Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

 


show all

 

21 ਸਤੰਬਰ ਨੂੰ ਭਾਜਪਾ ਯੂਵਾ ਮੋਰਚਾ ਕਰੇਗਾ ਮੋਦੀ ਯੂਵਾ ਰਨ ਅਤੇ ਨਾਮੋ ਯੂਵਾ ਰਨ ਦਾ ਆਯੋਜਨ, ਚੰਡੀਗੜ੍ਹ ‘ਚ ਜੁੜਣਗੇ ਹਜ਼ਾਰਾਂ ਯੂਵਾ

11-Sep-2025 ਚੰਡੀਗੜ੍ਹ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮਦਿਨ 17 ਸਤੰਬਰ ਨੂੰ ਹੈ। ਭਾਰਤੀ ਜਨਤਾ ਪਾਰਟੀ ਇਸ ਮੌਕੇ ਨੂੰ ਸਾਰੇ ਦੇਸ਼ ਵਿੱਚ 2 ਅਕਤੂਬਰ ਤੱਕ ਸੇਵਾ ਪਖਵਾਡਾ ਵਜੋਂ ਮਨਾ ਰਹੀ ਹੈ। ਇਸ ਸਿਲਸਿਲੇ ਵਿੱਚ ਭਾਜਪਾ ਯੂਵਾ ਮੋਰਚਾ ਦੇ ਪ੍ਰਦੇਸ਼ ਇੰਚਾਰਜ ਰਮੇਸ਼ ਸਹੋਦ, ਪ੍ਰਦੇਸ਼ ਯੂਵਾ ਮੋਰਚਾ ਦੇ ਮਹਾਂਮੰਤਰੀ ਸ਼ਾਨੂ ਦੁਬੇ ਤੇ ਪ੍ਰਿਆ ਪਾਸਵਾਨ...

 

ਭਾਜਪਾ ਪ੍ਰਦੇਸ਼ ਮਹਾਂਮੰਤਰੀ ਰਾਮਵੀਰ ਭੱਟੀ ਨਿਤਿਨ ਗਡਕਰੀ ਨਾਲ ਮਿਲੇ

10-Sep-2025 ਨਵੀਂ ਦਿੱਲੀ

ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਪ੍ਰਦੇਸ਼ ਦੇ ਮਹਾਂਮੰਤਰੀ ਰਾਮਵੀਰ ਭੱਟੀ ਨੇ ਅੱਜ ਨਵੀਂ ਦਿੱਲੀ ਵਿੱਚ ਸੜਕ ਤੇ ਪਰਿਵਹਨ ਮੰਤਰੀ ਨਿਤਿਨ ਗਡਕਰੀ ਅਤੇ ਰਾਜ ਮੰਤਰੀ ਹਰਸ਼ ਮਲਹੋਤਰਾ ਨਾਲ ਮੁਲਾਕਾਤ ਕੀਤੀ ਅਤੇ ਚੰਡੀਗੜ੍ਹ ਦੀ ਪ੍ਰਸਤਾਵਿਤ ਟ੍ਰਿਬਿਊਨ ਫਲਾਈਓਵਰ ਯੋਜਨਾ ਬਾਰੇ ਇਕ ਵਿਸਥਾਰਪੂਰਣ ਮੈਮੋਰੈਂਡਮ ਸੌਂਪਿਆ। ਮੌਜੂਦਾ ਪ੍ਰਸਤਾਵ...

 

ਭਾਜਪਾ ਵਫ਼ਦ ਨੇ ਗੁਲਾਬ ਚੰਦ ਕਟਾਰੀਆ ਨੂੰ ਚੰਡੀਗੜ੍ਹ ਪ੍ਰਾਪਰਟੀ ਟੈਕਸ ਵਿੱਚ ਵਾਧੇ ਨੂੰ ਵਾਪਸ ਲੈਣ ਦੀ ਅਪੀਲ ਕੀਤੀ

21-Apr-2025 ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ ਦੇ ਰਾਜ ਅਧ੍ਯਕਸ਼ ਜਤਿੰਦਰ ਪਾਲ ਮਲਹੋਤਰਾ, ਚੰਡੀਗੜ੍ਹ ਦੀ ਮੇਅਰ ਹਰਪ੍ਰੀਤ ਕੌਰ ਬਬਲਾ ਅਤੇ ਸਾਰੇ ਭਾਜਪਾ ਪਾਰਸ਼ਦਾਂ ਦੇ ਇਕ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਰਾਜ ਭਵਨ ਵਿੱਚ ਮੁਲਾਕਾਤ ਕੀਤੀ। ਇਹ ਮੁਲਾਕਾਤ ਚੰਡੀਗੜ੍ਹ ਵਿੱਚ ਹਾਲ ਹੀ ਵਿੱਚ ਵਧਾਏ...

 

ਪੰਜਾਬ ਵਿੱਚ ਕਾਂਗਰਸ ਨਾਲ ਲੜਾਈ, ਚੰਡੀਗੜ੍ਹ ਵਿੱਚ ਕਾਂਗਰਸ ਦੀ ਪਰਛਾਈ – ਆਮ ਆਦਮੀ ਪਾਰਟੀ ਦੀ ਦੋਹਰੀ ਨੀਤੀ ਬੇਨਕਾਬ: ਸੰजीਵ ਰਾਣਾ

20-Apr-2025 ਚੰਡੀਗੜ੍ਹ

ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਦੇ ਮੀਡੀਆ ਪ੍ਰਭਾਰੀ ਸੰजीਵ ਰਾਣਾ ਨੇ ਅੱਜ ਚੰਡੀਗੜ੍ਹ ਆਮ ਆਦਮੀ ਪਾਰਟੀ ਉੱਤੇ ਤੇਜ਼ ਹਮਲਾ ਕਰਦੇ ਹੋਏ ਉਨ੍ਹਾਂ ਦੀ ਰਾਜਨੀਤੀ ਨੂੰ ਅਵਸਰਵਾਦੀ, ਭਰਮ ਅਤੇ ਰਾਸ਼ਟਰਵਿਰੋਧੀ ਚੁੱਪੀ ਦਾ ਪ੍ਰਤੀਕ ਦੱਸਿਆ। “ਪੰਜਾਬ ਵਿੱਚ ਆਮ ਆਦਮੀ ਪਾਰਟੀ ਕਾਂਗਰਸ ਨੂੰ ਭ੍ਰਿਸ਼ਟਾਚਾਰ ਅਤੇ ਆਤੰਕਵਾਦ ਦੇ ਪੋਸ਼ਕ ਵਜੋਂ...

 

ਸੇਵਾ ਪਖਵਾੜੇ ਅਧੀਨ ਭਾਜਪਾ ਆਫ਼ਿਸ ਵਿਚ ਕਵੀ ਸੰਮੇਲਨ ਦਾ ਆਯੋਜਨ

27-Sep-2024 ਚੰਡੀਗੜ੍ਹ

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਜੇਪੀ ਨੱਡਾ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਨਿਰਦੇਸ਼ਾ ਤੇ ਬੀਤੀ 17 ਸਤੰਬਰ ਤੋਂ 2 ਅਕਤੂਬਰ ਤੱਕ ਸੇਵਾ ਪਖਵਾੜੇ ਦੇ ਤੌਰ ਤੇ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਦੀਨ ਦਿਆਲ ਉਪਾਧਿਆ ਜੈਅੰਤੀ, ਗਾਂਧੀ ਜੈਅੰਤੀ ਆਦਿ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਗਤਿਵਿਧੀਆਂ ਕਰਵਾਈਆਂ ਜਾ ਰਹੀਆਂ...

 

ਸਵਾਤੀ ਮਾਲੀਵਾਲ ਨੂੰ ਲੈ ਕੇ ਹੋਇਆ ਰੋਸ ਪ੍ਰਦਰਸ਼ਨ, ਭਾਜਪਾ ਦੇ ਯੁਵਾ ਮੋਰਚਾ ਨੇ ਕੇਜਰੀਵਾਲ ਨੂੰ ਕੀਤੇ ਸਵਾਲ

29-May-2024 ਚੰਡੀਗਡ਼੍ਹ

ਭਾਰਤੀ ਜਨਤਾ ਯੁਵਾ ਮੋਰਚਾ ਅਤੇ ਕਲਾ ਸੈੱਲ ਦੇ ਵਰਕਰਾਂ ਨੇ ਅੱਜ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੇ ਚੰਡੀਗਡ਼੍ਹ ਆਉਣ ’ਤੇ ਅਨੋਖੇ ਢੰਗ ਨਾਲ ਆਪਣਾ ਰੋਸ ਪ੍ਰਦਰਸ਼ਨ ਕੀਤਾ। ਸਵਾਤੀ ਮਾਲੀਵਾਲ ਦੇ ਭੇਸ ਵਿੱਚ ਪਾਰਟੀ ਵਰਕਰਾਂ ਨੇ ਅੱਜ ਕੇਜਰੀਵਾਲ ਅੱਗੇ ਆਪਣੇ ਕੁਝ ਸਵਾਲ ਰੱਖੇ। ਵਰਕਰਾਂ ਨੇ ਹੱਥਾਂ ਵਿੱਚ ਸਵਾਲਾਂ...

 

ਕਾਂਗਰਸ ਦੇ ਮੁਸਲਿਮ ਨੇਤਾ ਨਫ਼ੀਸ ਤਿਆਗੀ ਸਾਥੀਆਂ ਸਮੇਤ ਭਾਜਪਾ ’ਚ ਹੋਏ ਸ਼ਾਮਿਲ

28-May-2024 ਚੰਡੀਗਡ਼੍ਹ

ਸੰਜੇ ਟੰਡਨ ਸੰਸਦ ਮੈਂਬਰ ਵਜੋਂ ਸਿਟੀ ਬਿਊਟੀਫੁੱਲ ਦੇ ਵਾਸੀਆਂ ਦੀ ਪਹਿਲੀ ਪਸੰਦ ਬਣ ਗਏ ਹਨ। ਸ਼ਹਿਰ ਦੇ ਹਰ ਭਾਈਚਾਰੇ ਦੇ ਲੋਕ ਸੰਜੇ ਟੰਡਨ ਦਾ ਸਮਰਥਨ ਕਰ ਰਹੇ ਹਨ। ਮੰਗਲਵਾਰ ਨੂੰ ਸੰਜੇ ਟੰਡਨ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ ਦੇ ਮੁਸਲਿਮ ਨੇਤਾਵਾਂ ਨੇ ਭਾਜਪਾ ਦਾ ਸਮਰਥਨ ਕੀਤਾ। ਸੈਕਟਰ-33 ਦੇ ਪਾਰਟੀ...

 

ਆਪ’ ਦਾ ਮੇਅਰ ਭਾਜਪਾ ਕੌਂਸਲਰਾਂ ਦੇ ਵਾਰਡ ਵਾਸੀਆਂ ਨੂੰ ਕਰ ਰਿਹਾ ਹੈ ਪ੍ਰੇਸ਼ਾਨ: ਨਰੇਸ਼ ਅਰੋਡ਼ਾ

28-May-2024 ਚੰਡੀਗਡ਼੍ਹ

ਭਾਜਪਾ ਦੇ ਸੂਬਾ ਬੁਲਾਰੇ ਨਰੇਸ਼ ਅਰੋਡ਼ਾ ਨੇ ‘ਆਪ’ ਦੇ ਮੇਅਰ ਕੁਲਦੀਪ ਕੁਮਾਰ ’ਤੇ ਦੋਸ਼ ਲਾਇਆ ਕਿ ਭਾਜਪਾ ਦੇ ਕੌਂਸਲਰਾਂ ਵਾਲੇ ਸਾਰੇ ਵਾਰਡਾਂ ਵਿੱਚ ਮੇਅਰ ਦੇ ਇਸ਼ਾਰੇ ’ਤੇ ਸਮੱਸਿਆਵਾਂ ਪੈਦਾ ਕੀਤੀਆਂ ਜਾ ਰਹੀਆਂ ਹਨ, ਜ਼ਿਆਦਾਤਰ ਵਾਰਡਾਂ ਵਿੱਚ ਪਾਣੀ ਦੀ ਸਮੱਸਿਆ ਆ ਰਹੀ ਹੈ ਅਤੇ ਚੋਣਾਂ ਸਮੇਂ ਹੋਰ ਕੰਮ ਵੀ ਰੋਕੇ ਹੋਏ ਹਨ।ਅਰੋਡ਼ਾ...

 

ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਢਾਬਾ ਮਾਲਕਾਂ ਨਾਲ ਕੀਤੀ ਗੱਲਬਾਤ

27-May-2024 ਚੰਡੀਗਡ਼੍ਹ

ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਅਤੇ ਭਾਰਤ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਏਲਾਂਟੇ ਮਾਲ ਦੇ ਬਾਹਰ ਮੋਦੀ ਸਰਕਾਰ ਦੀ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦੇ ਲਾਭਪਾਤਰੀ ਇੱਕ ਟਰਾਂਸਜੈਂਡਰ ਚਾਹ ਵਿਕਰੇਤਾ ਮੋਨਾ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਸ੍ਰੀ ਪੁਰੀ ਇਨੀਂ ਦਿਨੀਂ ਚੰਡੀਗਡ਼੍ਹ...

 

ਕਾਂਗਰਸ ਦਾ ਅੰਦਰੂਨੀ ਕਲੇਸ਼ ਹੋਇਆ ਜੱਗ ਜ਼ਾਹਿਰ : ਸ਼ਕਤੀ ਪ੍ਰਕਾਸ਼ ਦੇਵਸ਼ਾਲੀ

27-May-2024 ਚੰਡੀਗਡ਼੍ਹ

ਭਾਜਪਾ ਦੇ ਮੀਤ ਪ੍ਰਧਾਨ ਸ਼ਕਤੀ ਪ੍ਰਕਾਸ਼ ਦੇਵਸ਼ਾਲੀ ਨੇ ਕਿਹਾ ਕਿ ਕਾਂਗਰਸ ਅੰਦਰੂਨੀ ਕਲੇਸ਼ ਅਤੇ ਧਡ਼ੇਬੰਦੀ ਨਾਲ ਜੂਝ ਰਹੀ ਹੈ। ਹੁਣ ਅੰਦਰੂਨੀ ਕਲੇਸ਼ ਜਨਤਕ ਹੋ ਗਿਆ ਹੈ। ਇੰਨਾ ਹੀ ਨਹੀਂ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾਡ਼ੀ ਦੀ ਹੰਕਾਰੀ ਸ਼ਖਸੀਅਤ ਵੀ ਚੰਡੀਗਡ਼੍ਹ ਦੇ ਲੋਕਾਂ ਦੇ ਸਾਹਮਣੇ ਆ ਗਈ ਹੈ। ਕਾਂਗਰਸ ਦੀ ਕੌਮੀ ਜਨਰਲ ਸਕੱਤਰ...

 

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD