ਅੱਜ ਬਾਰ ਐਸੋਸੀਏਸ਼ਨ ਆਨੰਦਪੁਰ ਸਾਹਿਬ ਦੇ ਪ੍ਰਧਾਨ ਤੇ ਗੁੱਜ਼ਰ ਆਗੂ ਐਡਵੋਕੇਟ...

 

 

<< 1 2 3 4 5 Next >>

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD