Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

ਹਰਿਆਣਾ ਦੀ ਸੇਵਾਭਾਵਨਾ ਅਤੇ ਮਹਿਮਾਨਨਿਵਾਜੀ ਦੇ ਮੁਰੀਦ ਹੋਏ ਮਹਿਮਾਨ

10-Jun-2026 ਚੰਡੀਗੜ੍ਹ

ਹਰਿਆਣਾ ਵਿਧਾਨ ਸਭਾ ਦੀ ਮੇਜ਼ਬਾਨੀ ਵਿੱਚ 8-9 ਜੂਨ ਨੂੰ ਆਯੋਜਿਤ ਰਾਸ਼ਟਰਮੰਡਲ ਸੰਸਦੀ ਸੰਘ (ਸੀਪੀਏ) ਭਾਰਤ ਖੇਤਰ ਦੇ ਜੋਨ-II ਕਾਨਫਰੰਸ ਨੇ ਸ਼ਾਨਦਾਰ ਆਯੋਜਨ ਅਤੇ ਉੱਤਮ ਮੇਜ਼ਬਾਨੀ ਦੀ ਨਵੀਂ ਮਿਸਾਲ ਪੇਸ਼ ਕੀਤੀ। ਇਸ ਲਈ ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ ਨੇ ਕਾਨਫਰੰਸ ਦੀ ਗਰਿਮਾ ਵਧਾਉਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ,...

 

ਪ੍ਰੋ. ਅਸੀਮ ਕੁਮਾਰ ਘੋਸ਼ ਨੇ ਸੀਪੀਏ ਨੌਰਥ ਜ਼ੋਨ ਕਾਨਫਰੰਸ ਵਿੱਚ 'ਵਿਕਸਿਤ ਭਾਰਤ' ਦੇ ਚਾਰ ਥੰਮ੍ਹਾਂ ਪ੍ਰਤੀ ਸਮੂਹਿਕ ਵਚਨਬੱਧਤਾ ਦੀ ਕੀਤੀ ਅਪੀਲ

09-Jun-2026 ਚੰਡੀਗੜ੍ਹ

ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਅੱਜ ਵਿਧਾਇਕਾਂ ਅਤੇ ਜਨ ਪ੍ਰਤੀਨਿਧਾਂ ਨੂੰ 'ਵਿਕਸਿਤ ਭਾਰਤ' ਪ੍ਰੋਗਰਾਮ ਦੇ ਚਾਰ ਪ੍ਰਮੁੱਖ ਥੰਮ੍ਹਾਂ ਨੌਜਵਾਨ, ਗਰੀਬ, ਮਹਿਲਾ ਅਤੇ ਕਿਸਾਨ ਪ੍ਰਤੀ ਖੁਦ ਨੂੰ ਸਮਰਪਿਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਕਲਪਿਤ ਸਮਾਵੇਸ਼ੀ ਅਤੇ...

 

ਸਦਨਾਂ ਵਿੱਚ ਵਿਘਨ ਲੋਕਤੰਤਰ ਲਈ ਗੰਭੀਰ ਚੁਣੌਤੀ, ਜਨਤਾ ਦਾ ਵਿਸ਼ਵਾਸ ਵਧਾਉਣਾ ਸਾਡੀ ਜ਼ਿੰਮੇਵਾਰੀ : ਓਮ ਬਿਰਲਾ

09-Jun-2026 ਚੰਡੀਗੜ੍ਹ

ਕਾਮਨਵੈਲਥ ਪਾਰਲੀਮੈਂਟਰੀ ਐਸੋਸੀਏਸ਼ਨ (ਸੀਪੀਏ) ਇੰਡੀਆ ਰੀਜਨ ਜ਼ੋਨ-II (ਨੌਰਥ ਜ਼ੋਨ) ਦੀ ਦੂਜੀ ਕਾਨਫਰੰਸ, ਜਿਸਦਾ ਉਦਘਾਟਨ ਕੱਲ੍ਹ ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਵੱਲੋਂ ਕੀਤਾ ਗਿਆ ਸੀ, ਅੱਜ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਦੇ ਸਮਾਪਤੀ ਸੰਬੋਧਨ ਨਾਲ ਸੰਪੰਨ ਹੋਈ। ਸਮਾਪਤੀ ਸਮਾਰੋਹ ਨੂੰ ਸੰਬੋਧਨ ਕਰਦਿਆਂ...

 

ਸਮਾਜ, ਸ਼ਾਸਨ ਅਤੇ ਜਨਪ੍ਰਤੀਨਿਧਾਂ ਵਿਚਕਾਰ ਸੰਵਾਦ ਸ਼ਕਤੀ ਦਾ ਬਿਹਤਰ ਸਰੋਤ - ਹਰਿਵੰਸ਼

09-Jun-2026 ਚੰਡੀਗੜ੍ਹ

ਰਾਜ ਸਭਾ ਦੇ ਉਪ ਸਭਾਪਤੀ ਸ੍ਰੀ ਹਰਿਵੰਸ਼ ਨੇ ਕਿਹਾ ਕਿ ਸਮਾਜ, ਸ਼ਾਸਨ ਅਤੇ ਜਨਪ੍ਰਤੀਨਿਧਾਂ ਵਿਚਕਾਰ ਸੰਵਾਦ ਸ਼ਕਤੀ ਦਾ ਬਿਹਤਰ ਸਰੋਤ ਹੁੰਦਾ ਹੈ। ਜਿਸ ਦੇ ਸਲਾਹ-ਮਸ਼ਵਰੇ ਨਾਲ ਲੋਕ-ਭਲਾਈ ਦੇ ਕਾਰਜਾਂ ਨੂੰ ਅਮਲੀਜਾਮਾ ਪਹਿਨਾਇਆ ਜਾ ਸਕਦਾ ਹੈ। ਮੌਜੂਦਾ ਸਮੇਂ ਦੇ ਦੌਰ ਵਿੱਚ ਪਰਾਮਰਸ਼ ਹੋਣਾ ਬਹੁਤ ਹੀ ਜ਼ਰੂਰੀ ਹੈ। ਉਨ੍ਹਾਂ...

 

'ਵਿਕਸਤ ਭਾਰਤ' ਦਾ ਸੰਕਲਪ ਇੱਕ ਰਾਸ਼ਤਰੀ ਸੰਕਲਪ ਹੈ, ਜਿਸ ਵਿੱਚ ਸਾਰਿਆਂ ਨੂੰ ਸਹਿਯੋਗ ਕਰਨਾ ਹੋਵੇਗਾ : ਓਮ ਬਿਰਲਾ

08-Jun-2026 ਚੰਡੀਗੜ੍ਹ

ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਨੇ ਅੱਜ ਕਿਹਾ ਕਿ 'ਵਿਕਸਤ ਭਾਰਤ' ਦਾ ਸੰਕਲਪ ਇੱਕ ਰਾਸ਼ਟਰੀ ਸੰਕਲਪ ਹੈ, ਜਿਸ ਵਿੱਚ ਦੇਸ਼ ਦੇ ਹਰੇਕ ਨਾਗਰਿਕ ਅਤੇ ਸੰਸਥਾ ਨੂੰ ਸਹਿਯੋਗ ਕਰਨਾ ਹੋਵੇਗਾ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਸੰਕਲਪ ਨੂੰ ਸਾਕਾਰ ਕਰਨ ਲਈ ਇਹ ਬਹੁਤ ਜ਼ਰੂਰੀ ਹੈ ਕਿ ਸਾਡੀਆਂ ਨੀਤੀਆਂ, ਯੋਜਨਾਵਾਂ,...

 

ਵਿਕਸਤ ਭਾਰਤ-2047 ਦੇ ਟੀਚੇ ਵਿੱਚ ਲੋਕਤੰਤਰਿਕ ਸੰਸਥਾਵਾਂ ਦੀ ਭੂਮਿਕਾ ਅਹਿਮ - ਹਰਿਵੰਸ਼ ਨਾਰਾਇਣ ਸਿੰਘ

08-Jun-2026 ਚੰਡੀਗੜ੍ਹ

ਰਾਸ਼ਟਰਮੰਡਲ ਸੰਸਦੀ ਐਸੋਸੀਏਸ਼ਨ ਇੰਡੀਆ ਰੀਜਨ ਜ਼ੋਨ-II ਸੰਮੇਲਨ ਦਾ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਉਦਘਾਟਨ ਹੋਇਆ। ਦਸ ਜੂਨ ਤੱਕ ਆਯੋਜਿਤ ਹੋਣ ਵਾਲੇ ਇਸ ਸੰਮੇਲਨ ਵਿੱਚ ਵੱਖ-ਵੱਖ ਰਾਜਾਂ ਦੇ ਵਿਧਾਨ ਸਭਾ ਸਪੀਕਰ, ਡਿਪਟੀ ਸਪੀਕਰ, ਸੰਸਦ ਮੈਂਬਰ, ਵਿਧਾਇਕ ਅਤੇ ਸੰਸਦੀ ਅਧਿਕਾਰੀ ਹਿੱਸਾ ਲੈ ਰਹੇ ਹਨ। ਸੰਮੇਲਨ ਦੌਰਾਨ ਸੰਸਦੀ ਪਰੰਪਰਾਵਾਂ,...

 

ਚੁਣੌਤੀਆਂ ਦੇ ਹੱਲ ਲਈ ਜਨ-ਜਾਗਰੂਕਤਾ, ਸਮਾਜਿਕ ਸਹਿਭਾਗਤਾ ਅਤੇ ਪ੍ਰਭਾਵਸ਼ਾਲੀ ਵਿਧਾਇਕੀ ਲੀਡਰਸ਼ਿਪ ਦੀ ਲੋੜ : ਨਾਇਬ ਸਿੰਘ ਸੈਣੀ

08-Jun-2026 ਚੰਡੀਗੜ੍ਹ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੂਰੀ ਦੁਨੀਆ ਬੇਮਿਸਾਲ ਤਬਦੀਲੀਆਂ ਦੇ ਦੌਰ ਵਿੱਚੋਂ ਲੰਘ ਰਹੀ ਹੈ। ਆਰਟੀਫੀਸ਼ੀਅਲ ਇੰਟੈਲੀਜੈਂਸ, ਸਾਈਬਰ ਸਿਕਿਉਰਿਟੀ, ਜਲਵਾਯੂ ਪਰਿਵਰਤਨ, ਊਰਜਾ ਦੀਆਂ ਵਧਦੀਆਂ ਲੋੜਾਂ, ਡਿਜੀਟਲ ਅਰਥਵਿਵਸਥਾ, ਗਲੋਬਲ ਮੁਕਾਬਲੇਬਾਜ਼ੀ ਅਤੇ ਸਮਾਜਿਕ ਅਸਮਾਨਤਾਵਾਂ ਸਾਡੇ ਸਾਹਮਣੇ...

 

ਜਨਪ੍ਰਤੀਨਿਧੀਆਂ ਦੀ ਭੁਮਿਕਾ ਸਿਰਫ ਕਾਨੂੰਨ ਬਨਾਉਣ ਤੱਕ ਸੀਮਤ ਨਹੀਂ : ਮਹੀਪਾਲ ਢਾਂਡਾ

08-Jun-2026 ਚੰਡੀਗੜ੍ਹ

ਹਰਿਆਣਾ ਦੇ ਸੰਸਦੀ ਕਾਰਜ ਮੰਤਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਜਨਪ੍ਰਤੀਨਿਧੀਆਂ ਦੀ ਜਿਮੇਵਾਰੀ ਸਿਰਫ ਕਾਨੂੰਨ ਬਨਾਉਣਾ ਹੀ ਨਹੀਂ, ਸਗੋ ਸਮਾਜ ਵਿੱਚ ਜਾਗਰੁਕਤਾ ਵਧਾਉਣਾ ਅਤੇ ਲੋਕਾਂ ਦੀ ਸਹਿਭਾਗਤਾ ਯਕੀਨੀ ਕਰਨਾ ਵੀ ਹੈ। ਉਨ੍ਹਾਂ ਨੇ ਕਿਹਾ ਕਿ ਵਧੀਆ ਜਨਸੇਵਾ ਪ੍ਰਤੀ ਸਮੂਹਿਕ ਪ੍ਰਤੀਬੱਧਤਾ ਨੂੰ ਤਾਂਹੀ ਸਾਰਥਕ ਬਣਾਇਆ ਜਾ ਸਕਦਾ...

 

ਪ੍ਰੋ. ਅਸੀਮ ਕੁਮਾਰ ਘੋਸ਼ ਨੇ ਸੀਪੀਏ ਇੰਡੀਆ ਰੀਜਨ ਜ਼ੋਨ-II ਨੌਰਥ ਜ਼ੋਨ ਕਾਨਫਰੰਸ ਵਿੱਚ ਸ਼ਾਮਲ ਪੀਠਾਸੀਨ ਅਧਿਕਾਰੀਆਂ ਅਤੇ ਪ੍ਰਤੀਨਿਧੀਆਂ ਨੂੰ ਕੀਤਾ ਸਨਮਾਨਿਤ

08-Jun-2026 ਚੰਡੀਗੜ੍ਹ

ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਅੱਜ ਹਰਿਆਣਾ ਦੇ ਲੋਕ ਭਵਨ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਦੂਜੀ ਕਾਮਨਵੈਲਥ ਪਾਰਲੀਮੈਂਟਰੀ ਐਸੋਸੀਏਸ਼ਨ (ਸੀਪੀਏ) ਇੰਡੀਆ ਰੀਜਨ ਜ਼ੋਨ-II ਨੌਰਥ ਜ਼ੋਨ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਦੇਸ਼ ਭਰ ਤੋਂ ਆਏ ਪੀਠਾਸੀਨ ਅਧਿਕਾਰੀਆਂ ਅਤੇ ਵਿਸ਼ੇਸ਼ ਪ੍ਰਤੀਨਿਧੀਆਂ ਨੂੰ ਸਨਮਾਨਿਤ...

 

ਨਰੇਂਦਰ ਮੋਦੀ ਨੇ ਸੰਵਿਧਾਨ ਸਦਨ ਦੇ ਕੇਂਦਰੀ ਹਾਲ ਵਿੱਚ ਰਾਸ਼ਟਰਮੰਡਲ ਦੇਸ਼ਾਂ ਦੇ ਸਪੀਕਰਾਂ ਅਤੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੀ 28ਵੀਂ ਕਾਨਫ਼ਰੰਸ ਦਾ ਉਦਘਾਟਨ ਕੀਤਾ

15-Jan-2026 ਨਵੀਂ ਦਿੱਲੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਸੰਸਦ ਭਵਨ ਕੰਪਲੈਕਸ ਵਿੱਚ ਸੰਵਿਧਾਨ ਸਦਨ ਦੇ ਕੇਂਦਰੀ ਹਾਲ ਵਿੱਚ ਰਾਸ਼ਟਰਮੰਡਲ ਦੇਸ਼ਾਂ ਦੇ ਲੋਕ ਸਭਾ ਸਪੀਕਰਾਂ ਅਤੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੀ 28ਵੀਂ ਕਾਨਫ਼ਰੰਸ (ਸੀਐੱਸਪੀਓਸੀ) ਦਾ ਉਦਘਾਟਨ ਕੀਤਾ। ਇਸ ਮੌਕੇ ਸ਼੍ਰੀ ਮੋਦੀ ਨੇ ਕਿਹਾ ਕਿ ਸੰਸਦੀ ਲੋਕਤੰਤਰ ਵਿੱਚ...

 

ਲੋਕਸਭਾ ਸਪੀਕਰ ਓਮ ਬਿਰਲਾ ਨੇ ਹਰਿਆਣਾ ਵਿਧਾਨਸਭਾ ਵੱਲੋਂ ਆਯੋਜਿਤ ਵਿਧਾਈ ਸਿਖਲਾਈ ਵਰਕਸ਼ਾਪ ਦਾ ਕੀਤਾ ਉਦਘਾਟਨ

26-Sep-2025 ਚੰਡੀਗੜ੍ਹ

ਲੋਕਸਭਾ ਸਪੀਕਰ ਸ੍ਰੀ ਓਮ ਬਿਰਲਾ ਨੇ ਕਿਹਾ ਕਿ ਵਿਧਾਈ ਡਰਾਫਟਿੰਗ ਲੋਕਤਾਂਤਰਿਕ ਵਿਵਸਥਾ ਦੀ ਆਤਮਾ ਹੈ। ਸਪਸ਼ਟ, ਸਰਲ ਅਤੇ ਪਾਰਦਰਸ਼ੀ ਕਾਨੂੰਨ ਹੀ ਲੋਕਤੰਤਰ ਨੂੰ ਮਜਬੂਤ ਬਨਾਉਣਾ ਹੈ ਅਤੇ ਜਨਤਾ ਦਾ ਭਰੋਸਾ ਸ਼ਾਸਨ-ਪ੍ਰਸਾਸ਼ਨ ਵਿੱਚ ਹੋਰ ਵੱਧ ਮਜਬੂਤ ਕਰਦੇ ਹਨ। ਸਮੇਂ ਦੇ ਨਾਲ ਬਦਲਦੇ ਸਥਿਤੀਆਂ ਦੇ ਅਨੁਰੂਪ ਕਾਨੂੰਨਾਂ ਵਿੱਚ ਸੋਧ ਅਤੇ...

 

ਵਿਧਾਈ ਡਰਾਫਟ ਬਣਾਉਂਦੇ ਸਮੇਂ ਭਵਿੱਖ ਦੀ ਚਨੌਤੀਆਂ ਅਤੇ ਤਕਨੀਕੀ ਬਦਲਾਆਂ 'ਤੇ ਦੇਣਾ ਹੋਵੇਗਾ ਧਿਆਨ : ਨਾਇਬ ਸਿੰਘ ਸੈਣੀ

26-Sep-2025 ਚੰਡੀਗੜ੍ਹ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਧਾਈ ਡਰਾਫਟਿੰਗ ਸਿਰਫ ਤਕਨੀਕੀ ਅਭਿਆਸ ਨਹੀਂ, ਸਗੋ ਲੋਕਤੰਤਰ ਨੂੰ ਵੱਧ ਮਜਬੂਤ, ਪ੍ਰਭਾਵੀ ਅਤੇ ਜਨਤਾ ਦੇ ਕਰੀਬ ਲਿਆਉਣ ਦਾ ਇੱਕ ਮਾਧਿਅਮ ਹੈ। ਚੰਗੇ ਅਤੇ ਸਪਸ਼ਟ ਕਾਨੂੰਨ ਹੀ ਕਿਸੇ ਲੋਕਤਾਂਤਰਿਕ ਵਿਵਸਥਾ ਦੀ ਅਸਲੀ ਤਾਕਤ ਹੁੰਦੇ ਹਨ। ਨਾਲ ਹੀ, ਇਹ ਵੀ ਜਰੂਰੀ...

 

ਵਿਧਾਨਕ ਖਰੜਾ ਸਪੱਸ਼ਟ, ਸਟੀਕ ਅਤੇ ਲੋਕ-ਕੇਂਦਰਿਤ ਹੋਣਾ ਚਾਹੀਦਾ ਹੈ : ਓਮ ਬਿਰਲਾ

26-Sep-2025 ਚੰਡੀਗੜ੍ਹ

ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਨੇ ਅੱਜ ਕਿਹਾ ਕਿ ਕਾਨੂੰਨ ਨਿਰਮਾਣ ਦੀ ਪ੍ਰਕਿਰਿਆ ਵਿੱਚ ਲੈਜਿਸਲੇਟਿਵ ਡ੍ਰਾਫਟਿੰਗ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਕਾਨੂੰਨ ਦੇ ਮੂਲ ਡ੍ਰਾਫਟ ਨੂੰ ਤਿਆਰ ਕਰਦੇ ਸਮੇਂ, ਕੋਈ ਵੀ 'ਗ੍ਰੇ ਏਰੀਆ' ਕਦੇ ਨਹੀਂ ਛੱਡਣਾ ਚਾਹੀਦਾ। ਜੇਕਰ ਕਾਨੂੰਨ...

 

ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਸੰਸਦ ਮੈਬਰਾਂ ਦੇ ਲਈ ਨਵੇਂ ਬਣੇ ਫਲੈਟਸ ਦਾ ਉਦਘਾਟਨ ਕੀਤਾ

11-Aug-2025 ਨਵੀਂ ਦਿੱਲੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਬਾਬਾ ਖੜਕ ਸਿੰਘ ਮਾਰਗ ‘ਤੇ ਸਾਂਸਦਾਂ ਦੇ ਲਈ ਨਵੇਂ ਬਣੇ 184 ਟਾਈਪ-VII ਮਲਟੀ-ਸਟੋਰੀ ਫਲੈਟਸ ਦਾ ਉਦਘਾਟਨ ਕੀਤਾ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਉਨ੍ਹਾਂ ਨੇ ਕਰਤਵਯ ਪਥ (Kartavya Path) ‘ਤੇ...

 

ਭਾਰਤ ਦੀ ਸਿਹਤ ਸੰਭਾਲ ਪ੍ਰਣਾਲੀ ਗੁਣਵੱਤਾਪੂਰਨ, ਪਹੁੰਚਯੋਗ ਅਤੇ ਕਿਫਾਇਤੀ ਹੈ : ਓਮ ਬਿਰਲਾ

05-Jul-2025 ਨਵੀਂ ਦਿੱਲੀ

ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਨੇ ਅੱਜ ਕਿਹਾ ਕਿ ਭਾਰਤ ਦੀ ਸਿਹਤ ਸੰਭਾਲ ਪ੍ਰਣਾਲੀ ਗੁਣਵੱਤਾ ਵਾਲੀ, ਪਹੁੰਚਯੋਗ ਅਤੇ ਕਿਫਾਇਤੀ ਹੈ। ਡਾਕਟਰੀ ਬੁਨਿਆਦੀ ਢਾਂਚੇ ਅਤੇ ਸੇਵਾ ਪ੍ਰਦਾਨ ਕਰਨ ਵਿੱਚ ਦੇਸ਼ ਦੀ ਮਹੱਤਵਪੂਰਨ ਪ੍ਰਗਤੀ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਭਾਰਤ ਨੇ ਸਿਹਤ ਸੰਭਾਲ ਖੇਤਰ ਦੀ ਗੁਣਵੱਤਾ ਨੂੰ...

 

ਕੁਲਤਾਰ ਸਿੰਘ ਸੰਧਵਾਂ ਨੇ ਧਰਮਸ਼ਾਲਾ ਵਿੱਚ ਸਾਲਾਨਾ ਕਾਨਫਰੰਸ ਸੀਪੀਏ ਇੰਡੀਆ ਰੀਜਨ ਜ਼ੋਨ-2 ਵਿੱਚ ਸ਼ਿਰਕਤ ਕੀਤੀ

30-Jun-2025 ਧਰਮਸ਼ਾਲਾ

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਵਿੱਚ ਧਰਮਸ਼ਾਲਾ ਦੇ ਤਪੋਵਨ ਵਿਖੇ ਆਯੋਜਿਤ ਦੋ ਦਿਨਾਂ ਸਾਲਾਨਾ ਰਾਸ਼ਟਰਮੰਡਲ ਸੰਸਦ ਐਸੋਸੀਏਸ਼ਨ (ਸੀਪੀਏ) ਇੰਡੀਆ ਰੀਜਨ ਜ਼ੋਨ II ਕਾਨਫਰੰਸ ਦੇ ਪਹਿਲੇ ਸੈਸ਼ਨ ਵਿੱਚ ਪੰਜ ਰਾਜਾਂ ਦੇ ਡੈਲੀਗੇਟਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਿਹਤਰ...

 

ਸਾਨੂੰ ਆਪਣੀਆਂ ਹਥਿਆਰਬੰਦ ਸੈਨਾਵਾਂ ‘ਤੇ- ਉਨ੍ਹਾਂ ਦੀ ਸਾਹਸ, ਦਲੇਰੀ ਅਤੇ ਦੂਰਦਰਸ਼ਤਾ 'ਤੇ ਮਾਣ ਹੈ : ਓਮ ਬਿਰਲਾ

09-May-2025 ਨਵੀਂ ਦਿੱਲੀ

ਦੇਸ਼ ਦੇ ਮੌਜੂਦਾ ਹਾਲਾਤ ਦਾ ਜ਼ਿਕਰ ਕਰਦੇ ਹੋਏ, ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਨੇ ਕਿਹਾ ਕਿ 'ਸਾਨੂੰ ਆਪਣੀਆਂ ਹਥਿਆਰਬੰਦ ਸੈਨਾਵਾਂ ‘ਤੇ- ਉਨ੍ਹਾਂ ਦੇ ਸਾਹਸ, ਦਲੇਰੀ ਅਤੇ ਦੂਰਦਰਸ਼ਿਤਾ 'ਤੇ ਮਾਣ ਹੈ।' ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਭਾਰਤੀ ਸੈਨਾ ਨੇ ਸਾਡੀਆਂ ਸਰਹੱਦਾਂ ਨੂੰ ਅਜਿੱਤ ਅਤੇ ਮਜ਼ਬੂਤ ​​ਬਣਾਇਆ ਹੈ,...

 

ਮਾਨਯੋਗ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਐਲਪੀਯੂ ਦੇ ਸਾਲਾਨਾ ਉਤਸਵ 'ਏਕ ਭਾਰਤ ਏਕ ਵਿਸ਼ਵ' ਦਾ ਉਦਘਾਟਨ ਕੀਤਾ

22-Apr-2025 ਫਗਵਾੜਾ

ਏਕਤਾ ਅਤੇ ਸੱਭਿਆਚਾਰਕ ਸਦਭਾਵਨਾ ਦੇ ਇੱਕ ਸ਼ਾਨਦਾਰ ਜਸ਼ਨ ਵਿੱਚ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਉਸ ਸਮੇਂ ਜੀਵੰਤ ਹੋ ਗਈ ਜਦੋਂ ਲੋਕ ਸਭਾ ਦੇ ਮਾਨਯੋਗ ਸਪੀਕਰ, ਸ਼੍ਰੀ ਓਮ ਬਿਰਲਾ ਨੇ ਯੂਨੀਵਰਸਿਟੀ ਕੈਂਪਸ ਵਿੱਚ ਸਾਲਾਨਾ ਤਿਉਹਾਰ 'ਏਕ ਭਾਰਤ, ਏਕ ਵਿਸ਼ਵ' ਦਾ ਉਦਘਾਟਨ ਕੀਤਾ। ਤਿੰਨ ਦਿਨਾਂ ਦਾ ਇਹ ਮੈਗਾ ਪ੍ਰੋਗਰਾਮ...

 

ਇੱਕ ਮਜ਼ਬੂਤ, ਆਤਮ-ਨਿਰਭਰ ਭਾਰਤ ਦੇ ਨਿਰਮਾਣ ਵਿੱਚ ਨੌਜਵਾਨਾਂ ਨੂੰ ਸਰਗਰਮ ਹਿੱਸੇਦਾਰ ਬਣਨਾ ਚਾਹੀਦਾ ਹੈ : ਓਮ ਬਿਰਲਾ

22-Apr-2025 ਫਗਵਾੜਾ

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ ਨੌਜਵਾਨਾਂ ਨੂੰ ਇੱਕ ਮਜ਼ਬੂਤ ਅਤੇ ਆਤਮ-ਨਿਰਭਰ ਭਾਰਤ ਦੇ ਨਿਰਮਾਣ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਹੱਲ੍ਹਾਸ਼ੇਰੀ ਦਿੱਤੀ। ਉਨ੍ਹਾਂ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ, ਨਵੀਨਤਾ ਅਤੇ ਆਲਮੀ ਲੀਡਰਸ਼ਿਪ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਅਤੇ ਲੋਕਤੰਤਰ, ਖੋਜ, ਕਾਨੂੰਨ ਨਿਰਮਾਣ ਅਤੇ ਤਕਨੀਕੀ...

 

ਨਰੇਂਦਰ ਮੋਦੀ ਪਰਾਕਰਮ ਦਿਵਸ 'ਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ

23-Jan-2025 ਨਵੀਂ ਦਿੱਲੀ

ਨੇਤਾਜੀ ਸੁਭਾਸ਼ ਚੰਦਰ ਬੋਸ ਦੀ- ਜਯੰਤੀ (ਜਨਮ ਵਰ੍ਹੇਗੰਢ) ਪਰਾਕ੍ਰਮ ਦਿਵਸ (Parakram Diwas) ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੰਵਿਧਾਨ ਸਦਨ ਦੇ ਸੈਂਟਰਲ ਹਾਲ ਵਿੱਚ ਆਪਣੇ ਯੁਵਾ ਮਿੱਤਰਾਂ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਨੂੰ ਪੁੱਛਿਆ ਕਿ 2047 ਤੱਕ ਦੇਸ਼...

 

 

1 2

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD